bhagwant mann will contest from dhuri Archives - Daily Post Punjabi

ਪੰਜਾਬ ਚੋਣਾਂ 2022 : ਰਾਘਵ ਚੱਢਾ ਦਾ ਐਲਾਨ, ਧੂਰੀ ਹਲਕੇ ਤੋਂ ਚੋਣ ਲੜਨਗੇ ਭਗਵੰਤ ਮਾਨ
ਆਮ ਆਦਮੀ ਪਾਰਟੀ ਨੇ ਬੀਤੇ ਦਿਨੀ ਭਗਵੰਤ ਮਾਨ ਨੂੰ ਆਪਣਾ ਮੁੱਖ ਮੰਤਰੀ ਉਮੀਦਵਾਰ ਐਲਾਨਿਆ ਸੀ, ਇਸ ਦੌਰਾਨ ਅੱਜ ਵੱਡਾ ਐਲਾਨ ਕਰਦਿਆਂ ਪਾਰਟੀ ਨੇ ਭਗਵੰਤ ਮਾਨ ਨੂੰ ਧੂਰੀ ਹਲਕੇ ਤੋਂ ਚੋਣ ਮੈਦਾਨ ‘ਚ ਉਤਾਰਿਆ ਹੈ।

bhagwant mann will contest from dhuri

ਦੱਸ ਦੇਈਏ ਕਿ ਧੂਰੀ ਵਿਧਾਨ ਸਭਾ ਸੀਟ ਭਗਵੰਤ ਮਾਨ ਦੇ ਲੋਕ ਸਭਾ ਹਲਕੇ ਸੰਗਰੂਰ ਦੇ ਅਧੀਨ ਹੀ ਆਉਂਦੀ ਹੈ। ਧੂਰੀ ਹਲਕਾ ਪੰਜਾਬ ਦੇ ਮਾਲਵਾ ਬੈਲਟ ਹਿੱਸੇ ਵਿੱਚ ਆਉਂਦਾ ਹੈ ਅਤੇ ਸਭ ਤੋਂ ਵੱਧ ਵਿਧਾਨ ਸਭਾ ਸੀਟਾਂ ਵੀ ਇਸੇ ਬੈਲਟ ਵਿੱਚ ਹਨ। ਖਾਸ ਗੱਲ ਇਹ ਹੈ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਮੁਖੀ ਤੇ ਸੰਸਦ ਮੈਂਬਰ ਭਗਵੰਤ ਮਾਨ ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਦੇ ਮੁੱਖ ਮੰਤਰੀ ਉਮੀਦਵਾਰ ਵੀ ਹੋਣਗੇ। ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਹਾਲ ਹੀ ‘ਚ ਇਸ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਉਨ੍ਹਾਂ ਦੇ ਚੋਣ ਹਲਕੇ ਦੇ ਐਲਾਨ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ।

ਇਹ ਵੀ ਪੜ੍ਹੋ : Delhi Riots: ਦਿੱਲੀ ਦੰਗਿਆਂ ‘ਚ ਪਹਿਲੀ ਸਜ਼ਾ, ਘਰ ਸਾੜਨ ਤੇ ਲੁੱਟ-ਖੋਹ ਦੇ ਦੋਸ਼ੀ ਨੂੰ 5 ਸਾਲ ਦੀ ਜੇਲ੍ਹ

ਸੰਗਰੂਰ ਜ਼ਿਲ੍ਹੇ ਦੇ 5 ਵਿਧਾਨ ਸਭਾ ਹਲਕਿਆਂ ‘ਚੋਂ ਇੱਕ ਧੂਰੀ ਵਿਧਾਨ ਸਭਾ ਸੀਟ ਤੋਂ ਪਿਛਲੀਆਂ ਚੋਣਾਂ ਵਿੱਚ ਕਾਂਗਰਸ ਦੇ ਦਲਵੀਰ ਸਿੰਘ ਗੋਲਡੀ ਨੇ ਜਿੱਤ ਹਾਸਿਲ ਕੀਤੀ ਸੀ। ਗੋਲਡੀ ਨੇ ਆਪਣੇ ਨੇੜਲੇ ਵਿਰੋਧੀ ਆਮ ਆਦਮੀ ਪਾਰਟੀ ਦੇ ਜਸਵੀਰ ਸਿੰਘ ਜੱਸੀ ਸੇਖੋਂ ਨੂੰ 2811 ਵੋਟਾਂ ਨਾਲ ਹਰਾਇਆ ਸੀ। ਜਦਕਿ ਇਸ ਵਾਰ ਇਸ ਹਲਕੇ ਤੋਂ ਭਗਵੰਤ ਮਾਨ ਖੁਦ ਉਮੀਦਵਾਰ ਹੋਣਗੇ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post ਪੰਜਾਬ ਚੋਣਾਂ 2022 : ਰਾਘਵ ਚੱਢਾ ਦਾ ਐਲਾਨ, ਧੂਰੀ ਹਲਕੇ ਤੋਂ ਚੋਣ ਲੜਨਗੇ ਭਗਵੰਤ ਮਾਨ appeared first on Daily Post Punjabi.