Bathinda temple lentar fell Archives - Daily Post Punjabi

ਵੱਡਾ ਹਾਦਸਾ: ਬਠਿੰਡਾ ‘ਚ ਨਵ-ਨਿਰਮਾਣ ਮੰਦਿਰ ਦਾ ਡਿੱਗਿਆ ਲੈਂਟਰ, ਪ੍ਰਵਾਸੀ ਮਜ਼ਦੂਰ ਮਲਬੇ ਹੇਠਾਂ ਦੱਬੇ
ਬਠਿੰਡਾ ਦੀ ਲਾਲ ਸਿੰਘ ਬਸਤੀ ਵਿੱਚ ਸਥਿਤ ਸ਼੍ਰੀ ਪੰਚਮੁਖੀ ਬਾਲਾ ਜੀ ਮੰਦਿਰ ਦੇ ਨੇੜੇ ਨਵੇਂ ਬਣੇ ਮੰਦਿਰ ਸ਼੍ਰੀ ਸਾਲਾਸਰ ਬਾਲਾ ਜੀ ਦਾ ਐਤਵਾਰ ਦੇਰ ਸ਼ਾਮ ਨੂੰ ਲੈਂਟਰ ਡਿੱਗ ਗਿਆ। ਇਸਦੇ ਚੱਲਦਿਆਂ ਮੰਦਿਰ ਦੇ ਅੰਦਰ ਕੰਮ ਕਰ ਰਹੇ ਚਾਰ ਪ੍ਰਵਾਸੀ ਮਜ਼ਦੂਰ ਲੈਂਟਰ ਦੇ ਮਲਬੇ ਹੇਠਾਂ ਦੱਬ ਗਏ।

Bathinda temple lentar fell

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਮਾਜਸੇਵੀ ਸੰਸਥਾ ਸਹਾਰਾ ਜਨਸੇਵਾ ਦੀਆਂ ਟੀਮਾਂ ਐਂਬੂਲੈਂਸ ਲੈ ਕੇ ਮੌਕੇ ‘ਤੇ ਪਹੁੰਚੀ ਤੇ ਸਥਾਨਕ ਲੋਕਾਂ ਦੀ ਮਦਦ ਨਾਲ ਮਲਬੇ ਦੇ ਹੇਠਾਂ ਦੱਬੇ ਲੋਕਾਂ ਨੂੰ ਬਾਹਰ ਕੱਢ ਕੇ ਇਲਾਜ ਦੇ ਲਈ ਸਿਵਿਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ: ਵੱਡਾ ਹਾਦਸਾ ਹੋਣ ਦੇ ਕੁਝ ਮਿੰਟ ਪਹਿਲਾਂ ਇਕ ਚੂਹੇ ਨੇ ਬਚਾ ਲਈ ਪੂਰੇ ਪਰਿਵਾਰ ਦੀ ਜਾਨ

ਦੱਸਿਆ ਜਾ ਰਿਹਾ ਹੈ ਕਿ ਜ਼ਖਮੀਆਂ ਵਿੱਚ ਇੱਕ ਬੱਚਾ ਵੀ ਸ਼ਾਮਿਲ ਹੈ। ਫਿਲਹਾਲ ਜ਼ਖਮੀ ਲੋਕਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉੱਥੇ ਹੀ ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਕੈਨਾਲ ਕਾਲੋਨੀ ਪੁਲਿਸ ਟੀਮ ਵੀ ਮੌਕੇ ‘ਤੇ ਪਹੁੰਚ ਗਈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਵੱਡਾ ਹਾਦਸਾ: ਬਠਿੰਡਾ ‘ਚ ਨਵ-ਨਿਰਮਾਣ ਮੰਦਿਰ ਦਾ ਡਿੱਗਿਆ ਲੈਂਟਰ, ਪ੍ਰਵਾਸੀ ਮਜ਼ਦੂਰ ਮਲਬੇ ਹੇਠਾਂ ਦੱਬੇ appeared first on Daily Post Punjabi.