bhana sidhu Archives - Daily Post Punjabi

ਲੱਖਾ ਸਿਧਾਣਾ ਸਣੇ ਸਿੱਧੂ ਦੇ ਪਰਿਵਾਰ ‘ਤੇ ਹੋਇਆ ਪਰਚਾ, ਭਰਾ, ਭੈਣਾਂ ਤੇ ਪਿਤਾ ਨੂੰ ਕੀਤਾ ਨਾਮਜ਼ਦ
ਭਾਨਾ ਸਿੱਧੂ ਦੇ ਹੱਕ ਵਿੱਚ ਲਗਾਏ ਗਏ ਧਰਨੇ ਨੂੰ ਲੈ ਕੇ ਲੱਖਾ ਸਿਧਾਣਾ ਤੇ ਭਾਨਾ ਸਿੱਧੂ ਦੇ ਪਰਿਵਾਰ ‘ਤੇ ਪਰਚਾ ਦਰਜ ਕਰ ਲਿਆ ਗਿਆ ਹੈ। ਕੁਲ ਮਿਲਾ ਕੇ 18 ਲੋਕਾਂ ਦੇ ਖਿਲਾਫ ਇਹ ਪਰਚਾ ਦਰਜ ਕੀਤਾ ਗਿਆ ਹੈ, ਜਿਸ ਵਿੱਚ ਭਾਨਾ ਸਿੱਧੂ ਦੇ ਪਿਤਾ ਤੋਂ ਇਲਾਵਾ ਉਸ ਦੇ ਭਰਾ, ਦੋਵੇਂ ਭੈਣਾਂ, ਸਰਪੰਚ ਸਮੇਤ ਕਈਆਂ ਨੂੰ ਨਾਮਜ਼ਦ ਕੀਤਾ ਗਿਆ ਹੈ।

ਦੱਸ ਦੇਈਏ ਕਿ 3 ਫਰਵਰੀ ਨੂੰ ਸੰਗਰੂਰ ਵਿੱਚ ਭਾਨਾ ਸਿੱਧੂ ਦੇ ਹੱਕ ਵਿੱਚ ਨੈਸ਼ਨਲ ਹਾਈਵੇ ਨੂੰ ਜਾਮ ਕਰ ਦਿੱਤਾ ਗਿਆ ਸੀ। ਪਰਚੇ ਵਿੱਚ ਕਈ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਵਿੱਚ ਪਬਲਿਕ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਉਣ, ਭੀੜ ਨੂੰ ਉਕਸਾਉਣ ਤੇ ਪੁਲਿਸ ‘ਤੇ ਹਮਲਾ ਕਰਨ ਦੇ ਇਲਜ਼ਾਮ ਲੱਗੇ ਹਨ। FIR ਵਿੱਚ ਨੈਸ਼ਨਲ ਹਾਈਵੇ ਐਕਟ 8ਬੀ, ਡੈਮੇਜ ਟੂ ਪਬਲਕਿ ਪ੍ਰਾਈਵੇਟ ਪ੍ਰਾਪਰਟੀ ਐਕਟ ਦੀ ਧਾਰਾ 4, ਧਾਰਾ ਆਈਪੀਸੀ 283, 186, 353, 279, 427, 307, 148, 149, 117, 268 ਦੇ ਤਹਿਤ ਇਹ ਮਾਮਲਾ ਦਰਜ ਕੀਤਾ ਗਿਆ, ਜਿਸ ਤਹਿਤ ਭਾਨਾ ਸਿੱਧੂ ਦੇ ਪਿਤਾ ਬਿੱਕਰ ਸਿੰਘ, ਭਰਾ ਅਮਨਾ ਸਿੰਘ, ਭੈਣ ਕਿਰਨਪਾਲ ਕੌਰ, ਭੈਣਾਂ ਸੁਖਪਾਲ ਕੌਰ ਤੇ ਕਿਰਨਪਾਲ ਕੌਰ, ਸਰਪੰਚ ਸਰਬਜੀਤ ਸਿੰਘ, ਪੰਚ ਰਣਜੀਤ ਸਿੰਘ, ਪੰਚ ਰਮਜੀਤ ਸਿੰਘ ਤੇ ਲੱਖਾ ਸਿਧਾਣਾ ਸਣੇ ਕੁਲ 18 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ।

