Benefits of Pradhan Mantri Awas Yojana Archives - Daily Post Punjabi

ਕੇਂਦਰ ਸਰਕਾਰ ਵੱਲੋਂ ਚਲਾਈ ਗਈ ਸਕੀਮ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਲੋਕਾਂ ਨੂੰ ਮਿਲ ਰਿਹਾ ਲਾਭ
ਕੱਚੇ ਮਕਾਨ ਤੋਂ ਪੱਕੇ ਮਕਾਨ ਬਣਾਉਣ ਦੀ ਕੇਂਦਰ ਸਰਕਾਰ ਵੱਲੋਂ ਚਲਾਈ ਗਈ ਸਕੀਮ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਲੋਕਾਂ ਨੂੰ ਲਾਭ ਮਿਲ ਰਿਹਾ ਹੈ ਪਰ ਫਿਰ ਵੀ ਬਹੁਤ ਸਾਰੇ ਅਜਿਹੇ ਪਰਿਵਾਰ ਹਨ ਜੋ ਇਸ ਸਕੀਮ ਦੇ ਲਾਭ ਤੋਂ ਵਾਂਝੇ ਹਨ।

Benefits of Pradhan Mantri Awas Yojana

ਜੇਕਰ ਗੱਲ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਹਲਕਾ ਅਮਲੋਹ ਦੀ ਕੀਤੀ ਜਾਵੇ ਤਾਂ ਇੱਥੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਅਧੀਨ ਹਲਕੇ ਦੇ 95 ਪਿੰਡਾਂ ਦੇ 3000 ਪਰਿਵਾਰਾਂ ਦੇ ਵੱਲੋਂ ਫਾਰਮ ਭਰੇ ਗਏ ਸਨ ਪਰ  ਅਜੇ ਵੀ ਬਹੁਤ ਸਾਰੇ ਪਰਿਵਾਰ ਇਸ ਸਕੀਮ ਦੀ ਪਹਿਲੀ ਕਿਸ਼ਤ ਲੈਣ ਦੇ ਲਈ ਤਰਸ ਰਹੇ ਹਨ। ਜਿਨ੍ਹਾਂ ਦੇ ਘਰਾਂ ਦੇ ਹਾਲਾਤ ਤਰਸਯੋਗ ਹਨ।

ਇਹ ਵੀ ਪੜ੍ਹੋ: CM ਚੰਨੀ ਵੱਲੋਂ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਇਸ ਸਕੀਮ ਦੇ ਫਾਰਮ ਭਰਨ ਵਾਲੇ ਲੋਕਾਂ ਦਾ ਕਹਿਣਾ ਸੀ ਕਿ ਉਨ੍ਹਾਂ ਵੱਲੋਂ ਤਿੰਨ ਚਾਰ ਵਾਰ ਭਰੇ ਫਾਰਮ ਭਰੇ ਗਏ ਹਨ। ਪਰ ਸਾਲ ਤੋਂ ਵੱਧ ਦਾ ਸਮਾਂ ਹੋ ਜਾਣ ਦੇ ਬਾਅਦ ਵੀ ਉਨ੍ਹਾਂ ਨੂੰ ਕੋਈ ਲਾਭ ਨਹੀਂ ਮਿਲਿਆ। ਜਿਸ ਕਾਰਨ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਹੀ ਬੀਡੀਪੀਓ ਅਮਲੋਹ ਕੁਲਵਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਕਾਰਨ ਪੈਸੇ ਮਿਲਣ ਦੇ ਵਿੱਚ ਕੇਂਦਰ ਸਰਕਾਰ ਵੱਲੋਂ ਹੀ ਦੇਰੀ ਹੋਈ ਹੈ, ਸਰਵੇ ਕੀਤਾ ਗਿਆ ਹੈ ਜਲਦ ਹੀ ਇਨ੍ਹਾਂ ਨੂੰ ਪੈਸੇ ਮਿਲ ਜਾਣਗੇ।

Benefits of Pradhan Mantri Awas Yojana

ਇਸ ਮੌਕੇ ਗੱਲਬਾਤ ਕਰਦੇ ਹੋਏ ਜਗਤਾਰ ਸਿੰਘ ਦਾ ਕਹਿਣਾ ਸੀ ਕਿ ਸਰਕਾਰ ਵੱਲੋਂ ਕੱਚੇ ਮਕਾਨਾਂ ਨੂੰ ਪੱਕਾ ਕਰਨ ਦੇ ਲਈ ਚਲਾਈ ਗਈ ਸਕੀਮ ਦੇ ਤਹਿਤ ਉਨ੍ਹਾਂ ਵੱਲੋਂ ਫਾਰਮ ਤਿੰਨ ਚਾਰ ਵਾਰ ਭਰੇ ਗਏ ਹਨ ਪਰ ਅਜੇ ਤੱਕ ਉਨ੍ਹਾਂ ਨੂੰ ਇਕ ਵੀ ਰੁਪਿਆ ਨਹੀਂ ਮਿਲਿਆ। ਪੈਸਾ ਨਾ ਹੋਣ ਦੇ ਕਾਰਨ ਘਰ ਦੀ ਛੱਤ ਡਿੱਗਣ ਤੋਂ ਬਾਅਦ ਉਨ੍ਹਾਂ ਨੇ ਦੋ ਸਾਲ ਪਿੰਡ ਦੀ ਧਰਮਸ਼ਾਲਾ ਦੇ ਵਿੱਚ ਰਹਿ ਕੇ ਕੱਟੇ। ਫਿਰ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸਦੀ ਮਦਦ ਕਰਦੇ ਹੋਏ ਸੀਮਿੰਟ ਦੀਆਂ ਚਾਦਰਾਂ ਦੀ ਛੱਤ ਬਣਾਕੇ ਦਿੱਤੀ।

