Bhakra Dam Archives - Daily Post Punjabi

ਭਾਖੜਾ ਡੈਮ ਨੂੰ ਲੈ ਕੇ ਵੱਡਾ ਫ਼ੈਸਲਾ, 71 ਸਾਲਾਂ ਬਾਅਦ ਗੋਬਿੰਦ ਸਾਗਰ ਝੀਲ ਦੀ ਕੀਤੀ ਜਾਵੇਗੀ ਡੀਸਲਿਟਿੰਗ
ਕੇਂਦਰ ਸਰਕਾਰ ਨੇ 71 ਸਾਲਾਂ ਬਾਅਦ, ਵਿਸ਼ਵ ਪ੍ਰਸਿੱਧ ਭਾਖੜਾ ਡੈਮ ਦੇ ਪਿੱਛੇ ਸਥਿਤ ਗੋਬਿੰਦ ਸਾਗਰ ਝੀਲ ਦੀ ਗਾਰ ਕੱਢਣ ਦੀ ਯੋਜਨਾ ‘ਤੇ ਸਹਿਮਤੀ ਜਤਾਈ ਹੈ। ਜਲ ਸ਼ਕਤੀ ਮੰਤਰਾਲੇ ਨੇ ਇਸ ਕੰਮ ਲਈ 10 ਮੈਂਬਰੀ ਮਾਹਰ ਟੀਮ ਬਣਾਈ ਹੈ, ਜਿਸ ਵਿੱਚ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਦੇ ਮੁੱਖ ਇੰਜੀਨੀਅਰ ਸੀਪੀ ਸਿੰਘ ਸ਼ਾਮਲ ਹਨ।

ਸੀਪੀ ਸਿੰਘ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਗੋਬਿੰਦ ਸਾਗਰ ਝੀਲ ਵਿੱਚ ਗਾਰ ਕੱਢਣ ਦਾ ਨਿਯਮਿਤ ਤੌਰ ‘ਤੇ ਮੁਲਾਂਕਣ ਕੀਤਾ ਜਾ ਰਿਹਾ ਹੈ, ਅਤੇ ਹੁਣ ਝੀਲ ਦਾ 25 ਪ੍ਰਤੀਸ਼ਤ ਗਾਰ ਨਾਲ ਭਰਿਆ ਹੋਇਆ ਹੈ। ਸਿਲਟ ਕਰ ਕੇ ਪਾਣੀ ਸਟੋਰ ਕਰਨ ਦੀ ਸਮਰੱਥਾ 19% ਘਟੀ ਹੈ, ਜੇਕਰ ਗਾਰ ਕੱਢਣ ਦਾ ਕੰਮ ਨਹੀਂ ਕੀਤਾ ਜਾਂਦਾ ਹੈ, ਤਾਂ ਇਸਦੀ ਸਟੋਰੇਜ ਸਮਰੱਥਾ ਹੋਰ ਵੀ ਘੱਟ ਸਕਦੀ ਹੈ।

ਇਹ ਵੀ ਪੜ੍ਹੋ : BBMB ਨੇ ਰਵਨੀਤ ਬਿੱਟੂ ਨੂੰ ਦਿੱਤਾ ਵੱਡਾ ਝਟ.ਕਾ ! ਨੰਗਲ ‘ਚ ਦੋ ਕੋਠੀਆਂ ਨੂੰ ਲੈ ਕੇ ਭੇਜਿਆ ਨੋਟਿਸ

