Bhagwant Mann targets Congress Archives - Daily Post Punjabi

‘ਕਾਂਗਰਸ ਦਾ CM ਚਿਹਰਾ ਚਾਹੇ ਚੰਨੀ ਹੋਣ ਜਾਂ ਸਿੱਧੂ, ਸੱਤਾ ‘ਚ ਨਹੀਂ ਆਵੇਗੀ’: ਭਗਵੰਤ ਮਾਨ
ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਜਾ ਰਹੀਆਂ ਹਨ। ਜਿਸਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਪੂਰਾ ਜ਼ੋਰ ਲਗਾ ਕੇ ਕੈਂਪੇਨ ਕੀਤੀ ਜਾ ਰਹੀ ਹੈ। ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਇੱਕ-ਦੂਜੇ ‘ਤੇ ਹਮਲਾ ਬੋਲਿਆ ਜਾ ਰਿਹਾ ਹੈ। ਇਸੇ ਵਿਚਾਲੇ ਹੁਣ ਭਗਵੰਤ ਮਾਨ ਵੱਲੋਂ ਕਾਂਗਰਸ ‘ਤੇ ਨਿਸ਼ਾਨਾ ਸਾਧਿਆ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੋ ਸੀਟਾਂ ਤੋਂ ਚੋਣ ਲੜ ਰਹੇ ਹਨ ਕਿਉਂਕਿ ਉਹ ਡਰੇ ਹੋਏ ਹਨ ਅਤੇ ਉਹ ਚਮਕੌਰ ਸਾਹਿਬ ਅਤੇ ਭਦੌੜ ਦੋਵਾਂ ਸੀਟਾਂ ਤੋਂ ਹਾਰ ਜਾਣਗੇ।

Bhagwant mann targets Congress

ਉਨ੍ਹਾਂ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਾਂਗਰਸ ਮੁੱਖ ਮੰਤਰੀ ਦੇ ਚਿਹਰੇ ਲਈ ਸਾਡੀ ਚੋਣ ‘ਤੇ ਸ਼ੱਕ ਕਰ ਰਹੀ ਸੀ। ਉਨ੍ਹਾਂ ਕਿਹਾ ਕਿ ਹੁਣ ਕਾਂਗਰਸ ਵੀ ਸਾਡੀ ਰੀਸ ਨਾਲ ਆਪਣੇ ਸੀਐਮ ਚਿਹਰੇ ਲਈ ਵੀ ਲੋਕਾਂ ਤੋਂ ਰਾਇ ਮੰਗ ਰਹੇ ਹਨ । ਉਨ੍ਹਾਂ ਕਿਹਾ ਕਿ ਸਾਡੀ ਤਰਜ਼ ‘ਤੇ ਚੱਲ ਕੇ ਕਾਂਗਰਸ ਸਾਡੇ ਤੋਂ ਰਾਜਨੀਤੀ ਸਿੱਖ ਰਹੀ ਹੈ । ਉਨ੍ਹਾਂ ਕਿਹਾ ਕਿ ਕਾਂਗਰਸ ਕਿਸੇ ਨੂੰ ਵੀ ਆਪਣਾ CM ਚਿਹਰਾ ਬਣਾਵੇ, ਉਨ੍ਹਾਂ ਦੀ ਸਰਕਾਰ ਸੱਤਾ ਵਿੱਚ ਨਹੀਂ ਆਵੇਗੀ।

ਇਹ ਵੀ ਪੜ੍ਹੋ: ਪੰਜਾਬ ‘ਚ ਅੱਜ ਪੈ ਸਕਦਾ ਹੈ ਮੀਂਹ, 4 ਅਤੇ 5 ਫਰਵਰੀ ਨੂੰ ਸੰਘਣੀ ਧੁੰਦ ਪੈਣ ਦੀ ਚਿਤਾਵਨੀ

