bathinda police arrest smuggler Archives - Daily Post Punjabi

ਬਠਿੰਡਾ ਪੁਲਿਸ ਨੇ ਨਸ਼ਾ ਤਸਕਰਾਂ ‘ਤੇ ਕੱਸਿਆ ਸ਼ਿਕੰਜਾ, ਹੈਰੋਇਨ ਤੇ ਨਜਾਇਜ਼ ਸ਼ਰਾਬ ਸਮੇਤ 3 ਕਾਬੂ
ਜ਼ਿਲ੍ਹਾ ਪੁਲੀਸ ਨੇ ਨਸ਼ਾ ਤਸਕਰੀ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 7 ਗ੍ਰਾਮ ਹੈਰੋਇਨ, 20 ਕਿਲੋ ਭੁੱਕੀ ਚੂਰਾ ਪੋਸਤ ਅਤੇ 5 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਗੁਪਤ ਸੂਚਨਾ ਦੇ ਆਧਾਰ ‘ਤੇ ਥਾਣਾ ਸਦਰ ਰਾਮਪੁਰਾ ਦੇ ਹੌਲਦਾਰ ਹਰਵਿੰਦਰ ਸਿੰਘ ਨੇ ਪਿੰਡ ਕਰਾਦਵਾਲਾ ‘ਚ ਛਾਪੇਮਾਰੀ ਕਰਕੇ ਕਥਿਤ ਦੋਸ਼ੀ ਲਖਬੀਰ ਸਿੰਘ ਨੂੰ 5 ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਕੇ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ |

bathinda police arrest smuggler

ਇਸੇ ਤਰ੍ਹਾਂ ਸੀਆਈਏ ਸਟਾਫ਼ ਦੇ ਐਸਆਈ ਹਰਜੀਵਨ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਮੰਡੀਕਲਾਂ ਤੋਂ ਗੁਰਵਿੰਦਰ ਸਿੰਘ ਨੂੰ 20 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਥਾਣਾ ਬਾਲਿਆਂਵਾਲੀ ਵਿਖੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ !

ਇਸ ਤੋਂ ਇਲਾਵਾ ਸਪੈਸ਼ਲ ਟਾਸਕ ਫੋਰਸ ਦੇ ਏ.ਐੱਸ.ਆਈ ਗੁਰਨਾਇਬ ਸਿੰਘ ਨੇ ਗਸ਼ਤ ਦੌਰਾਨ ਕਥਿਤ ਦੋਸ਼ੀ ਰਣਜੀਤ ਸਿੰਘ ਵਾਸੀ ਪਿੰਡ ਚੱਕ ਰੁਲਦੂ ਸਿੰਘ ਵਾਲਾ ਨੂੰ ਸ਼ੱਕ ਦੇ ਆਧਾਰ ‘ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲੀਸ ਨੇ ਮੁਲਜ਼ਮ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸੰਗਤ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

The post ਬਠਿੰਡਾ ਪੁਲਿਸ ਨੇ ਨਸ਼ਾ ਤਸਕਰਾਂ ‘ਤੇ ਕੱਸਿਆ ਸ਼ਿਕੰਜਾ, ਹੈਰੋਇਨ ਤੇ ਨਜਾਇਜ਼ ਸ਼ਰਾਬ ਸਮੇਤ 3 ਕਾਬੂ appeared first on Daily Post Punjabi.