Bathinda robbers killed Archives - Daily Post Punjabi

ਬਠਿੰਡਾ ‘ਚ ਲੁਟੇਰਿਆਂ ਦੇ ਹੌਂਸਲੇ ਬੁਲੰਦ, ਮਾਂ-ਪੁੱਤ ਨੂੰ ਕੁਹਾੜੀ ਨਾਲ ਵੱਢਿਆ, ਮਹਿਲਾ ਦੀ ਮੌਤ,ਨੌਜਵਾਨ ਦੀ ਹਾਲਤ ਨਾਜ਼ੁਕ
ਪੰਜਾਬ ਦੇ ਬਠਿੰਡਾ ਦੀ ਖੇਤੀ ਸਿੰਘ ਬਸਤੀ ਵਿੱਚ ਲੁਟੇਰਿਆਂ ਨੇ ਕੁਹਾੜੀ ਨਾਲ ਮਾਂ-ਪੁੱਤ ‘ਤੇ ਕੁਹਾੜੀ ਨਾਲ ਵੱਢ ਦਿੱਤਾ । ਇਸ ਵਿੱਚ ਮਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਬੇਟੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ । ਉਹ ਹਸਪਤਾਲ ਵਿੱਚ ਦਾਖਲ ਹੈ । ਲੁਟੇਰਿਆਂ ਨੇ ਸ਼ਨੀਵਾਰ ਦੇਰ ਰਾਤ ਘਰ ਵਿੱਚ ਦਾਖਲ ਹੋ ਕੇ ਦੋਹਾਂ ‘ਤੇ ਹਮਲਾ ਕਰ ਦਿੱਤਾ । ਦੋਸ਼ੀ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ । ਇਸ ਕਤਲਕਾਂਡ ਦਾ ਖੁਲਾਸਾ ਐਤਵਾਰ ਸਵੇਰੇ ਹੋਇਆ । ਸਹਾਰਾ ਜਨ ਟੀਮ ਦੇ ਮੈਂਬਰ ਸੰਦੀਪ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਤੁਰੰਤ ਮਹਿਲਾ ਮਧੁਰਾਣੀ ਸਮੇਤ ਜ਼ਖ਼ਮੀ ਨੌਜਵਾਨ ਵਿਕਾਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ । ਡਾਕਟਰਾਂ ਨੇ ਮਹਿਲਾ ਨੂੰ ਮ੍ਰਿਤਕ ਐਲਾਨ ਦਿੱਤਾ ਹੈ, ਜਦਕਿ ਨੌਜਵਾਨ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ।

Bathinda robbers killed

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਥਾਣਾ ਸਦਰ ਦੀ ਪੁਲਿਸ ਮੌਕੇ ‘ਤੇ ਪਹੁੰਚ ਕੇ ਆਸਪਾਸ ਦੇ ਲੋਕਾਂ ਤੋਂ ਪੁੱਛਗਿੱਛ ਕਰਨ ਸਮੇਤ ਮੌਕੇ ਤੋਂ ਸਬੂਤ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ । ਜ਼ਖ਼ਮੀ ਦੀ ਹਾਲਤ ਗੰਭੀਰ ਹੋਣ ਕਾਰਨ ਪੁਲਿਸ ਉਸ ਦੇ ਬਿਆਨ ਦਰਜ ਨਹੀਂ ਕਰ ਸਕੀ । ਮੁੱਢਲੀ ਜਾਂਚ ਮੁਤਾਬਕ ਮਾਮਲਾ ਲੁੱਟ ਦਾ ਜਾਪਦਾ ਹੈ। ਸਹਾਰਾ ਜਨ ਸੇਵਾ ਟੀਮ ਨੇ ਇਹ ਖਦਸ਼ਾ ਵੀ ਪ੍ਰਗਟਾਇਆ ਹੈ ਕਿ ਵਾਰਦਾਤ ਨੂੰ ਲੁੱਟ ਦੇ ਇਰਾਦੇ ਨਾਲ ਅੰਜਾਮ ਦਿੱਤਾ ਗਿਆ ਹੋ ਸਕਦਾ ਹੈ। ਇਸ ਮਾਮਲੇ ਵਿੱਚ ਬਠਿੰਡਾ ਪੁਲਿਸ ਡੂੰਘਾਈ ਨਾਲ ਜਾਂਚ ਵਿੱਚ ਜੁਟੀ ਹੋਈ ਹੈ।

ਇਹ ਵੀ ਪੜ੍ਹੋ: ਟਿਕਰੀ ਬਾਰਡਰ ‘ਤੇ ਕਿਸਾਨਾਂ ਦਾ ਵੱਡਾ ਐਲਾਨ, MSP ਦੀ ਮੰਗ ਲਈ ਕਰਾਂਗੇ ਚੰਡੀਗੜ੍ਹ ਕੂਚ

ਹੈਰਾਨੀ ਦੀ ਗੱਲ ਇਹ ਹੈ ਕਿ ਅੱਜ ਦੁਪਹਿਰ ਉਪ ਰਾਸ਼ਟਰਪਤੀ ਜਗਦੀਪ ਧਨਖੜ ਬਠਿੰਡਾ ਦੇ ਭਿਸੀਆਣਾ ਹਵਾਈ ਅੱਡੇ ’ਤੇ ਪਹੁੰਚਣਗੇ । ਇਸ ਤੋਂ ਪਹਿਲਾਂ ਤਰਨਤਾਰਨ ਦੇ ਥਾਣੇ ‘ਤੇ ਹੋਏ RPG ਹਮਲੇ ਤੋਂ ਬਾਅਦ ਤੋਂ SSP ਬਠਿੰਡਾ ਜੇ. ਏਲੇਨਚੇਜਿਅਨ ਨੇ ਜ਼ਿਲ੍ਹੇ ਵਿੱਚ ਅਲਰਟ ਜਾਰੀ ਕੀਤਾ ਸੀ । ਇਸ ਦੇ ਨਾਲ ਹੀ ਸਾਰੇ ਸਟੇਸ਼ਨ SHO ਨੂੰ ਸੁਰੱਖਿਆ ਦੇ ਮੱਦੇਨਜ਼ਰ ਹੋਰ ਚੌਕਸ ਰਹਿਣ ਦੇ ਹੁਕਮ ਜਾਰੀ ਕੀਤੇ ਗਏ ਹਨ ਪਰ ਇਸ ਘਟਨਾ ਨੇ ਜ਼ਿਲ੍ਹਾ ਪੁਲਿਸ ਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ । ਅਲਰਟ ‘ਤੇ ਹੋਣ ਦੇ ਬਾਵਜੂਦ ਇਸ ਕਤਲ ਕਾਰਨ ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਬਠਿੰਡਾ ‘ਚ ਲੁਟੇਰਿਆਂ ਦੇ ਹੌਂਸਲੇ ਬੁਲੰਦ, ਮਾਂ-ਪੁੱਤ ਨੂੰ ਕੁਹਾੜੀ ਨਾਲ ਵੱਢਿਆ, ਮਹਿਲਾ ਦੀ ਮੌਤ,ਨੌਜਵਾਨ ਦੀ ਹਾਲਤ ਨਾਜ਼ੁਕ appeared first on Daily Post Punjabi.