Besan Kadhi benefits Archives - Daily Post Punjabi

ਜਾਣੋ ਸਿਹਤ ਲਈ ਕਿਵੇਂ ਫ਼ਾਇਦੇਮੰਦ ਹੈ ਵੇਸਣ ਦੀ ਕੜੀ ?
Besan Kadhi benefits: ਸ਼ਾਇਦ ਹੀ ਕੋਈ ਅਜਿਹਾ ਵਿਅਕਤੀ ਹੋਵੇਗਾ ਜਿਹੜਾ ਵੇਸਣ ਦੀ ਕੜੀ ਨਹੀਂ ਖਾਂਦਾ ਹੋਵੇਗਾ। ਇਹ ਨਾ ਸਿਰਫ ਖਾਣ ਵਿਚ ਸਵਾਦ ਹੁੰਦੀ ਹੈ ਬਲਕਿ ਇਸ ‘ਚ ਵਿਟਾਮਿਨ ਅਤੇ ਖਣਿਜ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ। ਇਸ ਤੋਂ ਇਲਾਵਾ ਵੇਸਣ ਦੀ ਕੜੀ ‘ਚ ਪ੍ਰੋਟੀਨ, ਕੈਲਸ਼ੀਅਮ ਅਤੇ ਫਾਸਫੋਰਸ ਵੀ ਪਾਇਆ ਜਾਂਦਾ ਹੈ। ਇਸ ਲਈ ਵੇਸਣ ਦੀ ਕੜੀ ਦਾ ਸੇਵਨ ਕਰਨ ਨਾਲ ਸਰੀਰ ਨੂੰ ਕਈ ਹੈਰਾਨੀਜਨਕ ਫਾਇਦੇ ਹੋ ਸਕਦੇ ਹਨ, ਜਿਨ੍ਹਾਂ ਤੋਂ ਤੁਸੀਂ ਸ਼ਾਇਦ ਅਣਜਾਣ ਹੋਵੋਗੇ। ਆਓ ਜਾਣਦੇ ਹਾਂ ਇਸ ਦੇ ਫਾਇਦਿਆਂ ਬਾਰੇ…

Besan Kadhi benefits

ਬਲੱਡ ਪ੍ਰੈਸ਼ਰ ਲਈ ਫ਼ਾਇਦੇਮੰਦ: ਵੇਸਣ ਦੀ ਕੜੀ ਖਾਣ ਨਾਲ ਬਲੱਡ ਪ੍ਰੈਸ਼ਰ ਕੰਟਰੋਲ ‘ਚ ਰਹਿੰਦਾ ਹੈ। ਵੇਸਣ ਦੀ ਕੜੀ ‘ਚ ਮੈਗਨੀਸ਼ੀਅਮ ਹੁੰਦਾ ਹੈ ਜੋ ਮਾਸਪੇਸ਼ੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ਤੋਂ ਇਲਾਵਾ ਫਾਸਫੋਰਸ ਲਿਪਿਡ ਨੂੰ ਕੰਟਰੋਲ ‘ਚ ਰੱਖਦਾ ਹੈ। ਇਸ ਨਾਲ ਬਲੱਡ ਪ੍ਰੈਸ਼ਰ ਵੀ ਕੰਟਰੋਲ ‘ਚ ਰਹਿੰਦਾ ਹੈ।

Besan Kadhi benefits

ਮੋਟਾਪਾ ਘਟਾਉਣ ‘ਚ ਮਦਦਗਾਰ: ਵੇਸਣ ਦੀ ਕੜੀ ਖਾਣ ਨਾਲ ਮੋਟਾਪਾ ਕੰਟਰੋਲ ‘ਚ ਰਹਿੰਦਾ ਹੈ। ਵੇਸਣ ਦੇ ਆਟੇ ‘ਚ ਚਰਬੀ ਅਤੇ ਪ੍ਰੋਟੀਨ ਭਰਪੂਰ ਮਾਤਰਾ ‘ਚ ਹੁੰਦਾ ਹੈ। ਇਸ ਤੋਂ ਇਲਾਵਾ ਵੇਸਣ ਕੰਪਲੈਕਸ ਕਾਰਬੋਹਾਈਡਰੇਟ, ਫੋਲੇਟ ਅਤੇ ਘੱਟ ਗਲਾਈਸੈਮਿਕ ਇੰਡੈਕਸ ਦਾ ਇੱਕ ਚੰਗਾ ਸਰੋਤ ਹੈ। ਜੋ ਮੋਟਾਪੇ ਨੂੰ ਕੰਟਰੋਲ ਕਰਨ ‘ਚ ਮਦਦ ਕਰਦੇ ਹਨ।

