Beant Singh Murder Case Archives - Daily Post Punjabi

ਸਾਬਕਾ CM ਬੇਅੰਤ ਸਿੰਘ ਕ.ਤ.ਲਕਾਂ.ਡ ਮਾਮਲਾ, ਬੰਦੀ ਸਿੰਘ ਗੁਰਮੀਤ ਸਿੰਘ ਨੂੰ ਮਿਲੀ ਜ਼ਮਾਨਤ
ਸਾਬਕਾ CM ਬੇਅੰਤ ਸਿੰਘ ਕ.ਤ.ਲਕਾਂ.ਡ ਮਾਮਲਾ, ਬੰਦੀ ਸਿੰਘ ਗੁਰਮੀਤ ਸਿੰਘ ਨੂੰ ਮਿਲੀ ਜ਼ਮਾਨਤਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲਕਾਂਡ ਮਾਮਲੇ ’ਚ ਦੋਸ਼ੀ ਗੁਰਮੀਤ ਸਿੰਘ ਨੂੰ ਵੱਡੀ ਰਾਹਤ ਮਿਲੀ ਹੈ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਬੰਦੀ ਸਿੰਘ ਗੁਰਮੀਤ ਸਿੰਘ ਨੂੰ ਜ਼ਮਾਨਤ ਦਿੱਤੀ ਗਈ ਹੈ। ਗੁਰਮੀਤ ਸਿੰਘ ਬੀਤੇ ਕਈ ਸਾਲਾਂ ਤੋਂ ਸਲਾਖ਼ਾਂ ਪਿੱਛੇ ਹੈ। 31 ਅਗਸਤ 1995 ਨੂੰ ਪੰਜਾਬ ਸਿਵਲ ਸਕੱਤਰੇਤ ਕੰਪਲੈਕਸ ਵਿੱਚ ਹੋਏ ਬੰਬ ਧਮਾਕੇ ਵਿੱਚ ਸਾਬਕਾ ਮੁੱਖ ਮੰਤਰੀ ਸਮੇਤ ਕਈ ਲੋਕ ਮਾਰੇ ਗਏ ਸਨ।

ਗੁਰਮੀਤ ਦੇ ਵਕੀਲ ਰਵਿੰਦਰ ਸਿੰਘ ਬਸੀ (ਜੌਲੀ) ਨੇ ਜ਼ਮਾਨਤ ਅਰਜ਼ੀ ‘ਚ ਕਿਹਾ ਸੀ ਕਿ ਗੁਰਮੀਤ ਨੂੰ ਉਸ ਸਮੇਂ ਤੱਕ ਜ਼ਮਾਨਤ ਦਾ ਲਾਭ ਦਿੱਤਾ ਜਾਣਾ ਚਾਹੀਦਾ ਹੈ, ਜਦੋਂ ਤੱਕ ਉਸ ਦੀ ਪ੍ਰੀ-ਮੈਚਿਓਰ ਧਰਮ ਪਟੀਸ਼ਨ ‘ਤੇ ਫੈਸਲਾ ਨਹੀਂ ਹੋ ਜਾਂਦਾ। ਦਾਇਰ ਜ਼ਮਾਨਤ ਦੀ ਅਰਜ਼ੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਨਵਰੀ 2023 ਦੇ ਇੱਕ ਮਾਣਹਾਨੀ ਦੇ ਇੱਕ ਫੈਸਲੇ ‘ਤੇ ਅਧਾਰਤ ਸੀ। ਇਸ ਦੇ ਨਾਲ ਹੀ ਹਾਈ ਕੋਰਟ ਵੱਲੋਂ ਸਾਲ 2022 ਦੇ ਇੱਕ ਕੇਸ ਵਿੱਚ ਜੂਨ 2023 ਵਿੱਚ ਦਿੱਤੇ ਫੈਸਲੇ ਨੂੰ ਪੇਸ਼ ਕਰਦਿਆਂ ਦਲੀਲਾਂ ਵੀ ਦਿੱਤੀਆਂ ਗਈਆਂ।

ਵਕੀਲ ਰਵਿੰਦਰ ਸਿੰਘ ਅਨੁਸਾਰ ਮੰਗਲਵਾਰ ਨੂੰ ਜ਼ਮਾਨਤ ਬਾਂਡ ਦੀ ਕਾਰਵਾਈ ਪੂਰੀ ਨਾ ਹੋਣ ਕਾਰਨ ਗੁਰਮੀਤ ਸਿੰਘ ਨੂੰ ਬੁੱਧਵਾਰ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਗੁਰਮੀਤ ਨੂੰ ਪੈਰੋਲ ਵੀ ਮਿਲੀ ਸੀ। ਹਾਲਾਂਕਿ ਸਮੇਂ ‘ਤੇ ਆਤਮ-ਸਮਰਪਣ ਨਾ ਕਰਨ ‘ਤੇ ਗੁਰਮੀਤ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਗਏ ਸਨ, ਜਿਸ ਤੋਂ ਬਾਅਦ ਉਸ ਨੇ ਆਤਮ-ਸਮਰਪਣ ਕਰ ਦਿੱਤਾ ਸੀ।

ਇਹ ਵੀ ਪੜ੍ਹੋ : AGTF ਪੰਜਾਬ ਨੂੰ ਮਿਲੀ ਵੱਡੀ ਸਫਲਤਾ, ਅ.ਪਰਾਧਿ.ਕ ਮਾਮਲਿਆਂ ‘ਚ ਲੋੜੀਂਦੇ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਗੁਰਮੀਤ ਸਿੰਘ 1995 ਤੋਂ ਸਲਾਖ਼ਾਂ ਪਿੱਛੇ ਆਪਣੀ ਸਜ਼ਾ ਕੱਟ ਰਿਹਾ ਹੈ। ਸੈਕਟਰ-3 ਥਾਣੇ ਦੀ ਪੁਲਿਸ ਨੇ ਗੁਰਮੀਤ ਤੇ ਹੋਰਨਾਂ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼, ਅਪਰਾਧਿਕ ਸਾਜ਼ਿਸ਼ ਅਤੇ ਵਿਸਫੋਟਕ ਸਮੱਗਰੀ ਐਕਟ ਤਹਿਤ ਕੇਸ ਦਰਜ ਕੀਤਾ ਸੀ। ਅਦਾਲਤ ਨੇ ਜੁਲਾਈ 2007 ਵਿੱਚ ਬੇਅੰਤ ਸਿੰਘ ਕਤਲ ਕੇਸ ਵਿੱਚ ਬੰਦੀ ਸਿੰਘ ਗੁਰਮੀਤ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਸਾਬਕਾ CM ਬੇਅੰਤ ਸਿੰਘ ਕ.ਤ.ਲਕਾਂ.ਡ ਮਾਮਲਾ, ਬੰਦੀ ਸਿੰਘ ਗੁਰਮੀਤ ਸਿੰਘ ਨੂੰ ਮਿਲੀ ਜ਼ਮਾਨਤ appeared first on Daily Post Punjabi.

27 ਸਾਲਾਂ ਤੋਂ ਜੇਲ੍ਹ ‘ਚ ਬੰਦ ਬੇਅੰਤ ਸਿੰਘ ਮਰਡਰ ਕੇਸ ਦੇ ਦੋਸ਼ੀ ਗੁਰਮੀਤ ਸਿੰਘ ਨੂੰ ਮਿਲੀ ਜ਼ਮਾਨਤ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਕਤਲ ਦੇ ਦੋਸ਼ੀ ਗੁਰਮੀਤ ਸਿੰਘ ਨੂੰ ਸ਼ੁੱਕਰਵਾਰ ਨੂੰ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਨੇ ਜ਼ਮਾਨਤ ਦੇ ਦਿੱਤੀ ਹੈ। ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਮਨ ਇੰਦਰ ਸਿੰਘ ਸੰਧੂ ਦੀ ਅਦਾਲਤ ਨੇ ਉਸ ਨੂੰ ਦੋ-ਦੋ ਲੱਖ ਰੁਪਏ ਦੀ ਮੁਚਲਕੇ ‘ਤੇ ਜ਼ਮਾਨਤ ਦੇ ਦਿੱਤੀ ਹੈ।

ਐਡਵੋਕੇਟ ਜਸਪਾਲ ਸਿੰਘ ਮੰਜਪੁਰ ਅਤੇ ਦਿਲਸ਼ੇਰ ਸਿੰਘ ਜੰਡਿਆਲਾ ਨੇ ਅਦਾਲਤ ਵਿੱਚ ਬਹਿਸ ਕਰਦਿਆਂ ਉਨ੍ਹਾਂ ਸਾਰੇ ਦੋਸ਼ੀਆਂ ਦੀਆਂ ਮਿਸਾਲਾਂ ਦਿੱਤੀਆਂ ਜੋ ਉਮਰ ਕੈਦ ਦੀ ਸਜ਼ਾ ਪੂਰੀ ਕਰ ਚੁੱਕੇ ਹਨ ਅਤੇ ਅਦਾਲਤ ਵੱਲੋਂ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ’ਤੇ ਰਿਹਾਅ ਵੀ ਕੀਤਾ ਗਿਆ ਸੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇੱਕ ਹੋਰ ਦੋਸ਼ੀ ਲਖਵਿੰਦਰ ਸਿੰਘ ਉਰਫ਼ ਲੱਖਾ ਮਈ ਵਿੱਚ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚੋਂ ਜ਼ਮਾਨਤ ’ਤੇ ਰਿਹਾਅ ਹੋਇਆ ਸੀ।

ਮਿਲੀ ਜਾਣਕਾਰੀ ਮੁਤਾਬਕ ਗੁਰਮੀਤ 27 ਸਾਲ ਤੋਂ ਵੱਧ ਸਮੇਂ ਤੋਂ ਸਲਾਖਾਂ ਪਿੱਛੇ ਹੈ। ਇਸ ਵੇਲੇ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਬੰਦ ਗੁਰਮੀਤ ਨੇ ਇਸ ਆਧਾਰ ’ਤੇ ਰਿਹਾਈ ਦੀ ਮੰਗ ਕੀਤੀ ਕਿ ਉਹ ਜੇਲ੍ਹ ਵਿੱਚ 27 ਸਾਲ ਪੂਰੇ ਕਰ ਚੁੱਕਾ ਹੈ। ਉਸ ਨੇ ਦਲੀਲ ਦਿੱਤੀ ਕਿ ਉਸ ਨਾਲ ਵਿਤਕਰਾ ਨਹੀਂ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਕਈ ਹੋਰ ਉਮਰ ਕੈਦੀਆਂ ਨੂੰ 14 ਸਾਲ ਦੀ ਸਜ਼ਾ ਪੂਰੀ ਹੋਣ ‘ਤੇ ਰਿਹਾਅ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਕੈਨੇਡਾ ਦੇ ਨਿਆਗਰਾ ਫਾਲ ‘ਚ ਡਿੱਗਣ ਨਾਲ 21 ਸਾਲਾ ਪੰਜਾਬਣ ਦੀ ਮੌ.ਤ, ਅਜੇ ਤਕ ਨਹੀਂ ਮਿਲ ਸਕੀ ਲਾ.ਸ਼

ਗੁਰਮੀਤ ਸਿੰਘ 1995 ਤੋਂ ਸਲਾਖਾਂ ਪਿੱਛੇ ਸਜ਼ਾ ਕੱਟ ਰਿਹਾ ਹੈ। 27 ਮਈ 2007 ਨੂੰ ਬਲਵੰਤ ਸਿੰਘ, ਜਗਤਾਰ ਸਿੰਘ ਤਾਰਾ ਸਮੇਤ ਨਸੀਬ ਸਿੰਘ, ਸ਼ਮਸ਼ੇਰ ਸਿੰਘ, ਗੁਰਮੀਤ ਸਿੰਘ, ਲਖਵਿੰਦਰ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਬੇਅੰਤ ਸਿੰਘ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤਾ ਸੀ। ਇਕ ਹੋਰ ਦੋਸ਼ੀ ਨੂੰ ਬਰੀ ਕਰ ਦਿੱਤਾ ਗਿਆ। ਬਲਵੰਤ ਸਿੰਘ, ਜਗਤਾਰਾ ਸਿੰਘ ਨੂੰ 31 ਜੁਲਾਈ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ। ਸ਼ਮਸ਼ੇਰ ਸਿੰਘ, ਗੁਰਮੀਤ ਸਿੰਘ, ਲਖਵਿੰਦਰ ਨੂੰ ਉਮਰ ਕੈਦ ਅਤੇ ਨਸੀਬ ਨੂੰ 10 ਸਾਲ ਦੀ ਸਜ਼ਾ ਮਿਲੀ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post 27 ਸਾਲਾਂ ਤੋਂ ਜੇਲ੍ਹ ‘ਚ ਬੰਦ ਬੇਅੰਤ ਸਿੰਘ ਮਰਡਰ ਕੇਸ ਦੇ ਦੋਸ਼ੀ ਗੁਰਮੀਤ ਸਿੰਘ ਨੂੰ ਮਿਲੀ ਜ਼ਮਾਨਤ appeared first on Daily Post Punjabi.