Bhai Ranjit Singh Dhadrian Wale Archives - Daily Post Punjabi

ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨਾਲ ਮਾਤਾ ਜੀ ਦੇ ਅਕਾਲ ਚਲਾਣੇ ‘ਤੇ ਦੁੱਖ ਵੰਡਾਉਣ ਪਹੁੰਚੇ ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਈ ਰਣਜੀਤ ਸਿੰਘ ਜੀ ਢੱਡਰੀਆਂ ਵਾਲੇ ਦੇ ਸਤਿਕਾਰਯੋਗ ਮਾਤਾ ਸਰਦਾਰਨੀ ਪਰਵਿੰਦਰ ਕੌਰ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ‌, ਦਾ ਅੱਜ ਪ੍ਰਮੇਸ਼ਵਰ ਦੁਆਰ, ਪਟਿਆਲਾ, ਪਹੁੰਚ ਕੇ ਭਾਈ ਸਾਬ੍ਹ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਵਾਹਿਗੁਰੂ ਜੀ ਅੱਗੇ ਅਰਦਾਸ ਕਰਦਾ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਿਸ਼ ਕਰਨ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਦੱਸ ਦੇਈਏ ਕਿ ਰਣਜੀਤ ਸਿੰਘ ਢੱਡਰੀਆਂ ਵਾਲੇ ਉੱਘੇ ਸਿੱਖ ਪ੍ਰਚਾਰਕ ਹਨ। ਅਕਸਰ ਆਪਣੀ ਵਿਚਾਰਧਾਰਾ ਅਤੇ ਬਿਆਨਾਂ ਕਰਕੇ ਚਰਚਾ ‘ਚ ਰਹਿੰਦੇ ਹਨ ਅਤੇ ਸੋਸ਼ਲ ਮੀਡੀਆ ਉੱਪਰ ਵੀ ਕਾਫ਼ੀ ਐਕਟਿਵ ਹਨ। ਹਾਲਾਂਕਿ ਉਹਨਾਂ ਦੇ ਮਾਤਾ ਜੀ ਪਿੰਡ ਵਿੱਚ ਰਹਿੰਦੇ ਸਨ, ਜਦਕਿ ਢੱਡਰੀਆਂ ਵਾਲੇ ਖ਼ੁਦ ਪ੍ਰਮੇਸ਼ਰ ਦੁਆਰ ‘ਚ ਰਹਿੰਦੇ ਸਨ। ਉਨ੍ਹਾਂ ਦੀ ਮਾਤਾ ਜੀ ਦਾ ਦਿਹਾਂਤ ਬੀਤੀ 8 ਸਤੰਬਰ ਨੂੰ ਹੋਇਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…

The post ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨਾਲ ਮਾਤਾ ਜੀ ਦੇ ਅਕਾਲ ਚਲਾਣੇ ‘ਤੇ ਦੁੱਖ ਵੰਡਾਉਣ ਪਹੁੰਚੇ ਸੁਖਬੀਰ ਬਾਦਲ appeared first on Daily Post Punjabi.

ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਮਾਤਾ ਜੀ ਦਾ ਹੋਇਆ ਦਿਹਾਂਤ
ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਸਦਮਾ ਲੱਗਿਆ ਹੈ। ਉਨ੍ਹਾਂ ਦੇ ਮਾਤਾ ਜੀ ਪਰਮਿੰਦਰ ਕੌਰ ਦਾ ਦਿਹਾਂਤ ਹੋ ਗਿਆ ਹੈ । ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਸਸਕਾਰ ਗੁਰਦੁਆਰਾ ਪ੍ਰਮੇਸ਼ਰ ਦੁਆਰ ਵਿਖੇ ਭਲਕੇ ਦੁਪਹਿਰ 2 ਵਜੇ ਕੀਤਾ ਜਾਵੇਗਾ ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਮਾਤਾ ਜੀ ਦਾ ਹੋਇਆ ਦਿਹਾਂਤ appeared first on Daily Post Punjabi.