ਉਨ੍ਹਾਂ ਕਿਹਾ ਕਿ ਬੀਬੀਐਮਬੀ ਨੇ ਇਸ ਮੁੱਦੇ ਨੂੰ ਹੱਲ ਕਰਨ ਲਈ ਗਾਰ ਕੱਢਣ ਲਈ ਇੱਕ ਐਨਆਈਟੀ ਤਿਆਰ ਕੀਤੀ ਸੀ, ਪਰ ਹਿਮਾਚਲ ਪ੍ਰਦੇਸ਼ ਵਿੱਚ ਗਾਰ ਕੱਢਣ ਦੀ ਨੀਤੀ ਦੀ ਘਾਟ ਨੇ ਟੈਂਡਰ ਜਾਰੀ ਹੋਣ ਤੋਂ ਰੋਕਿਆ। ਇਸ ਮੁੱਦੇ ‘ਤੇ ਹਿਮਾਚਲ ਪ੍ਰਦੇਸ਼ ਸਰਕਾਰ ਨਾਲ ਚਰਚਾ ਕੀਤੀ ਗਈ ਹੈ, ਅਤੇ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਗੋਬਿੰਦ ਸਾਗਰ ਝੀਲ ਲਈ ਗਾਰ ਕੱਢਣ ਦੀ ਨੀਤੀ ਨੂੰ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਮਨਜ਼ੂਰੀ ਦਿੱਤੀ ਜਾਵੇਗੀ। ਇਸ ਤੋਂ ਬਾਅਦ ਹੀ ਟੈਂਡਰ ਜਾਰੀ ਕੀਤਾ ਜਾਵੇਗਾ।

ਸੀਪੀ ਸਿੰਘ ਨੇ ਕਿਹਾ ਕਿ ਇਹ ਸਮੱਸਿਆ ਨਾ ਸਿਰਫ਼ ਭਾਖੜਾ ਬਿਆਸ ਪ੍ਰਬੰਧਨ ਬੋਰਡ ਲਈ ਸਗੋਂ ਪੂਰੇ ਦੇਸ਼ ਲਈ ਇੱਕ ਚੁਣੌਤੀ ਹੈ, ਅਤੇ ਇਸ ਨੂੰ ਹੱਲ ਕਰਨ ਲਈ ਯਤਨ ਜਾਰੀ ਹਨ। ਜਲ ਭੰਡਾਰ ਵਿੱਚੋਂ ਗਾਰ ਕੱਢਣ ਨਾਲ ਨਾ ਸਿਰਫ਼ ਬੀਬੀਐਮਬੀ ਨੂੰ ਸਗੋਂ ਪੂਰੇ ਰਾਜ ਅਤੇ ਦੇਸ਼ ਨੂੰ ਫਾਇਦਾ ਹੋਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਭਾਖੜਾ ਡੈਮ ਨੂੰ ਲੈ ਕੇ ਵੱਡਾ ਫ਼ੈਸਲਾ, 71 ਸਾਲਾਂ ਬਾਅਦ ਗੋਬਿੰਦ ਸਾਗਰ ਝੀਲ ਦੀ ਕੀਤੀ ਜਾਵੇਗੀ ਡੀਸਲਿਟਿੰਗ appeared first on Daily Post Punjabi.

ਭਾਖੜਾ ਡੈਮ ਤੋਂ ਅੱਜ ਛੱਡਿਆ ਜਾਵੇਗਾ 5000 ਕਿਊਸਿਕ ਵਾਧੂ ਪਾਣੀ, ਮੰਤਰੀ ਹਰਜੋਤ ਬੈਂਸ ਨੇ ਦਿੱਤੀ ਜਾਣਕਾਰੀ
ਪੰਜਾਬ ਵਿੱਚ ਹੜ੍ਹਾਂ ਵਿਚਾਲੇ ਭਾਖੜਾ ਡੈਮ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ। ਅੱਜ ਭਾਖੜਾ ਡੈਮ ਤੋਂ 5000 ਕਿਊਸਿਕ ਵਾਧੂ ਪਾਣੀ ਛੱਡਿਆ ਜਾਵੇਗਾ। ਮੌਸਮ ਵਿਭਾਗ ਵੱਲੋਂ ਜਾਰੀ 12,13,14 ਸਤੰਬਰ ਨੂੰ ਭਾਰੀ ਮੀਂਹ ਦੀ ਚਿਤਾਵਨੀ ਦੇ ਚੱਲਦਿਆਂ ਇਹ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਾਂਝੀ ਕੀਤੀ ਗਈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਡੈਮ ਦਾ ਲੈਵਲ ਘੱਟ ਰਿਹਾ ਹੈ ਪਰ ਮੌਸਮ ਵਿਭਾਗ ਵੱਲੋਂ ਅਗਲੇ 3 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ 5000 ਕਿਊਸਿਕ ਵਾਧੂ ਪਾਣੀ ਹੋਰ ਛੱਡਣ ਦਾ ਫੈਸਲਾ ਲਿਆ ਹੈ ਤਾਂ ਜੋ ਲੈਵਲ ਘਟ ਸਕੇ ਅਤੇ ਜੇਕਰ ਮੀਂਹ ਪੈਂਦੀ ਹੈ ਤਾਂ ਇੱਕਦਮ ਵਾਧੂ ਪਾਣੀ ਨਾ ਛੱਡਣਾ ਪਏ ਅਤੇ ਕੋਈ ਮੁਸ਼ਕਿਲ ਨਾ ਆਵੇ। ਪ੍ਰਸ਼ਾਸ਼ਨ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਭਾਖੜਾ ਡੈਮ ਤੋਂ ਅੱਜ ਛੱਡਿਆ ਜਾਵੇਗਾ 5000 ਕਿਊਸਿਕ ਵਾਧੂ ਪਾਣੀ, ਮੰਤਰੀ ਹਰਜੋਤ ਬੈਂਸ ਨੇ ਦਿੱਤੀ ਜਾਣਕਾਰੀ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਭਾਖੜਾ ਡੈਮ ਤੋਂ ਅੱਜ ਛੱਡਿਆ ਜਾਵੇਗਾ 5000 ਕਿਊਸਿਕ ਵਾਧੂ ਪਾਣੀ, ਮੰਤਰੀ ਹਰਜੋਤ ਬੈਂਸ ਨੇ ਦਿੱਤੀ ਜਾਣਕਾਰੀ appeared first on Daily Post Punjabi.

