bhagwant mann govt Archives - Daily Post Punjabi

ਦੀਵਾਲੀ ‘ਤੇ ਮਾਨ ਸਰਕਾਰ ਦਾ ਤੋਹਫ਼ਾ, ਇਸ Website ਲਈ ਰਜਿਸਟਰ ਕਰੋ ਤੇ ਜਿੱਤੋ ਲੱਖਾਂ ਰੁਪਏ
ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਕਵਰ ਤਹਿਤ ਰਜਿਸਟਰ ਕਰਨ ਲਈ ਪੰਜਾਬ ਰਾਜ ਸਿਹਤ ਏਜੰਸੀ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ, ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਦੀਵਾਲੀ ਬੰਪਰ ਡਰਾਅ ਕੱਢਿਆ ਹੈ, ਜਿਸ ਤਹਿਤ ਜੇ ਕੋਈ ਬੰਦਾ 16 ਅਕਤੂਬਰ ਤੋਂ 30 ਨਵੰਬਰ, 2023 ਤੱਕ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ੋਜਨਾ ਲਈ ਆਪਣੇ ਆਪਨੂੰ ਰਜਿਸਟਰ ਕਰਦਾ ਹੈ, ਉਸ ਕੋਲ ਇੱਕ ਲੱਖ ਰੁਪਏ ਤੱਕ ਦਾ ਇਨਾਮ ਜਿੱਤਣ ਦਾ ਮੌਕਾ ਹੋਵੇਗਾ।

ਰਾਜ ਸਿਹਤ ਏਜੰਸੀ ਦੀ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਬਬੀਤਾ ਨੇ ਦੱਸਿਆ ਕਿ ਡਰਾਅ ਦੌਰਾਨ 10 ਜੇਤੂਆਂ ਦੀ ਚੋਣ ਕੀਤੀ ਜਾਵੇਗੀ ਅਤੇ ਪਹਿਲਾ ਇਨਾਮ 1,00,000 ਰੁਪਏ, ਦੂਜਾ ਇਨਾਮ 50,000 ਰੁਪਏ ਅਤੇ ਤੀਜਾ ਇਨਾਮ 25,000 ਰੁਪਏ ਹੋਵੇਗਾ। ਇਸੇ ਤਰ੍ਹਾਂ ਚੌਥਾ ਇਨਾਮ 10,000 ਰੁਪਏ ਅਤੇ ਪੰਜਵਾਂ ਇਨਾਮ 8,000 ਰੁਪਏ, ਜਦਕਿ ਛੇਵੇਂ ਤੋਂ 10ਵਾਂ ਇਨਾਮ 5,000 ਰੁਪਏ ਹੋਵੇਗਾ। ਇਹ ਡਰਾਅ 4 ਦਸੰਬਰ ਨੂੰ ਹੋਵੇਗਾ।

ਇਹ ਵੀ ਪੜ੍ਹੋ : ਬਦਲੇਗਾ ਕਰਜ਼ੇ ਨਾਲ ਜੁੜਿਆ ਨਿਯਮ, ਬੈਂਕਾਂ ਤੋਂ ਹੋਈ ਗਲਤੀ ਤਾਂ ਤਹਾਨੂੰ ਹਰ ਦਿਨ ਮਿਲਣਗੇ 5000 ਰੁ.

ਸੀ.ਈ.ਓ. ਬਬੀਤਾ ਨੇ ਕਿਹਾ ਕਿ ਇਹ ਵਿਸ਼ੇਸ਼ ਮੁਹਿੰਮ ਲੋਕਾਂ ਨੂੰ ਆਯੁਸ਼ਮਾਨ ਕਾਰਡ ਬਣਾਉਣ ਅਤੇ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰ ਕਰਨ ਲਈ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਇੱਕ ਹੋਰ ਪਹਿਲ ਹੈ। ਉਨ੍ਹਾਂ ਕਿਹਾ ਕਿ ਲਾਭਪਾਤਰੀ ‘ਆਯੂਸ਼ਮਾਨ ਐਪ’ ਦੀ ਵਰਤੋਂ ਕਰਕੇ, ਵੈੱਬਸਾਈਟ ‘ਤੇ ਜਾ ਕੇ ਜਾਂ ਆਪਣੇ ਨਜ਼ਦੀਕੀ ਆਸ਼ਾ ਵਰਕਰ ਜਾਂ ਸੂਚੀਬੱਧ ਹਸਪਤਾਲਾਂ ਨਾਲ ਸੰਪਰਕ ਕਰਕੇ ਆਸਾਨੀ ਨਾਲ ਆਪਣੇ ਕਾਰਡ ਪ੍ਰਾਪਤ ਕਰ ਸਕਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਦੀਵਾਲੀ ‘ਤੇ ਮਾਨ ਸਰਕਾਰ ਦਾ ਤੋਹਫ਼ਾ, ਇਸ Website ਲਈ ਰਜਿਸਟਰ ਕਰੋ ਤੇ ਜਿੱਤੋ ਲੱਖਾਂ ਰੁਪਏ appeared first on Daily Post Punjabi.