ਇਹ ਵੀ ਪੜ੍ਹੋ: ਪੁੰਛ ‘ਚ ਸ਼ਹੀਦ ਹੋਏ ਗੱਜਣ ਸਿੰਘ ਦਾ ਭਲਕੇ ਹੋਵੇਗਾ ਸਸਕਾਰ, ਦੋ ਦਿਨ ਬਾਅਦ ਛੁੱਟੀ ‘ਤੇ ਆਉਣਾ ਸੀ ਪਿੰਡ

ਜਿਸ ਦੇ ਵਿਚ ਅੱਜ ਉਹ ਆਪਣੇ ਪਰਿਵਾਰ ਸਮੇਤ ਰਹਿ ਰਿਹਾ ਹੈ। ਉਸ ਨੇ ਦੱਸਿਆ ਕਿ ਗਰਮੀ ਵੱਧ ਹੋਣ ਕਾਰਨ ਸੀਮਿੰਟ ਦੀਆਂ ਬਣੀਆਂ ਚਾਦਰਾਂ ਬਹੁਤ ਗਰਮ ਹੋ ਜਾਂਦੀਆਂ ਹਨ ਜਿਸ ਕਾਰਨ ਇਥੇ ਰਹਿਣ ਵਿੱਚ ਪ੍ਰੇਸ਼ਾਨੀ ਹੁੰਦੀ ਹੈ। ਉਥੇ ਹੀ ਉਨ੍ਹਾਂ ਕਿਹਾ ਕਿ ਜਦੋਂ ਵੀ ਬਾਰਿਸ਼ ਹੁੰਦੀ ਹੈ ਤਾਂ ਉਨ੍ਹਾਂ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਅੰਦਰ ਹੀ ਰੋਟੀ ਬਣਾਉਣੀ ਪੈਂਦੀ ਹੈ। ਉਥੇ ਹੀ ਬਾਰਿਸ਼ ਦਾ ਪਾਣੀ ਨਾਲ ਛੱਤ ਚੌਣ ਲੱਗ ਜਾਂਦੀ ਹੈ। ਉਨ੍ਹਾਂ ਨੇ ਦੱਸਿਆ ਕਿ ਉਹ ਮਿਹਨਤ ਮਜ਼ਦੂਰੀ ਕਰਦੇ ਹਨ ਪਰ ਬਿਮਾਰ ਹੋਣ ਦੇ ਕਾਰਨ ਕਈ ਵਾਰ ਕੰਮ ਤੇ ਨਹੀਂ ਜਾ ਸਕਦੇ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਮੱਦਦ ਜ਼ਰੂਰ ਕੀਤੀ ਜਾਵੇ ਤਾਂ ਜੋ ਸੀ ਇਕ ਪੱਕੇ ਮਕਾਨ ਦੇ ਵਿੱਚ ਰਹਿ ਸਕਣ।

ਉੱਥੇ ਹੀ ਇਸ ਸੰਬੰਧ ਵਿਚ ਗੱਲਬਾਤ ਕਰਦੇ ਹੋਏ ਬੀਡੀਪੀਓ ਕੁਲਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਹਲਕਾ ਅਮਲੋਹ ਦੇ 95 ਪਿੰਡਾਂ ਵਿਚ ਕਰੀਬ 3000 ਲੋਕਾਂ ਵੱਲੋਂ ਕੱਚੇ ਮਕਾਨਾਂ ਦੇ ਫਾਰਮ ਭਰੇ ਗਏ ਹਨ। ਪਰ ਕੇਂਦਰ ਸਰਕਾਰ ਵੱਲੋਂ ਕਿਸੇ ਕਾਰਨਾਂ ਕਰਕੇ ਪੈਸਾ ਨਾ ਆਉਣ ਕਾਰਨ ਲੋਕਾਂ ਨੂੰ ਕੱਚੇ ਮਕਾਨਾਂ ਦੇ ਪੈਸੇ ਨਹੀਂ ਮਿਲ ਸਕੇ। ਉਮੀਦ ਹੈ ਕਿ ਜਲਦ ਹੀ ਕੱਚੇ ਮਕਾਨਾਂ ਦੇ ਪੈਸੇ ਆ ਜਾਣਗੇ।

ਦੇਖੋ ਵੀਡੀਓ: Chana Recipe | ਨਰਾਤਿਆਂ ‘ਚ ਭੋਗ ਲਈ ਮਸਾਲੇਦਾਰ ਚਨੇ | Black Chana Masala | Easy Chana Masala

The post ਕੇਂਦਰ ਸਰਕਾਰ ਵੱਲੋਂ ਚਲਾਈ ਗਈ ਸਕੀਮ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਲੋਕਾਂ ਨੂੰ ਮਿਲ ਰਿਹਾ ਲਾਭ appeared first on Daily Post Punjabi.