ਭਾਖੜਾ ਡੈਮ ਦੇ ਫਲੱਡ ਗੇਟ ਬੰਦ, ਪਾਣੀ ਦਾ ਪੱਧਰ ਨਾਰਮਲ ਹੋਣ ‘ਤੇ ਮੈਨੇਜਮੈਂਟ ਬੋਰਡ ਦਾ ਫੈਸਲਾ
ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਲਈ ਹਾਲ ਹੀ ਵਿੱਚ ਰਾਹਤ ਦੀ ਖ਼ਬਰ ਆਈ ਹੈ। ਭਾਖੜਾ ਡੈਮ ਦੇ ਫਲੱਡ ਗੇਟ ਬੰਦ ਕਰ ਦਿੱਤੇ ਗਏ ਹਨ। ਇਸ ਸਮੇਂ ਭਾਖੜਾ ਡੈਮ ਵਿੱਚ ਪਾਣੀ ਦਾ ਵਹਾਅ ਆਮ ਵਾਂਗ ਹੋ ਗਿਆ ਹੈ। ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਪ੍ਰਬੰਧਕੀ ਬੋਰਡ ਨੇ ਇਨ੍ਹਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। 14 ਅਗਸਤ ਨੂੰ ਸ਼ਾਮ ਨੂੰ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹੇ ਗਏ ਸਨ।

ਫਲੱਡ ਗੇਟ ਖੋਲ੍ਹੇ ਜਾਣ ਤੋਂ ਬਾਅਦ ਰੂਪਨਗਰ ਦੀ ਨਦੀ ਦੇ ਆਲੇ-ਦੁਆਲੇ ਦੇ 25 ਤੋਂ 30 ਪਿੰਡਾਂ ਵਿੱਚ ਹੜ੍ਹ ਵਰਗੀ ਸਥਿਤੀ ਬਣ ਗਈ ਸੀ। ਲੋਕਾਂ ਨੇ ਕਿਸ਼ਤੀ ਰਾਹੀਂ ਲੋਕਾਂ ਨੂੰ ਬਚਾਇਆ ਸੀ। ਹੜ੍ਹ ਕਾਰਨ ਖੇਤਾਂ, ਸੜਕਾਂ ਸਮੇਤ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਜਿਸ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ।

ਇਹ ਵੀ ਪੜ੍ਹੋ : ਤ੍ਰਿਚੀ ਹਵਾਈ ਅੱਡੇ ‘ਤੇ ਸੋਨੇ ਦੀ ਤਸਕਰੀ! ਯਾਤਰੀ ਨਿਊਟੇਲਾ ਜਾਰ ‘ਚ ਛੁਪਾ ਕੇ ਲਿਜਾ ਰਿਹਾ ਸੀ ਲੱਖਾਂ ਦਾ ਸੋਨਾ

