Bhamme Kalan of Mansa Archives - Daily Post Punjabi

ਪੰਜਾਬ ਦੇ ਇਸ ਜ਼ਿਲ੍ਹੇ ‘ਚ 24 ਦਸੰਬਰ ਨੂੰ ਛੁੱਟੀ ਦਾ ਐਲਾਨ, ਜ਼ਿਮਨੀ ਚੋਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਪੰਜਾਬ ਸਰਕਾਰ ਨੇ ਜ਼ਿਲ੍ਹਾ ਮਾਨਸਾ ਦੇ ਤਹਿਸੀਲ ਸਰਦੂਲਗੜ੍ਹ ਦੇ ਪਿੰਡ ਭਾਮੇ ਕਲਾਂ ਵਿਖੇ 24 ਦਸੰਬਰ, 2023 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਪੰਚ ਦੀ ਹੋ ਰਹੀ ਜ਼ਿਮਨੀ ਚੋਣ ਨੂੰ ਮੁੱਖ ਰੱਖਦੇ ਹੋਏ ਕਾਮਿਆਂ ਲਈ ਚੋਣ ਵਾਲੇ ਦਿਨ ਤਨਖਾਹ ਸਮੇਤ ਹਫਤਾਵਰੀ ਛੁੱਟੀ ਐਲਾਨੀ ਗਈ ਹੈ। ਇਸ ਸਬੰਧੀ ਕਿਰਤ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਪ੍ਰਸ਼ਾਸਨ ਦਾ ਕੋਰੋਨਾ ਦੇ ਨਵੇਂ ਵੇਰੀਐਂਟ ਦੇ ਮੱਦੇਨਜ਼ਰ ਵੱਡਾ ਫੈਸਲਾ, ਜਾਰੀ ਕੀਤੀਆਂ ਸਖਤ ਹਦਾਇਤਾਂ

ਇਕ ਬੁਲਾਰੇ ਨੇ ਦੱਸਿਆ ਕਿ ਪਿੰਡ ਭਾਮੇ ਕਲਾਂ, ਤਹਿਸੀਲ ਸਰਦੂਲਗੜ੍ਹ, ਜ਼ਿਲ੍ਹਾ ਮਾਨਸਾ ਵਿਖੇ ਸਰਪੰਚ ਦੀ ਹੋ ਰਹੀ ਜ਼ਿਮਨੀ ਚੋਣ ਬਾਬਤ ਪੰਜਾਬ ਵਿੱਚ ਸਥਿਤ ਦੁਕਾਨਾਂ ਅਤੇ ਤਜਾਰਤੀ ਅਦਾਰਿਆਂ/ ਉਦਯੋਗਿਕ ਅਦਾਰਿਆਂ ਵਿੱਚ ਕੰਮ ਕਰਦੇ ਕਿਰਤੀਆਂ, ਜੋ ਕਿ ਸਬੰਧਤ ਗ੍ਰਾਮ ਪੰਚਾਇਤ ਦੇ ਵੋਟਰ ਹਨ, ਉਨ੍ਹਾਂ ਨੂੰ ਆਪਣੀ ਵੋਟ ਦਾ ਹੱਕ ਸੁਨਿਸ਼ਚਿਤ ਕਰਨ ਲਈ ਮਿਤੀ 24.12.2023 ਦਿਨ ਐਤਵਾਰ ਨੂੰ ਸਰਕਾਰ ਵੱਲੋਂ ਇਨ੍ਹਾਂ ਹਲਕਿਆਂ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਉਨ੍ਹਾਂ ਦੁਕਾਨਾਂ ਅਤੇ ਤਜਾਰਤੀ ਅਦਾਰਿਆਂ/ ਉਦਯੋਗਿਕ ਅਦਾਰਿਆਂ, ਜਿੱਥੇ ਐਤਵਾਰ ਨੂੰ ਨਾਗਾ ਨਹੀਂ ਰੱਖਿਆ ਜਾਂਦਾ ਹੈ, ਲਈ ਤਨਖਾਹ ਸਮੇਤ ਹਫਤਾਵਰੀ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਪੰਜਾਬ ਦੇ ਇਸ ਜ਼ਿਲ੍ਹੇ ‘ਚ 24 ਦਸੰਬਰ ਨੂੰ ਛੁੱਟੀ ਦਾ ਐਲਾਨ, ਜ਼ਿਮਨੀ ਚੋਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ appeared first on Daily Post Punjabi.