Beware of those without high security number plates Archives - Daily Post Punjabi

ਬਿਨ੍ਹਾਂ ਹਾਈ ਸਕਿਓਰਿਟੀ ਨੰਬਰ ਪਲੇਟਾਂ ਵਾਲੇ ਸਾਵਧਾਨ ! ਅੱਜ ਤੋਂ ਕੱਟੇ ਜਾਣਗੇ ਚਲਾਨ, 3000 ਰੁ: ਵਸੂਲਿਆ ਜਾਵੇਗਾ ਜੁਰਮਾਨਾ
ਸੂਬੇ ਵਿੱਚ ਹਾਈ ਸਿਕਓਰਿਟੀ ਨੰਬਰ ਪਲੇਟਾਂ ਨੂੰ ਲੈ ਕੇ ਸਰਕਾਰ ਵੱਲੋਂ ਸਖਤ ਹੁਕਮ ਜਾਰੀ ਕੀਤੇ ਗਏ ਹਨ। ਇਸ ਲਈ ਜੇਕਰ ਤੁਸੀਂ ਵੀ ਹਾਲੇ ਤੱਕ ਆਪਣੇ ਵਾਹਨ ’ਤੇ ਹਾਈ ਸਕਿਓਰਿਟੀ ਨੰਬਰ ਪਲੇਟ ਨਹੀਂ ਲਗਵਾਈ ਹੈ ਤਾਂ ਜਲਦ ਲਗਵਾ ਲਵੋ, ਨਹੀਂ ਤਾਂ ਭਾਰੀ ਜੁਰਮਾਨਾ ਭਰਨਾ ਪੈ ਸਕਦਾ ਹੈ। ਦਰਅਸਲ, ਸ਼ੁੱਕਰਵਾਰ ਯਾਨੀ ਕਿ ਅੱਜ ਤੋਂ ਟ੍ਰੈਫਿਕ ਪੁਲਿਸ ਵੱਲੋਂ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਜਿਸ ਦੇ ਤਹਿਤ ਪੁਲਿਸ ਵੱਲੋਂ ਵਿਸ਼ੇਸ਼ ਨਾਕੇ ਲਗਾ ਕੇ ਚਲਾਨ ਕੱਟਣੇ ਸ਼ੁਰੂ ਕੀਤੇ ਜਾ ਰਹੇ ਹਨ । ਇਸ ਲਈ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ। ਜਿਸ ਕਾਰਨ ਹੁਣ ਬਿਨ੍ਹਾਂ ਸਕਿਓਰਿਟੀ ਨੰਬਰ ਪਲੇਟ ਦੇ ਬਾਹਰ ਨਿਕਲਣਾ ਮੁਸ਼ਕਿਲ ਹੋਵੇਗਾ।

Beware of those without high security number plates

ਦੱਸਿਆ ਜਾ ਰਿਹਾ ਹੈ ਕਿ ਇਕੱਲੇ ਲੁਧਿਆਣਾ ਵਿੱਚ ਹਾਲੇ ਵੀ ਪੰਜ ਲੱਖ ਅਜਿਹੇ ਦੋਪਹੀਆ ਤੇ ਚਾਰ ਪਹੀਆ ਵਾਹਨ ਹਨ, ਜਿਨ੍ਹਾਂ ’ਤੇ ਹਾਈ ਸਕਿਓਰਿਟੀ ਨੰਬਰ ਪਲੇਟਾਂ ਨਹੀਂ ਹਨ। ਵਾਰ-ਵਾਰ ਹੁਕਮ ਦੇਣ ਦੇ ਬਾਵਜੂਦ ਲੋਕ ਵਾਹਨਾਂ ’ਤੇ ਹਾਈ ਸਕਿਓਰਿਟੀ ਨੰਬਰ ਪਲੇਟਾਂ ਲਗਵਾਉਣ ਨੂੰ ਤਿਆਰ ਨਹੀਂ ਹਨ । ਹੁਣ ਜੇਕਰ ਕੋਈ ਵਿਅਕਤੀ ਬਿਨ੍ਹਾਂ ਹਾਈ ਸਕਿਓਰਿਟੀ ਨੰਬਰ ਪਲੇਟ ਦੇ ਵਾਹਨ ਚਲਾਉਂਦਾ ਪਾਇਆ ਗਿਆ ਤਾਂ ਪੁਲਿਸ ਵੱਲੋਂ ਉਸ ਦਾ ਚਲਾਨ ਕੱਟਿਆ ਜਾਵੇਗਾ । ਜਿਸ ਵਿੱਚ ਚਲਾਨ ਵਜੋਂ 3000 ਰੁਪਏ ਜੁਰਮਾਨਾ ਵਸੂਲਿਆ ਜਾਵੇਗਾ। ਇਸ ਦੇ ਬਾਵਜੂਦ ਵੀ ਜੇਕਰ ਹਾਈ ਸਕਿਓਰਿਟੀ ਨੰਬਰ ਪਲੇਟ ਨਹੀਂ ਲਗਵਾਈ ਤਾਂ ਪੁਲਿਸ ਵਾਹਨ ਚਾਲਕ ਖ਼ਿਲਾਫ਼ ਅਪਰਾਧਕ ਮਾਮਲਾ ਵੀ ਦਰਜ ਕਰ ਸਕਦੀ ਹੈ।

