bhagat singh Archives - Daily Post Punjabi

CM ਮਾਨ ਤੇ PM ਮੋਦੀ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਲਾਸਾਨੀ ਸ਼ਹਾਦਤ ਨੂੰ ਕੀਤਾ ਕੋਟਿ ਕੋਟਿ ਪ੍ਰਣਾਮ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਪੀਐੱਮ ਨਰਿੰਦਰ ਮੋਦੀ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਲਾਸਾਨੀ ਸ਼ਹਾਦਤ ਨੂੰ ਕੀਤਾ ਕੋਟਿ ਕੋਟਿ ਪ੍ਰਣਾਮ। ਦੋਵਾਂ ਨੇ ਟਵੀਟ ਕਰਕੇ ਸ਼ਹੀਦਾਂ ਨੂੰ ਯਾਦ ਕੀਤਾ।

CM ਮਾਨ ਨੇ ਟਵੀਟ ਕਰਦਿਆਂ ਲਿਖਿਆ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ। ਇਨ੍ਹਾਂ ਸ਼ਹੀਦਾਂ ਦੀ ਸ਼ਹਾਦਤ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ।

ਇਸੇ ਤਰ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸ਼ਹੀਦਾਂ ਨੂੰ ਸ਼ਰਧਾ ਨਾਲ ਯਾਦ ਕੀਤਾ। ਟਵੀਟ ਕਰਦਿਆਂ PM ਮੋਦੀ ਨੇ ਲਿਖਿਆ ਰਾਸ਼ਟਰ ਅੱਜ ਮਾਂ ਭਾਰਤੀ ਦੇ ਸੱਚੇ ਸਪੂਤ ਵੀਰ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੀ ਸ਼ਹਾਦਤ ਨੂੰ ਸ਼ਰਧਾਪੂਰਵਕ ਯਾਦ ਕਰ ਰਿਹਾ ਹੈ। ਸ਼ਹੀਦ ਦਿਵਸ ‘ਤੇ ਦੇਸ਼ ਭਰ ਦੇ ਆਪਣੇ ਪਰਿਵਾਰ  ਵੱਲੋਂ ਉਨ੍ਹਾਂ ਨੂੰ ਨਮਨ ਤੇ ਵੰਦਨਾ। ਜੈਹਿੰਦ!

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਬਾਦਲ ਨੇ ਸ਼ਹੀਦੀ ਦਿਵਸ ‘ਤੇ ਸੂਰਬੀਰ ਯੋਧਿਆਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਦਿੱਤੀ । ਉਨ੍ਹਾਂ ਕਿਹਾ ਕਿ ਦੇਸ਼ ਭਗਤਾਂ ਵੱਲੋਂ ਮਾਤ ਭੂਮੀ ਦੀ ਅਜ਼ਾਦੀ ਲਈ ਚੜ੍ਹਦੀ ਉਮਰੇ ਦਿੱਤੀ ਗਈ ਸ਼ਹਾਦਤ, ਹਰ ਭਾਰਤੀ ਅੰਦਰ ਵਤਨਪ੍ਰਸਤੀ ਦੀ ਲੌਅ ਜਗਾਉਂਦੀ ਰਹੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post CM ਮਾਨ ਤੇ PM ਮੋਦੀ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਲਾਸਾਨੀ ਸ਼ਹਾਦਤ ਨੂੰ ਕੀਤਾ ਕੋਟਿ ਕੋਟਿ ਪ੍ਰਣਾਮ appeared first on Daily Post Punjabi.

ਪੰਜਾਬ ‘ਆਪ’ ਸਰਕਾਰ ਵੱਲੋਂ ਵਿਸ਼ੇਸ਼ ਤਰੀਕੇ ਨਾਲ ਮਨਾਇਆ ਜਾਵੇਗਾ ਸ਼ਹੀਦ ਭਗਤ ਸਿੰਘ ਦਾ ਜਨਮਦਿਨ
ਸੂਬਾ ਸਰਕਾਰ ਨੇ ਸ਼ਹੀਦ ਸਰਦਾਰ ਭਗਤ ਸਿੰਘ ਦੇ 115ਵੇਂ ਜਨਮ ਦਿਨ (28 ਸਤੰਬਰ) ਨੂੰ ਵੱਖਰੇ ਰੰਗ ਵਿੱਚ ਮਨਾਉਣ ਦਾ ਫੈਸਲਾ ਕੀਤਾ ਹੈ। ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਪਹਿਲੀ ਵਾਰ ਮਨਾਉਣ ਜਾ ਰਹੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਦੇਸ਼ ਭਗਤੀ ਦੇ ਰੰਗ ਵਿੱਚ ਰੰਗਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

bhagat singh punjab government

ਇਸ ਵਿਸ਼ੇਸ਼ ਦਿਨ ਨੂੰ ਵਿਸ਼ੇਸ਼ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਸੂਬਾ ਪੱਧਰੀ ਅਤੇ ਹੋਰ ਜ਼ਿਲ੍ਹਾ ਪੱਧਰੀ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸ ਦੇ ਨਾਲ ਹੀ ਸੂਬੇ ਭਰ ਵਿੱਚ ਚੱਲਣ ਵਾਲੀਆਂ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਵਿੱਚ ਦਿਨ ਭਰ ਦੇਸ਼ ਭਗਤੀ ਦੇ ਗੀਤ ਵਜਾਉਣ ਦੀਆਂ ਤਿਆਰੀਆਂ ਵੀ ਕਰ ਲਈਆਂ ਗਈਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ !

ਟਰਾਂਸਪੋਰਟ ਵਿਭਾਗ ਵੱਲੋਂ 19 ਸਤੰਬਰ 2022 ਨੂੰ ਲਿਖੇ ਪੱਤਰ ਵਿੱਚ ਇਸ ਸਬੰਧੀ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਤੋਂ ਬਾਅਦ, ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਨ ਲਈ, ਰਾਜ ਦੇ ਟਰਾਂਸਪੋਰਟ ਕਮਿਸ਼ਨਰ ਨੇ 23 ਸਤੰਬਰ 2022 ਨੂੰ ਰਾਜ ਦੀਆਂ ਸਾਰੀਆਂ ਖੇਤਰੀ ਟਰਾਂਸਪੋਰਟ ਅਥਾਰਟੀਆਂ ਦੇ ਸਕੱਤਰਾਂ ਨੂੰ ਹੋਰ ਪੱਤਰ ਜਾਰੀ ਕਰਕੇ ਉਨ੍ਹਾਂ ਨੂੰ ਸਰਕਾਰੀ ਹੁਕਮਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਰਕਾਰ ਦਾ ਇਹ ਹੁਕਮ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਵਿੱਚ ਲਾਗੂ ਹੋਵੇਗਾ।

The post ਪੰਜਾਬ ‘ਆਪ’ ਸਰਕਾਰ ਵੱਲੋਂ ਵਿਸ਼ੇਸ਼ ਤਰੀਕੇ ਨਾਲ ਮਨਾਇਆ ਜਾਵੇਗਾ ਸ਼ਹੀਦ ਭਗਤ ਸਿੰਘ ਦਾ ਜਨਮਦਿਨ appeared first on Daily Post Punjabi.

‘ਭਗਤ ਸਿੰਘ ਦੇ ਅੱਤਵਾਦੀ ਹੋਣ ਵਾਲਾ ਬਿਆਨ ਸੱਚ ਹੈ, ਮੈਂ ਮੁਆਫ਼ੀ ਨਹੀਂ ਮੰਗਾਂਗਾ’: ਸਿਮਰਨਜੀਤ ਸਿੰਘ ਮਾਨ
ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਦੇ ਆਪਣੇ ਬਿਆਨ ‘ਤੇ ਕਾਇਮ ਹਨ । ਇਸ ਸਬੰਧੀ ਵੱਡਾ ਬਿਆਨ ਦਿੰਦਿਆਂ ਮਾਨ ਨੇ ਕਿਹਾ ਕਿ ਭਗਤ ਸਿੰਘ ਦੇ ਅੱਤਵਾਦੀ ਹੋਣ ਦਾ ਬਿਆਨ ਸੱਚ ਹੈ। ਇਸ ਲਈ ਉਹ ਮੁਆਫੀ ਨਹੀਂ ਮੰਗਣਗੇ।

Simranjit singh mann on bhagat singh

ਦੱਸ ਦੇਈਏ ਕਿ ਸੰਗਰੂਰ ਤੋਂ ਚੋਣ ਜਿੱਤਣ ਤੋਂ ਬਾਅਦ ਮਾਨ ਹਰਿਆਣਾ ਦੇ ਕਰਨਾਲ ਗਏ ਸਨ । ਉਥੇ ਉਨ੍ਹਾਂ ਨੇ ਭਗਤ ਸਿੰਘ ਨੂੰ ਅੱਤਵਾਦੀ ਕਹਿ ਦਿੱਤਾ । ਜਿਸ ਤੋਂ ਬਾਅਦ ਉਨ੍ਹਾਂ ਦਾ ਲਗਾਤਾਰ ਵਿਰੋਧ ਹੋ ਰਿਹਾ ਹੈ । ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਮੰਗ ਕੀਤੀ ਜਾ ਰਹੀ ਹੈ ਕਿ ਮਾਨ ਨੂੰ ਆਪਣੇ ਇਸ ਬਿਆਨ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ, 25 ਜੁਲਾਈ ਤੱਕ ਗ੍ਰਿਫ਼ਤਾਰੀ ‘ਤੇ ਲੱਗੀ ਰੋਕ

ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੇ ਨਾਨਾ ਅਰੂੜ ਸਿੰਘ ‘ਤੇ ਜਲ੍ਹਿਆਂਵਾਲਾ ਬਾਗ ਵਿੱਚ ਗੋਲੀਆਂ ਚਲਾਉਣ ਵਾਲੇ ਡਾਇਰ ਨੂੰ ਸਿਰੋਪਾਓ ਦੇਣ ‘ਤੇ ਵੀ ਬਚਾਅ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਨਾਨਾ ਜਨਰਲ ਡਾਇਰ ਦਾ ਗੁੱਸਾ ਸ਼ਾਂਤ ਨਾ ਕਰਦੇ ਤਾਂ ਉਹ ਹਰਿਮੰਦਰ ਸਾਹਿਬ ‘ਤੇ ਬੰਬ ਸੁੱਟ ਦਿੰਦਾ, ਜੋ ਸਿੱਖਾਂ ਲਈ ਬਹੁਤ ਵੱਡੀ ਗੱਲ ਹੁੰਦੀ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post ‘ਭਗਤ ਸਿੰਘ ਦੇ ਅੱਤਵਾਦੀ ਹੋਣ ਵਾਲਾ ਬਿਆਨ ਸੱਚ ਹੈ, ਮੈਂ ਮੁਆਫ਼ੀ ਨਹੀਂ ਮੰਗਾਂਗਾ’: ਸਿਮਰਨਜੀਤ ਸਿੰਘ ਮਾਨ appeared first on Daily Post Punjabi.