ਕਿਸਾਨ ਜਥੇਬੰਦੀਆਂ ਨੇ ਪ੍ਰੈਸ ਕਾਨਫਰੰਸ ਕਰਕੇ ਰੂਪਨਗਰ ਵਿੱਚ 100 ਕਰੋੜ ਦਾ ਨੁਕਸਾਨ ਹੋਣ ਦਾ ਖਦਸ਼ਾ ਪ੍ਰਗਟ ਕਰਦਿਆਂ ਲੋਕਾਂ ਨੂੰ ਮੁਆਵਜ਼ੇ ਦੀ ਮੰਗ ਕੀਤੀ ਸੀ। ਇਸ ਦੌਰਾਨ ਪ੍ਰਸ਼ਾਸਨ ਸਮੇਤ ਸਮਾਜਿਕ ਜਥੇਬੰਦੀਆਂ ਨੇ ਰਾਹਤ ਕਾਰਜ ਜਾਰੀ ਰੱਖਿਆ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਭਾਖੜਾ ਡੈਮ ਦੇ ਫਲੱਡ ਗੇਟ ਬੰਦ, ਪਾਣੀ ਦਾ ਪੱਧਰ ਨਾਰਮਲ ਹੋਣ ‘ਤੇ ਮੈਨੇਜਮੈਂਟ ਬੋਰਡ ਦਾ ਫੈਸਲਾ appeared first on Daily Post Punjabi.

ਖਤਰੇ ਦੇ ਨਿਸ਼ਾਨ ਵੱਲ ਵਧਿਆ ਭਾਖੜਾ ਡੈਮ ਦੇ ਪਾਣੀ ਦਾ ਪੱਧਰ, ਮੁੜ ਖੋਲ੍ਹੇ ਗਏ ਫਲੱਡ ਗੇਟ
ਪੰਜਾਬ ਦੇ ਰੋਪੜ ਸਥਿਤ ਉੱਤਰੀ ਭਾਰਤ ਦੇ ਸਭ ਤੋਂ ਵੱਡੇ ਡੈਮ ਭਾਖੜਾ ਡੈਮ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਭਾਖੜਾ ਡੈਮ ਦਾ ਪਾਣੀ ਇਕ ਵਾਰ ਫਿਰ ਖ਼ਤਰੇ ਵੱਲ ਵਧ ਗਿਆ ਹੈ ।ਜਿਸਦੇ ਚੱਲਦਿਆਂ ਐਤਵਾਰ ਦੁਪਹਿਰ 12 ਵਜੇ ਦੇ ਕਰੀਬ 4 ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਭਾਖੜਾ ਡੈਮ ਵਿੱਚ ਵਧ ਰਹੇ ਪਾਣੀ ਦੇ ਪੱਧਰ ਦੇ ਚੱਲਦਿਆਂ ਅੱਜ ਡੈਮ ਤੋਂ ਵਾਧੂ ਪਾਣੀ ਛੱਡਿਆ ਜਾ ਰਿਹਾ ਹੈ। ਜਿਸ ਕਾਰਨ ਪੰਜਾਬ, ਹਰਿਆਣਾ ਅਤੇ ਹੇਠਲੇ ਇਲਾਕਿਆਂ ਦੇ ਲੋਕਾਂ ਲਈ ਮੁਸ਼ਕਿਲਾਂ ਖੜ੍ਹੀਆਂ ਹੋ ਸਕਦੀਆਂ ਹਨ।