ਇਹ ਵੀ ਪੜ੍ਹੋ: ਮਾਨ ਸਰਕਾਰ ਵੱਲੋਂ 10 ਦਸੰਬਰ ਤੋਂ ‘ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ, ਲੋਕਾਂ ਨੂੰ ਘਰ ਬੈਠਿਆਂ ਮਿਲਣਗੀਆਂ ਇਹ ਸੇਵਾਵਾਂ

ਦੱਸ ਦੇਈਏ ਕਿ ਇਸ ਹਾਈ ਸਕਿਓਰਿਟੀ ਨੰਬਰ ਪਲੇਟ ਨੂੰ ਇਸ ਤਰ੍ਹਾਂ ਡਿਜ਼ਾਈਨ ਕੀਤਾ ਗਿਆ ਹੈ ਕਿ ਜਿਥੇ ਵੀ ਕੈਮਰਾ ਲੱਗਾ ਹੋਵੇਗਾ, ਉਸ ਨਾਲ ਨੰਬਰ ਨੂੰ ਆਸਾਨੀ ਨਾਲ ਟਰੇਸ ਕੀਤਾ ਜਾ ਸਕਦਾ ਹੈ। ਇਸ ਨੰਬਰ ਪਲੇਟ ਨੂੰ ਆਸਾਨੀ ਨਾਲ ਬਲਦਿਆ ਨਹੀਂ ਜਾ ਸਕਦਾ । ਇਹੀ ਨਹੀਂ ਇਹ ਸਰਕਾਰ ਦੇ ਵਾਹਨ ਫਾਰ ਸਾਫਟਵੇਅਰ ਵਿੱਚ ਵੀ ਅਪਡੇਟ ਹੁੰਦੀ ਹੈ। ਨਿਯਮਾਂ ਅਨੁਸਾਰ ਕੋਈ ਵੀ ਨਵਾਂ ਵਾਹਨ ਏਜੰਸੀ ਤੋਂ ਬਿਨ੍ਹਾਂ ਹਾਈ ਸਕਿਓਰਿਟੀ ਨੰਬਰ ਪਲੇਟ ਦੇ ਬਾਹਰ ਨਹੀਂ ਆ ਸਕਦਾ ਹੈ।

Beware of those without high security number plates

ਇਸ ਸਬੰਧੀ ਡੀਸੀਪੀ ਟ੍ਰੈਫਿਕ ਵਰਿੰਦਰ ਬਰਾੜ ਨੇ ਕਿਹਾ ਕਿ ਹਾਈ ਸਕਿਓਰਿਟੀ ਨੰਬਰ ਪਲੇਟਾਂ ਨਾ ਲਗਵਾਉਣ ਕਾਰਨ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਵੀ ਹੁਕਮ ਹਨ ਕਿ ਵਾਹਨਾਂ ’ਤੇ ਹਾਈ ਸਕਿਓਰਿਟੀ ਨੰਬਰ ਪਲੇਟਾਂ ਲਗਵਾਈਆਂ ਜਾਣ। ਜਿਸਦੇ ਮੱਦੇਨਜ਼ਰ 8 ਦਸੰਬਰ ਤੋਂ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਤੇ ਪੁਲਿਸ ਮੁਲਾਜ਼ਮਾਂ ਨੂੰ ਬਿਨ੍ਹਾਂ ਹਾਈ ਸਕਿਓਰਿਟੀ ਨੰਬਰ ਪਲੇਟ ਵਾਹਨਾਂ ਦੇ ਚਲਾਨ ਕੱਟਣ ਦੇ ਹੁਕਮ ਦਿੱਤੇ ਗਏ ਹਨ ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਬਿਨ੍ਹਾਂ ਹਾਈ ਸਕਿਓਰਿਟੀ ਨੰਬਰ ਪਲੇਟਾਂ ਵਾਲੇ ਸਾਵਧਾਨ ! ਅੱਜ ਤੋਂ ਕੱਟੇ ਜਾਣਗੇ ਚਲਾਨ, 3000 ਰੁ: ਵਸੂਲਿਆ ਜਾਵੇਗਾ ਜੁਰਮਾਨਾ appeared first on Daily Post Punjabi.