ਅਨੀਮੀਆ ਤੋਂ ਰਾਹਤ: ਵੇਸਣ ਦੀ ਕੜੀ ‘ਚ ਆਇਰਨ ਅਤੇ ਪ੍ਰੋਟੀਨ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਇਸ ਲਈ ਕੜੀ ‘ਚ ਮੌਜੂਦ ਆਇਰਨ ਤੇ ਪ੍ਰੋਟੀਨ ਸਰੀਰ ਵਿਚ ਹੀਮੋਗਲੋਬਿਨ ਨੂੰ ਵਧਾਉਂਦੇ ਹਨ। ਇਸ ਲਈ ਅਨੀਮੀਆ ਦੇ ਮਰੀਜ਼ਾਂ ਲਈ ਵੇਸਣ ਦੀ ਕੜੀ ਬਹੁਤ ਫਾਇਦੇਮੰਦ ਹੈ।

ਖੂਬਸੂਰਤ ਚਿਹਰਾ ਤੇ ਚਮਕਦਾਰ ਵਾਲਾਂ ਲਈ: ਵੇਸਣ ਦੀ ਕੜੀ ਦਾ ਭੋਜਨ ‘ਚ ਇਸਤੇਮਾਲ ਕਰਨ ਨਾਲ ਤੁਸੀਂ ਖੂਬਸੂਰਤ ਸਕਿਨ ਤੇ ਲੰਬੇ ਵਾਲ ਪਾ ਸਕਦੇ ਹੋ। ਵੇਸਣ ‘ਚ ਮੌਜੂਦ ਐਂਟੀ ਇੰਫਲੇਮੇਟਰੀ ਗੁਣ ਹੁੰਦਾ ਹੈ। ਵੇਸਣ ਦੇ ਆਟੇ ਦੀ ਕੜੀ ਖਾਣ ਨਾਲ ਚਿਹਰੇ ਦੇ ਮੁਹਾਸੇ, ਕਾਲੇ ਧੱਬੇ ਅਤੇ ਚਮੜੀ ਦੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ ਅਤੇ ਵਾਲ ਚਮਕਦਾਰ ਵੀ ਹੁੰਦੇ ਹਨ।

ਪਾਚਨ ਠੀਕ ਰਹਿੰਦਾ ਹੈ: ਇਸ ਤੋਂ ਇਲਾਵਾ ਵੇਸਣ ਦੀ ਕੜੀ ਖਾਣ ਨਾਲ ਪਾਚਨ ਕਿਰਿਆ ਵੀ ਮਜ਼ਬੂਤ ਹੁੰਦੀ ਹੈ। ਵੇਸਣ ਦੀ ਕੜੀ ‘ਚ ਮੌਜੂਦ ਮਿੱਤਰ ਬੈਕਟੀਰੀਆ ਪੇਟ ਲਈ ਬਹੁਤ ਚੰਗੇ ਹੁੰਦੇ ਹਨ। ਇਸ ਲਈ ਵੇਸਣ ਦੀ ਕੜੀ ਖਾਣ ਨਾਲ ਪਾਚਨ ਠੀਕ ਰਹਿੰਦਾ ਹੈ।

ਗਰਭਵਤੀ ਔਰਤਾਂ ਲਈ ਫਾਇਦੇਮੰਦ: ਗਰਭ ਅਵਸਥਾ ‘ਚ ਔਰਤਾਂ ਲਈ ਵੇਸਣ ਦੀ ਕੜੀ ਦਾ ਸੇਵਨ ਕਰਨਾ ਬਹੁਤ ਲਾਭਕਾਰੀ ਹੁੰਦਾ ਹੈ। ਵੇਸਣ ਦੀ ਕੜੀ ‘ਚ ਮੌਜੂਦ ਫੋਲੇਟ, ਵਿਟਾਮਿ- ਬੀ6 ਅਤੇ ਆਇਰਨ ਗਰਭ ਅਵਸਥਾ ‘ਚ ਬੱਚੇ ਦੇ ਵਿਕਾਸ ‘ਚ ਸਹਾਇਤਾ ਕਰਦੇ ਹਨ। ਇਸ ਦੇ ਨਾਲ ਹੀ ਵੇਸਣ ਦੀ ਕੜੀ ਖਾਣ ਨਾਲ ਗਰਭਪਾਤ ਹੋਣ ਦੀ ਸੰਭਾਵਨਾ ਨੂੰ ਵੀ ਘੱਟ ਜਾਂਦੀ ਹੈ।

The post ਜਾਣੋ ਸਿਹਤ ਲਈ ਕਿਵੇਂ ਫ਼ਾਇਦੇਮੰਦ ਹੈ ਵੇਸਣ ਦੀ ਕੜੀ ? appeared first on Daily Post Punjabi.