Bhadaur news Archives - Daily Post Punjabi

ਭਦੌੜ : ਖੇਤਾਂ ‘ਚ ਕੰਬਾਈਨ ਨਾਲ ਕਣਕ ਵੱਢ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਕਰੰਟ ਲੱਗਣ ਕਾਰਨ ਹੋਈ ਮੌਤ
ਭਦੌੜ ਦੇ ਪਿੰਡ ਵਿਧਾਤਾ ਤੋਂ ਇੱਕ ਦੁੱਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਖੇਤਾਂ ਵਿੱਚ ਕਣਕ ਵੱਢਣ ਦੌਰਾਨ ਇੱਕ ਵਿਅਕਤੀ ਦੀ ਕਰੰਟ ਲੱਗਣ ਕਰਕੇ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਜਸਵਿੰਦਰ ਸਿੰਘ ਉਰਫ ਜੱਸਾ (37) ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਜਾਣਕਾਰੀ ਮੁਤਾਬਕ ਜਸਵਿੰਦਰ ਸਿੰਘ ਉਰਫ ਜੱਸਾ (37) ਜੋ ਕਿ ਸਵੇਰ ਵੇਲੇ ਆਪਣੇ ਖੇਤ ਵਿੱਚ ਆਪਣੀ ਕੰਬਾਈਨ ਨਾਲ ਕਣਕ ਵੱਢ ਰਿਹਾ ਸੀ ਤਾਂ ਅਚਾਨਕ ਕੰਬੈਨ ਦੀ ਛਤਰੀ ਵਿੱਚ ਬਿਜਲੀ ਦੀ ਤਾਰ ਨੀਵੀਂ ਹੋਣ ਕਰਕੇ ਫਸ ਗਈ ਜਿਸ ਨੇ ਜਸਵਿੰਦਰ ਸਿੰਘ ਨੂੰ ਆਪਣੀ ਚਪੇਟ ਵਿੱਚ ਲੈ ਲਿਆ ਅਤੇ ਕਰੰਟ ਲੱਗਣ ਕਾਰਨ ਜਸਵਿੰਦਰ ਸਿੰਘ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੂੰ ਮਿਲੀ ਸਫਲਤਾ, ਥਾਣਾ ਭਿੰਡੀ ਸੈਦਾ ਵਿਖੇ ਹੋਏ ਗ੍ਰ/ਨੇਡ ਹ.ਮਲੇ ਦੇ ਮਾਮਲੇ ‘ਚ 6 ਮੁਲਜ਼ਮ ਕਾਬੂ, ਦੋ ਪਿ/ਸਤੌਲ ਬਰਾਮਦ

ਦੱਸਿਆ ਜਾ ਰਿਹਾ ਹੈ ਕਿ ਬਿਜਲੀ ਬੋਰਡ ਦੀ ਨਲਾਇਕੀ ਕਾਰਨ ਹੀ ਇਹ ਘਟਨਾ ਵਾਪਰੀ ਹੈ। ਪ੍ਰਸ਼ਾਸਨ ਵੱਲੋਂ ਬਿਜਲੀ ਦੀਆਂ ਨੀਵੀਆਂ ਤਾਰਾਂ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ। ਮ੍ਰਿਤਕ ਜਸਵਿੰਦਰ ਸਿੰਘ ਆਪਣੇ ਪਿੱਛੇ ਆਪਣੀ ਪਤਨੀ ਇੱਕ ਬੇਟੇ ਅਤੇ ਆਪਣੀ ਮਾਂ ਨੂੰ ਰੋਂਦੇ ਕੁਰਲਾਉਂਦੇ ਛੱਡ ਗਿਆ ਹੈ। ਇਸ ਘਟਨਾ ਦਾ ਪਤਾ ਚਲਦੇ ਸੀ ਪਿੰਡ ਵਿੱਚ ਸੋਗ ਦੀ ਲਹਿਰ ਹੈ ਅਤੇ ਪਿੰਡ ਵਾਸੀ ਪਰਿਵਾਰ ਨਾਲ ਹਮਦਰਦੀ ਜਤਾਉਣ ਲਈ ਉਹਨਾਂ ਦੇ ਘਰ ਪਹੁੰਚ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਭਦੌੜ : ਖੇਤਾਂ ‘ਚ ਕੰਬਾਈਨ ਨਾਲ ਕਣਕ ਵੱਢ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਕਰੰਟ ਲੱਗਣ ਕਾਰਨ ਹੋਈ ਮੌਤ appeared first on Daily Post Punjabi.