Water level of Bhakra dam

ਜਾਣਕਾਰੀ ਅਨੁਸਾਰ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਜਾਂਚ ਪ੍ਰਕਿਰਿਆ ਤਹਿਤ ਇਹ ਫਲੱਡ ਗੇਟ ਖੋਲ੍ਹੇ ਹਨ। ਕਿਉਂਕਿ ਭਾਖੜਾ ਡੈਮ ਵਿੱਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 9 ਫੁੱਟ ਹੇਠਾਂ ਹੈ। ਭਾਰੀ ਮੀਂਹ ਤੋਂ ਬਾਅਦ ਜਦੋਂ ਗੇਟ ਖੋਲ੍ਹੇ ਗਏ ਤਾਂ ਹਿਮਾਚਲ ਦੇ ਕੁਝ ਉਪਰਲੇ ਹਿੱਸਿਆਂ ਵਿੱਚ ਡੈਮ ਜਾਮ ਹੋ ਗਏ। ਜਿਸ ਕਾਰਨ ਇਹ ਟੈਸਟਿੰਗ ਪ੍ਰਕਿਰਿਆ ਅਪਣਾਈ ਜਾ ਰਹੀ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਕਿਸੇ ਵੀ ਤਰ੍ਹਾਂ ਦਾ ਜੋਖਮ ਨਹੀਂ ਉਠਾਉਣਾ ਚਾਹੁੰਦਾ। ਇਸ ਲਈ ਉਨ੍ਹਾਂ ਖਤਰੇ ਦੇ ਨਿਸ਼ਾਨ ਤੋਂ ਪਹਿਲਾਂ ਹੀ ਗੇਟ ਖੋਲ੍ਹ ਕੇ ਅਤੇ ਗੇਟਾਂ ਦੀ ਸਥਿਤੀ ਦੀ ਜਾਂਚ ਕਰਕੇ ਜਾਂਚ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਮਲੇਸ਼ੀਆ ‘ਚ ਫਸੀ ਪੰਜਾਬੀ ਕੁੜੀ ਦੀ ਜਲਦ ਹੋਵੇਗੀ ਪਿੰਡ ਵਾਪਸੀ, CM ਮਾਨ ਨੇ ਟਵੀਟ ਕਰਕੇ ਦਿੱਤਾ ਭਰੋਸਾ

ਅੱਜ ਸਵੇਰੇ ਪਾਣੀ ਦਾ ਲੈਵਲ 1671.27 ਮਾਪਿਆ ਗਿਆ। BBMB ਵਾਟਰ ਰੈਗੂਲੇਸ਼ਨ ਦੇ ਡਿਜ਼ਾਇਨ ਇੰਜੀਨੀਅਰ ਵੱਲੋਂ ਜਾਰੀ ਕੀਤੀ ਗਈ ਚਿੱਠੀ ਦੇ ਅਨੁਸਾਰ ਸਤਲੁਜ ਦਰਿਆ ਵਿਚ ਨੰਗਲ ਡੈਮ ਰਾਹੀਂ 27500 ਕਿਉਸਿਕ ਪਾਣੀ ਛੱਡਿਆ ਜਾਵੇਗਾ, ਪਹਿਲਾਂ ਇਹ ਪਾਣੀ 19400 ਕਿਊਸਿਕ ਸੀ, ਹੁਣ ਸਤਲੁਜ ਦਰਿਆ ਵਿਚ ਪਾਣੀ ਦੀ ਮਾਤਰਾ ਵਧਾਈ ਜਾ ਰਹੀ ਹੈ। ਪ੍ਰਸ਼ਾਸਨ ਵੱਲੋਂ ਝੀਲ ਵਿੱਚ 71000 ਪਾਣੀ ਦੀ ਆਮਦ ਸਬੰਧੀ ਭਲਕੇ ਚੰਡੀਗੜ੍ਹ ਵਿਖੇ ਮੀਟਿੰਗ ਰੱਖੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਖਤਰੇ ਦੇ ਨਿਸ਼ਾਨ ਵੱਲ ਵਧਿਆ ਭਾਖੜਾ ਡੈਮ ਦੇ ਪਾਣੀ ਦਾ ਪੱਧਰ, ਮੁੜ ਖੋਲ੍ਹੇ ਗਏ ਫਲੱਡ ਗੇਟ appeared first on Daily Post Punjabi.

