Bhagwant mann oath ceremony Archives - Daily Post Punjabi

ਪੰਜਾਬ ਦੇ ਨਵੇਂ CM ਦਾ ਸਹੁੰ ਚੁੱਕ ਸਮਾਗਮ ਅੱਜ, 2011 ‘ਚ ਖਟਕੜ ਕਲਾਂ ਤੋਂ ਹੀ ਸ਼ੁਰੂ ਕੀਤਾ ਸੀ ਸਿਆਸੀ ਸਫ਼ਰ
ਅੱਜ ਦੇ ਦਿਨ ਪੂਰੇ ਪੰਜਾਬ ਲਈ ਖਾਸ ਹੈ। ਪੰਜਾਬੀਆਂ ਨੂੰ ਇੱਕ ਨਵਾਂ ਮੁੱਖ ਮੰਤਰੀ ਮਿਲਣ ਜਾ ਰਿਹਾ ਹੈ। ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਭਗਵੰਤ ਮਾਨ ਅੱਜ ਦੁਪਹਿਰ 12.30 ਵਜੇ ਸਹੁੰ ਚੁੱਕਣਗੇ। ਚਿਹਰੇ ਵਜੋਂ ਉਹ ਪੰਜਾਬ ਦੇ 17ਵੇਂ ਮੁੱਖ ਮੰਤਰੀ ਹੋਣਗੇ। ਹਾਲਾਂਕਿ ਕਾਰਜਕਾਲ ਦੇ ਲਿਹਾਜ਼ ਨਾਲ ਉਹ ਪੰਜਾਬ ਦੇ 25ਵੇਂ ਮੁੱਖ ਮੰਤਰੀ ਹਨ । ਮਾਨ ਦਾ ਸਹੁੰ ਚੁੱਕ ਸਮਾਗਮ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਹੋ ਰਿਹਾ ਹੈ। ਸਾਲ 2011 ਵਿੱਚ ਪੰਜਾਬ ਦੇ ਸਫਲ ਕਾਮੇਡੀਅਨ ਰਹੇ ਭਾਗਵਤ ਮਾਨ ਨੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਇਥੋਂ ਹੀ ਕੀਤੀ ਸੀ ।

Bhagwant mann oath ceremony

ਖਟਕੜ ਕਲਾਂ ਭਗਵੰਤ ਮਾਨ ਦੀ ਜ਼ਿੰਦਗੀ ਵਿੱਚ ਬਹੁਤ ਅਹਿਮ ਹੈ। ਉਹ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਤੋਂ ਬਹੁਤ ਪ੍ਰਭਾਵਿਤ ਹੈ। 2011 ਦੇ ਵਿੱਚ ਮਾਨ ਨੇ ਖਟਕੜ ਕਲਾਂ ਤੋਂ ਹੀ ਆਪਣਾ ਪਹਿਲਾ ਭਾਸ਼ਣ ਦੇ ਕੇ ਸਿਆਸੀ ਜੀਵਨ ਦੀ ਸ਼ੁਰੂਆਤ ਕੀਤੀ ਸੀ। ਉਸ ਸਮੇਂ ਉਹ ਮਨਪ੍ਰੀਤ ਬਾਦਲ ਦੀ ਪਾਰਟੀ ਪੀਪਲਜ਼ ਪਾਰਟੀ ਆਫ ਪੰਜਾਬ ਦਾ ਹਿੱਸਾ ਬਣੇ ਸਨ। 2014 ਵਿੱਚ ਜਦੋਂ ਮਾਨ ਪਹਿਲੀ ਵਾਰ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਬਣੇ ਤਾਂ ਉਸ ਵੇਲੇ ਵੀ ਉਨ੍ਹਾਂ ਨੇ ਆਪਣੀ ਜਿੱਤ ਦਾ ਸਰਟੀਫਿਕੇਟ ਭਗਤ ਸਿੰਘ ਦੀ ਮੂਰਤੀ ਨੂੰ ਅਰਪਣ ਕੀਤਾ ਸੀ। ਕਿਹਾ ਜਾਂਦਾ ਹੈ ਕਿ ਭਗਵੰਤ ਮਾਨ ਆਪਣੇ ਹਰੇਕ ਨਵੇਂ ਕੰਮ ਦੀ ਸ਼ੁਰੂਆਤ ਖੱਟਕੜ ਕਲਾਂ ਜਾ ਕੇ ਕਰਦੇ ਹਨ।