ਭਦੌੜ : ਨਹਿਰ ਕੰਢੇ ਭੇਦਭਰੇ ਹਾਲਾਤਾਂ ‘ਚ ਮਿਲੀ ਵਿਅਕਤੀ ਦੀ ਦੇਹ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਪੰਜਾਬ ਦੇ ਭਦੌੜ ਤੋਂ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਇੱਥੇ ਨਹਿਰ ਦੇ ਕੰਢੇ ਇੱਕ ਵਿਅਕਤੀ ਦੀ ਭੇਦਭਰੇ ਹਾਲਾਤਾਂ ਵਿੱਚ ਲਾਸ਼ ਮਿਲੀ। ਮੌਤ ਦੇ ਕਾਰਨਾਂ ਸਬੰਧੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਫੋਰੈਂਸਿਕ ਟੀਮਾਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਮ੍ਰਿਤਕ ਦੀ ਪਛਾਣ 37 ਸਾਲਾ ਮੱਗਰ ਸਿੰਘ ਵਜੋਂ ਹੋਈ ਹੈ, ਜੋ ਕਿ ਸ਼ੈਨਾ ਪਿੰਡ ਦੇ ਰਹਿਣ ਵਾਲੇ ਗੁਰਮੇਲ ਸਿੰਘ ਦਾ ਪੁੱਤਰ ਹੈ। ਪਿੰਡ ਵਾਸੀਆਂ ਤੋਂ ਜਾਣਕਾਰੀ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਸਿਵਲ ਹਸਪਤਾਲ ਬਰਨਾਲਾ ਦੇ ਮੁਰਦਾਘਰ ਵਿੱਚ ਰੱਖ ਦਿੱਤਾ। ਵਿਅਕਤੀ ਦੀ ਮੌਤ ਕਿਵੇਂ ਹੋਈ ਇਸ ਨੂੰ ਲੈ ਕੇ ਪੁਲਿਸ ਵੱਖ-ਵੱਖ ਪਹਿਲੂਆਂ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸ਼ਤਾਬਦੀ ਦੀਆਂ ਤਿਆਰੀਆਂ ਜ਼ੋਰਾਂ ‘ਤੇ, ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਦਿੱਤਾ ਜਾਵੇਗਾ ਸੱਦਾ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਭਦੌੜ : ਨਹਿਰ ਕੰਢੇ ਭੇਦਭਰੇ ਹਾਲਾਤਾਂ ‘ਚ ਮਿਲੀ ਵਿਅਕਤੀ ਦੀ ਦੇਹ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ appeared first on Daily Post Punjabi.

ਪੈਸਿਆਂ ਦੀ ਖ਼ਾਤਰ ਨੌਜਵਾਨ ਨੇ ਦੋਸਤ ਦਾ ਬੇਰਹਿਮੀ ਨਾਲ ਕੀਤਾ ਕਤਲ, ਪੁਲਿਸ ਵੱਲੋਂ ਕਾਤਲ ਗ੍ਰਿਫ਼ਤਾਰ
ਬਰਨਾਲਾ ਦੇ ਭਦੌੜ ਤੋਂ ਇੱਕ ਵੱਡੀ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ, ਜਿੱਥੇ ਪੈਸਿਆਂ ਲਈ ਇੱਕ ਦੋਸਤ ਅਜਿਹਾ ਦੁਸ਼ਮਣ ਬਣ ਗਿਆ ਕਿ ਉਸ ਨੇ ਆਪਣੇ ਹੀ ਦੋਸਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਬੱਬੂ ਸਿੰਘ ਪੁੱਤਰ ਗੁਰਮੀਤ ਸਿੰਘ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਇਸ ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਨੂੰ ਹਥਿਆਰ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਪੂਰੇ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ ਮਾਨਵਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਬੱਬੂ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਤਪਾ ਢਿਲਵਾਂ ਯੂਨੀਵਰਸਿਟੀ ਦੇ ਸਾਹਮਣੇ ਮੋਬਾਈਲ ਅਤੇ ਬੁੱਕ ਡਿਪੂ ‘ਤੇ ਕੰਮ ਕਰਦਾ ਸੀ, ਜੋ ਕਿ 23 ਜੂਨ ਨੂੰ ਸ਼ਾਮ ਕਰੀਬ 5 ਵਜੇ ਉਸ ਨੂੰ ਮਿਲਿਆ। ਉਸਦਾ ਦੋਸਤ ਭਰਨਾ ਸਿੰਘ ਕਾਰ ਲੈ ਕੇ ਦੁਕਾਨ ਤੋਂ ਚਲਾ ਗਿਆ। ਜਦੋਂ ਦੇਰ ਰਾਤ ਤੱਕ ਬੱਬੂ ਸਿੰਘ ਘਰ ਵਾਪਸ ਨਹੀਂ ਪਰਤਿਆ ਤਾਂ ਮਾਲਕ ਭਰਪੂਰ ਸਿੰਘ ਨੇ ਉਸ ਦੀ ਭਾਲ ਸ਼ੁਰੂ ਕੀਤੀ।

