Bhagwant Mann meeting Archives - Daily Post Punjabi

CM ਭਗਵੰਤ ਮਾਨ ਨੇ PIMS ਚ ਵਿੱਤੀ ਸੰਕਟ ਦਾ ਕਾਰਨ ਬਣੇ ਘਪਲਿਆਂ ਤੇ ਖ਼ਾਮੀਆਂ ਦੀ ਜਾਂਚ ਦੇ ਦਿੱਤੇ ਹੁਕਮ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਦੋਆਬਾ ਖੇਤਰ ਦੀ ਪ੍ਰਮੁੱਖ ਸਿਹਤ ਸੰਸਥਾ ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (PIMS) ਦੀ 37ਵੀਂ ਗਵਰਨਿੰਗ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ CM ਭਗਵੰਤ ਮਾਨ ਸਣੇ ਕਈ ਸੀਨੀਅਰ ਅਧਿਕਾਰੀ ਸ਼ਾਮਿਲ ਸਨ। ਇਸ ਮੀਟਿੰਗ ਵਿੱਚ CM ਮਾਨ ਨੇ ਕਰ ਦਾਤਿਆਂ ਦੇ ਪੈਸੇ ਨੂੰ ਖ਼ੁਰਦ-ਬੁਰਦ ਕਰਨ ਦੇ ਨਾਲ-ਨਾਲ ਉਨ੍ਹਾਂ ਹੋਰ ਖ਼ਾਮੀਆਂ ਦਾ ਪਤਾ ਲਾਉਣ ਲਈ ਡੂੰਘਾਈ ਨਾਲ ਜਾਂਚ ਦੇ ਹੁਕਮ ਦਿੱਤੇ ਹਨ।

Bhagwant Mann meeting

ਇਸ ਸਬੰਧੀ ਸੀਐੱਮ ਭਗਵੰਤ ਮਾਨ ਨੇ ਆਪਣੇ ਟਵਿੱਟਰ ਹੈਂਡਲ ‘ਤੇ ਟਵੀਟ ਕਰਦਿਆਂ ਲਿਖਿਆ, “PIMS (ਪੰਜਾਬ ਇੰਸਟੀਚਿਊਟ ਆੱਫ਼ ਮੈਡੀਕਲ ਸਾਇੰਸਜ਼) ਦੀ 37ਵੀਂ ਗਵਰਨਿੰਗ ਬਾਡੀ ਮੀਟਿੰਗ ਕੀਤੀ। ਜਾਣ ਕੇ ਹੈਰਾਨੀ ਹੋਈ ਕਿ ਪਿਛਲੀ ਸਰਕਾਰ ਨੇ 6 ਸਾਲਾਂ ਵਿੱਚ ਇੱਕ ਵੀ ਮੀਟਿੰਗ ਨਹੀਂ ਕੀਤੀ, ਕਈ ਘਪਲੇ ਵੀ ਸਾਹਮਣੇ ਆਏ ਹਨ। ਇਸ ਦੀ ਅਸੀਂ ਜਾਂਚ ਕਰਨ ਜਾ ਰਹੇ ਹਾਂ। ਲੋਕਾਂ ਦੇ ਟੈਕਸ ਦੇ ਪੈਸੇ ਦਾ ਪੂਰਾ ਹਿਸਾਬ ਲਿਆ ਜਾਵੇਗਾ।”

ਇਹ ਵੀ ਪੜ੍ਹੋ: ਲਾਰੈਂਸ ਬਿਸ਼ਨੋਈ ਨੂੰ ਹਾਈ ਕੋਰਟ ਦਾ ਵੱਡਾ ਝਟਕਾ, ਪ੍ਰੋਡਕਸ਼ਨ ਵਾਰੰਟ ‘ਤੇ ਪੰਜਾਬ ਨਾ ਲਿਆਉਣ ਦੀ ਪਟੀਸ਼ਨ ਕੀਤੀ ਖਾਰਜ

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਪਿਛਲੇ 6 ਸਾਲਾਂ ਵਿੱਚ ਗਵਰਨਿੰਗ ਬਾਡੀ ਦੀ ਇਕ ਵੀ ਮੀਟਿੰਗ ਨਹੀਂ ਹੋਈ। ਉਨ੍ਹਾਂ ਕਿਹਾ ਕਿ ਕਈ ਊਣਤਾਈਆਂ ਗੰਭੀਰ ਘੁਟਾਲਿਆਂ ਵੱਲ ਇਸ਼ਾਰਾ ਕਰਦੀਆਂ ਹਨ । ਇਨ੍ਹਾਂ ਖ਼ਾਮੀਆਂ ਅਤੇ ਗਬ਼ਨ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post CM ਭਗਵੰਤ ਮਾਨ ਨੇ PIMS ਚ ਵਿੱਤੀ ਸੰਕਟ ਦਾ ਕਾਰਨ ਬਣੇ ਘਪਲਿਆਂ ਤੇ ਖ਼ਾਮੀਆਂ ਦੀ ਜਾਂਚ ਦੇ ਦਿੱਤੇ ਹੁਕਮ appeared first on Daily Post Punjabi.