bhagwant mann health Archives - Daily Post Punjabi

CM ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਅਪਡੇਟ, ਡਾਕਟਰਾਂ ਨੇ ਦਿੱਤੀ ਆਰਾਮ ਕਰਨ ਦੀ ਸਲਾਹ
ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਅਪਡੇਟ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੂੰ ਦੁਬਾਰਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਬੀਤੇ ਦਿਨੀਂ ਸਵੇਰੇ ਉਹਫੋਰਟਿਸ ਹਸਪਤਾਲ ਤੋਂ ਥੋੜ੍ਹੇ ਸਮੇਂ ਲਈ ਮੋਗਾ ਬਾਹਰ ਗਏ ਸਨ। ਮੋਗਾ ਦੀ ਰੈਲੀ ਵਿਚ ਸ਼ਾਮਲ ਹੋਣ ਮਗਰੋਂ ਉਹ ਮੁੜ ਹਸਪਤਾਲ ਵਿਚ ਦਾਖਲ ਹੋਏ ਹਨ। ਉਨ੍ਹਾਂ ਨੂੰ ਪੂਰੀ ਤਰ੍ਹਾਂ ਹਸਪਤਾਲ ਤੋਂ ਛੁੱਟੀ ਨਹੀਂ ਮਿਲੀ ਹੈ। ਡਾਕਟਰਾਂ ਨੇ ਮੁੱਖ ਮੰਤਰੀ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਹਾਲਾਂਕਿ ਉਨ੍ਹਾਂ ਦੀਆਂ ਸਾਰੀਆਂ ਰਿਪੋਰਟਾਂ ਨਾਰਮਲ ਹਨ।

ਸੀ.ਐੱਮ. ਮਾਨ ਨੂੰ ਮੰਗਲਵਾਰ ਫੋਰਟਿਸ ਹਸਪਤਾਲ ਮੋਹਾਲੀ ਵਿੱਚ ਲਿਆਂਦਾ ਗਿਆ ਸੀ, ਜਿਥੇ ਉਨ੍ਹਾਂ ਨੇ ਰੁਟੀਨ ਮੈਡੀਕਲ ਚੈਕਅਪ ਕਰਾਇਆ। ਡਾਕਟਰਾਂ ਨੇ ਉਨ੍ਹਾਂ ਦੇ ਸਾਰੇ ਜ਼ਰੂਰੀ ਟੈਸਟ ਕੀਤੇ ਹਨ, ਜਿਨ੍ਹਾਂ ਦੀ ਰਿਪੋਰਟ ਬਿਲਕੁਲ ਸਹੀ ਆਈ ਹੈ। ਹਾਲਾਂਕਿ, ਲਗਾਤਾਰ ਕੰਮ ਦੇ ਬੋਝ ਕਾਰਨ ਉਨ੍ਹਾਂ ਨੂੰ ਕਾਫੀ ਥਕਾਵਟ ਹੋ ਰਹੀ ਹੈ। ਇਸੇ ਕਰਕੇ ਡਾਕਟਰਾਂ ਨੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ ਅਤੇ ਦੇਖਭਾਲ ਲਈ ਹਸਪਤਾਲ ਵਿੱਚ ਹੀ ਰੱਖਿਆ ਹੈ। ਫਿਲਹਾਲ ਉਨ੍ਹਾਂ ਦੀ ਹਾਲਤ ਬਿਲਕੁਲ ਠੀਕ ਹੈ ਅਤੇ ਡਾਕਟਰਾਂ ਦੀ ਇੱਕ ਟੀਮ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ ਬੀਤੇ ਐਤਵਾਰ ਮਹਾਂਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਦਿਰ ਵਿੱਚ ਪੂਜਾ ਕੀਤੀ ਸੀ। ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਵਿੱਚ ਸਿਹਤ ਅਚਾਨਕ ਵਿਗੜ ਗਈ। ਫਿਰ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਲਿਆਂਦਾ ਗਿਆ। ਜਿਸ ਕਰਕੇ ਪਹਿਲਾਂ ਕਿਆਸਰਾਈਆਂ ਲਗਾਈ ਜਾ ਰਹੀ ਸੀ ਕਿ ਉਹ ਰੈਲੀ ਵਿੱਚ ਸ਼ਾਮਿਲ ਨਹੀਂ ਹੋਣਗੇ।

ਪਰ ਉਨ੍ਹਾਂ ਵੱਲੋਂ ਖੁਦ ਟਵੀਟ ਕਰਕੇ ਜਾਣਕਰੀ ਦਿੱਤੀ ਗਈ ਕਿ ਉਹ ਰੈਲੀ ਵਿੱਚ ਸ਼ਾਮਿਲ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕੀਤੀ, ਜਿਸ ਵਿੱਚ ਉਨ੍ਹਾਂ ਨੇ ਲਿਖਿਆ ਕਿ ਮੋਗਾ ਨੇੜੇ ਪਿੰਡ ਕਿੱਲੀ ਚਹਿਲਾਂ ਵਿਖੇ ਅੱਜ ਆਮ ਆਦਮੀ ਪਾਰਟੀ ਵੱਲੋਂ ਵਿਸ਼ਾਲ ਰੈਲੀ ਹੋ ਰਹੀ ਹੈ…ਮਿਲਦੇ ਹਾਂ ਦੋਸਤੋ।

ਇਹ ਵੀ ਪੜ੍ਹੋ : ਸੈਲਰੀ ਅਕਾਊਂਟ ਬਦਲਦੇ ਹੀ ਅਪਡੇਟ ਕਰੋ Detail, ਨਹੀਂ ਤਾਂ ਫਸ ਜਾਏਗਾ PF ਦਾ ਪੈਸਾ!

ਇਸ ਮਗਰੋਂ ਹਸਪਤਾਲ ਤੋਂ ਡਿਸਚਾਰਜ ਹੋਣ ਤੋਂ ਬਾਅਦ ਉਹ ਮੋਗਾ ਦੇ ਪਿੰਡ ਕਿੱਲੀ ਚਾਹਲਾਂ ਵਿਚ ਹੋ ਰਹੀ ਆਮ ਆਦਮੀ ਪਾਰਟੀ ਦੀ ਵਿਸ਼ਾਲ ਰੈਲੀ ਵਿਚ ਪਹੁੰਚੇ ਜਿਥੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਸਣੇ ਸਮੂਹ ਲੀਡਰਸ਼ਿਪ ਮੌਜੂਦ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post CM ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਅਪਡੇਟ, ਡਾਕਟਰਾਂ ਨੇ ਦਿੱਤੀ ਆਰਾਮ ਕਰਨ ਦੀ ਸਲਾਹ appeared first on Daily Post Punjabi.