BCCI announces India squad Archives - Daily Post Punjabi

ICC ਮਹਿਲਾ T20 ਵਿਸ਼ਵ ਕੱਪ 2023 ਲਈ ਭਾਰਤੀ ਟੀਮ ਦਾ ਐਲਾਨ, ਹਰਮਨਪ੍ਰੀਤ ਕੌਰ ਸੰਭਾਲੇਗੀ ਟੀਮ ਦੀ ਕਮਾਨ
ਭਾਰਤੀ ਕ੍ਰਿਕਟ ਬੋਰਡ (BCCI) ਨੇ ਦੱਖਣੀ ਅਫ਼ਰੀਕਾ ਵਿੱਚ ਹੋਣ ਵਾਲੀ ਤਿਕੋਣੀ ਸੀਰੀਜ਼ ਦੇ ਨਾਲ-ਨਾਲ ਆਗਾਮੀ ICC ਮਹਿਲਾ ਟੀ-20 ਵਿਸ਼ਵ ਕੱਪ 2023 ਦੇ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। BCCI ਨੇ ਐਲਾਨ ਕਰਦਿਆਂ ਕਿਹਾ ਕਿ ਫਰਵਰੀ ਵਿੱਚ ਹੋਣ ਵਾਲੇ ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਹਰਮਨਪ੍ਰੀਤ ਕੌਰ ਟੀਮ ਇੰਡੀਆ ਦੀ ਕਮਾਨ ਸੰਭਾਲੇਗੀ, ਜਦਕਿ ਸਮ੍ਰਿਤੀ ਮੰਧਾਨਾ ਉਪ-ਕਪਤਾਨ ਹੋਵੇਗੀ। ਅਖਿਲ ਭਾਰਤੀ ਮਹਿਲਾ ਚੋਣ ਕੇਮਟੀ ਵੱਲੋਂ 15 ਮੈਂਬਰੀ ਮਜ਼ਬੂਤ ਟੀਮ ਚੁਣੀ ਗਈ ਹੈ।

BCCI announces India squad

ICC ਮਹਿਲਾ ਟੀ-20 ਵਿਸ਼ਵ ਕੱਪ 2023 10 ਫਰਵਰੀ 2023 ਤੋਂ ਸ਼ੁਰੂ ਹੋਵੇਗਾ। ਟੀਮ ਇੰਡੀਆ 12 ਫਰਵਰੀ ਨੂੰ ਕੇਪ ਟਾਊਨ ਵਿੱਚ ਪਾਕਿਸਤਾਨ ਦੇ ਖਿਲਾਫ਼ ਆਪਣੇ ਅਭਿਆਨ ਦੀ ਸ਼ੁਰੂਆਤ ਕਰੇਗੀ। ਟੀਮ ਇੰਡੀਆ ਗਰੁੱਪ 2 ਵਿੱਚ ਇੰਗਲੈਂਡ, ਵੈਸਟਇੰਡੀਜ਼, ਪਾਕਿਸਤਾਨ ਤੇ ਆਇਰਲੈਂਡ ਦੇ ਨਾਲ ਹੈ। ਗਰੁੱਪ ਪੜਾਅ ਦੇ ਅੰਤ ਵਿੱਚ ਹਰੇਕ ਗਰੁੱਪ ਦੀਆਂ ਚੋਟੀ ਦੀਆਂ ਦੋ ਟੀਮਾਂ ਸੈਮੀਫਾਈਨਲ ਖੇਡਣਗੀਆਂ। ਫਾਈਨਲ 26 ਫਰਵਰੀ 2023 ਨੂੰ ਕੇਪਟਾਊਨ ਵਿੱਚ ਹੋਵੇਗਾ। ਦੱਸ ਦੇਈਏ ਕਿ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਟੀਮ ਇੰਡੀਆ ਟੀ-20 ਤਿਕੋਣੀ ਸੀਰੀਜ਼ ਖੇਡੇਗੀ ਜੋ ਜਨਵਰੀ 2023 ਤੋਂ ਸ਼ੁਰੂ ਹੋਵੇਗੀ। ਇਸ ਵਿੱਚ ਭਾਰਤ ਦੇ ਇਲਾਵਾ ਦੱਖਣੀ ਅਫ਼ਰੀਕਾ ਤੇ ਵੈਸਟਇੰਡੀਜ਼ ਦੀਆਂ ਟੀਮਾਂ ਸ਼ਾਮਿਲ ਹਨ। ਇਸ ਵਿੱਚ ਭਾਰਤ ਦਾ ਪਹਿਲਾ ਮੁਕਾਬਲਾ ਦੱਖਣੀ ਅਫ਼ਰੀਕਾ ਨਾਲ ਹੋਵੇਗਾ।