ਦਰਜ ਪਰਚੇ ਵਿਆਚ ਕਿਹਾ ਗਿਆ ਹੈ ਕਿ ਪੁਲਿਸ ਪਾਰਟੀ ਦੇ ਲਾਅ ਐਂਡ ਆਰਡਰ ਸਬੰਧੀ ਟੋਲ ਪਲਾਜ਼ਾ ਬਡਵਰ ਵਿਖੇ ਪੁਲਿਸ ਪਾਰਟੀ ਵੱਲੋਂ ਨਾਕਾਬੰਦੀ ਕੀਤੀ ਗਈ ਸੀ ਤੇ ਇਸ ਨਾਕਾਬੰਦੀ ‘ਤੇ ਭਾਨਾ ਸਿੱਧੂ ਦੇ ਰਿਸ਼ਤੇਦਾਰ, ਸਰਪੰਚ, ਲੱਖਾਂ ਸਿਧਾਣਾ ਨੇ ਇਥੇ ਕਾਫੀ ਨੌਜਵਾਨਾਂ ਨੂੰ ਇਕੱਠਾ ਕੀਤਾ। ਟਰੈਕਟਰ-ਟਰਾਲੀਆਂ ਲਿਆ ਕੇ ਨੈਸ਼ਨਲ ਹਾਈਵੇ ਨੂੰ ਬੰਦ ਕਰ ਦਿੱਤਾ ਗਿਆ, ਟ੍ਰੈਫਿਕ ਰੋਕ ਦਿੱਤਾ ਗਿਆ। ਆਉਣ-ਜਾਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਸਮਝਾਉਣ ਦੇ ਬਾਵਜੂਦ ਵੀ ਇਹ ਨਹੀਂ ਮੰਨੇ ਅਤੇ ਭੀੜ ਨੂੰ ਵਾਰ-ਵਾਰ ਪੁਲਿਸ ‘ਤੇ ਹਮਲਾ ਕਰਨ ਲਈ ਉਕਸਾਇਆ ਗਿਆ। ਪੁਲਿਸ ਦੀ ਸਰਕਾਰੀ ਬੱਸ ਤੇ ਨੈਸ਼ਨਲ ਹਾਈਵੇ ਦੀ ਭੰਨਤੋੜ ਕੀਤੀ ਗਈ ਅਤੇ ਪੁਲਿਸ ਦੀ ਸਰਕਾਰੀ ਡਿਊਟੀ ਵਿੱਚ ਵਿਘਨ ਪਾਇਆ ਗਿਆ।

ਇਹ ਵੀ ਪੜ੍ਹੋ : ਦਿੱਲੀ ਬਾਰਡਰ ‘ਤੇ ਕਿਸਾਨਾਂ ਦਾ ਪ੍ਰਦਰਸ਼ਨ, ਪੁਲਿਸ ਨੇ ਲਾਏੇ ਬੈਰੀਕੇਡ, ਨੋਇਡਾ ‘ਚ ਲੱਗਾ ਲੰਮਾ ਜਾਮ

ਦੱਸ ਦੇਈਏ ਕਿ 20 ਜਨਵਰੀ ਨੂੰ ਭਾਨਾ ਸਿੱਧੂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਮਹਿਲਾ ਟਰੈਵਲ ਏਜੰਟ ਇੰਦਰਜੀਤ ਕੌਰ (42) ਵਾਸੀ ਸੈਕਟਰ-32 ਏ ਨੇ ਭਾਨਾ ਸਿੱਧੂ ਡਰਾਉਣ ਧਮਕਾਉਣ ਤੇ ਪੈਸੇ ਮੰਗਣ ਦਾ ਦੋਸ਼ ਲਾਇਆ ਸੀ। ਇਸ ਮਗਰੋਂ 26 ਜਨਵਰੀ ਨੂੰ ਭਾਨਾ ਸਿੱਧੂ ਨੂੰ ਜ਼ਮਾਨਤ ਮਿਲ ਗਈ ਸੀ ਪਰ ਉਸ ਖਿਲਾਫ ਪਟਿਆਲਾ ਵਿੱਚ ਇੱਕ ਹੋਰ ਮਾਮਲਾ ਦਰਜ ਹੋ ਗਿਆ ਤੇ ਉਸ ਨੂੰ ਦੁਬਾਰਾ ਗ੍ਰਿਫਤਾਰ ਕਰ ਲਿਆ ਗਿਆ। ਭਾਨਾ ਸਿੱਧੂ ਦੀ ਗ੍ਰਿਫਤਾਰੀ ਨੂੰ ਲੈ ਕੇ ਹੀ ਸਾਂਸਦ ਸਿਮਰਨਜੀਤ ਸਿੰਘ ਮਾਨ ਨੇ ਅੱਜ ਟ੍ਰੇਨ ਰੋਕੋ ਅੰਦੋਲਨ ਦੀ ਸ਼ੁਰੂਆਤ ਕਰਨੀ ਸੀ ਪਰ ਉਨ੍ਹਾਂ ਨੂੰ ਉਨ੍ਹਾਂ ਦੇ ਸਮਰਥਕਾਂ ਨਾਲ ਪਹਿਲਾਂ ਹੀ ਹਾਊਸ ਅਰੈਸਟ ਕਰ ਲਿਆ ਗਿਆ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਲੱਖਾ ਸਿਧਾਣਾ ਸਣੇ ਸਿੱਧੂ ਦੇ ਪਰਿਵਾਰ ‘ਤੇ ਹੋਇਆ ਪਰਚਾ, ਭਰਾ, ਭੈਣਾਂ ਤੇ ਪਿਤਾ ਨੂੰ ਕੀਤਾ ਨਾਮਜ਼ਦ appeared first on Daily Post Punjabi.