ਇਹ ਵੀ ਪੜ੍ਹੋ: CM ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਬੋਲੇ ਮਾਨ-“ਸੂਰਜ ਦੀ ਸੁਨਿਹਰੀ ਕਿਰਨ ਅੱਜ ਨਵੀਂ ਸਵੇਰ ਲੈ ਕੇ ਆਈ”

ਭਗਵੰਤ ਮਾਨ ਲਈ ਭਗਤ ਸਿੰਘ ਦੀ ਵਿਚਾਰਧਾਰਾ ਤੋਂ ਇਸ ਕਦਰ ਪ੍ਰਭਾਵਿਤ ਹਨ ਕਿ ਪਾਰਲੀਮੈਂਟ ਵਿੱਚ ਵੀ ਹਮੇਸ਼ਾ ਭਗਤ ਸਿੰਘ ਦੇ ਸਟਾਈਲ ਵਾਲੀ ਬਸੰਤੀ ਪੱਗ ਬੰਨ੍ਹ ਕੇ ਜਾਂਦੇ ਰਹੇ। ਹਰ ਵਾਰ ਇਹ ਕਹਿ ਕੇ ਸੰਬੋਧਨ ਕਰਦੇ ਵਿਖਾਈ ਦਿੱਤੇ ਕਿ ਪੰਜਾਬ ਨੂੰ ਭਗਤ ਸਿੰਘ ਦੇ ਸੁਪਨਿਆਂ ਵਾਲਾ ਪੰਜਾਬ ਬਣਾ ਕੇ ਛੱਡਾਂਗੇ।

Bhagwant mann oath ceremony

ਦੱਸ ਦੇਈਏ ਕਿ ਅੱਜ ਦੇ ਸਹੁੰ ਚੁੱਕ ਸਮਾਗਮ ਲਈ ਲਗਭਗ 2 ਲੱਖ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ। ਭਗਵੰਤ ਮਾਨ ਵੱਲੋਂ ਸਾਰੇ ਪੰਜਾਬੀਆਂ ਨੂੰ ਸਹੁੰ ਚੁੱਕ ਸਮਾਗਮ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਹੈ। ਇਸ ਸਮਾਗਮ ਮੌਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੂਰੀ ਕੈਬਿਨੇਟ ਸਣੇ ਉੱਥੇ ਮੌਜੂਦ ਰਹਿਣਗੇ। ਸਹੁੰ ਚੁੱਕ ਸਮਾਗਮ ਲਈ 10 ਹਜ਼ਾਰ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਹ ਸਮਾਗਮ 100 ਏਕੜ ਜਗ੍ਹਾ ਵਿੱਚ ਹੋ ਰਿਹਾ ਹੈ। ਜਿਸ ਵਿੱਚ 40 ਏਕੜ ਵਿੱਚ ਪਾਰਕਿੰਗ ਦੀ ਵਿਵਸਥਾ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਪੰਜਾਬ ਦੇ ਨਵੇਂ CM ਦਾ ਸਹੁੰ ਚੁੱਕ ਸਮਾਗਮ ਅੱਜ, 2011 ‘ਚ ਖਟਕੜ ਕਲਾਂ ਤੋਂ ਹੀ ਸ਼ੁਰੂ ਕੀਤਾ ਸੀ ਸਿਆਸੀ ਸਫ਼ਰ appeared first on Daily Post Punjabi.

