Batsman fell on cricket pitch Archives - Daily Post Punjabi

ਨੋਇਡਾ ‘ਚ ਕ੍ਰਿਕਟ ਪਿੱਚ ‘ਤੇ ਅਚਾਨਕ ਡਿੱਗਿਆ ਬੱਲੇਬਾਜ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ
ਨੋਇਡਾ ‘ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਕ੍ਰਿਕਟ ਪਿੱਚ ‘ਤੇ 34 ਸਾਲਾ ਬੱਲੇਬਾਜ਼ ਨੂੰ ਅਚਾਨਕ ਦਿਲ ਦਾ ਦੌਰਾ ਪਿਆ। ਸਾਥੀ ਬੱਲੇਬਾਜ਼ ਅਤੇ ਫੀਲਡਿੰਗ ਟੀਮ ਦੇ ਖਿਡਾਰੀ ਉਸ ਨੂੰ ਸੀਪੀਆਰ ਦਿੰਦੇ ਰਹੇ ਪਰ ਖਿਡਾਰੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਵਿਕਾਸ ਨੇਗੀ (34) ਇੱਕ ਇੰਜੀਨੀਅਰ ਸੀ ਜੋ ਨੋਇਡਾ ਵਿੱਚ ਕਾਰਪੋਰੇਟ ਲੀਗ ਮੈਚ ਖੇਡ ਰਿਹਾ ਸੀ।

Batsman fell on cricket pitch

ਨੋਇਡਾ ‘ਚ ਕਾਰਪੋਰੇਟ ਲੀਗ ਦੌਰਾਨ ਮੈਵਰਿਕਸ ਇਲੈਵਨ ਅਤੇ ਬਲੇਜ਼ਿੰਗ ਬੁਲਸ ਵਿਚਾਲੇ ਮੈਚ ਚੱਲ ਰਿਹਾ ਸੀ। ਮੈਵਰਿਕਸ ਟੀਮ ਬੱਲੇਬਾਜ਼ੀ ਕਰ ਰਹੀ ਸੀ। ਉਮੇਸ਼ ਕੁਮਾਰ ਅਤੇ ਵਿਕਾਸ ਪਿੱਚ ‘ਤੇ ਸਨ। 14ਵਾਂ ਓਵਰ ਚੱਲ ਰਿਹਾ ਸੀ। ਉਮੇਸ਼ ਨੇ ਚੌਕਾ ਲਗਾਇਆ। ਵਿਕਾਸ ਨਾਨ-ਸਟ੍ਰਾਈਕਰ ਐਂਡ ਤੋਂ ਵਧਾਈ ਦੇਣ ਲਈ ਸਟ੍ਰਾਈਕਰ ਐਂਡ ‘ਤੇ ਗਿਆ। ਵਿਕਾਸ ਉਮੇਸ਼ ਦੇ ਪਹੁੰਚਣ ਤੋਂ ਪਹਿਲਾਂ ਹੀ ਪਿੱਚ ‘ਤੇ ਡਿੱਗ ਗਿਆ।

ਇਹ ਵੀ ਪੜ੍ਹੋ : ਕਪੂਰਥਲਾ ਦੇ ਰਹਿਣ ਵਾਲੇ ਹਾਕੀ ਟੀਮ ਦੇ ਗੋਲਕੀਪਰ ਕ੍ਰਿਸ਼ਨਾ ਬਹਾਦਰ ਪਾਠਕ ਨੂੰ ਮਿਲਿਆ ਅਰਜੁਨ ਐਵਾਰਡ

ਇਹ ਦੇਖ ਕੇ ਦੋਵੇਂ ਟੀਮਾਂ ਦੇ ਖਿਡਾਰੀ ਪਿੱਚ ‘ਤੇ ਦੌੜ ਗਏ। ਕੁਝ ਖਿਡਾਰੀਆਂ ਨੇ ਵਿਕਾਸ ਦੀ ਜਾਨ ਬਚਾਉਣ ਲਈ ਉਸ ਨੂੰ ਸੀ.ਪੀ.ਆਰ. ਦਿੱਤਾ। ਉਸ ਨੂੰ ਕੁਝ ਦੇਰ ਜ਼ਮੀਨ ‘ਤੇ ਬਿਠਾਇਆ ਗਿਆ। ਜਦੋਂ ਉਸ ਦੀ ਸਿਹਤ ‘ਚ ਸੁਧਾਰ ਨਹੀਂ ਹੋਇਆ ਤਾਂ ਉਸ ਨੂੰ ਨੋਇਡਾ ਦੇ ਨਜ਼ਦੀਕੀ ਹਸਪਤਾਲ ‘ਚ ਲਿਜਾਇਆ ਗਿਆ। ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ, ਹਸਪਤਾਲ ਪਹੁੰਚਦੇ ਹੀ ਵਿਕਾਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਦਿਲ ਦਾ ਦੌਰਾ ਪੈਣ ਤੋਂ ਪਹਿਲਾਂ ਵਿਕਾਸ ਆਪਣੀ ਟੀਮ ਲਈ 7 ਦੌੜਾਂ ਬਣਾ ਕੇ ਬੱਲੇਬਾਜ਼ੀ ਕਰ ਰਹੇ ਸਨ। ਉਸ ਨੇ 6 ਗੇਂਦਾਂ ਖੇਡੀਆਂ ਸਨ ਤਾਂ ਉਸ ਦੀ ਟੀਮ ਦਾ ਸਕੋਰ 13.5 ਓਵਰਾਂ ‘ਚ 5 ਵਿਕਟਾਂ ਦੇ ਨੁਕਸਾਨ ‘ਤੇ 143 ਦੌੜਾਂ ਸੀ। ਮੈਚ ਦਾ ਯੂ-ਟਿਊਬ ‘ਤੇ ਲਾਈਵ ਪ੍ਰਸਾਰਣ ਕੀਤਾ ਜਾ ਰਿਹਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬਲੇਜ਼ਿੰਗ ਬੁਲਸ ਨੇ 19.2 ਓਵਰਾਂ ‘ਚ 9 ਵਿਕਟਾਂ ਦੇ ਨੁਕਸਾਨ ‘ਤੇ 183 ਦੌੜਾਂ ਬਣਾਈਆਂ। ਦੋਵਾਂ ਟੀਮਾਂ ਵਿਚਾਲੇ ਇਹ ਮੈਚ S&B ਇੰਡੀਆ ਸਾਲਾਨਾ ਕ੍ਰਿਕਟ ਟੂਰਨਾਮੈਂਟ ‘ਚ ਹੋ ਰਿਹਾ ਸੀ। ਹਾਦਸੇ ਤੋਂ ਬਾਅਦ ਟੂਰਨਾਮੈਂਟ ਰੋਕ ਦਿੱਤਾ ਗਿਆ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਨੋਇਡਾ ‘ਚ ਕ੍ਰਿਕਟ ਪਿੱਚ ‘ਤੇ ਅਚਾਨਕ ਡਿੱਗਿਆ ਬੱਲੇਬਾਜ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ appeared first on Daily Post Punjabi.