ਟ੍ਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦੀ ਵੱਡੀ ਕਾਰਵਾਈ, ਬਠਿੰਡਾ ਦੇ RTA ਬਲਵਿੰਦਰ ਸਿੰਘ ਨੂੰ ਕੀਤਾ ਮੁਅੱਤਲ
ਭਗਵੰਤ ਮਾਨ ਸਰਕਾਰ ਦੀ ਇੱਕ ਹੋਰ ਵੱਡੀ ਕਾਰਵਾਈ ਸਾਹਮਣੇ ਆਈ ਹੈ। ਜਿਸ ਵਿੱਚ ਬਠਿੰਡਾ ਦੇ ਆਰਟੀਏ ਬਲਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮਾਨ ਸਰਕਾਰ ਵੱਲੋਂ ਇਹ ਕਾਰਵਾਈ ਬੱਸ ਪਰਮਿਟ ਜਾਰੀ ਕਰਨ ਦੇ ਮਾਮਲੇ ਵਿੱਚ ਕੀਤੀ ਗਈ ਹੈ। ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਵੱਲੋਂ 26 ਮਈ ਨੂੰ ਜਾਰੀ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਬਠਿੰਡਾ ਦੇ ਆਰਟੀਏ ਬਲਵਿੰਦਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਸਿਵਲ ਸੇਵਾਵਾਂ ਦੇ ਨਿਯਮਾਂ ਅਨੁਸਾਰ ਤਨਖਾਹ ਮਿਲੇਗੀ। ਮੁਅੱਤਲੀ ਦੌਰਾਨ ਅਧਿਕਾਰੀ ਦਾ ਮੁੱਖ ਦਫ਼ਤਰ ਚੰਡੀਗੜ੍ਹ ਹੀ ਰਹੇਗਾ ਅਤੇ ਉਹ ਪਰਸੋਨਲ ਵਿਭਾਗ ਦੇ ਅਧਿਕਾਰੀ ਸਕੱਤਰ ਦੀ ਪ੍ਰਵਾਨਗੀ ਤੋਂ ਬਿਨ੍ਹਾਂ ਹੈੱਡਕੁਆਰਟਰ ਨਹੀਂ ਛੱਡੇਗਾ।

Transport minister big action

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਟਰਾਂਸਪੋਰਟ ਮੰਤਰੀ ਕੁਲਦੀਪ ਸਿੰਘ ਭੁੱਲਰ ਵੱਲੋਂ ਬਠਿੰਡਾ ਆਰਟੀਏ ਦਫ਼ਤਰ ਦਾ ਦੌਰਾ ਕੀਤਾ ਗਿਆ ਸੀ। ਉਨ੍ਹਾਂ ਦੇ ਇਸ ਦੌਰੇ ਦੌਰਾਨ RTA ਦੇ ਦਫ਼ਤਰ ਵਿੱਚ ਇੱਕ ਪ੍ਰਾਈਵੇਟ ਬੱਸ ਅਪਰੇਟਰ ਬੈਠਾ ਸੀ। ਉਸ ਸਮੇਂ ਟਰਾਂਸਪੋਰਟ ਮੰਤਰੀ ਨੇ ਆਰ.ਟੀ.ਏ. ਨੂੰ ਹੁਕਮ ਦਿੱਤਾ ਸੀ ਕਿ ਤੁਹਾਡੇ ਦਫ਼ਤਰ ਵਿੱਚ ਪ੍ਰਾਈਵੇਟ ਬੱਸ ਅਪਰੇਟਰਾਂ ਦਾ ਕੋਈ ਕੰਮ ਨਹੀਂ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਆਰਟੀਏ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਸਨ ।

ਇਹ ਵੀ ਪੜ੍ਹੋ: ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ‘ਦੇਹ ਵਪਾਰ ਵੀ ਇੱਕ ਪੇਸ਼ਾ’ ਪੁਲਿਸ ਨੂੰ ਪ੍ਰੇਸ਼ਾਨ ਨਾ ਕਰਨ ਦੇ ਦਿੱਤੇ ਹੁਕਮ

ਇਸ ਸਬੰਧੀ ਵਿਕਾਸ ਗਰਗ ਪ੍ਰਮੁੱਖ ਸਕੱਤਰ, ਟਰਾਂਸਪੋਰਟ ਵਿਭਾਗ ਨੇ ਦੱਸਿਆ ਕਿ ਬਠਿੰਡਾ ਨੇ ਆਰਟੀਏ ਦੇ ਸਕੱਤਰ ਬਲਵਿੰਦਰ ਸਿੰਘ ਵੱਲੋਂ ਪ੍ਰਾਈਵੇਟ ਬੱਸ ਅਪਰੇਟਰਾਂ ਨੂੰ ਸਰਕਾਰ ਵੱਲੋਂ ਨਿਰਧਾਰਤ ਨਿਰਧਾਰਤ ਪਰਮਿਟਾਂ ਤੋਂ ਵੱਧ ਪਰਮਿਟ ਦਿੱਤੇ ਸਨ । ਇਸ ਕਾਰਨ ਅੱਜ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉੱਥੇ ਹੀ ਦੂਜੇ ਪਾਸੇ ਬਠਿੰਡਾ ਦੇ ਆਰ ਟੀ ਏ ਬਲਵਿੰਦਰ ਸਿੰਘ ਦਾ ਕਹਿਣਾ ਸੀ ਕਿ ਉਨ੍ਹਾਂ ਹੁਣ ਹੀ ਮੁਅੱਤਲੀ ਦੇ ਹੁਕਮ ਦੇਖੇ ਹਨ ਪਰ ਉਨ੍ਹਾਂ ਨੇ ਨਿਯਮਾਂ ਦੇ ਉਲਟ ਕਿਸੇ ਵੀ ਤਰ੍ਹਾਂ ਦਾ ਕੋਈ ਕੰਮ ਨਹੀਂ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਟ੍ਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦੀ ਵੱਡੀ ਕਾਰਵਾਈ, ਬਠਿੰਡਾ ਦੇ RTA ਬਲਵਿੰਦਰ ਸਿੰਘ ਨੂੰ ਕੀਤਾ ਮੁਅੱਤਲ appeared first on Daily Post Punjabi.