ਭਾਨਾ ਸਿੱਧੂ ਦੇ ਹੱਕ ‘ਚ ਧਰਨੇ ‘ਤੇ ਜਾਂਦੇ ਕਿਸਾਨ ਨੇਤਾਵਾਂ ਨੂੰ ਮਾਨਸਾ ਪੁਲਿਸ ਨੇ ਕੀਤਾ ਨਜ਼ਰਬੰਦ
ਭਾਨਾ ਸਿੱਧੂ ਦੀ ਗ੍ਰਿਫਤਾਰੀ ਖਿਲਾਫ ਕਿਸਾਨਾਂ ਵੱਲੋਂ ਰੋਸ ਪ੍ਰਗਟਾਇਆ ਜਾ ਰਿਹਾ ਹੈ। ਇਸੇ ਤਹਿਤ ਅੱਜ ਕਿਸਾਨਾਂ ਵੱਲੋਂ ਮਾਨਸਾ ਵਿਚ ਸੀਐੱਮ ਰਿਹਾਇਸ਼ ਅੱਗੇ ਪ੍ਰਦਰਸ਼ਨ ਕੀਤਾ ਜਾਣਾ ਸੀ ਪਰ ਇਸ ਤੋਂ ਪਹਿਲਾਂ ਹੀ ਮਾਨਸਾ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਕਿਸਾਨ ਨੇਤਾਵਾਂ ਨੂੰ ਘਰ ਵਿਚ ਹੀ ਨਜ਼ਰਬੰਦ ਕਰ ਲਿਆ ਗਿਆ ਹੈ।

ਪੁਲਿਸ ਨੇ ਸੰਗਰੂਰ ਵਿਚ ਪ੍ਰਦਰਸ਼ਨ ਨੂੰ ਰੋਕਣ ਲਈ ਰੁਲਦੂ ਸਿੰਘ, ਨਿਰਮਲ ਸਿੰਘ ਝੰਡੂਕੇ, ਪਰਵਿੰਦਰ ਸਿੰਘ ਝੋਟਾ, ਗੁਰਸੇਵਕ ਸਿੰਘ ਜਵਾਹਰਕੇ ਆਦਿ ਸਣੇ ਕਈ ਕਿਸਾਨ ਨੇਤਾਵਾਂ ਨੂੰ ਨਜ਼ਰਬੰਦ ਕੀਤਾ ਹੈ। ਦੱਸ ਦੇਈਏ ਕਿ ਅਜੇ ਕੋਈ ਵੀ ਪ੍ਰਦਰਸ਼ਨਕਾਰੀ ਸੀਐੱਮ ਰਿਹਾਇਸ਼ ਨਹੀਂ ਪਹੁੰਚਿਆ ਹੈ। ਪੁਲਿਸ ਨੇ ਸੰਗਰੂਰ ਦੇ ਐਂਟਰੀ ਪੁਆਇੰਟ ‘ਤੇ ਸਖਤ ਨਾਕਾਬੰਦੀ ਕੀਤੀ ਹੈ ਤੇ ਹਰ ਚੌਕ ‘ਤੇ ਭਾਰੀ ਪੁਲਿਸ ਤਾਇਨਾਤ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਬਾਹਰ ਤੱਕ ਸੰਗਰੂਰ ਨੂੰ ਛਾਉਣੀ ਵਿੱਚ ਤਬਦੀਲ ਕਰ ਲਿਆ ਹੈ। ਕਿਸਾਨ ਨੇਤਾਵਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮੰਗ ਹੈ ਕਿ ਭਾਨਾ ਸਿੱਧੂ ਨੂੰ ਰਿਹਾਅ ਕੀਤਾ ਜਾਵੇ ਤੇ ਉਨ੍ਹਾਂ ਖਿਲਾਫ ਦਰਜ ਕੇਸ ਵਾਪਸ ਕੀਤੇ ਜਾਣ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੰਗਰੂਰ ਦੇ ਸਾਂਸਦ ਸਿਮਰਨਜੀਤ ਸਿੰਘ ਮਾਨ ਨੂੰ ਵੀ ਹਾਊਸ ਅਰੈਸਟ ਕੀਤਾ ਗਿਆ ਸੀ। ਹੁਣ ਸਾਂਸਦ ਮਾਨ ਨੇ ਲੋਕ ਸਭਾ ਸਪੀਕਰ ਨੂੰ ਇਸ ਦੀ ਲਿਖਤੀ ਸ਼ਿਕਾਇਤ ਭੇਜ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਭਾਨਾ ਸਿੱਧੂ ਦੇ ਹੱਕ ‘ਚ ਧਰਨੇ ‘ਤੇ ਜਾਂਦੇ ਕਿਸਾਨ ਨੇਤਾਵਾਂ ਨੂੰ ਮਾਨਸਾ ਪੁਲਿਸ  ਨੇ ਕੀਤਾ ਨਜ਼ਰਬੰਦ appeared first on Daily Post Punjabi.

