bhana sidhu news Archives - Daily Post Punjabi

ਭਾਨਾ ਸਿੱਧੂ ਦੀ ਮੋਹਾਲੀ ਅਦਾਲਤ ‘ਚ ਹੋਈ ਪੇਸ਼ੀ, ਕੋਰਟ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ‘ਤੇ ਭੇਜਿਆ
ਭਾਨਾ ਸਿੱਧੂ ਦੀ ਅੱਜ ਮੋਹਾਲੀ ਅਦਾਲਤ ਵਿਚ ਪੇਸ਼ੀ ਹੋਈ। ਮੋਹਾਲੀ ਵਿਚ ਭਾਨਾ ਸਿੱਧੂ ‘ਤੇ ਚੌਥਾ ਪਰਚਾ ਦਰਜ ਕੀਤਾ ਗਿਆ ਸੀ। ਇਸ ਵਿਚ ਭਾਨਾ ਸਿੱਧੂ ਦੇ ਭਰਾ ਨੂੰ ਵੀ ਨਾਮਜਦ ਕੀਤਾ ਗਿਆ ਸੀ। ਪਰਚੇ ਵਿਚ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਤੋਂ ਨਾਜਾਇਜ਼ ਪੈਸੇ ਮੰਗਣ ਦੇ ਇਲਜ਼ਾਮ ਉਨ੍ਹਾਂ ‘ਤੇ ਲਗਾਏ ਗਏ ਸਨ।

ਦੱਸ ਦੇਈਏ ਕਿ 2 ਦਿਨਾਂ ਦੇ ਦੀ ਰਿਮਾਂਡ ਮਗਰੋਂ ਅੱਜ ਭਾਨਾ ਸਿੱਧੂ ਦੀ ਕੋਰਟ ਵਿਚ ਪੇਸ਼ੀ ਹੋਈ ਜਿਥੇ ਉਨ੍ਹਾਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਇਨ੍ਹਾਂ 14 ਦਿਨਾਂ ਦੌਰਾਨ ਭਾਨਾ ਸਿੱਧੂ ਪਟਿਆਲਾ ਜੇਲ੍ਹ ਵਿਚ ਰਹਿਣਗੇ। ਇਥੇ ਇਹ ਵੀ ਦੱਸਣਯੋਗ ਹੈ ਕਿ ਪੇਸ਼ੀ ਤੋਂ ਬਾਅਦ ਭਾਨਾ ਸਿੱਧੂ ਨੇ ਕਿਹਾ ਕਿ ਸੱਚ ਦੀ ਲੜਾਈ ਜਾਰੀ ਰਹੇਗੀ।

ਜ਼ਿਕਰਯੋਗ ਹੈ ਕਿ ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਭਾਨਾ ਸਿੱਧੂ ਨੂੰ 20 ਜਨਵਰੀ ਨੂੰ ਗ੍ਰਿਫਤਾਰ ਕੀਤਾ ਸੀ, ਇਸ ਕੇਸ ਵਿੱਚ ਜ਼ਮਾਨਤ ਮਿਲਣ ਮਗਰੋਂ ਪਟਿਆਲਾ ‘ਚ ਉਸ ਖਿਲਾਫ ਦੂਜਾ ਮਾਮਲਾ ਦਰਜ ਕੀਤਾ ਗਿਆ ਹੈ। ਤੀਜਾ ਪਰਚਾ ਅਬੋਹਰ ਵਿੱਚ ਇੱਕ ਏਜੰਟ ਵੱਲੋਂ ਕਰਵਾਇਆ ਗਿਆ ਹੈ। ਏਜੰਟ ਨੇ ਆਪਣੇ ਭਾਨਾ ਖਿਲਾਫ ਡਰਾਉਣ-ਧਮਕਾਉਣ ਤੇ ਅਕਸ ਨੂੰ ਖਰਾਬ ਕਰਨ ਦੇ ਦੋਸ਼ ਲਾਏ ਹਨ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਭਾਨਾ ਸਿੱਧੂ ਦੀ ਮੋਹਾਲੀ ਅਦਾਲਤ ‘ਚ ਹੋਈ ਪੇਸ਼ੀ, ਕੋਰਟ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ‘ਤੇ ਭੇਜਿਆ appeared first on Daily Post Punjabi.