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਵੱਲੋਂ ਹਲਕੇ ਧੂਰੀ ਤੋਂ ਚੋਣ ਲੜਨ ਦਾ ਫੈਸਲਾ ਕਰਨ ਤੋਂ ਬਾਅਦ ਚੰਨੀ ਨੇ ਚਮਕੌਰ ਸਾਹਿਬ ਤੋਂ ਇਲਾਵਾ ਸੰਗਰੂਰ ਦੀ ਭਦੌੜ ਸੀਟ ਤੋਂ ਵੀ ਚੋਣ ਲੜਨ ਦਾ ਐਲਾਨ ਕੀਤਾ । ਇਸ ਨੂੰ ਚੰਨੀ ਵੱਲੋਂ ਸੰਗਰੂਰ ‘ਤੇ ਮਾਨ ਦੀ ਪਕੜ ਨੂੰ ਚੁਣੌਤੀ ਦੇਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਚਰਨਜੀਤ ਚੰਨੀ ਸ਼ਾਇਦ ਇਸ ਲਈ 2 ਸੀਟਾਂ ਤੋਂ ਚੋਣ ਲੜ ਰਹੇ ਹਨ, ਕਿਉਂਕਿ ਉਨ੍ਹਾਂ ਨੂੰ ਡਰ ਹੈ ਕਿ ਉਹ ਦੋਵੇਂ ਸੀਟਾਂ ਤੋਂ ਹਾਰ ਜਾਣਗੇ।

ਵੀਡੀਓ ਲਈ ਕਲਿੱਕ ਕਰੋ -:

“ਚੱਲਦੀ ਇੰਟਰਵਿਊ ‘ਚ ਪੱਤਰਕਾਰਾਂ ਨੂੰ ਚੁੱਪ ਕਰਵਾ ਕੇ ਜਨਤਾ ਨੇ ਖੁਦ ਪੁੱਛੇ ਸਵਾਲ..”

The post ‘ਕਾਂਗਰਸ ਦਾ CM ਚਿਹਰਾ ਚਾਹੇ ਚੰਨੀ ਹੋਣ ਜਾਂ ਸਿੱਧੂ, ਸੱਤਾ ‘ਚ ਨਹੀਂ ਆਵੇਗੀ’: ਭਗਵੰਤ ਮਾਨ appeared first on Daily Post Punjabi.

ਕਾਂਗਰਸ ਨੇ ਭ੍ਰਿਸ਼ਟ ਸਰਕਾਰ ਦਾ ਸਿਰਫ਼ ਇੰਜਣ ਹੀ ਬਦਲਿਆ ਹੈ, ਪੂਰੀ ਗੱਡੀ ਤਾਂ ਓਹੀ ਹੈ: ਭਗਵੰਤ ਮਾਨ
ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸਤ ਬਹੁਤ ਜ਼ਿਆਦਾ ਗਰਮਾ ਹੋਈ ਹੈ । ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਇੱਕ-ਦੂਜੇ ‘ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ। ਇਸੇ ਵਿਚਾਲੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਇੱਕ ਵਾਰ ਫਿਰ ਕਾਂਗਰਸ ‘ਤੇ ਨਿਸ਼ਾਨਾ ਸਾਧਿਆ ਹੈ।

Bhagwant Mann targets Congress

ਦਰਅਸਲ, ਭਗਵੰਤ ਮਾਨ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਨੇ ਅਲੀਬਾਬਾ ਨੂੰ ਤਾਂ ਬਦਲ ਦਿੱਤਾ ਪਰ 40 ਚੋਰ ਤਾਂ ਹਾਲੇ ਵੀ ਓਹੀ ਹਨ । ਇਸ ਤੋਂ ਇਲਾਵਾ ਉਨ੍ਹਾਂ ਨੇ AAP ਦੇ ਮੁੱਖ ਮੰਤਰੀ ਚਿਹਰੇ ‘ਤੇ ਉਠਦੇ ਸਵਾਲਾਂ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ਦੀ ਸਿਆਸਤ ਵਿੱਚ ਕਿਸਾਨਾਂ ਦੇ ਮੁੱਦੇ ‘ਤੇ ਕੋਈ ਗੱਲ ਹੋਵੇ ਜਾਂ ਨਾ ਹੋਵੇ ਪਰ ਇਹ ਸਵਾਲ ਜ਼ਰੂਰ ਹੁੰਦਾ ਹੈ ਕਿ ਪੰਜਾਬ ਦਾ ਮੁੱਖ ਮੰਤਰੀ ਚਿਹਰਾ ਕੌਣ ਹੋਵੇਗਾ।

