bhai balwant singh rajoana Archives - Daily Post Punjabi

ਭਲਕੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰੇਗਾ SGPC ਦਾ ਵਫ਼ਦ, ਪ੍ਰਧਾਨ ਧਾਮੀ ਵੀ ਰਹਿਣਗੇ ਮੌਜੂਦ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਭਲਕੇ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਪਟਿਆਲਾ ਜੇਲ੍ਹ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰੇਗਾ। ਉਨ੍ਹਾਂ ਨੂੰ ਇਸ ਫੇਰੀ ਦੀ ਇਜਾਜ਼ਤ ਮਿਲ ਗਈ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੋਮਵਾਰ ਨੂੰ ਅੰਮ੍ਰਿਤਸਰ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿੱਚ SGPC ਪ੍ਰਧਾਨ ਦੀ ਚੋਣ ਸਮੇਤ ਹੋਰ ਵੀ ਕਈ ਮੁੱਦਿਆਂ ‘ਤੇ ਚਰਚਾ ਕੀਤੀ ਗਈ ਹੈ। ਮੀਟਿੰਗ ਵਿੱਚ ਭਾਈ ਰਾਮ ਸਿੰਘ ਅਤੇ ਜਗਜੀਤ ਸਿੰਘ ਬਰਾੜ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ। ਇਸ ਇਕੱਤਰਤਾ ਵਿਚ ਗੁਰਦੁਆਰਾ ਸੈਕਸ਼ਨ 85 ਅਤੇ ਸੈਕਸ਼ਨ 87 ਦੇ ਪ੍ਰਬੰਧਕੀ ਕੰਮ, ਧਰਮ ਪ੍ਰਚਾਰ ਕਮੇਟੀ ਦੇ ਕਾਰਜ, ਪੰਥਕ ਮਸਲਿਆਂ ਸਬੰਧੀ ਅਹਿਮ ਮਤੇ ਵੀ ਪਾਸ ਕੀਤੇ ਗਏ। ਹੜ੍ਹ ਪੀੜਤਾਂ ਲਈ ਰਾਹਤ ਦੇ ਕਾਰਜ ਅਤੇ ਕਿਸਾਨਾਂ ਨੂੰ ਬੀਜ ਦੇਣ ਦਾ ਐਲਾਨ ਕੀਤਾ ਗਿਆ ।

ਇਹ ਵੀ ਪੜ੍ਹੋ : ਹੜ੍ਹ ਪੀੜਤਾਂ ਨੂੰ ਮਿਲਣੇ ਸ਼ੁਰੂ ਹੋਏ ਮੁਆਵਜ਼ੇ ਦੇ ਚੈੱਕ! CM ਮਾਨ ਨੇ ਅਜਨਾਲਾ ਤੋਂ ਮੁਆਵਜ਼ਾ ਰਾਸ਼ੀ ਵੰਡਣ ਦੀ ਕੀਤੀ ਸ਼ੁਰੂਆਤ

ਮੀਟਿੰਗ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈੱਸ ਕਾਨਫ਼ਰੰਸ ਕੀਤੀ ਜਿਸ ਵਿੱਚ ਉਨ੍ਹਾਂ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਜਨਰਲ ਇਜਲਾਸ 3 ਨਵੰਬਰ ਨੂੰ ਹੋਵੇਗਾ। ਇਜਲਾਸ ਦੌਰਾਨ SGPC ਦੇ ਨਵੇਂ ਪ੍ਰਧਾਨ ਦੀ ਚੋਣ ਜਾਵੇਗੀ ਕੀਤੀ। ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ , ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਦੇ 11 ਮੈਂਬਰਾਂ ਦੀ ਵੀ ਚੋਣ ਹੋਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਭਲਕੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰੇਗਾ SGPC ਦਾ ਵਫ਼ਦ, ਪ੍ਰਧਾਨ ਧਾਮੀ ਵੀ ਰਹਿਣਗੇ ਮੌਜੂਦ appeared first on Daily Post Punjabi.

ਵੱਡੀ ਖ਼ਬਰ! ਭਾਈ ਬਲਵੰਤ ਸਿੰਘ ਰਾਜੋਆਣਾ ਹਸਪਤਾਲ ‘ਚ ਦਾਖਲ, ਦੱਸੀ ਜਾ ਰਹੀ ਹੈ ਇਹ ਵਜ੍ਹਾ
ਮੰਗਲਵਾਰ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ, ਉਨ੍ਹਾਂ ਨੂੰ ਛਾਤੀ ਦੇ ਦਰਦ ਦੀ ਸ਼ਿਕਾਇਤ ਤੋਂ ਬਾਅਦ ਸਰਕਾਰੀ ‘ਚ ਦਾਖਲ ਕਰਵਾਇਆ ਗਿਆ।

bhai balwant singh rajoana

ਰਿਪੋਰਟਾਂ ਮੁਤਾਬਕ, ਬਲਵੰਤ ਸਿੰਘ ਰਾਜੋਆਣਾ ਦੀ ਅਚਾਨਕ ਸਿਹਤ ਖ਼ਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਣਾ ਪਿਆ। ਇਸ ਤੋਂ ਪਹਿਲਾ ਵੀ ਛਾਤੀ ਦੇ ਦਰਦ ਦੇ ਕਾਰਨ ਬਲਵੰਤ ਸਿੰਘ ਰਾਜੋਆਣਾ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਦੱਸ ਦੇਈਏ ਕਿ ਬਲਵੰਤ ਸਿੰਘ ਰਾਜੋਆਣਾ ਨੂੰ ਜੇਲ੍ਹ ਵਿੱਚ ਬੰਦ ਹੋਇਆ ਨੂੰ 26 ਸਾਲ ਪੂਰੇ ਹੋ ਗਏ ਹਨ। ਉਨ੍ਹਾਂ ਨੂੰ 22 ਦਸੰਬਰ 1995 ਨੂੰ ਗ੍ਰਿਫਤਾਰ ਕੀਤਾ ਗਿਆ ਸੀ। 26 ਸਾਲ ਪੂਰੇ ਹੋਣ ਮੌਕੇ ਉਨ੍ਹਾਂ ਦੀ ਭੈਣ ਕਮਲਦੀਪ ਕੌਰ ਨੇ ਫੇਸਬੁੱਕ ‘ਤੇ ਇੱਕ ਭਾਵੁਕ ਕਰ ਦੇਣ ਵਾਲੀ ਪੋਸਟ ਪਾਈ ਸੀ ਤੇ ਉਨ੍ਹਾਂ ਦੀ ਰਿਹਾਈ ਲਈ ਅਰਦਾਸ ਕੀਤੀ ਸੀ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਵੱਡੀ ਖ਼ਬਰ! ਭਾਈ ਬਲਵੰਤ ਸਿੰਘ ਰਾਜੋਆਣਾ ਹਸਪਤਾਲ ‘ਚ ਦਾਖਲ, ਦੱਸੀ ਜਾ ਰਹੀ ਹੈ ਇਹ ਵਜ੍ਹਾ appeared first on Daily Post Punjabi.