bhaini sahib Archives - Daily Post Punjabi

ਭੈਣੀ ਸਾਹਿਬ ਪਹੁੰਚੇ ਮੁੱਖ ਮੰਤਰੀ ਚੰਨੀ ਨੇ ਨਾਮਧਾਰੀ ਸੰਪਰਦਾ ਦੇ ਬਾਬਾ ਉਦੈ ਸਿੰਘ ਨਾਲ ਕੀਤੀ ਮੁਲਾਕਾਤ, ਵੇਖੋ ਤਸਵੀਰਾਂ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਲੁਧਿਆਣਾ ਦੇ ਨਾਲ ਲੱਗਦੇ ਭੈਣੀ ਸਾਹਿਬ ਦਾ ਦੌਰਾ ਕੀਤਾ । ਇਸ ਦੌਰੇ ਦੌਰਾਨ CM ਚੰਨੀ ਨੇ ਨਾਮਧਾਰੀ ਸੰਪਰਦਾ ਦੇ ਬਾਬਾ ਉਦੈ ਸਿੰਘ ਦੇ ਨਾਲ ਮੁਲਾਕਾਤ ਕੀਤੀ।

CM Channi arrives bhaini sahib

ਇਸ ਮੁਲਾਕਾਤ ਦੌਰਾਨ ਨਾਮਧਾਰੀ ਭਾਈਚਾਰੇ ਵੱਲੋਂ CM ਚੰਨੀ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਨਾਲ ਗਿੱਲ ਹਲਕੇ ਤੋਂ ਵਿਧਾਇਕ ਕੁਲਦੀਪ ਵੈਦ ਅਤੇ ਸਮਰਾਲਾ ਹਲਕੇ ਤੋਂ ਵਿਧਾਇਕ ਅਮਰੀਕ ਸਿੰਘ ਢਿੱਲੋਂ ਵੀ ਮੌਜੂਦ ਸਨ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲੁਧਿਆਣਾ ਤੋਂ ਹੀ ਕਾਂਗਰਸ ਦੇ ਅਗਾਮੀ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦਾ ਆਗਾਜ਼ ਕੀਤਾ ਜਾ ਰਿਹਾ ਹੈ ।

ਇਹ ਵੀ ਪੜ੍ਹੋ: ਸਿੰਘੂ ਬਾਰਡਰ ‘ਤੇ ਅੱਜ 32 ਕਿਸਾਨ ਜਥੇਬੰਦੀਆਂ ਤੈਅ ਕਰਨਗੀਆਂ ਅੱਗੇ ਦੀ ਰਣਨੀਤੀ, MSP ‘ਤੇ ਚਰਚਾ ਸੰਭਵ

ਇਸ ਸਬੰਧੀ ਵਿਧਾਇਕ ਕੁਲਦੀਪ ਵੈਦ ਨੇ ਦੱਸਿਆ ਕਿ CM ਚੰਨੀ ਸਤਿਗੁਰੂ ਉਦੈ ਸਿੰਘ ਦਾ ਹਾਲ ਜਾਨਣ ਲਈ ਇੱਥੇ ਆਏ ਸਨ। ਉਨ੍ਹਾਂ ਦੱਸਿਆ ਕਿ ਉਹ ਇੱਥੇ ਕੁਝ ਸਮੇਂ ਲਈ ਰੁਕੇ ਤੇ ਵਾਪਸ ਚੰਡੀਗੜ੍ਹ ਚਲੇ ਗਏ। ਇਸ ਤੋਂ ਇਲਾਵਾ ਉਨ੍ਹਾਂ ਦੱਸੀ ਆ ਕਿ ਮੁੱਖ ਮੰਤਰੀ ਚੰਨੀ 22 ਨਵੰਬਰ ਨੂੰ ਇੱਕ ਵਾਰ ਫਿਰ ਲੁਧਿਆਣਾ ਆ ਰਹੇ ਹਨ।

CM Channi arrives bhaini sahib

ਦੱਸ ਦੇਈਏ ਕਿ ਇਸ ਦੌਰੇ ਦੌਰਾਨ CM ਚੰਨੀ ਨੇ ਭੈਣੀ ਸਾਹਿਬ ਵਿੱਚ ਨਾਮਧਾਰੀ ਸਮਾਜ ਵੱਲੋਂ ਬਣਾਏ ਗਏ ਵੱਖ-ਵੱਖ ਸਟੇਡੀਅਮ ਦਾ ਵੀ ਦੌਰਾ ਕੀਤਾ। CM ਚੰਨੀ ਨੇ ਸਤਿਗੁਰੂ ਉਦੈ ਸਿੰਘ ਨਾਲ ਹਾਕੀ, ਫੁੱਟਬਾਲ ਤੇ ਇੰਡੋਰ ਸਟੇਡੀਅਮ ਦਾ ਵੀ ਦੌਰਾ ਕੀਤਾ।

ਵੀਡੀਓ ਲਈ ਕਲਿੱਕ ਕਰੋ -:

“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “

The post ਭੈਣੀ ਸਾਹਿਬ ਪਹੁੰਚੇ ਮੁੱਖ ਮੰਤਰੀ ਚੰਨੀ ਨੇ ਨਾਮਧਾਰੀ ਸੰਪਰਦਾ ਦੇ ਬਾਬਾ ਉਦੈ ਸਿੰਘ ਨਾਲ ਕੀਤੀ ਮੁਲਾਕਾਤ, ਵੇਖੋ ਤਸਵੀਰਾਂ appeared first on Daily Post Punjabi.