Bhagwant mann filed nomination Archives - Daily Post Punjabi

ਭਗਵੰਤ ਮਾਨ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ, ਕਿਹਾ- “ਉਮੀਦ ਹੈ ਧੂਰੀ ਦੇ ਲੋਕ ਪਹਿਲਾਂ ਵਰਗਾ ਪਿਆਰ ਦੇਣਗੇ”
ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਤੇ ਵੱਖ-ਵੱਖ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਭਰੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਭਗਵੰਤ ਮਾਨ ਨੇ ਆਪਣੀ ਮਾਤਾ ਦੀ ਮੌਜੂਦਗੀ ਵਿੱਚ ਨਾਮਜ਼ਦਗੀ ਪੱਤਰ ਦਾਖਲ ਕੀਤਾ । ਇਸ ਦੌਰਾਨ ਉਨ੍ਹਾਂ ਨੇ ਭਰੋਸਾ ਜਤਾਉਂਦਿਆਂ ਕਿਹਾ ਕਿ ਧੂਰੀ ਦੇ ਲੋਕ ਉਨ੍ਹਾਂ ਨੂੰ ਪਹਿਲਾਂ ਵਰਗਾ ਪਿਆਰ ਦੇਣਗੇ।

Bhagwant mann filed nomination

ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਕਿ ਧੂਰੀ ਕ੍ਰਾਂਤੀਕਾਰੀਆਂ ਤੇ ਸ਼ਾਇਰਾਂ ਦਾ ਇਲਾਕਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਉਹ ਇਸ ਸੀਟ ਤੋਂ ਪੰਜਾਬ ਵਿੱਚ ਸਭ ਤੋਂ ਵੱਧ ਵੋਟਾਂ ਦੇ ਅੰਤਰ ਨਾਲ ਜਿੱਤਣਗੇ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਧੂਰੀ ਨੂੰ ਮਾਡਲ ਬਣਾਉਣਗੇ, ਜੋ ਸਮੱਸਿਆ ਧੂਰੀ ਵਿੱਚ ਹੈ, ਓਹੀ ਪੰਜਾਬ ਵਿੱਚ ਹੈ।

ਇਹ ਵੀ ਪੜ੍ਹੋ: ਸਿੱਧੂ ਦੀ ਵੱਡੀ ਭੈਣ ਨੇ ਲਾਏ ਇਲਜ਼ਾਮ, ਕਿਹਾ- ‘ਪੈਸੇ ਪਿੱਛੇ ਮਾਂ ਨੂੰ ਛੱਡਿਆ, ਲਾਵਾਰਿਸ ਹਾਲਤ ‘ਚ ਹੋਈ ਮੌਤ’

ਗੌਰਤਲਬ ਹੈ ਕਿ ਭਗਵੰਤ ਮਾਨ ਨੂੰ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ 18 ਜਨਵਰੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ‘ਆਪ’ ਦੇ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ ਸੀ। ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਦੱਸਿਆ ਕਿ ‘ਆਪ’ ਨੇ ਫੈਸਲਾ ਕੀਤਾ ਹੈ ਕਿ 2022 ਦੀਆਂ ਪੰਜਾਬ ਚੋਣਾਂ ਲਈ ਸਾਡੇ ਮੁੱਖ ਮੰਤਰੀ ਉਮੀਦਵਾਰ ਧੂਰੀ ਹਲਕੇ ਤੋਂ ਚੋਣ ਲੜਨਗੇ। ਕਾਮੇਡੀਅਨ ਤੋਂ ਸਿਆਸਤਦਾਨ ਬਣੇ 48 ਸਾਲਾਂ ਮਾਨ ਸੰਗਰੂਰ ਸੰਸਦੀ ਹਲਕੇ ਤੋਂ ਦੋ ਵਾਰ ਲੋਕ ਸਭਾ ਮੈਂਬਰ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post ਭਗਵੰਤ ਮਾਨ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ, ਕਿਹਾ- “ਉਮੀਦ ਹੈ ਧੂਰੀ ਦੇ ਲੋਕ ਪਹਿਲਾਂ ਵਰਗਾ ਪਿਆਰ ਦੇਣਗੇ” appeared first on Daily Post Punjabi.