ਭਾਨਾ ਸਿੱਧੂ ‘ਤੇ ਹੁਣ ਮੋਹਾਲੀ ‘ਚ FIR ਦਰਜ, ਇਮੀਗ੍ਰੇਸ਼ਨ ਏਜੰਟ ਨੇ ਬਲੈਕਮੇਲਿੰਗ ਦਾ ਕਰਵਾਇਆ ਪਰਚਾ
ਸੋਸ਼ਲ ਮੀਡੀਆ ਸਟਾਰ ਭਾਨਾ ਸਿੱਧੂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਉਨ੍ਹਾਂ ਖਿਲਾਫ ਪੁਲਿਸ ਲਗਾਤਾਰ ਕਾਰਵਾਈ ਕਰਦੀ ਨਜ਼ਰ ਆ ਰਹੀ ਹੈ। ਸਭ ਤੋਂ ਪਹਿਲਾਂ ਉਸ ਖਿਲਾਫ ਏਜੰਟ ਵੱਲੋਂ ਪਰਚਾ ਦਰਜ ਕਰਵਾਇਆ ਗਿਆ ਸੀ ਤੇ ਜਦੋਂ ਹੀ ਉਸ ਦੀ ਜ਼ਮਾਨਤ ਹੋਈ ਤਾਂ ਚੇਨੀ ਚੋਰ ਦਾ ਇਲਜ਼ਾਮ ਲਗਾ ਕੇ ਇਕ ਹੋਰ ਪਰਚਾ ਦਰਜ ਕਰ ਦਿੱਤਾ ਗਿਆ। ਅੱਜ ਭਾਨਾ ਸਿੱਧੂ ਦੇ ਹੱਕ ਵਿਚ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋਏ ਤੇ ਇਸ ਵਿਚ ਕਈ ਸਮਾਜਿਕ ਤੇ ਕਿਸਾਨ ਜਥੇਬੰਦੀਆਂ ਸ਼ਾਮਲ ਹਨ।

ਪਰ ਦੂਜੇ ਪਾਸੇ ਅੱਜ ਭਾਨਾ ਸਿੱਧੂ ਖਿਲਾਫ ਚੌਥਾ ਪਰਚਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਖਿਲਾਫ ਮੋਹਾਲੀ ਵਿਚ FIR ਦਰਜ ਕਰਵਾਈ ਗਈ ਹੈ। ਭਾਨਾ ਸਿੱਧੂ ਨੂੰ ਹੁਣ ਪਟਿਆਲਾ ਤੋਂ ਮੁਹਾਲੀ ਲਿਆਂਦਾ ਜਾ ਰਿਹਾ ਹੈ ਤੇ ਮਿਲੀ ਜਾਣਕਾਰੀ ਮੁਤਾਬਕ ਇਹ ਪਰਚਾ ਇਮੀਗ੍ਰੇਸ਼ਨ ਏਜੇਂਟ ਵੱਲੋਂ ਬਲੈਕਮੇਲਿੰਗ ਦਾ ਦਰਜ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬੀ ਨੌਜਵਾਨ ਦੀ ਇਟਲੀ ‘ਚ ਸ਼ੱਕੀ ਹਾਲਾਤਾਂ ‘ਚ ਮੌ.ਤ, 15 ਸਾਲ ਪਹਿਲਾਂ ਗਿਆ ਸੀ ਵਿਦੇਸ਼

ਭਾਨਾ ਸਿੱਧੂ ‘ਤੇ 297, 287 ਤੇ 506 ਧਾਰਾ ਤਹਿਤ ਮੋਹਾਲੀ ਦੇ ਇਕ ਥਾਣੇ ਵਿਚ ਮਾਮਲਾ ਦਰਜ ਕੀਤਾ ਗਿਆ। ਉਸ ਨੂੰ ਮੋਹਾਲੀ ਕੋਰਟ ਵਿਚ ਪੇਸ਼ ਕੀਤਾ ਗਿਆ ਜਿਥੇ ਉੁਨ੍ਹਾਂ ਨੂੰ 2 ਦੋ ਦਿਨ ਦੀ ਪੁਲਿਸ ਰਿਮਾਂਡ ‘ਤੇ ਲੈ ਲਿਆ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਭਾਨਾ ਸਿੱਧੂ ਨੂੰ ਇਕ ਹੋਰ ਮਾਮਲੇ ਵਿਚ ਵੀ ਨਾਮਜ਼ਦ ਕੀਤਾ ਜਾ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਭਾਨਾ ਸਿੱਧੂ ‘ਤੇ ਹੁਣ ਮੋਹਾਲੀ ‘ਚ FIR ਦਰਜ, ਇਮੀਗ੍ਰੇਸ਼ਨ ਏਜੰਟ ਨੇ ਬਲੈਕਮੇਲਿੰਗ ਦਾ ਕਰਵਾਇਆ ਪਰਚਾ appeared first on Daily Post Punjabi.