ਇਸ ਦੌਰਾਨ ਭਰਪੂਰ ਸਿੰਘ ਨੂੰ ਬੱਬੂ ਦੀ ਕਾਰ ਪੱਖੋ ਕੈਂਚੀਆਂ ਵਾਲੇ ਪਾਸੇ ਇਕ ਸ਼ੈਲਰ ਕੋਲ ਸੜਕ ਕਿਨਾਰੇ ਖੜ੍ਹੀ ਮਿਲੀ ਅਤੇ ਬੱਬੂ ਸਿੰਘ ਸੜਕ ਕਿਨਾਰੇ ਪਿਆ ਹੋਇਆ ਮਿਲਿਆ। ਜਿਸ ‘ਤੇ ਕੁਲਵਿੰਦਰ ਸਿੰਘ ਉਰਫ਼ ਕਾਲਾ ਵਾਸੀ ਘੁੰਨਸ ਰੋਡ, ਢਿਲਵਾਂ ਨੇ ਹੱਥ ਵਿੱਚ ਫੜੀ ਤਲਵਾਰ ਨਾਲ ਉਸ ਦੇ ਸਿਰ ਅਤੇ ਬਾਂਹ ‘ਤੇ ਵਾਰ ਕਰ ਰਿਹਾ ਸੀ। ਭਰਪੂਰ ਸਿੰਘ ਨੂੰ ਦੇਖ ਕੇ ਕੁਲਵਿੰਦਰ ਸਿੰਘ ਉਰਫ਼ ਕਾਲਾ ਨੇ ਟਾਰਚ ਹੱਥ ਵਿੱਚ ਫੜ ਕੇ ਨੇੜੇ ਦੀਆਂ ਖੱਡਾਂ ਵਿੱਚ ਸੁੱਟ ਦਿੱਤੀ ਅਤੇ ਪਿੰਡ ਸੁਖਾਪੁਰਾ ਮੌੜ ਦੀ ਮੰਡੀ ਵੱਲ ਭੱਜਿਆ।

ਇਹ ਵੀ ਪੜ੍ਹੋ : ਕਪੂਰਥਲਾ ‘ਚ ਨ.ਸ਼ਾ ਤ.ਸਕਰ ਦੀ ਲੱਖਾਂ ਰੁ: ਦੀ ਜਾਇਦਾਦ ਜ਼ਬਤ, ਪੁਲਿਸ ਨੇ ਘਰ ਦੇ ਬਾਹਰ ਚਿਪਕਾਇਆ ਨੋਟਿਸ

ਬੱਬੂ ਸਿੰਘ ਦਾ ਕਤਲ ਕੁਲਵਿੰਦਰ ਸਿੰਘ ਉਰਫ ਕਾਲਾ ਨੇ ਕੀਤਾ ਸੀ। ਪੁਲਿਸ ਨੇ ਕਰੀਬ 2 ਘੰਟਿਆਂ ਦੇ ਅੰਦਰ ਅੰਦਰ ਮੁਲਜ਼ਮ ਨੂੰ ਹਥਿਆਰ ਸਣੇ ਗ੍ਰਿਫਤਾਰ ਕਰ ਲਿਆ। ਰੰਜਿਸ਼ ਦਾ ਕਾਰਨ ਇਹ ਦੱਸਿਆ ਜਾ ਰਿਹਾ ਹੈ ਕਿ ਦੋਵਾਂ ਦਾ ਇੱਕ ਦੂਜੇ ਨਾਲ ਪੈਸਿਆਂ ਨੂੰ ਲੈ ਕੇ ਲੈਣ-ਦੇਣ ਸੀ। ਕੁਲਵਿੰਦਰ ਸਿੰਘ ਨੇ ਬੱਬੂ ਸਿੰਘ ਤੋਂ ਪੈਸੇ ਲੈਣੇ ਸਨ, ਜਿਸ ਕਾਰਨ ਦੋਵਾਂ ਵਿਚਾਲੇ ਤਕਰਾਰ ਹੋ ਗਈ। ਫਿਲਹਾਲ ਮੁਲਜ਼ਮ ਪੁਲਿਸ ਦੀ ਗ੍ਰਿਫਤ ‘ਚ ਹੈ ਅਤੇ ਉਸ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਪੈਸਿਆਂ ਦੀ ਖ਼ਾਤਰ ਨੌਜਵਾਨ ਨੇ ਦੋਸਤ ਦਾ ਬੇਰਹਿਮੀ ਨਾਲ ਕੀਤਾ ਕਤਲ, ਪੁਲਿਸ ਵੱਲੋਂ ਕਾਤਲ ਗ੍ਰਿਫ਼ਤਾਰ appeared first on Daily Post Punjabi.