beggar free Archives - Daily Post Punjabi

ਲੁਧਿਆਣਾ ਨੂੰ ‘ਭਿਖਾਰੀ ਮੁਕਤ ਸ਼ਹਿਰ’ ਬਣਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਇਸ ਦਿਨ ਵਿੱਢੀ ਜਾਵੇਗੀ ਮੁਹਿੰਮ
beggar free ludhiana campaign:ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਲੁਧਿਆਣਾ ਨੂੰ ‘ਭਿਖਾਰੀ ਮੁਕਤ ਸ਼ਹਿਰ‘ ਬਣਾਉਣ ਲਈ 11 ਨਵੰਬਰ ਤੋਂ ਨਵੀਂ ਮੁਹਿੰਮ ਵਿੱਢੀ ਜਾ ਰਹੀ ਹੈ। ਇਸ ਸਬੰਧੀ ਬਚਤ ਭਵਨ ‘ਚ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਰਾਕੇਸ਼ ਕੁਮਾਰ ਅਗਰਵਾਲ ਵਲੋਂ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਭਿਖਾਰੀ ਮੁਕਤ ਲੁਧਿਆਣਾ ਮੁਹਿੰਮ ਲਈ ਡੀ.ਸੀ.ਪੀ. (ਲਾਅ ਐਂਡ ਆਰਡਰ) ਅਸ਼ਵਨੀ ਕਪੂਰ ਨੂੰ ਨੋਡਲ ਅਧਿਕਾਰੀ ਬਣਾਇਆ ਗਿਆ ਹੈ। ਇਸ ਮੌਕੇ ਸਿਵਲ ਸਰਜਨ ਡਾ: ਰਾਜੇਸ਼ ਕੁਮਾਰ ਬੱਗਾ, ਡੀ.ਸੀ.ਪੀ. ਟ੍ਰੈਫਿਕ ਸੁਖਪਾਲ ਸਿੰਘ ਬਰਾੜ, ਏ.ਡੀ.ਸੀ.ਪੀ. ਰੁਪਿੰਦਰ ਕੌਰ ਸਰਾਂ, ਏ.ਸੀ.ਪੀ. ਕਮਾਂਡ ਸੈਂਟਰ ਨਵੀਨ ਕੁਮਾਰ, ਏ.ਸੀ.ਪੀ. ਟ੍ਰੈਫਿਕ ਗੁਰਦੇਵ ਸਿੰਘ ਆਦਿ ਵੀ ਪਹੁੰਚੇ।

beggar free ludhiana campaign

ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਸਾਰੇ ਭਿਖਾਰੀਆਂ ਨੂੰ 15 ਦਿਨਾਂ ਦਾ ਨੋਟਿਸ ਪਹਿਲਾਂ ਹੀ ਦਿੱਤਾ ਜਾ ਚੁੱਕਾ ਹੈ ਅਤੇ ਜੇਕਰ 11 ਨਵੰਬਰ 2020 ਤੋਂ ਉਹ ਲੁਧਿਆਣਾ ਸ਼ਹਿਰ ਦੀਆਂ ਸੜਕਾਂ ‘ਤੇ ਭੀਖ ਮੰਗਦੇ ਪਾਏ ਗਏ ਤਾਂ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ 40 ਥਾਵਾਂ ਦੀ ਪਛਾਣ ਕੀਤੀ ਗਈ ਹੈ, ਜਿਥੇ ਵੱਡੀ ਗਿਣਤੀ ‘ਚ ਭਿਖਾਰੀ ਦੇਖੇ ਜਾ ਸਕਦੇ ਹਨ।

beggar free ludhiana campaign

ਪੁਲਿਸ ਕਮਿਸ਼ਨਰ ਅਗਰਵਾਲ ਨੇ ਸ਼ਹਿਰਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਭਿਖਾਰੀਆਂ ਨੂੰ ਕੁੱਝ ਵੀ ਨਾ ਦੇਣ ਅਤੇ ਇਸ ਲਈ ਜ਼ੁਰਮਾਨਾ ਵੀ ਲਗਾਇਆ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ 11 ਨਵੰਬਰ ਤੋਂ ਬੱਚਿਆਂ, ਟਰਾਂਸਜੈਂਡਰਾਂ, ਬਾਲਗਾਂ ਆਦਿ ਨੂੰ ਲੁਧਿਆਣਾ ਦੀਆਂ ਸੜਕਾਂ ’ਤੇ ਭੀਖ ਮੰਗਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਸ਼ਹਿਰ ਨੂੰ ਭਿਖਾਰੀ ਮੁਕਤ ਬਣਾਉਣ ਲਈ ਦਿ੍ੜ ਹੈ, ਜਿਸ ਸਬੰਧੀ ਇਕ ਵਟਸਐਪ ਨੰਬਰ (91156-01159) ਵੀ ਜਾਰੀ ਕੀਤਾ ਗਿਆ ਹੈ।ਯੋਜਨਾ ਬਾਰੇ ਵੇਰਵੇ ਦਿੰਦੇ ਹੋਏ ਸ੍ਰੀ ਅਗਰਵਾਲ ਨੇ ਕਿਹਾ ਕਿ ਅਸੀਂ ਸਮੱਸਿਆ ਨੂੰ ਰੋਕਣ ਲਈ ਇਕ ਵਿਸ਼ੇਸ਼ ਯੋਜਨਾ ਤਿਆਰ ਕੀਤੀ ਹੈ।

The post ਲੁਧਿਆਣਾ ਨੂੰ ‘ਭਿਖਾਰੀ ਮੁਕਤ ਸ਼ਹਿਰ’ ਬਣਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਇਸ ਦਿਨ ਵਿੱਢੀ ਜਾਵੇਗੀ ਮੁਹਿੰਮ appeared first on Daily Post Punjabi.