ਬਲਾਗਰ ਭਾਨਾ ਸਿੱਧੂ ‘ਤੇ ਹੋਇਆ ਤੀਜਾ ਪਰਚਾ, ਇੱਕ ਹੋਰ ਏਜੰਟ ਨੇ ਦਰਜ ਕਰਾਈ FIR
ਲੁਧਿਆਣਾ ਦੇ ਸੋਸ਼ਲ ਮੀਡੀਆ ਬਲਾਗਰ ਭਾਨਾ ਸਿੱਧੂ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਹੁਣ ਭਾਨਾ ਖਿਲਾਫ ਤੀਜਾ ਮੁਕੱਦਮਾ ਦਰਜ ਹੋ ਗਿਆ ਹੈ। ਇਹ ਮੁਕੱਦਮਾ ਅਬੋਹਰ ਵਿੱਚ ਇੱਕ ਏਜੰਟ ਵੱਲੋਂ ਕਰਵਾਇਆ ਗਿਆ ਹੈ। ਏਜੰਟ ਨੇ ਆਪਣੇ ਭਾਨਾ ਖਿਲਾਫ ਡਰਾਉਣ-ਧਮਕਾਉਣ ਤੇ ਅਕਸ ਨੂੰ ਖਰਾਬ ਕਰਨ ਦੇ ਦੋਸ਼ ਲਾਏ ਹਨ।

ਆਪਣੇ ਬਿਆਨ ਵਿੱਚ ਏਜੰਟ ਨੇ ਕਿਹਾ ਕਿ ਉਸ ਨੇ ਅਰਸ਼ਦੀਪ ਨਾਂ ਦੇ ਨੌਜਵਾਨ ਦਾ ਸਟੱਡੀ ਵੀਜ਼ਾ ਅਪਲਾਈ ਕੀਤਾ ਸੀ। ਉਹ ਨੌਜਵਾਨ ਕੈਨੇਡਾ ਜਾ ਕੇ ਆਪਣੀ ਮਰਜ਼ੀ ਨਾਲ ਵਾਪਸ ਆ ਗਿਆ ਪਰ ਵਾਪਸ ਆਉਣ ਮਗਰੋਂ ਨੌਜਵਾਨ ਨੇ ਉਸ ਤੋਂ ਨਾਜਾਇਜ਼ ਪੈਸੇ ਮੰਗੇ ਤੇ ਥਾਣੇ ਮੂਹਰੇ ਧਰਨਾ ਲਾ ਦਿੱਤਾ। ਉਸ ਨੂੰ ਇਸ ਮਾਮਲੇ ਵਿੱਚ ਡਰਾਉਣ ਧਮਕਾਉਣ ਦੇ ਕਈਆਂ ਦੇ ਫੋਨ ਆਏ, ਜਿਨ੍ਹਾਂ ਵਿੱਚ ਇੱਕ ਭਾਨਾ ਸਿੱਧੂ ਵੀ ਸੀ। ਇਸ FIR ਵਿੱਚ ਭਾਨਾ ਸਿੱਧੂ ਦੇ ਨਾਲ ਦੋ ਹੋਰ ਲੋਕਾਂ ਦੇ ਨਾਂ ਸ਼ਾਮਲ ਹਨ, ਜਿਨ੍ਹਾਂ ਵਿੱਚ ਇੱਕ ਤਾਂ ਅਰਸ਼ਦੀਪ ਹੀ ਹੈ।

ਦੱਸ ਦੇਈਏ ਕਿ ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਭਾਨਾ ਸਿੱਧੂ ਨੂੰ 20 ਜਨਵਰੀ ਨੂੰ ਗ੍ਰਿਫਤਾਰ ਕੀਤਾ ਸੀ, ਇਸ ਕੇਸ ਵਿੱਚ ਜ਼ਮਾਨਤ ਮਿਲਣ ਮਗਰੋਂ ਪਟਿਆਲਾ ‘ਚ ਉਸ ਖਿਲਾਫ ਦੂਜਾ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਸਦਰ ਪਟਿਆਲਾ ਦੀ ਪੁਲਿਸ ਨੇ ਸਿੱਧੂ ਖ਼ਿਲਾਫ਼ ਧਾਰਾ 379 ਬੀ, 323, 341, 506, 34 ਆਈ.ਪੀ.ਸੀ ਤਹਿਤ ਕੇਸ ਨੰਬਰ 8 ਦਰਜ ਕੀਤਾ ਹੈ।

ਜ਼ਿਕਰਯੋਗ ਹੈ ਕਿ 20 ਜਨਵਰੀ ਨੂੰ ਦਰਜ ਕੀਤੇ ਗਏ ਇਸ ਮਾਮਲੇ ਵਿੱਚ ਸਿੱਧੂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ 26 ਜਨਵਰੀ ਨੂੰ ਅਦਾਲਤ ਵਿੱਚ ਪੇਸ਼ ਕਰਕੇ 29 ਜਨਵਰੀ ਤੱਕ ਪੁਲਿਸ ਰਿਮਾਂਡ ’ਤੇ ਲਿਆ ਹੈ। ਇਸ ਤੋਂ ਪਹਿਲਾਂ ਇੱਕ ਮਹਿਲਾ ਟਰੈਵਲ ਏਜੰਟ ਨੇ ਇਸ ਮਾਮਲੇ ਵਿੱਚ ਭਾਨਾ ਖ਼ਿਲਾਫ਼ ਕੇਸ ਦਰਜ ਕਰਵਾਇਆ ਸੀ।

