Bengaluru car accident Archives - Daily Post Punjabi

ਦਰਦਨਾਕ ਹਾਦਸਾ: ਬਿਜਲੀ ਦੇ ਖੰਭੇ ਨਾਲ ਟਕਰਾਈ ਤੇਜ਼ ਰਫ਼ਤਾਰ Audi ਦੇ ਉੱਡੇ ਪਰਖੱਚੇ, 7 ਲੋਕਾਂ ਦੀ ਮੌਤ
ਕਰਨਾਟਕ ਦੇ ਬੈਂਗਲੌਰ ਵਿੱਚ ਮੰਗਲਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ । ਮਿਲੀ ਜਾਣਕਾਰੀ ਅਨੁਸਾਰ ਇਸ ਦਰਦਨਾਕ ਹਾਦਸੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ ਹੈ।

Bengaluru car accident

ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਤੇਜ਼ ਰਫ਼ਤਾਰ ਆਡੀ ਕਾਰ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ। ਜਿਸ ਕਾਰਨ ਛੇ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਦੀ ਹਸਪਤਾਲ ਵਿੱਚ ਜਾ ਕੇ ਮੌਤ ਹੋ ਗਈ ।

ਇਹ ਵੀ ਪੜ੍ਹੋ: ਸੁਖਬੀਰ ਬਾਦਲ ਤੇ ਬਸਪਾ ਦੇ ਪੰਜਾਬ ਪ੍ਰਧਾਨ ਜਸਬੀਰ ਸਿੰਘ 7 ਸਤੰਬਰ ਨੂੰ ਹਲਕਾ ਗੜ੍ਹਸ਼ੰਕਰ ਪਹੁੰਚਣਗੇ

ਦਰਅਸਲ, ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ । ਕਾਰ ਵਿੱਚ ਸਵਾਰ ਲੋਕਾਂ ਵਿੱਚ ਤਿੰਨ ਮਹਿਲਾਵਾਂ ਅਤੇ ਚਾਰ ਪੁਰਸ਼ ਸਨ । ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਸਾਰਿਆਂ ਦੀ ਉਮਰ 20-30 ਸਾਲ ਦੇ ਵਿਚਾਲੇ ਸੀ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ।

Bengaluru car accident

ਦੱਸ ਦੇਈਏ ਕਿ ਕੋਰਮੰਗਲਾ ਵਿੱਚ ਦੇਰ ਰਾਤ ਵਾਪਰੇ ਭਿਆਨਕ ਹਾਦਸੇ ਸਬੰਧੀ ਜੁਆਇੰਟ ਕਮਿਸ਼ਨਰ (ਟ੍ਰੈਫਿਕ) ਡਾ: ਬੀਆਰ ਰਵੀਚੰਤਗੌੜਾ ਨੇ ਦੱਸਿਆ ਕਿ ਇਹ ਘਟਨਾ ਬੀਤੀ ਰਾਤ 1.45 ਤੋਂ 2 ਵਜੇ ਦੇ ਵਿਚਕਾਰ ਵਾਪਰੀ । ਇਸ ਹਾਦਸੇ ਵਿੱਚ ਕਾਰ ਸਵਾਰ ਸਾਰੇ 7 ਲੋਕਾਂ ਦੀ ਮੌਤ ਹੋ ਗਈ । ਉਨ੍ਹਾਂ ਦੱਸਿਆ ਕਿ 6 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਇੱਕ ਦੀ ਹਸਪਤਾਲ ਵਿੱਚ ਦਾਖਲ ਹੋਣ ਤੋਂ ਬਾਅਦ ਮੌਤ ਹੋ ਗਈ। ਕਮਿਸ਼ਨਰ ਨੇ ਕਿਹਾ ਕਿ ਕਾਰ ਕਿੱਥੋਂ ਆ ਰਹੀ ਸੀ ਫਿਲਹਾਲ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਦੇਖੋ: ਨਾਜਾਇਜ਼ ਆਸ਼ਿਕੀ ਪਿੱਛੇ ਪਿੰਡ ‘ਚੋ ਇਕੱਠੇ ਭੱਜੇ ਦਿਓਰ-ਭਾਬੀ, ਮੁੜਕੇ ਜੋ ਹੋਇਆ ਦੇਖ ਪਰਿਵਾਰਾਂ ਦੇ ਉੱਡੇ ਹੋਸ਼ ! Amritsar

The post ਦਰਦਨਾਕ ਹਾਦਸਾ: ਬਿਜਲੀ ਦੇ ਖੰਭੇ ਨਾਲ ਟਕਰਾਈ ਤੇਜ਼ ਰਫ਼ਤਾਰ Audi ਦੇ ਉੱਡੇ ਪਰਖੱਚੇ, 7 ਲੋਕਾਂ ਦੀ ਮੌਤ appeared first on Daily Post Punjabi.