Bathinda police raid in hotel Archives - Daily Post Punjabi

ਬਠਿੰਡਾ ਪੁਲਿਸ ਨੇ ਹੋਟਲ ‘ਚ ਮਾਰਿਆ ਛਾਪਾ, 3 ਦੋਸ਼ੀ ਕਾਬੂ, ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੇ ਲੱਗੇ ਦੋਸ਼
ਬਠਿੰਡਾ ਪੁਲਿਸ ਨੇ ਸਵੇਰੇ 5 ਵਜੇ ਭੱਟੀ ਰੋਡ ’ਤੇ ਸਥਿਤ ਹੋਟਲ ’ਤੇ ਛਾਪਾ ਮਾਰਿਆ। ਜਿਸ ‘ਚ ਪੁਲਿਸ ਨੇ 3 ਲੋਕਾਂ ਨੂੰ ਸ਼ੱਕੀ ਹਾਲਤ ‘ਚ ਗ੍ਰਿਫਤਾਰ ਕੀਤਾ ਹੈ। ਉਹ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਸਬੰਧੀ ਜਾਂਚ ਜਾਰੀ ਹੈ।

SP ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਭੱਟੀ ਰੋਡ ’ਤੇ ਸਥਿਤ ਇੱਕ ਹੋਟਲ ਵਿੱਚ ਕੁਝ ਵਿਅਕਤੀ ਠਹਿਰੇ ਹੋਏ ਹਨ। ਇਹ ਵਿਅਕਤੀ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਹਨ। ਜਿਸ ਦੇ ਤਹਿਤ ਪੁਲਿਸ ਟੀਮ ਨੇ ਸਵੇਰੇ 5 ਵਜੇ ਦੇ ਕਰੀਬ ਹੋਟਲ ਨੂੰ ਘੇਰਾ ਪਾ ਲਿਆ ਅਤੇ ਕੁੱਝ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਡੇਰਾਬੱਸੀ ‘ਚ ਫਲੈਟ ਦੀ ਉਪਰਲੀ ਮੰਜ਼ਿਲ ਤੋਂ ਡਿੱਗਿਆ ਨੌਜਵਾਨ, ਸ਼ੱਕੀ ਹਾਲਾਤਾਂ ’ਚ ਮੌ.ਤ, ਪੁਲਿਸ ਵੱਲੋਂ ਜਾਂਚ ਜਾਰੀ

ਉਨ੍ਹਾਂ ਦੱਸਿਆ ਕਿ 3 ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਹ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਸਨ। ਇਹ ਲੋਕ ਕੌਣ ਹਨ, ਇਨ੍ਹਾਂ ਬਾਰੇ ਫਿਲਹਾਲ ਕੁਝ ਨਹੀਂ ਕਿਹਾ ਜਾ ਸਕਦਾ, ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਬਠਿੰਡਾ ਪੁਲਿਸ ਨੇ ਹੋਟਲ ‘ਚ ਮਾਰਿਆ ਛਾਪਾ, 3 ਦੋਸ਼ੀ ਕਾਬੂ, ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੇ ਲੱਗੇ ਦੋਸ਼ appeared first on Daily Post Punjabi.