bathindar news Archives - Daily Post Punjabi

Election Result 2024 : ਬਠਿੰਡਾ ਸੀਟ ਤੋਂ ਜਿੱਤੇ ਹਰਸਿਮਰਤ ਕੌਰ ਬਾਦਲ, ਲਗਾਤਾਰ ਚੌਥੀ ਵਾਰ ਬਣੇ ਸਾਂਸਦ
ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਜਿੱਤ ਗਏ ਹਨ। ਉਨ੍ਹਾਂ ਨੇ ਬਠਿੰਡਾ ਤੋਂ ਚੌਥੀ ਵਾਰ ਸਾਂਸਦ ਬਣੇ ਹਨ। ‘ਆਪ’ ਦੇ ਗੁਰਮੀਤ ਦੂਜੇ ਸਥਾਨ ਉਤੇ ਰਹੇ ਹਨ। ਹਰਸਿਮਰਤ ਕੌਰ ਬਾਦਲ ਨੇ 45494 ਵੋਟਾਂ ਦੀ ਲੀਡ ਹਾਸਲ ਕੀਤੀ ਹੈ। ਹਰਸਿਮਰਤ ਕੌਰ ਬਾਦਲ ਨੂੰ 274514, ਮੋਹਿੰਦਰ ਸਿੰਘ ਸਿੱਧੂ, ਕਾਂਗਰਸ ਨੂੰ 144003, ਗੁਰਮੀਤ ਸਿੰਘ ਖੁੱਡੀਆਂ ‘ਆਪ’ ਨੂੰ 231020 ਤੇ ਭਾਜਪਾ ਦੀ ਪਰਮਪਾਲ ਕੌਰ ਸਿੱਧੂ ਨੂੰ 79512 ਵੋਟਾਂ ਮਿਲੀਆਂ ਹਨ।

ਇਸ ਸੀਟ ਅਧੀਨ 9 ਵਿਧਾਨ ਸਭਾ ਸੀਟਾਂ ਹਨ ਜਿਨ੍ਹਾਂ ਵਿਚ ਲੰਬੀ, ਬਠਿੰਡਾ ਸ਼ਹਿਰੀ, ਬਠਿੰਡਾ ਦਿਹਾਤੀ, ਭੁੱਚੋ ਮੰਡੋ, ਮੌੜ ਮੰਡੀ, ਤਲਵੰਡੀ ਸਾਬੋ, ਮਾਨਸਾ, ਸਰਦੂਲਗੜ੍ਹ ਤੇ ਬੁਢਲਾਡਾ ਵਿਧਾਨ ਸਭਾ ਸ਼ਾਮਲ ਹੈ।

ਇਹ ਵੀ ਪੜ੍ਹੋ : Election Result 2024: ਗੁਰਦਾਸਪੁਰ ਸੀਟ ਤੋਂ ਜਿੱਤੇ ਸੁਖਜਿੰਦਰ ਰੰਧਾਵਾ, BJP ਦੇ ਦਿਨੇਸ਼ ਬੱਬੂ ਨੂੰ ਪਛਾੜਿਆ

ਇਸ ਸੀਟ ‘ਤੇ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ, ਕਾਂਗਰਸ ਦੇ ਜੀਤ ਮੋਹਿੰਦਰ ਸਿੰਘ ਸਿੱਧੂ ਤੇ ਆਪ ਦੇ ਗੁਰਮੀਤ ਸਿੰਘ ਖੁੱਡੀਆਂ ਵਿਚ ਮੁਕਾਬਲਾ ਸੀ। ਇਸ ਤੋਂ ਇਲਾਵਾ ਭਾਜਪਾ ਤੋਂ ਪਰਮਵਾਰ ਕੌਰ ਸਿੱਧੂ ਵੀ ਚੋਣ ਮੈਦਾਨ ਵਿਚ ਸਨ। ਇਸ ਸੀਟ ‘ਤੇ ਇਸ ਵਾਰ 69 ਫੀਸਦੀ ਵੋਟਿੰਗ ਹੋਈ ਜੋ ਪਿਛਲੀ ਵਾਰ ਤੋਂ ਲਗਭਗ 3 ਫੀਸਦੀ ਘੱਟ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post Election Result 2024 : ਬਠਿੰਡਾ ਸੀਟ ਤੋਂ ਜਿੱਤੇ ਹਰਸਿਮਰਤ ਕੌਰ ਬਾਦਲ, ਲਗਾਤਾਰ ਚੌਥੀ ਵਾਰ ਬਣੇ ਸਾਂਸਦ appeared first on Daily Post Punjabi.

ਸੱਪ ਦੇ ਡੱਸਣ ਨਾਲ 5 ਸਾਲਾ ਮਾਸੂਮ ਦੀ ਹੋਈ ਮੌਤ
ਬੀਤੀ ਰਾਤ ਸਮਾਣਾ ਦੇ ਪੁਰਾਣੀ ਸਰਾਂ ਪੱਤੀ ਵਿਖੇ ਬਹੁਤ ਹੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਰਾਤ ਦੇ ਹਨ੍ਹੇਰੇ ‘ਚ 5 ਸਾਲਾ ਮਾਸੂਮ ਬੱਚਾ ਫਤਿਹ ਸਿੰਘ ਪੁੱਤਰ ਗੁਰਦੀਪ ਸਿੰਘ ਡੂੰਘੀ ਨੀਂਦ ‘ਚ ਸੁੱਤਾ ਪਿਆ ਸੀ।

ਅਚਾਨਕ ਸੁੱਤੇ ਹੋਏ ਫਤਿਹ ਸਿੰਘ ਨੂੰ ਸੱਪ ਨੇ ਉਸ ਦੇ ਹੱਥ ‘ਤੇ ਡੱਸ ਲਿਆ। ਜਦੋਂ ਪਰਿਵਾਰਕ ਮੈਂਬਰਾਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਸੱਪ ਦੇ ਡੱਸਣ ਕਾਰਨ ਮਾਸੂਮ ਦੀ ਮੌਤ ਹੋ ਗਈ।

ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਸੱਪ ਨੇ ਉਨ੍ਹਾਂ ਦੇ ਲਾਡਲੇ ਨੂੰ ਡੱਸ ਲਿਆ ਹੈ ਤਾਂ ਉਨ੍ਹਾਂ ਨੇ ਮੌਕੇ ‘ਤੇ ਹੀ ਸੱਪ ਨੂੰ ਮਾਰ ਦਿੱਤਾ। ਹੋਰ ਦੱਸਦਿਆਂ ਕੌਂਸਲਰ ਹਰਪ੍ਰੀਤ ਕੂਕਾ ਨੇ ਕਿਹਾ ਕਿ ਬੀਤੀ ਰਾਤ ਫਤਿਹ ਸਿੰਘ, ਜਿਸ ਦੀ ਸੱਪ ਦੇ ਡੱਸਣ ਨਾਲ ਮੌਤ ਹੋ ਗਈ, ਦਾ ਪਰਿਵਾਰ ਬਹੁਤ ਹੀ ਗਰੀਬ ਹੈ। ਉਨ੍ਹਾਂ ਨੇ ਸਰਕਾਰ ਤੋਂ ਪਰਿਵਾਰ ਦੀ ਆਰਥਿਕ ਸਹਾਇਤਾ ਕਰਨ ਦੀ ਮੰਗ ਕੀਤੀ ਤੇ ਨਾਲ ਹੀ ਕੌਂਸਲਰ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਉਹ ਇਸ ਸਬੰਧੀ ਵਿਧਾਇਕ ਨਾਲ ਵੀ ਗੱਲ ਕਰਨਗੇ ਤੇ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇਗੀ।

ਇਹ ਵੀ ਪੜ੍ਹੋ : Breaking : ਕਾਂਗਰਸ ਹਾਈਕਮਾਨ ਦੀ 3 ਮੈਂਬਰੀ ਕਮੇਟੀ ਵੱਲੋਂ 25 ਵਿਧਾਇਕ ਦਿੱਲੀ ਤਲਬ, ਕੱਲ੍ਹ ਹੋਵੇਗੀ ਬੈਠਕ

The post ਸੱਪ ਦੇ ਡੱਸਣ ਨਾਲ 5 ਸਾਲਾ ਮਾਸੂਮ ਦੀ ਹੋਈ ਮੌਤ appeared first on Daily Post Punjabi.