Bhagwant mann big claim Archives - Daily Post Punjabi

CM ਮਾਨ ਦਾ ਵੱਡਾ ਦਾਅਵਾ, ਕਿਹਾ- “ਬਲਾਸਟ ਮਾਮਲੇ ‘ਚ ਕੁਝ ਗ੍ਰਿਫਤਾਰੀਆਂ ਹੋ ਚੁੱਕੀਆਂ ਨੇ ਤੇ ਕੁੱਝ ਸ਼ਾਮ ਤੱਕ ਹੋ ਜਾਣਗੀਆਂ”
ਮੋਹਾਲੀ ਧਮਾਕੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ । ਇਸ ਧਮਾਕੇ ਸਬੰਧੀ ਉਨ੍ਹਾਂ ਨੇ ਮੰਗਲਵਾਰ ਨੂੰ ਡੀਜੀਪੀ ਸਮੇਤ ਸਾਰੇ ਵੱਡੇ ਅਫਸਰਾਂ ਨਾਲ ਮੀਟਿੰਗ ਕੀਤੀ। CM ਭਗਵੰਤ ਮਾਨ ਨੇ ਪੁਲਿਸ ਅਫਸਰਾਂ ਨਾਲ ਮੀਟਿੰਗ ਮਗਰੋਂ ਦਾਅਵਾ ਕਰਦਿਆਂ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਕੁਝ ਗ੍ਰਿਫਤਾਰੀਆਂ ਕੀਤੀਆਂ ਹਨ ਤੇ ਕੁਝ ਹੋਰ ਹੋ ਜਾਣਗੀਆਂ । ਉਨ੍ਹਾਂ ਕਿਹਾ ਕਿ ਅੱਜ ਸ਼ਾਮ ਤੱਕ ਸਭ ਕਲੀਅਰ ਹੋ ਜਾਵੇਗਾ।

Bhagwant mann big claim

ਇਸ ਦੌਰਾਨ ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਵਿਰੋਧੀ ਤਾਕਤਾਂ ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਅਜਿਹੀ ਸਜ਼ਾ ਦਿੱਤੀ ਜਾਵੇਗੀ ਕਿ ਦੋਸ਼ੀਆਂ ਦੀਆਂ ਅਉਣ ਵਾਲੀਆਂ ਪੀੜ੍ਹੀਆਂ ਵੀ ਇਸਨੂੰ ਯਾਦ ਰੱਖਣਗੀਆਂ ।

ਇਹ ਵੀ ਪੜ੍ਹੋ: ਮੋਹਾਲੀ ਬਲਾਸਟ ‘ਤੇ CM ਮਾਨ ਦਾ ਵੱਡਾ ਬਿਆਨ,”ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ’

ਇਸ ਤੋਂ ਅੱਗੇ CM ਮਾਨ ਨੇ ਕਿਹਾ ਕਿ ਇਸ ਮਾਮਲੇ ਵਿੱਚ ਹੁਣ ਤੱਕ ਬਹੁਤ ਕੁਝ ਸਾਫ ਹੋ ਚੁੱਕਿਆ ਹੈ ਤੇ ਸ਼ਾਮ ਤੱਕ ਸਭ ਕਲੀਅਰ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਡੀਜੀਪੀ ਤੇ ਇੰਟੈਲੀਜੈਂਸ ਨੂੰ ਪੂਰੀ ਡਿਟੇਲ ਇਕੱਠੀ ਕਰਨ ਲਈ ਕਿਹਾ ਹੈ । ਇਸ ਮਾਮਲੇ ਵਿੱਚ ਕੁਝ ਗ੍ਰਿਫਤਾਰੀਆਂ ਹੋ ਗਈਆਂ ਹਨ, ਕੁਝ ਹੋਰ ਹੋਣਗੀਆਂ ।

Bhagwant mann big claim

ਦੱਸ ਦੇਈਏ ਕਿ ਇਸ ਮੀਟਿੰਗ ਤੋਂ ਪਹਿਲਾਂ CM ਭਗਵੰਤ ਮਾਨ ਨੇ ਟਵੀਟ ਕਰਦਿਆਂ ਇੱਕ ਚਿਤਾਵਨੀ ਦਿੱਤੀ ਸੀ। ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਮੋਹਾਲੀ ਵਿੱਚ ਹੋਏ ਬਲਾਸਟ ਦੀ ਜਾਂਚ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post CM ਮਾਨ ਦਾ ਵੱਡਾ ਦਾਅਵਾ, ਕਿਹਾ- “ਬਲਾਸਟ ਮਾਮਲੇ ‘ਚ ਕੁਝ ਗ੍ਰਿਫਤਾਰੀਆਂ ਹੋ ਚੁੱਕੀਆਂ ਨੇ ਤੇ ਕੁੱਝ ਸ਼ਾਮ ਤੱਕ ਹੋ ਜਾਣਗੀਆਂ” appeared first on Daily Post Punjabi.