CM ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਬੋਲੇ ਮਾਨ-“ਸੂਰਜ ਦੀ ਸੁਨਿਹਰੀ ਕਿਰਨ ਅੱਜ ਨਵੀਂ ਸਵੇਰ ਲੈ ਕੇ ਆਈ”
ਪੰਜਾਬ ਵਿੱਚ ਹੂੰਝਾਫੇਰ ਜਿੱਤ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਉਹ ਪੰਜਾਬ ਦੇ 17ਵੇਂ ਮੁੱਖ ਮੰਤਰੀ ਹੋਣਗੇ। ਦੁਪਹਿਰ 12.30 ਵਜੇ ਹੋਣ ਵਾਲੇ ਇਸ ਸਮਾਗਮ ਵਿੱਚ ਪੂਰੇ ਪੰਜਾਬ ਵਿੱਚੋਂ ਦੋ ਲੱਖ ਲੋਕਾਂ ਦੇ ਇਕੱਠੇ ਹੋਣ ਦੀ ਉਮੀਦ ਹੈ। ਭਗਵੰਤ ਮਾਨ ਅੱਜ ਖਟਕੜ ਕਲਾਂ ਵਿਖੇ ਸਹੁੰ ਚੁੱਕ ਸਮਾਗਮ ਲਈ ਰਵਾਨਾ ਹੋ ਗਏ ਹਨ। ਰਵਾਨਾ ਹੋਣ ਤੋਂ ਪਹਿਲਾਂ ਭਗਵੰਤ ਮਾਨ ਵੱਲੋਂ ਇੱਕ ਟਵੀਟ ਕੀਤਾ ਗਿਆ ਹੈ।

Bhagwant mann oath ceremony

ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,”ਸੂਰਜ ਦੀ ਸੁਨਿਹਰੀ ਕਿਰਨ ਅੱਜ ਇੱਕ ਨਵੀਂ ਸਵੇਰ ਲੈ ਕੇ ਆਈ ਹੈ। ਅੱਜ ਪੂਰਾ ਪੰਜਾਬ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਸਹੁੰ ਚੁੱਕੇਗਾ। ਸ਼ਹੀਦ ਭਗਤ ਸਿੰਘ ਜੀ ਦੀ ਸੋਚ ‘ਤੇ ਪਹਿਰਾ ਦੇਣ ਲਈ ਮੈਂ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਲਈ ਰਵਾਨਾ ਹੋ ਰਿਹਾ ਹਾਂ।”

ਇਹ ਵੀ ਪੜ੍ਹੋ: ਸੋਨੀਆ ਗਾਂਧੀ ਦਾ ਵੱਡਾ ਐਕਸ਼ਨ, ਨਵਜੋਤ ਸਿੱਧੂ ਸਣੇ 5 ਰਾਜਾਂ ਦੇ ਪਾਰਟੀ ਪ੍ਰਧਾਨਾਂ ਦੀ ਕੀਤੀ ਛੁੱਟੀ

ਦੱਸ ਦੇਈਏ ਕਿ ਖਟਕੜ ਕਲਾਂ ਵਿੱਚ ਕਰੀਬ 13 ਏਕੜ ਵਿੱਚ ਪੰਡਾਲ ਬਣਾਇਆ ਗਿਆ ਹੈ । ਜਿਸ ਵਿੱਚ 3 ਸਟੇਜ ਬਣਾਏ ਗਏ ਹਨ । ਨਵੇਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬੀਐੱਲ ਪੁਰੋਹਿਤ ਪਹਿਲੀ ਸਟੇਜ ‘ਤੇ ਹੋਣਗੇ। ਦੂਜੇ ਨੰਬਰ ‘ਤੇ CM ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਕੈਬਨਿਟ ਬੈਠੇਗੀ । ਤੀਜੇ ਨੰਬਰ ‘ਤੇ ਪੰਜਾਬ ਦੇ ਸਾਰੇ 116 ਵਿਧਾਇਕਾਂ ਲਈ ਕੁਰਸੀ ਰੱਖੀ ਗਈ ਹੈ। ਸੁਰੱਖਿਆ ਲਈ ਕਰੀਬ 10,000 ਹਜ਼ਾਰ ਤਾਇਨਾਤ ਕੀਤੇ ਗਏ ਹਨ । ਸਹੁੰ ਚੁੱਕ ਸਮਾਗਮ 100 ਏਕੜ ਦੀ ਜਗ੍ਹਾ ਵਿੱਚ ਹੋ ਰਿਹਾ ਹੈ। ਜਿਸ ਵਿੱਚ 40 ਏਕੜ ਵਿੱਚ ਪਾਰਕਿੰਗ ਦਾ ਪ੍ਰਬੰਧ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post CM ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਬੋਲੇ ਮਾਨ-“ਸੂਰਜ ਦੀ ਸੁਨਿਹਰੀ ਕਿਰਨ ਅੱਜ ਨਵੀਂ ਸਵੇਰ ਲੈ ਕੇ ਆਈ” appeared first on Daily Post Punjabi.