Bhagwant mann cabinet expand Archives - Daily Post Punjabi

CM ਮਾਨ ਕਰ ਸਕਦੇ ਹਨ ਮੰਤਰੀ ਮੰਡਲ ਦਾ ਵਿਸਥਾਰ, ਮੰਤਰੀ ਅਹੁਦੇ ਦੀ ਦੌੜ ‘ਚ ਸ਼ਾਮਲ ਇਹ ਨਾਂ
ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਬਜਟ ਸੈਸ਼ਨ ਤੋਂ ਬਾਅਦ ਆਪਣੇ ਮੰਤਰੀ ਮੰਡਲ ਦਾ ਵਿਸਥਾਰ ਕਰ ਸਕਦੇ ਹਨ। ਡਾਕਟਰ ਵਿਜੇ ਸਿੰਗਲਾ ਦੀ ਬਰਖਾਸਤਗੀ ਤੋਂ ਬਾਅਦ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ 8 ਅਸਾਮੀਆਂ ਖਾਲੀ ਹਨ। ਦੱਸਿਆ ਜਾ ਰਿਹਾ ਹੈ ਕਿ ਮਾਨ ਸਰਕਾਰ ਆਪਣੀ ਕੈਬਨਿਟ ‘ਚ 4 ਤੋਂ 5 ਮੰਤਰੀ ਸ਼ਾਮਲ ਕਰ ਸਕਦੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਅਮਨ ਅਰੋੜਾ, ਸਰਬਜੀਤ ਕੌਰ ਮਾਣੂੰਕੇ, ਡਾ: ਇੰਦਰਬੀਰ ਸਿੰਘ ਨਿੱਝਰ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਕੀਤਾ ਜਾ ਸਕਦਾ ਹੈ। ਸੀਐਮ ਮਾਨ ਨੇ ਪਹਿਲਾਂ ਹੀ ਕਿਹਾ ਸੀ ਕਿ ਮੰਤਰੀਆਂ ਦੇ ਕੰਮ ਦਾ ਜਾਇਜ਼ਾ ਲੈਣ ਤੋਂ ਬਾਅਦ ਉਨ੍ਹਾਂ ਨੂੰ ਵੀ ਬਦਲਿਆ ਜਾ ਸਕਦਾ ਹੈ।

Bhagwant mann cabinet expand

ਕੈਬਨਿਟ ਵਿਚ ਅਜੇ 9 ਮੰਤਰੀ ਹਨ। ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਮੰਤਰੀਆਂ ਕੋਲ ਇਕ ਤੋਂ ਵੱਧ ਵਿਭਾਗਾਂ ਦਾ ਕਾਰਜਭਾਰ ਹੈ। ਦੱਸਿਆ ਜਾ ਰਿਹਾ ਹੈ ਕਿ ਕੈਬਨਿਟ ਵਿਚ ਸ਼ਾਮਲ ਕੀਤੇ ਜਾਣ ਵਾਲੇ ਨਵੇਂ ਮੰਤਰੀਆਂ ਦੇ ਨਾਮ ਤੈਅ ਕਰਨ ਲਈ ਜਲਦੀ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲੀ ਵਿਚਾਲੇ ਮੀਟਿੰਗ ਹੋ ਸਕਦੀ ਹੈ।

ਸਰਕਾਰ ਨਵੇਂ ਮਤੰਰੀਆਂ ਦੀ ਨਿਯੁਕਤੀ ਕਰਕੇ ਵਿਭਾਗਾਂ ਦੀ ਵੰਡ ਕਰਨਾ ਚਾਹੁੰਦੀ ਹੈ। 27 ਜੂਨ ਨੂੰ ਬਜਟ ਪੇਸ਼ ਹੋਣ ਤੋਂ ਬਾਅਦ ਕੈਬਨਿਟ ਵਿਸਤਾਰ ਹੋਵੇਗਾ। ਸੂਤਰਾਂ ਮੁਤਾਬਕ ਡਾ. ਇੰਦਰਬੀਰ ਨਿੱਜਰ ਸਿਹਤ ਮੰਤਰੀ ਬਣ ਸਕਦੇ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਕੈਬਨਿਟ ਵਿਚ ਸ਼ਾਮਲ ਮੰਤਰੀਆਂ ਦੇ ਰਿਵਿਊ ਦਾ ਵੀ ਫ਼ੈਸਲਾ ਕੀਤਾ ਹੈ। ਰਿਵਿਊ ਤੋਂ ਬਾਅਦ ਜੇਕਰ ਕਿਸੇ ਮੰਤਰੀ ਦੀ ਕਾਰਗੁਜ਼ਾਰੀ ਢਿੱਲੀ ਪਾਈ ਜਾਂਦੀ ਹੈ ਤਾਂ ਪਰਫਾਰਮਸ ਦੇ ਆਧਾਰ ’ਤੇ ਉਸ ਨੂੰ ਬਦਲਿਆ ਵੀ ਜਾ ਸਕਦਾ ਹੈ। ਜਿਹੜੇ ਵਿਧਾਇਕਾਂ ਨੂੰ ਕੈਬਨਿਟ ਵਿਚ ਜਗ੍ਹਾ ਮਿਲ ਸਕਦੀ ਹੈ, ਉਨ੍ਹਾਂ ਵਿਚ ਅਮਨ ਅਰੋੜਾ, ਸਰਬਜੀਤ ਕੌਰ ਮਾਣੂਕੇ, ਡਾ. ਇੰਦਰਬੀਰ ਸਿੰਘ ਨਿੱਜਰ ਦਾ ਨਾਮ ਮੁੱਖ ਤੌਰ ’ਤੇ ਸਾਹਮਣੇ ਆ ਰਿਹਾ ਹੈ। ਫਿਲਹਾਲ ਕਿਹੜੇ ਨਵੇਂ ਚਿਹਰਿਆਂ ਨੂੰ ਮਾਨ ਕੈਬਨਿਟ ਵਿਚ ਜਗ੍ਹਾ ਮਿਲਦੀ ਹੈ, ਇਸ ਦਾ ਪਤਾ ਅਗਲੇ ਮਹੀਨੇ ਲੱਗ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਸਾਲ ਦੇ ਸ਼ੁਰੂ ਵਿੱਚ ਹੋਈਆਂ 117 ਮੈਂਬਰੀ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ 92 ਸੀਟਾਂ ਜਿੱਤ ਕੇ ਸੂਬੇ ਵਿੱਚ ਭਾਰੀ ਬਹੁਮਤ ਨਾਲ ਸਰਕਾਰ ਬਣਾਈ ਸੀ।

The post CM ਮਾਨ ਕਰ ਸਕਦੇ ਹਨ ਮੰਤਰੀ ਮੰਡਲ ਦਾ ਵਿਸਥਾਰ, ਮੰਤਰੀ ਅਹੁਦੇ ਦੀ ਦੌੜ ‘ਚ ਸ਼ਾਮਲ ਇਹ ਨਾਂ appeared first on Daily Post Punjabi.