ਚੰਡੀਗੜ੍ਹ ਰੋਡ ਦੀ ਰਹਿਣ ਵਾਲੀ ਟਰੈਵਲ ਏਜੰਟ ਇੰਦਰਜੀਤ ਕੌਰ ਦੇ ਬਿਆਨਾਂ ‘ਤੇ ਉਸ ਨੂੰ ਧਮਕਾ ਕੇ ਪੈਸੇ ਮੰਗਣ ਦੀ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਫਿਲਹਾਲ ਪੁਲਿਸ ਪੁੱਛਗਿੱਛ ਕਰ ਰਹੀ ਹੈ ਅਤੇ ਉਸ ਨੂੰ ਐਤਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਮਾਪਿਆਂ ਦਾ ਇਕਲੌਤਾ ਪੁੱਤ ਬਕਸੇ ‘ਚ ਬੰਦ ਹੋ ਕੇ ਪਹੁੰਚਿਆ ਪੰਜਾਬ, ਅਮਰੀਕਾ ‘ਚ ਹੋਈ ਸੀ ਮੌ.ਤ

ਇੰਦਰਜੀਤ ਕੌਰ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਉਹ ਇਮੀਗ੍ਰੇਸ਼ਨ ਵਿੱਚ ਕੰਮ ਕਰਦੀ ਹੈ। 30 ਅਗਸਤ 2023 ਨੂੰ ਭਾਨਾ ਸਿੱਧੂ ਨੇ ਫ਼ੋਨ ਕਰਕੇ ਕਿਹਾ ਕਿ ਮੇਰੇ ਫ਼ੋਨ ‘ਤੇ 10 ਹਜ਼ਾਰ ਰੁਪਏ ਪਾਏ ਨਹੀਂ ਤਾਂ ਅਸੀਂ ਤੇਰੇ ਘਰ ਦੇ ਬਾਹਰ ਧਰਨਾ ਦਿਆਂਗੇ। ਜਦੋਂ ਔਰਤ ਨੇ ਉਸ ਦੀ ਬੇਨਤੀ ਨੂੰ ਨਜ਼ਰਅੰਦਾਜ਼ ਕੀਤਾ ਤਾਂ ਕਿਸਾਨ ਯੂਨੀਅਨ ਨੇ ਸ਼ਾਮ ਨੂੰ ਉਸ ਦੇ ਘਰ ਦੇ ਬਾਹਰ ਧਰਨਾ ਦਿੱਤਾ। ਔਰਤ ਨੇ 112 ‘ਤੇ ਸ਼ਿਕਾਇਤ ਦਰਜ ਕਰਵਾਈ ਅਤੇ ਧਰਨਾ ਚੁਕਵਾਇਆ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਬਲਾਗਰ ਭਾਨਾ ਸਿੱਧੂ ‘ਤੇ ਹੋਇਆ ਤੀਜਾ ਪਰਚਾ, ਇੱਕ ਹੋਰ ਏਜੰਟ ਨੇ ਦਰਜ ਕਰਾਈ FIR appeared first on Daily Post Punjabi.

ਬਲਾਗਰ ਭਾਨਾ ਸਿੱਧੂ ਦੀਆਂ ਵਧੀਆਂ ਮੁਸ਼ਕਲਾਂ, ਜ਼ਮਾਨਤ ਮਿਲਣ ਮਗਰੋਂ ਹੋਇਆ ਨਵਾਂ ਪਰਚਾ
ਇੰਟਰਨੈੱਟ ਮੀਡੀਆ ਦੇ ਬਹੁਤ ਚਰਚਿਤ ਬਲੌਗਰ ਕਾਕਾ ਸਿੱਧੂ ਉਰਫ ਭਾਨਾ ਸਿੱਧੂ ਦੀਆਂ ਮੁਸ਼ਕਲਾਂ ਖਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ। ਉਸ ਨੂੰ ਇੱਕ ਕੇਸ ਵਿੱਚ ਜ਼ਮਾਨਤ ਮਿਲੀ ਹੀ ਸੀ ਕਿ ਹੁਣ ਪਟਿਆਲਾ ਵਿੱਚ ਕੇਸ ਦਰਜ ਹੋ ਗਿਆ।

ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਭਾਨਾ ਸਿੱਧੂ ਨੂੰ 20 ਜਨਵਰੀ ਨੂੰ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਬੀਤੇ ਦਿਨ ਹੀ ਉਸ ਨੂੰ ਜ਼ਮਾਨਤ ਮਿਲੀ ਸੀ। ਯੂਟਿਊਬਰ ਕਾਕਾ ਸਿੱਧੂ ਉਰਫ ਭਾਨਾ ਸਿੱਧੂ ਨੂੰ ਲੁਧਿਆਣਾ ‘ਚ ਜ਼ਮਾਨਤ ਮਿਲਣ ਤੋਂ ਬਾਅਦ ਪਟਿਆਲਾ ‘ਚ ਉਸ ਖਿਲਾਫ ਇਕ ਹੋਰ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਸਦਰ ਪਟਿਆਲਾ ਦੀ ਪੁਲਿਸ ਨੇ ਸਿੱਧੂ ਖ਼ਿਲਾਫ਼ ਧਾਰਾ 379 ਬੀ, 323, 341, 506, 34 ਆਈ.ਪੀ.ਸੀ ਤਹਿਤ ਕੇਸ ਨੰਬਰ 8 ਦਰਜ ਕੀਤਾ ਹੈ।

