Beant Singh Memorial Chandigarh Archives - Daily Post Punjabi

ਗਣਤੰਤਰ ਦਿਵਸ ਮੌਕੇ ਬੇਅੰਤ ਸਿੰਘ ਮੈਮੋਰੀਅਲ ਦੇ ਬੋਰਡ ‘ਤੇ ਲੱਗੇ ਖਾਲਿਸਤਾਨੀ ਜ਼ਿੰਦਾਬਾਦ ਦੇ ਨਾਅਰੇ
ਗਣਤੰਤਰ ਦਿਵਸ ਮੌਕੇ ਚੰਡੀਗੜ੍ਹ ਦੇ ਸੈਕਟਰ 42 ਸਥਿਤ ਬੇਅੰਤ ਸਿੰਘ ਮੈਮੋਰੀਅਲ ਦੇ ਬੋਰਡ ਦੇ ਦੋਵੇਂ ਪਾਸੇ ਸਿੱਖਸ ਫਾਰ ਜਸਟਿਸ (SFJ) ਅਤੇ ਖਾਲਿਸਤਾਨੀ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਮੁਹਾਲੀ ਨੂੰ ਜਾਂਦੀ ਸੜਕ ਸੈਕਟਰ 42 ਵਿੱਚ ਲੱਗੇ ਇਸ ਬੋਰਡ ‘ਤੇ ਨੀਲੀ ਸਿਆਹੀ ਨਾਲ ਇਹ ਨਾਅਰੇ ਲਿਖੇ ਗਏ ਹਨ।

ਇਹ ਵੀ ਪੜ੍ਹੋ : ਦੁਨੀਆਂ ਵੱਲੋਂ ਭਾਰਤ ਨੂੰ 74ਵੇਂ ਗਣਤੰਤਰ ਦਿਵਸ ਦੀਆਂ ਵਧਾਈਆਂ, ਆਸਟ੍ਰੇਲੀਆ ਦੇ PM ਨੇ ਕਹੀ ਵੱਡੀ ਗੱਲ

ਦੱਸ ਦੇਈਏ ਕਿ ਅੱਜ ਸਿੱਖ ਕੈਦੀਆਂ ਦੀ ਰਿਹਾਈ ਨੂੰ ਲੈ ਕੇ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਅਰਥੀ ਫੂਕ ਮਾਰਚ ਵੀ ਕੱਢਿਆ ਗਿਆ। ਪ੍ਰਦਰਸ਼ਨਕਾਰੀ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਅੱਤਵਾਦੀ ਜਗਤਾਰ ਸਿੰਘ ਦੀ ਰਿਹਾਈ ਦੀ ਮੰਗ ਵੀ ਕਰ ਰਹੇ ਹਨ। 26 ਜਨਵਰੀ ਨੂੰ ਸੈਕਟਰ 42 ਵਿੱਚ ਲਿਖੇ ਗਏ ਖਾਲਿਸਤਾਨ ਦੇ ਨਾਅਰੇ ਕਾਰਨ ਚੰਡੀਗੜ੍ਹ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ‘ਤੇ ਸ਼ੱਕ ਜਾਹਿਰ ਕੀਤਾ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਗਣਤੰਤਰ ਦਿਵਸ ਮੌਕੇ ਬੇਅੰਤ ਸਿੰਘ ਮੈਮੋਰੀਅਲ ਦੇ ਬੋਰਡ ‘ਤੇ ਲੱਗੇ ਖਾਲਿਸਤਾਨੀ ਜ਼ਿੰਦਾਬਾਦ ਦੇ ਨਾਅਰੇ appeared first on Daily Post Punjabi.