beaten woman Archives - Daily Post Punjabi

ਬੱਚਾ ਨਾ ਹੋਣ ‘ਤੇ ਪਤੀ ਤੇ ਸੱਸ ਨੇ ਔਰਤ ਦੀ ਕੀਤੀ ਕੁੱਟਮਾਰ, ਹੁਣ ਜਾਣਾ ਪਵੇਗਾ ਜੇਲ੍ਹ
ਪਠਾਨਕੋਟ ਦੇ ਪਿੰਡ ਘਰੋਟਾ ‘ਚ ਵਿਆਹੁਤਾ ਦੀ ਕੁੱਟਮਾਰ ਕਰਨ ਵਾਲੀ ਸੱਸ ਅਤੇ ਪਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਸੀ, ਜਿਸ ਨੂੰ ਗੁਆਂਢੀ ਨੇ ਬਣਾਇਆ ਸੀ। ਇਸ ਤੋਂ ਬਾਅਦ ਮਾਮਲਾ ਸਦਰ ਥਾਣੇ ਪਹੁੰਚ ਗਿਆ। ਪੁਲਿਸ ਨੇ ਮਾਮਲੇ ‘ਚ ਪਤੀ ਸ਼ਰੀਫ ਅਤੇ ਉਸ ਦੀ ਮਾਂ ਫਕਰਾ ਨੂੰ ਨਾਮਜ਼ਦ ਕੀਤਾ ਸੀ। ਵਿਆਹੁਤਾ ਔਰਤ ਨੂੰ ਉਸ ਦੀ ਭੈਣ ਨੇ ਉਥੋਂ ਬਚਾਇਆ ਅਤੇ ਘਰੋਟਾ ਹਸਪਤਾਲ ਵਿੱਚ ਦਾਖਲ ਕਰਵਾਇਆ।

beaten woman pathankot news

ਜ਼ਖਮੀ ਬਾਨੋ ਨੇ ਦੱਸਿਆ ਕਿ ਉਸ ਦਾ ਵਿਆਹ ਪੰਜ ਸਾਲ ਪਹਿਲਾਂ ਸ਼ਰੀਫ ਨਾਲ ਹੋਇਆ ਸੀ ਪਰ ਉਨ੍ਹਾਂ ਦੇ ਕੋਈ ਬੱਚਾ ਨਹੀਂ ਹੋਇਆ। ਇਸ ਗੱਲ ਨੂੰ ਲੈ ਕੇ ਉਸ ਦਾ ਪਤੀ ਅਤੇ ਸੱਸ ਉਸ ਨੂੰ ਤਾਅਨੇ ਮਾਰਦੇ ਸਨ। ਬੀਤੇ ਦਿਨ ਜਦੋਂ ਉਹ ਘਰ ਦਾ ਕੰਮ ਕਰ ਰਹੀ ਸੀ ਤਾਂ ਉਸ ਦੇ ਪਤੀ ਨੇ ਉਸ ਨਾਲ ਦੁਰਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ ਅਤੇ ਫਿਰ ਡੰਡਿਆਂ ਨਾਲ ਉਸ ਦੀ ਕੁੱਟਮਾਰ ਕੀਤੀ। ਸੱਸ ਨੇ ਵੀ ਕੁੱਟਮਾਰ ਕਰਕੇ ਘਰ ਦੇ ਕੋਲ ਝੋਨੇ ਦੇ ਖੇਤ ਵਿੱਚ ਸੁੱਟ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “

ਲੋਕਾਂ ਦੇ ਵਿਰੋਧ ‘ਤੇ ਪਤੀ ਅਤੇ ਸੱਸ ਉਸ ਨੂੰ ਹਸਪਤਾਲ ਭੇਜਣ ਦੀ ਬਜਾਏ ਘਰ ਲੈ ਆਏ ਅਤੇ ਕਮਰੇ ‘ਚ ਬੰਦ ਕਰ ਦਿੱਤਾ। ਇਸ ਦੌਰਾਨ ਜਦੋਂ ਗੁਆਂਢ ‘ਚ ਰਹਿਣ ਵਾਲੀ ਉਸ ਦੀ ਭੈਣ ਜਾਨੂ ਉਸ ਨੂੰ ਛੁਡਾਉਣ ਆਈ ਤਾਂ ਦੋਵਾਂ ਨੇ ਉਸ ਦੀ ਵੀ ਕੁੱਟਮਾਰ ਕੀਤੀ। ਐਸਐਸਪੀ ਹਰਕਮਲਪ੍ਰੀਤ ਸਿੰਘ ਖੱਖ ਦਾ ਕਹਿਣਾ ਹੈ ਕਿ ਇਹ ਘਟਨਾ 22 ਅਗਸਤ ਦੀ ਸ਼ਾਮ ਦੀ ਹੈ। ਇਸ ਘਟਨਾ ਨੂੰ ਸਥਾਨਕ ਵਿਅਕਤੀ ਨੇ ਆਪਣੇ ਮੋਬਾਈਲ ‘ਚ ਕੈਦ ਕਰ ਲਿਆ ਸੀ। ਫਿਲਹਾਲ ਔਰਤ ਦਾ ਘਰੋਟਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ ਅਤੇ ਦੋਸ਼ੀ ਪੁਲਿਸ ਦੀ ਗ੍ਰਿਫਤ ‘ਚ ਹਨ।

The post ਬੱਚਾ ਨਾ ਹੋਣ ‘ਤੇ ਪਤੀ ਤੇ ਸੱਸ ਨੇ ਔਰਤ ਦੀ ਕੀਤੀ ਕੁੱਟਮਾਰ, ਹੁਣ ਜਾਣਾ ਪਵੇਗਾ ਜੇਲ੍ਹ appeared first on Daily Post Punjabi.