20 ਜਨਵਰੀ ਨੂੰ ਦਰਜ ਕੀਤੇ ਗਏ ਇਸ ਮਾਮਲੇ ਵਿੱਚ ਸਿੱਧੂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ 26 ਜਨਵਰੀ ਨੂੰ ਅਦਾਲਤ ਵਿੱਚ ਪੇਸ਼ ਕਰਕੇ 29 ਜਨਵਰੀ ਤੱਕ ਪੁਲਿਸ ਰਿਮਾਂਡ ’ਤੇ ਲਿਆ ਹੈ। ਇਸ ਤੋਂ ਪਹਿਲਾਂ ਇੱਕ ਮਹਿਲਾ ਟਰੈਵਲ ਏਜੰਟ ਨੇ ਇਸ ਮਾਮਲੇ ਵਿੱਚ ਭਾਨਾ ਖ਼ਿਲਾਫ਼ ਕੇਸ ਦਰਜ ਕਰਵਾਇਆ ਸੀ।

ਇਹ ਵੀ ਪੜ੍ਹੋ : 4 ਬੱਚਿਆਂ ਨਾਲ ਆਸ਼ਿਕ ਦਾ ਵਿਆਹ ਤੁੜਵਾਉਣ ਗੁਰਦੁਆਰੇ ਪਹੁੰਚੀ ਔਰਤ, ਪਿਆ ਭੜਥੂ

ਚੰਡੀਗੜ੍ਹ ਰੋਡ ਦੀ ਰਹਿਣ ਵਾਲੀ ਟਰੈਵਲ ਏਜੰਟ ਇੰਦਰਜੀਤ ਕੌਰ ਦੇ ਬਿਆਨਾਂ ‘ਤੇ ਉਸ ਨੂੰ ਧਮਕਾ ਕੇ ਪੈਸੇ ਮੰਗਣ ਦੀ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਫਿਲਹਾਲ ਪੁਲਿਸ ਪੁੱਛਗਿੱਛ ਕਰ ਰਹੀ ਹੈ ਅਤੇ ਉਸ ਨੂੰ ਐਤਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।

ਇੰਦਰਜੀਤ ਕੌਰ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਉਹ ਇਮੀਗ੍ਰੇਸ਼ਨ ਵਿੱਚ ਕੰਮ ਕਰਦੀ ਹੈ। 30 ਅਗਸਤ 2023 ਨੂੰ ਭਾਨਾ ਸਿੱਧੂ ਨੇ ਫ਼ੋਨ ਕਰਕੇ ਕਿਹਾ ਕਿ ਮੇਰੇ ਫ਼ੋਨ ‘ਤੇ 10 ਹਜ਼ਾਰ ਰੁਪਏ ਪਾਏ ਨਹੀਂ ਤਾਂ ਅਸੀਂ ਤੇਰੇ ਘਰ ਦੇ ਬਾਹਰ ਧਰਨਾ ਦਿਆਂਗੇ। ਜਦੋਂ ਔਰਤ ਨੇ ਉਸ ਦੀ ਬੇਨਤੀ ਨੂੰ ਨਜ਼ਰਅੰਦਾਜ਼ ਕੀਤਾ ਤਾਂ ਕਿਸਾਨ ਯੂਨੀਅਨ ਨੇ ਸ਼ਾਮ ਨੂੰ ਉਸ ਦੇ ਘਰ ਦੇ ਬਾਹਰ ਧਰਨਾ ਦਿੱਤਾ। ਔਰਤ ਨੇ 112 ‘ਤੇ ਸ਼ਿਕਾਇਤ ਦਰਜ ਕਰਵਾਈ ਅਤੇ ਧਰਨਾ ਚੁਕਵਾਇਆ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਬਲਾਗਰ ਭਾਨਾ ਸਿੱਧੂ ਦੀਆਂ ਵਧੀਆਂ ਮੁਸ਼ਕਲਾਂ, ਜ਼ਮਾਨਤ ਮਿਲਣ ਮਗਰੋਂ ਹੋਇਆ ਨਵਾਂ ਪਰਚਾ appeared first on Daily Post Punjabi.