ਇਹ ਵੀ ਪੜ੍ਹੋ: CM ਖੱਟਰ ਦੇ ਵਿਗੜੇ ਬੋਲ, ਕਿਹਾ-“ਕਿਸਾਨਾਂ ਨੂੰ ਜਵਾਬ ਦੇਣ ਲਈ ਹਰ ਜ਼ਿਲ੍ਹੇ ‘ਚ ਡਾਂਗਾਂ ਨਾਲ ਖੜ੍ਹੇ ਕਰੋ 1000 ਲੋਕ”

ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਵੱਲੋਂ ਵੀ CM ਚਿਹਰੇ ਦਾ ਐਲਾਨ ਕੀਤਾ ਜਾਵੇਗਾ, ਪਰ ਸਾਡੇ ਲਈ CM ਦਾ ਮਤਲਬ ਚੀਫ਼ ਮਿਨਿਸਟਰ ਨਹੀਂ ਕਾਮਨ ਮੈਨ ਹੈ। ਇਸ ਤੋਂ ਅੱਗੇ ਉਨ੍ਹਾਂ ਨੇ ਮੁੱਖ ਮੰਤਰੀ ਚੰਨੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਆਮ ਆਦਮੀ ਪਾਰਟੀ ਦੀ ਨਕਲ ਕਰ ਰਹੇ ਹਨ, ਪਰ ਉਹ ਉਨ੍ਹਾਂ ਗੱਲਾਂ ‘ਤੇ ਅਮਲ ਨਹੀਂ ਕਰ ਰਹੇ ।

Bhagwant Mann targets Congress

ਇਸ ਤੋਂ ਅੱਗੇ ਉਨ੍ਹਾਂ ਨੇ ਕੈਪਟਨ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ 4 ਸਾਲ ਮੁੱਖ ਮੰਤਰੀ ਰਹੇ, ਪਰ 4 ਸਾਲ ਉਨ੍ਹਾਂ ਦੇ ਸਿਸਵਾਂ ਫਾਰਮ ਹਾਊਸ ਦੇ ਦਰਵਾਜ਼ੇ ਹਮੇਸ਼ਾਂ ਬੰਦ ਰਹੇ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਭ੍ਰਿਸ਼ਟ ਸਰਕਾਰ ਦਾ ਇੰਜਣ ਹੀ ਬਦਲਿਆ ਹੈ, ਪਰ ਪਿੱਛੇ ਤਾਂ ਪੂਰੀ ਗੱਡੀ ਓਹੀ ਹੈ।  ਕਾਂਗਰਸ ਨੇ ਨਾਮ ਬਦਲ ਕੇ ਸਾਢੇ ਚਾਰ ਸਾਲ ਦੀਆਂ ਕਮੀਆਂ ਲੁਕਾਉਣਾ ਚਾਹੁੰਦੀ ਹੈ।

ਇਹ ਵੀ ਦੇਖੋ: ਲਖੀਮਪੁਰ : ਕਿਸਾਨਾਂ ਦੀਆਂ ਲਾਸ਼ਾਂ ਕੋਲ ਬੈਠ ਰੋ ਰਹੇ ਪਰਿਵਾਰ ਦੇਖੋ ਰੂਹ ਕੰਬਾਓ ਤਸਵੀਰਾਂ LIVE …!

The post ਕਾਂਗਰਸ ਨੇ ਭ੍ਰਿਸ਼ਟ ਸਰਕਾਰ ਦਾ ਸਿਰਫ਼ ਇੰਜਣ ਹੀ ਬਦਲਿਆ ਹੈ, ਪੂਰੀ ਗੱਡੀ ਤਾਂ ਓਹੀ ਹੈ: ਭਗਵੰਤ ਮਾਨ appeared first on Daily Post Punjabi.