Bhagwant maan paid obeisance Archives - Daily Post Punjabi

ਭਗਵੰਤ ਮਾਨ ਗੁਰੁਦਵਾਰਾ ਸ੍ਰੀ ਮਸਤੂਆਣਾ ਸਾਹਿਬ ਵਿਖੇ ਹੋਏ ਨਤਮਸਤਕ, ਘਰ ਜਲੇਬੀਆਂ ਬਣਨੀਆਂ ਸ਼ੁਰੂ
ਪੰਜਾਬ ਵਿੱਚ ਅੱਜ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਜਾਣਗੇ। ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਤੇ ਧੂਰੀ ਹਲਕੇ ਤੋਂ ਉਮੀਦਵਾਰ ਭਗਵੰਤ ਮਾਨ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਜਿੱਤ ਦੀ ਅਰਦਾਸ ਕੀਤੀ। ਖਾਸ ਗੱਲ ਇਹ ਹੈ ਕਿ ਭਗਵੰਤ ਮਾਨ ਦੇ ਘਰ ਸਵੇਰ ਤੋਂ ਹੀ ਜਲੇਬੀਆਂ ਬਣਨੀਆਂ ਸ਼ੁਰੂ ਹੋ ਗਈਆਂ ਹਨ ਤੇ ਉਨ੍ਹਾਂ ਦੇ ਘਰ ਨੂੰ ਵੀ ਪੂਰੀ ਤਰ੍ਹਾਂ ਸਜਾਇਆ ਜਾ ਰਿਹਾ ਹੈ।

ਦੱਸ ਦੇਈਏ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਈਆਂਸਨ , ਜਿਨ੍ਹਾਂ ਦੇ ਨਤੀਜਿਆਂ ਦਾ ਅੱਜ ਐਲਾਨ ਕਰ ਦਿੱਤਾ ਜਾਵੇਗਾ । ਜਿਸ ਤੋਂ ਬਾਅਦ ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲ ਜਾਵੇਗਾ। ਈ. ਵੀ. ਐੱਮ. ’ਚ ਬੰਦ ਅੱਜ 1304 ਉਮੀਦਵਾਰਾਂ ਦੀ ਕਿਸਮਤ ਖੁੱਲ੍ਹੇਗੀ। ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਇਸ ਵਾਰ ਪੰਜਾਬ ਦੀ ਸੱਤਾ ਕਿਸ ਪਾਰਟੀ ਦੇ ਹੱਥਾਂ ਵਿੱਚ ਜਾਵੇਗੀ । ਵੋਟਾਂ ਦੀ ਗਿਣਤੀ 8 ਵਜੇ ਤੋਂ ਸ਼ੁਰੂ ਹੋਵੇਗੀ ਅਤੇ ਦੋ-ਤਿੰਨ ਘੰਟਿਆਂ ਰੁਝਾਨ ਆਉਣੇ ਸ਼ੁਰੂ ਹੋ ਜਾਣਗੇ। 14 ਗੇੜਾਂ ਵਿੱਚ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ । ਸੂਬੇ ਭਰ ਦੇ ਵੋਟਰਾਂ ਨੂੰ 20 ਫਰਵਰੀ ਨੂੰ ਹੋਈਆਂ ਵੋਟਾਂ ਤੋਂ ਬਾਅਦ 10 ਮਾਰਚ ਦਾ ਬੇਸਬਰੀ ਨਾਲ ਇੰਤਜ਼ਾਰ ਸੀ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਭਗਵੰਤ ਮਾਨ ਗੁਰੁਦਵਾਰਾ ਸ੍ਰੀ ਮਸਤੂਆਣਾ ਸਾਹਿਬ ਵਿਖੇ ਹੋਏ ਨਤਮਸਤਕ, ਘਰ ਜਲੇਬੀਆਂ ਬਣਨੀਆਂ ਸ਼ੁਰੂ appeared first on Daily Post Punjabi.