ਇਹ ਵੀ ਪੜ੍ਹੋ: CM ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਬੱਚਿਆਂ ਨੂੰ ਸਕੂਲਾਂ ‘ਚ ਪੜ੍ਹਾਇਆ ਜਾਵੇਗਾ ਕਿਸਾਨ ਅੰਦੋਲਨ

ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ
ਹਰਮਨਪ੍ਰੀਤ ਕੌਰ (ਕਪਤਾਨ), ਸਮ੍ਰਿਤੀ ਮੰਧਾਨਾ (ਉਪ-ਕਪਤਾਨ), ਸ਼ੇਫਾਲੀ ਵਰਮਾ, ਯਾਸਤਿਕਾ ਭਾਟੀਆ, ਰਿਚਾ ਘੋਸ਼, ਜੇਮਿਮਾ ਰੋਡ੍ਰਿਗਸ, ਹਰਲੀਨ ਦਿਓਲ, ਦੀਪਤੀ ਸ਼ਰਮਾ, ਦੇਵਿਕਾ ਵੈਦ, ਰਾਧਾ ਯਾਦਵ, ਰੇਣੁਕਾ ਠਾਕੁਰ, ਅੰਜਲੀ ਸਰਵਾਨੀ, ਪੂਜਾ ਵਸਤ੍ਰਾਕਰ, ਰਾਜੇਸ਼੍ਵਰੀ ਗਾਇਕਵਾੜ, ਸ਼ਿਖਾ ਪਾਂਡੇ।

BCCI announces India squad

ਤਿਕੋਣੀ ਸੀਰੀਜ਼ ਲਈ ਭਾਰਤੀ ਟੀਮ
ਹਰਮਨਪ੍ਰੀਤ ਕੌਰ (ਕਪਤਾਨ), ਸਮ੍ਰਿਤੀ ਮੰਧਾਨਾ (ਉਪ-ਕਪਤਾਨ), ਯਾਸਤਿਕਾ ਭਾਟੀਆ, ਜੇਮਿਮਾ ਰੋਡ੍ਰਿਗਸ, ਹਰਲੀਨ ਦਿਓਲ, ਦੀਪਤੀ ਸ਼ਰਮਾ, ਦੇਵਿਕਾ ਵੈਦ, ਰਾਧਾ ਯਾਦਵ, ਰੇਣੁਕਾ ਠਾਕੁਰ, ਅੰਜਲੀ ਸਰਵਾਨੀ, ਮੇਘਨਾ ਸਿੰਘ, ਸੁਸ਼ਮਾ ਵਰਮਾ, ਰਾਜੇਸ਼੍ਵਰੀ ਗਾਇਕਵਾੜ, ਅਮਨਜੋਤ ਕੌਰ, ਪੂਜਾ ਵਸਤ੍ਰਾਕਰ, ਸਬਭਿਨੇਨੀ ਮੇਘਨਾ, ਸਨੇਹ ਰਾਣਾ, ਸ਼ਿਖਾ ਪਾਂਡੇ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ICC ਮਹਿਲਾ T20 ਵਿਸ਼ਵ ਕੱਪ 2023 ਲਈ ਭਾਰਤੀ ਟੀਮ ਦਾ ਐਲਾਨ, ਹਰਮਨਪ੍ਰੀਤ ਕੌਰ ਸੰਭਾਲੇਗੀ ਟੀਮ ਦੀ ਕਮਾਨ appeared first on Daily Post Punjabi.

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, 1 ਅਕਤੂਬਰ ਤੋਂ ਸ਼ੁਰੂ ਹੋਵੇਗਾ ਟੂਰਨਾਮੈਂਟ
ਬੰਗਲਾਦੇਸ਼ ਵਿੱਚ 1 ਅਕਤੂਬਰ ਤੋਂ ਆਯੋਜਿਤ ਹੋਣ ਜਾ ਰਹੇ ਮਹਿਲਾ ਏਸ਼ੀਆ ਏਸ਼ੀਆ ਕੱਪ ਦੇ ਲਈ ਬੁੱਧਵਾਰ ਨੂੰ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। BCCI ਨੇ ਟੀਮ ਦੀ ਕਮਾਨ ਹਰਮਨਪ੍ਰੀਤ ਨੂੰ ਸੌਂਪੀ ਹੈ, ਜਦਕਿ ਸਮ੍ਰਿਤੀ ਮੰਧਾਨਾ ਨੂੰ ਉਪ-ਕਪਤਾਨ ਬਣਾਇਆ ਗਿਆ ਹੈ। ਉੱਥੇ ਹੀ ਰੋਡ੍ਰਿਗਸ ਦੀ ਵਾਪਸੀ ਹੋਈ ਹੈ। ਉਹ ਗੁੱਟ ਦੀ ਸੱਟ ਤੋਂ ਠੀਕ ਹੋਈ ਹੈ। ਸੱਟ ਕਾਰਨ ਜੇਮਿਮਾ ਨੂੰ ਇੰਗਲੈਂਡ ਦੌਰਾ ਛੱਡਣਾ ਪਿਆ ਸੀ। ਜਿੱਥੇ ਉਸਨੂੰ ਬੁੱਧਵਾਰ ਨੂੰ ਇੰਗਲੈਂਡ ਨਾਲ ਦੂਜਾ ਵਨਡੇ ਮੁਕਾਬਲਾ ਖੇਡਣਾ ਹੈ। ਭਾਰਤੀ ਟੀਮ ਇਸ ਸੀਰੀਜ਼ ਵਿੱਚ 1-0 ਦੀ ਬੜ੍ਹਤ ‘ਤੇ ਹਨ।

BCCI announces India squad

ਏਸ਼ੀਆ ਕੱਪ ਦਾ ਫਾਈਨਲ ਮੁਕਾਬਲਾ 15 ਅਕਤੂਬਰ ਨੂੰ ਖੇਡਿਆ ਜਾਵੇਗਾ। ਇਸ ਵਿੱਚ ਭਾਰਤ, ਪਾਕਿਸਤਾਨ, ਬੰਗਲਾਦੇਸ਼, ਸ਼੍ਰੀਲੰਕਾ, ਸੰਯੁਕਤ ਅਰਬ ਅਮੀਰਾਤ, ਥਾਈਲੈਂਡ ਅਤੇ ਮਲੇਸ਼ੀਆ ਸ਼ਾਮਿਲ ਹਨ। ਅਫ਼ਗਾਨਿਸਤਾਨ ਦੀ ਟੀਮ ਇਸ ਵਾਰ ਏਸ਼ੀਆ ਕੱਪ ਲਈ ਮੈਦਾਨ ਵਿੱਚ ਨਹੀਂ ਉਤਰੇਗੀ, ਕਿਉਂਕਿ ਉੱਥੇ ਤਾਲਿਬਾਨ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਕੋਈ ਮਹਿਲਾ ਟੀਮ ਨਹੀਂ ਹੈ।

ਇਹ ਵੀ ਪੜ੍ਹੋ: ਪੰਜਾਬ ਦੀਆਂ ਜੇਲ੍ਹਾਂ ‘ਚ ਬੰਦ ਕੈਦੀਆਂ ਨੂੰ ਵੱਡਾ ਤੋਹਫ਼ਾ ! ਹੁਣ ਆਪਣੇ ਜੀਵਨਸਾਥੀ ਨਾਲ ਇਕੱਲਿਆਂ ਬਿਤਾ ਸਕਣਗੇ ਸਮਾਂ

ਦੱਸ ਦੇਈਏ ਕਿ ਏਸ਼ੀਆ ਕ੍ਰਿਕਟ ਕੌਂਸਲ ਦੇ ਪ੍ਰਧਾਨ ਜੈ ਸ਼ਾਹ ਨੇ ਇੱਕ ਦਿਨ ਪਹਿਲਾਂ ਏਸ਼ੀਆ ਕੱਪ ਦਾ ਸ਼ਡਿਊਲ ਜਾਰੀ ਕੀਤਾ ਸੀ। ਮਹਿਲਾ ਟੀਮ ਇੰਡੀਆ ਆਪਣੀ ਮੁਹਿੰਮ ਦੀ ਸ਼ੁਰੂਆਤ 1 ਅਕਤੂਬਰ ਨੂੰ ਸ਼੍ਰੀਲੰਕਾ ਦੇ ਖਿਲਾਫ਼ ਕਰੇਗੀ। ਇਸਦੇ ਬਾਅਦ ਟੀਮ ਮਲੇਸ਼ੀਆ (3 ਅਕਤੂਬਰ) ਅਤੇ UAE (4 ਅਕਤੂਬਰ) ਤੋਂ ਲਗਾਤਾਰ ਦੋ ਦਿਨਾਂ ਵਿੱਚ ਭਿੜੇਗੀ। ਟੀਮ ਇੰਡੀਆ 8 ਅਕਤੂਬਰ ਨੂੰ ਮੇਜ਼ਬਾਨ ਬੰਗਲਾਦੇਸ਼ ਅਤੇ 10 ਅਕਤੂਬਰ ਨੂੰ ਥਾਈਲੈਂਡ ਨਾਲ ਭਿੜੇਗੀ। ਭਾਰਤੀ ਟੀਮ 10 ਦਿਨਾਂ ਦੇ ਅੰਦਰ 6 ਲੀਗ ਗੇਮਾਂ ਖੇਡੇਗੀ। ਟੂਰਨਾਮੈਂਟ ਰਾਊਂਡ ਰਾਬਿਨ ਦੇ ਆਧਾਰ ‘ਤੇ ਖੇਡਿਆ ਜਾਵੇਗਾ। ਸਾਰੀਆਂ ਟੀਮਾਂ ਨੂੰ ਆਪਸ ਵਿੱਚ ਭਿੜਨਾ ਪਵੇਗਾ। ਇੱਥੇ ਹੀ ਟਾਪ-4 ਟੀਮਾਂ ਸੈਮੀਫਾਈਨਲ ਵਿੱਚ ਪਹੁੰਚਣਗੀਆਂ। ਜਿਸ ਵਿੱਚ ਪਹਿਲਾ ਸੈਮੀਫਾਈਨਲ ਮੁਕਾਬਲਾ 11 ਅਤੇ 13 ਅਕਤੂਬਰ ਨੂੰ ਖੇਡਾਂ ਜਾਵੇਗਾ, ਜਦਕਿ ਫਾਈਨਲ 15 ਅਕਤੂਬਰ ਨੂੰ ਹੋਵੇਗਾ।

BCCI announces India squad

ਏਸ਼ੀਆ ਕੱਪ ਲਈ ਭਾਰਤੀ ਟੀਮ
ਹਰਮਨਪ੍ਰੀਤ ਕੌਰ(ਕਪਤਾਨ), ਸਮ੍ਰਿਤੀ ਮੰਧਾਨਾ (ਉਪ-ਕਪਤਾਨ), ਦੀਪਤੀ ਸ਼ਰਮਾ, ਸ਼ੇਫਾਲੀ ਵਰਮਾ, ਜੇਮਿਮਾ ਰੋਡ੍ਰਿਗਜ਼, ਸਬਭਿਨੇਨੀ ਮੇਘਨਾ, ਰਿਚਾ ਘੋਸ਼ (ਵਿਕਟਕੀਪਰ), ਸਨੇਹ ਰਾਣਾ, ਦਯਾਲਨ ਹੇਮਲਤਾ, ਮੇਘਨਾ ਸਿੰਘ, ਰੇਣੁਕਾ ਠਾਕੁਰ, ਪੂਜਾ ਵਸਤ੍ਰਾਕਰ, ਰਾਜੇਸ਼੍ਵਰੀ ਗਾਇਕਵਾੜ, ਰਾਧਾ ਯਾਦਵ, ਕੇ.ਪੀ ਨਵਗਿਰੇ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, 1 ਅਕਤੂਬਰ ਤੋਂ ਸ਼ੁਰੂ ਹੋਵੇਗਾ ਟੂਰਨਾਮੈਂਟ appeared first on Daily Post Punjabi.

ਸਾਊਥ ਅਫਰੀਕਾ ਖਿਲਾਫ਼ ਵਨਡੇ ਸੀਰੀਜ ਲਈ ਭਾਰਤੀ ਟੀਮ ਦਾ ਐਲਾਨ, ਇਸ ਖਿਡਾਰੀ ਨੂੰ ਬਣਾਇਆ ਕਪਤਾਨ
ਭਾਰਤ ਦੇ ਦੱਖਣੀ ਅਫਰੀਕਾ ਦੌਰੇ ‘ਤੇ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਟੈਸਟ ਸੀਰੀਜ਼ ਤੋਂ ਬਾਅਦ ਭਾਰਤ ਦੱਖਣੀ ਅਫਰੀਕਾ ਖਿਲਾਫ ਤਿੰਨ ਵਨਡੇ ਮੈਚਾਂ ਦੀ ਸੀਰੀਜ਼ ਖੇਡੇਗਾ । ਚੋਣ ਕਮੇਟੀ ਦੇ ਮੁਖੀ ਚੇਤਨ ਸ਼ਰਮਾ ਨੇ ਪ੍ਰੈੱਸ ਕਾਨਫਰੰਸ ਵਿੱਚ ਟੀਮ ਇੰਡੀਆ ਦਾ ਐਲਾਨ ਕੀਤਾ ਹੈ। ਇਸ ਚੋਣ ਵਿੱਚ ਸਭ ਦੀਆਂ ਨਜ਼ਰਾਂ ਟੀਮ ਇੰਡੀਆ ਦੇ ਨਵੇਂ ਸੀਮਤ ਓਵਰਾਂ ਦੇ ਕਪਤਾਨ ਰੋਹਿਤ ਸ਼ਰਮਾ ‘ਤੇ ਟਿਕੀਆਂ ਹੋਈਆਂ ਸਨ। ਸੱਟ ਦੀ ਵਜ੍ਹਾ ਕਰ ਕੇ ਟੈਸਟ ਸੀਰੀਜ਼ ਤੋਂ ਬਾਹਰ ਹੋਏ ਰੋਹਿਤ ਸ਼ਰਮਾ ਵਨਡੇ ਵਿੱਚ ਵੀ ਟੀਮ ਦਾ ਹਿੱਸਾ ਨਹੀਂ ਹੋਣਗੇ। ਜਿਸ ਕਾਰਨ ਕੇਐੱਲ ਰਾਹੁਲ ਨੂੰ ਵਨਡੇ ਸੀਰੀਜ਼ ਲਈ ਟੀਮ ਇੰਡੀਆ ਦੀ ਕਮਾਨ ਸੌਂਪੀ ਗਈ ਹੈ। ਉੱਥੇ ਹੀ ਜਸਪ੍ਰੀਤ ਬੁਮਰਾਹ ਨੂੰ ਵਨਡੇ ਸੀਰੀਜ਼ ਲਈ ਟੀਮ ਦਾ ਉਪ-ਕਪਤਾਨ ਬਣਾਇਆ ਗਿਆ ਹੈ।

BCCI announces India squad

ਇਸ ਦੌਰੇ ’ਤੇ ਭਾਰਤੀ ਟੀਮ 19 ਜਨਵਰੀ ਨੂੰ ਸਾਊਥ ਅਫਰੀਕਾ ਖ਼ਿਲਾਫ਼ ਪਹਿਲਾ ਵਨਡੇ ਮੈਚ ਖੇਡਣਲਈ ਮੈਦਾਨ ‘ਤੇ ਉਤਰੇਗੀ । ਇਸ ਤੋਂ ਬਾਅਦ 21 ਅਤੇ ਫਿਰ 23 ਜਨਵਰੀ ਨੂੰ ਆਖ਼ਰੀ ਵਨਡੇ ਮੈਚ ਖੇਡੇਗੀ । ਇਹ ਸਾਰੇ ਮੁਕਾਬਲੇ ਭਾਰਤੀ ਸਮੇਂ ਅਨੁਸਾਰ ਦੁਪਹਿਰ 2 ਵਜੇ ਤੋਂ ਸ਼ੁਰੂ ਹੋਣਗੇ ।

ਇਹ ਵੀ ਪੜ੍ਹੋ: ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਪੰਜਾਬ ਦਾ ਨੌਜਵਾਨ ਹੋਇਆ ਸ਼ਹੀਦ, 2017 ‘ਚ CRPF ‘ਚ ਹੋਇਆ ਸੀ ਭਰਤੀ

ਵਨਡੇ ਸੀਰੀਜ਼ ਲਈ ਟੀਮ
ਕੇਐੱਲ ਰਾਹੁਲ (ਕਪਤਾਨ), ਸ਼ਿਖਰ ਧਵਨ, ਵਿਰਾਟ ਕੋਹਲੀ, ਰਿਤੁਰਾਜ ਗਾਇਕਵਾੜ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਸੂਰਿਆਕੁਮਾਰ ਯਾਦਵ, ਵੈਂਕਟੇਸ਼ਨ ਅਈਅਰ, ਰਿਸ਼ਭ ਪੰਤ, ਇਸ਼ਾਨ ਕਿਸ਼ਨ, ਆਰ ਅਸ਼ਵਿਨ, ਯੁਜਵੇਂਦਰ ਚਹਿਲ, ਵਾਸ਼ਿੰਗਟਨ ਸੁੰਦਰ, ਜਸਪ੍ਰੀਤ ਬੁਮਰਾਹ, ਭੁਵਨੇਸ਼ਵਰ ਕੁਮਾਰ, ਦੀਪਕ ਚਾਹਰ, ਪ੍ਰਸਿੱਧ ਕ੍ਰਿਸ਼ਨਾ, ਸ਼ਾਰਦੁਲ ਠਾਕੁਰ, ਮੁਹੰਮਦ ਸਿਰਾਜ ।

BCCI announces India squad

ਦੱਸ ਦੇਈਏ ਕਿ ਸ਼ਿਖਰ ਧਵਨ, ਅਸ਼ਵਿਨ ਵਰਗੇ ਖਿਡਾਰੀਆਂ ਦੀ ਲੰਬੇ ਸਮੇਂ ਤੋਂ ਬਾਅਦ ਵਨਡੇ ਟੀਮ ਵਿੱਚ ਵਾਪਸੀ ਹੋ ਰਹੀ ਹੈ। ਅਸ਼ਵਿਨ ਨੇ ਹਾਲ ਹੀ ਵਿੱਚ ਟੀ-20 ਫ਼ਾਰਮੈੱਟ ਵਿੱਚ ਵਾਪਸੀ ਕੀਤੀ ਸੀ ਤੇ ਟੀ-20 ਵਿਸ਼ਵ ਕੱਪ ਵੀ ਖੇਡਿਆ ਸੀ। ਉੱਥੇ ਹੀ ਸ਼ਿਖਰ ਧਵਨ ਨੇ ਸ਼੍ਰੀਲੰਕਾ ਖਿਲਾਫ਼ ਸੀਰੀਜ਼ ਵਿੱਚ ਟੀਮ ਦੀ ਕਪਤਾਨੀ ਸੰਭਾਲੀ ਸੀ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਸਾਊਥ ਅਫਰੀਕਾ ਖਿਲਾਫ਼ ਵਨਡੇ ਸੀਰੀਜ ਲਈ ਭਾਰਤੀ ਟੀਮ ਦਾ ਐਲਾਨ, ਇਸ ਖਿਡਾਰੀ ਨੂੰ ਬਣਾਇਆ ਕਪਤਾਨ appeared first on Daily Post Punjabi.