Bhakra Dam water level rise Archives - Daily Post Punjabi

ਭਾਖੜਾ ‘ਚ ਵਧਿਆ ਪਾਣੀ ਦਾ ਪੱਧਰ, SDM ਵੱਲੋਂ ਸਤਲੁਜ ਦਰਿਆ ਨੇੜਲੇ ਪਿੰਡ ਖਾਲੀ ਕਰਵਾਉਣ ਦੇ ਹੁਕਮ
ਪੰਜਾਬ ਵਿੱਚ ਮੀਂਹ ਨੇ ਇੱਕ ਵਾਰ ਫਿਰ ਤੋਂ ਦਸਤਕ ਦੇ ਦਿੱਤੀ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ । ਸੂਬੇ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਭਾਖੜਾ ਵਿੱਚ ਪਾਣੀ ਦਾ ਪੱਧਰ ਵੱਧ ਕੇ 1650.87 ਫੁੱਟ ਹੋ ਗਿਆ ਹੈ। ਜਿਸ ਦੇ ਮੱਦੇਨਜ਼ਰ SDM ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕੇ ਖਾਲੈ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ।

Bhakra Dam water level rise

ਦਰਅਸਲ, SDM ਨੇ ਕਿਹਾ ਕਿ ਭਾਖੜਾ ਡੈਮ ਵਿੱਚ ਪਾਣੀ ਦਾ ਵਧਦਾ ਜਾ ਰਿਹਾ ਹੈ। ਡੈਮ ਦਾ ਪਾਣੀ 1650.87 ਫੁੱਟ ਹੋ ਗਿਆ ਹੈ। ਨੰਗਲ ਡੈਮ ਤੋਂ ਨਿਕਲਣ ਵਾਲੀਆਂ ਸਾਰੀਆਂ ਨਹਿਰਾਂ ਫੁੱਲ ਕੈਪਿਸਟੀ ਵਿੱਚ ਵਹਿ ਰਹੀਆਂ ਹਨ। ਉਨ੍ਹਾਂ ਕਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਦਰਿਆ ਵਿੱਚ ਪਾਣੀ ਛੱਡਣ ਤੇ ਡੈਮ ਦੇ ਫਲੱਡ ਗੇਟ ਖੋਲ੍ਹੇ ਜਾਣ ਦੀ ਪੂਰੀ ਸੰਭਾਵਨਾ ਹੈ। ਜਿਸ ਕਾਰਨ ਸਤਲੁਜ ਦੇ ਨਾਲ ਲੱਗਦੇ ਪਿੰਡਾਂ ਵਿੱਚ ਹੜ੍ਹ ਵਾਲੀ ਸਥਿਤੀ ਪੈਦਾ ਹੋ ਸਕਦੀ ਹੈ। SDM ਨੇ ਕਿਹਾ ਕਿ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕੇ ਖਾਲੀ ਕਰਵਾਏ ਜਾਣ ਤਾਂ ਜੋ ਲੋਕ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸੁਰੱਖਿਅਤ ਥਾਵਾਂ ‘ਤੇ ਚਲੇ ਜਾਣ।

ਇਹ ਵੀ ਪੜ੍ਹੋ: ਸਿੱਖ ਨੌਜਵਾਨ ਨੂੰ ਮੌ.ਤ ਮਗਰੋਂ ਮਿਲਿਆ ਕਾਰਨੇਗੀ ਹੀਰੋ ਐਵਾਰਡ, ਅਮਰੀਕੀ ਕੁੜੀ ਨੂੰ ਬਚਾਉਣ ਲਈ ਦਿੱਤੀ ਸੀ ਜਾਨ

ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ 22 ਜੁਲਾਈ ਤੋਂ 24 ਜੁਲਾਈ ਤੱਕ ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਜ਼ਿਲ੍ਹਿਆਂ ਦੀਆਂ ਟੀਮਾਂ ਰਾਵੀ, ਬਿਆਸ, ਸਤਲੁਜ ਅਤੇ ਘੱਗਰ ਦੇ ਆਸ-ਪਾਸ ਦੇ ਇਲਾਕਿਆਂ ਦੀ ਨਿਗਰਾਨੀ ਕਰ ਰਹੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਭਾਖੜਾ ‘ਚ ਵਧਿਆ ਪਾਣੀ ਦਾ ਪੱਧਰ, SDM ਵੱਲੋਂ ਸਤਲੁਜ ਦਰਿਆ ਨੇੜਲੇ ਪਿੰਡ ਖਾਲੀ ਕਰਵਾਉਣ ਦੇ ਹੁਕਮ appeared first on Daily Post Punjabi.