ਭਾਖੜਾ ‘ਚ ਵਧਿਆ ਪਾਣੀ ਦਾ ਪੱਧਰ, SDM ਵੱਲੋਂ ਸਤਲੁਜ ਦਰਿਆ ਨੇੜਲੇ ਪਿੰਡ ਖਾਲੀ ਕਰਵਾਉਣ ਦੇ ਹੁਕਮ
ਪੰਜਾਬ ਵਿੱਚ ਮੀਂਹ ਨੇ ਇੱਕ ਵਾਰ ਫਿਰ ਤੋਂ ਦਸਤਕ ਦੇ ਦਿੱਤੀ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ । ਸੂਬੇ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਭਾਖੜਾ ਵਿੱਚ ਪਾਣੀ ਦਾ ਪੱਧਰ ਵੱਧ ਕੇ 1650.87 ਫੁੱਟ ਹੋ ਗਿਆ ਹੈ। ਜਿਸ ਦੇ ਮੱਦੇਨਜ਼ਰ SDM ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕੇ ਖਾਲੈ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ।

Bhakra Dam water level rise

ਦਰਅਸਲ, SDM ਨੇ ਕਿਹਾ ਕਿ ਭਾਖੜਾ ਡੈਮ ਵਿੱਚ ਪਾਣੀ ਦਾ ਵਧਦਾ ਜਾ ਰਿਹਾ ਹੈ। ਡੈਮ ਦਾ ਪਾਣੀ 1650.87 ਫੁੱਟ ਹੋ ਗਿਆ ਹੈ। ਨੰਗਲ ਡੈਮ ਤੋਂ ਨਿਕਲਣ ਵਾਲੀਆਂ ਸਾਰੀਆਂ ਨਹਿਰਾਂ ਫੁੱਲ ਕੈਪਿਸਟੀ ਵਿੱਚ ਵਹਿ ਰਹੀਆਂ ਹਨ। ਉਨ੍ਹਾਂ ਕਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਦਰਿਆ ਵਿੱਚ ਪਾਣੀ ਛੱਡਣ ਤੇ ਡੈਮ ਦੇ ਫਲੱਡ ਗੇਟ ਖੋਲ੍ਹੇ ਜਾਣ ਦੀ ਪੂਰੀ ਸੰਭਾਵਨਾ ਹੈ। ਜਿਸ ਕਾਰਨ ਸਤਲੁਜ ਦੇ ਨਾਲ ਲੱਗਦੇ ਪਿੰਡਾਂ ਵਿੱਚ ਹੜ੍ਹ ਵਾਲੀ ਸਥਿਤੀ ਪੈਦਾ ਹੋ ਸਕਦੀ ਹੈ। SDM ਨੇ ਕਿਹਾ ਕਿ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕੇ ਖਾਲੀ ਕਰਵਾਏ ਜਾਣ ਤਾਂ ਜੋ ਲੋਕ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸੁਰੱਖਿਅਤ ਥਾਵਾਂ ‘ਤੇ ਚਲੇ ਜਾਣ।

ਇਹ ਵੀ ਪੜ੍ਹੋ: ਸਿੱਖ ਨੌਜਵਾਨ ਨੂੰ ਮੌ.ਤ ਮਗਰੋਂ ਮਿਲਿਆ ਕਾਰਨੇਗੀ ਹੀਰੋ ਐਵਾਰਡ, ਅਮਰੀਕੀ ਕੁੜੀ ਨੂੰ ਬਚਾਉਣ ਲਈ ਦਿੱਤੀ ਸੀ ਜਾਨ

ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ 22 ਜੁਲਾਈ ਤੋਂ 24 ਜੁਲਾਈ ਤੱਕ ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਜ਼ਿਲ੍ਹਿਆਂ ਦੀਆਂ ਟੀਮਾਂ ਰਾਵੀ, ਬਿਆਸ, ਸਤਲੁਜ ਅਤੇ ਘੱਗਰ ਦੇ ਆਸ-ਪਾਸ ਦੇ ਇਲਾਕਿਆਂ ਦੀ ਨਿਗਰਾਨੀ ਕਰ ਰਹੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਭਾਖੜਾ ‘ਚ ਵਧਿਆ ਪਾਣੀ ਦਾ ਪੱਧਰ, SDM ਵੱਲੋਂ ਸਤਲੁਜ ਦਰਿਆ ਨੇੜਲੇ ਪਿੰਡ ਖਾਲੀ ਕਰਵਾਉਣ ਦੇ ਹੁਕਮ appeared first on Daily Post Punjabi.