ਬਲਾਗਰ ਭਾਨਾ ਸਿੱਧੂ ਨੂੰ ਮਿਲੀ ਜ਼ਮਾਨਤ, ਟ੍ਰੈਵਲ ਏਜੰਟ ਔਰਤ ਨੇ ਕਰਾਇਆ ਸੀ ਪਰਚਾ
ਲੁਧਿਆਣਾ ਵਿੱਚ ਬਲਾਗਰ ਕਾਕਾ ਸਿੱਧੂ ਉਰਫ਼ ਭਾਨਾ ਸਿੱਧੂ ਉੱਤੇ ਇੱਕ ਮਹਿਲਾ ਟਰੈਵਲ ਏਜੰਟ ਨੇ ਧਰਨਾ ਚੁੱਕਣ ਦੇ ਬਦਲੇ 10,000 ਰੁਪਏ ਦੀ ਮੰਗ ਕਰਨ ਦਾ ਦੋਸ਼ ਲਗਾਇਆ ਹੈ, ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਦੋ ਦਿਨ ਪਹਿਲਾਂ ਅਦਾਲਤ ਨੇ ਭਾਨਾ ਨੂੰ ਨਿਆਇਕ ਜੇਲ੍ਹ ਭੇਜ ਦਿੱਤਾ ਸੀ। ਅੱਜ ਭਾਣਾ ਸਿੱਧੂ ਨੂੰ ਅਦਾਲਤ ਤੋਂ ਰਾਹਤ ਮਿਲੀ ਹੈ। ਉਸ ਦੀ ਜ਼ਮਾਨਤ ਪਟੀਸ਼ਨ ਅਦਾਲਤ ਨੇ ਮਨਜ਼ੂਰ ਕਰ ਲਈ ਹੈ। ਭਾਨਾ ਨੂੰ 50,000 ਰੁਪਏ ਦਾ ਮੁਚੱਲਕਾ ਭਰਨ ਤੋਂ ਬਾਅਦ ਜ਼ਮਾਨਤ ਮਿਲ ਜਾਵੇਗੀ।

ਭਾਨਾ ਦੇ ਵਕੀਲ ਰਛਪਾਲ ਸਿੰਘ ਮੰਡ ਨੇ ਦੱਸਿਆ ਕਿ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਵੱਲੋਂ ਭਾਣਾ ਖ਼ਿਲਾਫ਼ ਝੂਠਾ ਕੇਸ ਦਰਜ ਕੀਤਾ ਗਿਆ ਹੈ। ਟ੍ਰੈਵਲ ਏਜੰਟ ਗੁਰਪ੍ਰੀਤ ਕੌਰ ‘ਤੇ ਪਹਿਲਾਂ ਵੀ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ ‘ਤੇ ਕਈ ਮਾਮਲੇ ਵੱਖ-ਵੱਖ ਸ਼ਹਿਰਾਂ ਵਿੱਚ ਦਰਜ ਹਨ। ਉਸ ਨੇ ਕਿਹਾ ਕਿ ਉਸ ਨੇ ਇਸ ਔਰਤ ਤੋਂ ਕਿਸੇ ਤਰ੍ਹਾਂ ਦੇ ਪੈਸਿਆਂ ਦੀ ਮੰਗ ਨਹੀਂ ਕੀਤੀ ਹੈ।

ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ ਹਨ ਕਿ ਜੇਕਰ ਕਿਸੇ ਕੇਸ ਵਿੱਚ ਸਜ਼ਾ 7 ਸਾਲ ਤੋਂ ਘੱਟ ਹੋਵੇ ਤਾਂ ਉਸ ਦੀ ਜ਼ਮਾਨਤ ਥਾਣੇ ਵਿੱਚ ਹੀ ਦਿੱਤੀ ਜਾਵੇ। ਭਾਨਾ ਨੂੰ ਨੋਟਿਸ ਵੀ ਨਹੀਂ ਭੇਜਿਆ ਗਿਆ। ਐਡਵੋਕੇਟ ਮੰਡ ਨੇ ਕਿਹਾ ਕਿ ਉਸ ਨੂੰ ਕਾਨੂੰਨ ‘ਤੇ ਭਰੋਸਾ ਹੈ ਅਤੇ ਸੱਚ ਦੀ ਜਿੱਤ ਹੋਵੇਗੀ।

ਕਰੀਬ 5 ਮਹੀਨੇ ਪੁਰਾਣੇ ਇਸ ਮਾਮਲੇ ‘ਚ ਔਰਤ ਨੇ ਪੁਲਿਸ ਨੂੰ ਫ਼ੋਨ ਦੀ ਰਿਕਾਰਡਿੰਗ ਪੇਸ਼ ਕੀਤੀ। ਇਸ ਮਗਰੋਂ ਪੁਲਿਸ ਨੇ ਭਾਨਾ ਸਿੱਧੂ ਖ਼ਿਲਾਫ਼ ਧਾਰਾ 384 ਆਈਪੀਸੀ ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਬਾਅਦ ਭਾਨਾ ਦੇ ਸਮਰਥਕਾਂ ਨੇ ਥਾਣੇ ਦੇ ਬਾਹਰ ਵੀ ਆਪਣਾ ਗੁੱਸਾ ਜ਼ਾਹਰ ਕੀਤਾ। ਸ਼ਿਕਾਇਤਕਰਤਾ ਔਰਤ ਗੁਰਪ੍ਰੀਤ ