became a pilot in Italy Archives - Daily Post Punjabi

ਹੁਸ਼ਿਆਰਪੁਰ ਦੇ ਸਰਤਾਜ ਸਿੰਘ ਨੇ ਵਿਦੇਸ਼ ‘ਚ ਵਧਾਇਆ ਮਾਣ, ਇਟਲੀ ‘ਚ ਬਣਿਆ ਪਾਇਲਟ
ਹੁਸ਼ਿਆਰਪੁਰ ਦੇ ਮੁਹੱਲਾ ਫ਼ਤਿਹਗੜ੍ਹ ਦੇ ਨੌਜਵਾਨ ਸਰਤਾਜ ਸਿੰਘ ਨੇ ਵਿਦੇਸ਼ ਦੀ ਧਰਤੀ ਤੇ ਪੰਜਾਬੀਆਂ ਦਾ ਨਾਂਅ ਰੋਸ਼ਨ ਕੀਤਾ ਹੈ। ਸਰਤਾਜ ਸਿੰਘ ਨੇ ਸਖ਼ਤ ਮਿਹਨਤ ਕਰ ਕੇ ਇਟਲੀ ਵਿੱਚ ਪਾਇਲਟ ਦੀ ਨੌਕਰੀ ਹਾਸਿਲ ਕੀਤੀ ਹੈ। ਰੋਮ ਵਿਖੇ ਫਲਾਈਟ ਟ੍ਰੇਨਿਗ ਸੈਂਟਰ ਤੋਂ 4 ਸਾਲਾ ਕੋਰਸ ਪੂਰਾ ਕਰਨ ਉਪਰੰਤ ਸਰਤਾਜ ਸਿੰਘ ਨੇ ਵੱਕਾਰੀ “ਰਾਇਨ ਏਅਰਲਾਇਨ” ਵਿਚ ਬਤੌਰ ਪਾਇਲਟ ਬਣ ਗਿਆ ਹੈ।

Sartaj Singh of Hoshiarpur

ਸਰਤਾਜ ਸਿੰਘ ਆਪਣੇ ਪਿਤਾ ਸ: ਅਕਬਾਲ ਸਿੰਘ ਸੈਣੀ ਅਤੇ ਮਾਤਾ ਮਨਜੀਤ ਕੌਰ ਨਾਲ 4 ਸਾਲ ਦੀ ਉਮਰ ਵਿੱਚ ਇਟਲੀ ਗਿਆ ਸੀ। ਇਹ ਪਰਿਵਾਰ ਸੈਂਟਰਲ ਇਟਲੀ ਦੇ ਤੈਰਨੀ ਸ਼ਹਿਰ ਵਿਖੇ ਰਹਿ ਰਿਹਾ ਹੈ। ਸਰਤਾਜ ਸਿੰਘ ਦੀ ਪੜ੍ਹਾਈ ਪ੍ਰਤੀ ਲਗਨ ਨੂੰ ਦੇਖਦਿਆਂ ਉਸ ਦੇ ਮਾਤਾ-ਪਿਤਾ ਨੇ ਦਿਨ-ਰਾਤ ਇਕ ਕਰ ਕੇ ਆਪਣੇ ਹੋਣਹਾਰ ਸਪੁੱਤਰ ਨੂੰ ਪੜ੍ਹਾਉਣ ਵਿਚ ਕੋਈ ਕਸਰ ਨਹੀਂ ਛੱਡੀ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਮਿਲਿੰਦ ਦੇਵੜਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਨਤੀਜੇ ਵਜੋਂ ਅੱਜ ਸਰਤਾਜ ਨੇ ਇਸ ਵੱਡੀ ਪ੍ਰਾਪਤੀ ਨੂੰ ਸੰਭਵ ਕਰ ਦਿਖਾਇਆ ਹੈ। ਇਸ ਉਪਲਬਧੀ ਨੂੰ ਹਾਸਿਲ ਕਰਕੇ ਸਰਤਾਜ ਸਿੰਘ ਨੇ ਮਾਪਿਆਂ ਦੇ ਨਾਲ-ਨਾਲ ਪੰਜਾਬ ਦਾ ਨਾਂ ਚਮਕਾਇਆ ਹੈ। ਸਰਤਾਜ ਭਵਿੱਖ ਵਿਚ ਉਹ ਕਪਤਾਨ ਦੀ ਪਦਵੀ ‘ਤੇ ਪਹੁੰਚਣ ਲਈ ਨਿਰੰਤਰ ਮਿਹਨਤ ਤੇ ਅਭਿਆਸ ਤੇ ਹੋਰ ਪੜ੍ਹਾਈ ਵੀ ਕਰ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਹੁਸ਼ਿਆਰਪੁਰ ਦੇ ਸਰਤਾਜ ਸਿੰਘ ਨੇ ਵਿਦੇਸ਼ ‘ਚ ਵਧਾਇਆ ਮਾਣ, ਇਟਲੀ ‘ਚ ਬਣਿਆ ਪਾਇਲਟ appeared first on Daily Post Punjabi.