ਭਾਖੜਾ ਡੈਮ ਖ਼ਤਰੇ ਦੇ ਨਿਸ਼ਾਨ ਤੋਂ 41 ਫੁੱਟ ਹੇਠਾਂ, 1641 ਫੁੱਟ ਤੱਕ ਪਹੁੰਚਿਆ ਪਾਣੀ ਦਾ ਲੇਵਲ
ਪੰਜਾਬ ਦੇ ਸਭ ਤੋਂ ਵੱਡੇ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਪਿਛਲੇ ਦਿਨਾਂ ਵਿੱਚ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 20 ਫੁੱਟ ਵਧ ਗਿਆ ਹੈ। ਭਾਖੜਾ ਡੈਮ ਵਿੱਚ ਇਸ ਵੇਲੇ 1641.30 ਫੁੱਟ ਪਾਣੀ ਹੈ। ਬੇਸ਼ੱਕ ਇਹ ਅਜੇ ਵੀ ਖ਼ਤਰੇ ਦੇ ਨਿਸ਼ਾਨ ਤੋਂ 41 ਫੁੱਟ ਘੱਟ ਹੈ ਪਰ ਪਾਣੀ ਦੇ ਤੇਜ਼ੀ ਨਾਲ ਵੱਧ ਰਹੇ ਪੱਧਰ ਨੂੰ ਦੇਖਦਿਆਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਵੀ ਫਲੱਡ ਗੇਟ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ।

Bhakra Dam 41 feet below

ਭਾਖੜਾ ਡੈਮ ਵਿੱਚ 61226 ਕਿਊਸਿਕ ਪਾਣੀ ਆ ਚੁੱਕਾ ਹੈ ਅਤੇ ਟਰਬਾਈਨਾਂ ਰਾਹੀਂ ਸਿਰਫ਼ 17992 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਹੁਣ ਤੱਕ ਭਾਖੜਾ ਨੇ ਜੋ ਵੀ ਪਾਣੀ ਛੱਡਿਆ ਹੈ, ਉਹ ਟਰਬਾਈਨਾਂ ਰਾਹੀਂ ਹੀ ਛੱਡਿਆ ਗਿਆ ਹੈ। ਭਾਖੜਾ ਮੈਨੇਜਮੈਂਟ ਬੋਰਡ ਦਾ ਮੁੱਖ ਗੇਟ ਪਾਣੀ ਦਾ ਪੱਧਰ ਪੂਰਾ ਹੋਣ ‘ਤੇ ਹੀ ਖੁੱਲ੍ਹਦਾ ਹੈ। ਜੇਕਰ ਪਾਣੀ ਭਰ ਗਿਆ ਤਾਂ ਫਲੱਡ ਗੇਟ ਖੋਲ੍ਹ ਦਿੱਤੇ ਜਾਣਗੇ।

ਇਹ ਵੀ ਪੜ੍ਹੋ : ਇਸਰੋ ਪੰਜਾਬ ‘ਚ ਬਣਾਏਗਾ ਸਪੇਸ ਮਿਊਜ਼ੀਅਮ, CM ਮਾਨ ਬੋਲੇ- ਰਾਕੇਟ ਸਾਇੰਸ ਸਿੱਖਣਗੇ ਹੋਣਹਾਰ

ਸੂਚਨਾ ਮੁਤਾਬਕ ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ ਵਿੱਚ 11870 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਸ੍ਰੀ ਆਨੰਦਪੁਰ ਸਾਹਿਬ ਹਾਈਡਲ ਨਹਿਰ ਵਿੱਚ 6250 ਕਿਊਸਿਕ, ਜਦੋਂ ਕਿ ਸਤਲੁਜ ਦਰਿਆ ਵਿੱਚ 640 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਭਾਖੜਾ ਡੈਮ ਖ਼ਤਰੇ ਦੇ ਨਿਸ਼ਾਨ ਤੋਂ 41 ਫੁੱਟ ਹੇਠਾਂ, 1641 ਫੁੱਟ ਤੱਕ ਪਹੁੰਚਿਆ ਪਾਣੀ ਦਾ ਲੇਵਲ appeared first on Daily Post Punjabi.