Bhagwant Mann big statement Archives - Daily Post Punjabi

ਪੰਜਾਬ ਕਾਂਗਰਸ ਦੇ 4 ਮੰਤਰੀ ‘ਆਪ’ ‘ਚ ਹੋਣਗੇ ਸ਼ਾਮਿਲ? ਭਗਵੰਤ ਮਾਨ ਨੇ ਦਿੱਤਾ ਵੱਡਾ ਬਿਆਨ
ਸਾਲ 2022 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਇਸੇ ਵਿਚਾਲੇ ਸਿਆਸੀ ਪਾਰਟੀਆਂ ਵੱਲੋਂ ਲੋਕਾਂ ਨੂੰ ਰਿਝਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਕੋਲ ਹੁਣ ਸਿਰਫ ਇੱਕ ਮਹੀਨੇ ਦਾ ਸਮਾਂ ਬਾਕੀ ਹੈ। ਜਿਸ ਕਾਰਨ ਉਨ੍ਹਾਂ ਦੇ ਕਈ ਵੱਡੇ ਆਗੂ ਪੰਜਾਬ ਨੂੰ ਲੁੱਟ ਰਹੇ ਹਨ ਅਤੇ ਅਸੀਂ ਆਪਣੀ ਪਾਰਟੀ ਵਿੱਚ ਕਿਸੇ ਵੀ ਬੇਈਮਾਨ ਆਗੂ ਨੂੰ ਸ਼ਾਮਿਲ ਨਹੀਂ ਕਰਾਂਗੇ।

Bhagwant Mann big statement

ਭਗਵੰਤ ਮਾਨ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਆਮ ਆਦਮੀ ਪਾਰਟੀ ਵੱਲੋਂ ਸੋਮਵਾਰ ਨੂੰ ਇੱਕ ਵੱਡਾ ਦਾਅਵਾ ਕੀਤਾ ਗਿਆ ਹੈ। ਪੰਜਾਬ ‘ਆਪ’ ਦੇ ਸਹਿ-ਇੰਚਾਰਜ ਤੇ ਸੀਨੀਅਰ ਲੀਡਰ ਰਾਘਵ ਚੱਢਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ 4 ਵੱਡੇ ਮੰਤਰੀ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣਾ ਚਾਹੁੰਦੇ ਹਨ।

Bhagwant Mann big statement

ਇਸ ਦੇ ਨਾਲ ਹੀ ਉਨ੍ਹਾਂ ਦੋਸ਼ ਲਾਉਂਦੇ ਕਿਹਾ ਕਿ ਚਾਰੇ ਮੰਤਰੀਆਂ ‘ਤੇ ਰੇਤ ਦੀ ਨਾਜਾਇਜ਼ ਮਾਈਨਿੰਗ ਵਰਗੇ ਗੰਭੀਰ ਇਲਜ਼ਾਮ ਹਨ, ਜਿਸ ਕਾਰਨ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਸ਼ਾਮਿਲ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਲਈ ਨਿਊਜ਼ੀਲੈਂਡ ‘ਚ ਛੱਡੀ ਸੀ ਨੌਕਰੀ, ਸਿੰਘੂ ਬਾਰਡਰ ‘ਤੇ ਸ਼ੁਰੂ ਤੋਂ ਡਟਿਆ ਰਿਹਾ ਇਹ ਸਿੰਘ ‘ਹੀਰੋ’

ਰਾਘਵ ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਇਮਾਨਦਾਰ ਪਾਰਟੀ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ ਵੱਲੋਂ CM ਚਿਹਰਾ ਨਾ ਐਲਾਨਣ ਕਾਰਨ ਕਈ ਵਿਧਾਇਕ ਪਾਰਟੀ ਛੱਡ ਕੇ ਕਾਂਗਰਸ ਵਿੱਚ ਚਲੇ ਗਏ ਹਨ ਪਰ ਹੁਣ ਰਾਘਵ ਚੱਢਾ ਦੇ ਇਸ ਦਾਅਵੇ ਨੇ ਸਿਆਸਤ ਦੀ ਦੁਨੀਆ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”

The post ਪੰਜਾਬ ਕਾਂਗਰਸ ਦੇ 4 ਮੰਤਰੀ ‘ਆਪ’ ‘ਚ ਹੋਣਗੇ ਸ਼ਾਮਿਲ? ਭਗਵੰਤ ਮਾਨ ਨੇ ਦਿੱਤਾ ਵੱਡਾ ਬਿਆਨ appeared first on Daily Post Punjabi.