Beed Car Tempo Accident Archives - Daily Post Punjabi

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ‘ਚ, ਕਾਰ-ਟੈਂਪੂ ਦੀ ਭਿਆਨਕ ਟੱਕਰ ‘ਚ 6 ਲੋਕਾਂ ਦੀ ਮੌਤ
ਮਹਾਰਾਸ਼ਟਰ ਦੇ ਬੀੜ ਜ਼ਿਲ੍ਹੇ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ 6 ਲੋਕਾਂ ਦੀ ਮੌਤ ਹੋ ਗਈ ਹੈ। ਇਹ ਘਟਨਾ ਮੰਜਰਸੁੰਬਾ-ਪਟੋਦਾ ‘ਤੇ ਸਵੇਰੇ ਕਰੀਬ ਸਾਢੇ ਪੰਜ ਵਜੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਇਹ ਲੋਕ ਇੱਕ ਵਿਆਹ ਸਮਾਗਮ ਲਈ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਗੱਡੀ ਦੀ ਟੈਂਪੂ ਨਾਲ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਨੋ ਗੱਡੀਆਂ ਨੂੰ ਅਲੱਗ ਕਰਨ ਲਈ ਕ੍ਰੇਨ ਦੀ ਵਰਤੋਂ ਕਰਨੀ ਪਈ। ਇਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੀ ਹਾਲੇ ਪਹਿਚਾਣ ਨਹੀਂ ਹੋ ਸਕੀ ਹੈ।

Beed Car Tempo Accident

ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਅਨੁਸਾਰ ਕੇਜ ਤਹਿਸੀਲ ਦੇ ਜੀਵਾਚੀਵਾੜੀ ਪਿੰਡ ਦਾ ਇੱਕ ਪਰਿਵਾਰ ਕਾਰ ਰਾਹੀਂ ਪੁਣੇ ਜਾ ਰਿਹਾ ਸੀ, ਉਦੋਂ ਉਨ੍ਹਾਂ ਦੀ ਗੱਡੀ ਅਤੇ ਟੈਂਪੂ ਇੱਕ-ਦੂਜੇ ਨਾਲ ਟਕਰਾ ਗਏ। ਅਧਿਕਾਰੀ ਨੇ ਕਿਹਾ ਕਿ ਪਰਿਵਾਰ ਦੇ ਪੰਜ ਮੈਂਬਰਾਂ ਅਤੇ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਕਿਹਾ ਕਿ ਟੱਕਰ ਇੰਨੀ ਭਿਆਨਕ ਸੀ ਕਿ ਪੁਲਿਸ ਨੂੰ ਦੋਹਾਂ ਗੱਡੀਆਂ ਨੂੰ ਅਲੱਗ ਕਰਨ ਦੇ ਲਈ ਕ੍ਰੇਨ ਦੀ ਵਰਤੋਂ ਕਰਨੀ ਪਈ। ਪੁਲਿਸ ਨੇ ਦੱਸਿਆ ਕਿ ਫਿਲਹਾਲ ਇਸ ਘਟਨਾ ਵਿੱਚ ਮਾਰੇ ਗਏ ਲੋਕਾਂ ਦੀ ਪਹਿਚਾਣ ਕਰਨ ਦੀ ਪ੍ਰਕਿਰਿਆ ਜਾਰੀ ਹੈ।

ਇਹ ਵੀ ਪੜ੍ਹੋ: ਸਰਕਾਰੀ ਬੱਸਾਂ ‘ਚ ਮੁਫ਼ਤ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਮੁਲਾਜ਼ਮ 3 ਦਿਨ ਹੜਤਾਲ ‘ਤੇ, ਬੁਕਿੰਗ ਵੀ ਬੰਦ

ਦੱਸ ਦੇਈਏ ਕਿ ਬੀੜ ਜ਼ਿਲ੍ਹੇ ਵਿੱਚ ਐਤਵਾਰ ਦਾ ਇਹ ਦੂਜਾ ਵੱਡਾ ਹਾਦਸਾ ਹੈ। ਇਸ ਤੋਂ ਪਹਿਲਾਂ ਸਾਬਕਾ ਵਿਧਾਇਕ ਵਿਨਾਇਕ ਮੇਟੇ ਦੀ ਵੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਮੇਟੇ ਦੀ ਐਤਵਾਰ ਸਵੇਰੇ ਮੁੰਬਈ-ਪੁਣੇ ਐਕਸਪ੍ਰੈੱਸਵੇਅ ‘ਤੇ ਇੱਕ ਕਾਰ ਦੁਰਘਟਨਾ ਵਿੱਚ ਮੌਤ ਹੋ ਗਈ। ਇਸ ਹਾਦਸੇ ਮਗਰੋਂ ਮੇਟੇ ਨੂੰ ਮੁੰਬਈ ਦੇ ਐੱਮਜੀਐੱਮ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੇ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ‘ਚ, ਕਾਰ-ਟੈਂਪੂ ਦੀ ਭਿਆਨਕ ਟੱਕਰ ‘ਚ 6 ਲੋਕਾਂ ਦੀ ਮੌਤ appeared first on Daily Post Punjabi.