Bhagwant mann vip culture Archives - Daily Post Punjabi

ADGP ਦੀ ਮੁਲਾਜ਼ਮਾਂ ਨੂੰ ਚਿਤਾਵਨੀ- “ਆਪਣੇ ਬੱਚਿਆਂ ਦੀਆਂ ਗੱਡੀਆਂ ਤੋਂ ਹਟਵਾਓ ਹੂਟਰ, ਨਹੀਂ ਤਾਂ ਕਰਾਂਗੇ ਕਾਰਵਾਈ”
ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਦੇ ਮੁਲਾਜ਼ਮਾਂ ਲਈ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ। ਮਾਨ ਸਰਕਾਰ ਨੇ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਜੇ ਪੁਲਿਸ ਵਿਭਾਗ ਦੇ ਕਰਮਚਾਰੀ ਤੇ ਅਧਿਕਾਰੀ ਨੇ ਨਿੱਜੀ ਵਾਹਨਾਂ ਉਤੇ ਸਾਇਰਨ ਜਾਂ ਹੂਟਰ ਲਗਾਏ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ। ਜਿਸ ਤੋਂ ਬਾਅਦ ਪੁਲਿਸ ਨੇ ਆਪਣੇ ਹੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੂੰ ਆਪਣੇ ਬੱਚਿਆਂ ਦੇ ਨਿੱਜੀ ਵਾਹਨਾਂ ‘ਤੇ ਤੁਰੰਤ ਸਾਇਰਨ-ਹੂਟਰ ਲਗਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਅਧਿਕਾਰੀ ਦੇ ਬੱਚਿਆਂ ਦੀ ਕਾਰ ’ਤੇ ਅਜਿਹਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਏਡੀਜੀਪੀ ਟਰੈਫਿਕ ਨੇ ਇਹ ਹੁਕਮ ਸਾਰੇ ਪੁਲਿਸ ਕਮਿਸ਼ਨਰਾਂ ਅਤੇ SSP ਨੂੰ ਭੇਜ ਦਿੱਤੇ ਹਨ।

ADGP warns police employees

ਪੱਤਰ ਵਿੱਚ ਕਿਹਾ ਗਿਆ ਹੈ ਕਿ ਅਕਸਰ ਦੇਖਿਆ ਜਾਂਦਾ ਹੈ ਕਿ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਬੱਚਿਆਂ ਨੇ ਆਪਣੇ ਨਿੱਜੀ ਵਾਹਨਾਂ ‘ਤੇ ਹੂਟਰ-ਸਾਈਰਨ ਲਗਾਏ ਹੋਏ ਹਨ। ਇਸ ਵਿੱਚ ਹੂਟਰ ਵੱਜਣ ਨਾਲ ਆਮ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ। ਇਸ ਨਾਲ ਸ਼ੋਰ ਪ੍ਰਦੂਸ਼ਣ ਹੁੰਦਾ ਹੈ। ਇਸ ਲਈ ਇਨ੍ਹਾਂ ਨੂੰ ਤੁਰੰਤ ਹਟਾਇਆ ਜਾਵੇ। ADGP ਟ੍ਰੈਫਿਕ ਨੇ ਪੁਲਿਸ ਕਮਿਸ਼ਨਰ ਅਤੇ SSP’s ਨੂੰ ਹਦਾਇਤ ਦਿੱਤੀ ਹੈ ਕਿ ਉਹ ਆਪਣੇ ਅਧੀਨ ਕੰਮ ਕਰਦੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਨ। ਉਨ੍ਹਾਂ ਨੂੰ ਤੁਰੰਤ ਸੁਚੇਤ ਕੀਤਾ ਜਾਵੇ ਕਿ ਉਹ ਆਪਣੇ ਬੱਚਿਆਂ ਦੇ ਨਿੱਜੀ ਵਾਹਨਾਂ ਤੋਂ ਹੂਟਰ ਅਤੇ ਸਾਇਰਨ ਬੰਦ ਉਤਰਵਾਉਣ।

ਇਹ ਵੀ ਪੜ੍ਹੋ: CM ਮਾਨ ਨੇ ਚੰਡੀਗੜ੍ਹ ਮੁੱਦੇ ‘ਤੇ ਕੇਂਦਰ ਖ਼ਿਲਾਫ਼ ਪੇਸ਼ ਕੀਤਾ ਮਤਾ, ਕਿਹਾ-‘ਪੰਜਾਬ ਨੂੰ ਤੁਰੰਤ ਵਾਪਸ ਕਰੋ ਰਾਜਧਾਨੀ’

ਇਸ ਸਬੰਧੀ ADGP ਟ੍ਰੈਫਿਕ ਨੇ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ, ਸੰਸਥਾ ਜਾਂ ਕਿਸੇ ਹੋਰ ਦਫਤਰ ਵੱਲੋਂ ਟ੍ਰੈਫਿਕ ਪੁਲਿਸ ਨੂੰ ਸ਼ਿਕਾਇਤ ਮਿਲਦੀ ਹੈ ਤਾਂ ਉਸ ‘ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਕਸਰ ਦੇਖਿਆ ਜਾਂਦਾ ਹੈ ਕਿ ਪੰਜਾਬ ਪੁਲਿਸ ਵਿੱਚ ਰਿਸ਼ਤੇਦਾਰਾਂ ਦੀ ਮੌਜੂਦਗੀ ਦਾ ਫਾਇਦਾ ਚੁੱਕਦੇ ਹੋਏ ਅਧਿਕਾਰੀਆਂ ਦੇ ਆਪਣੇ ਬੱਚਿਆਂ ਤੋਂ ਇਲਾਵਾ ਰਿਸ਼ਤੇਦਾਰ ਵੀ ਪੁਲਿਸ ਦੇ ਸਟਿੱਕਰ ਲਗਾ ਕੇ ਘੁੰਮਦੇ ਹਨ। ਹਾਲਾਂਕਿ ਏਡੀਜੀਪੀ ਵੱਲੋਂ ਇਸ ਸਬੰਧੀ ਕੋਈ ਹਦਾਇਤ ਨਹੀਂ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”

The post ADGP ਦੀ ਮੁਲਾਜ਼ਮਾਂ ਨੂੰ ਚਿਤਾਵਨੀ- “ਆਪਣੇ ਬੱਚਿਆਂ ਦੀਆਂ ਗੱਡੀਆਂ ਤੋਂ ਹਟਵਾਓ ਹੂਟਰ, ਨਹੀਂ ਤਾਂ ਕਰਾਂਗੇ ਕਾਰਵਾਈ” appeared first on Daily Post Punjabi.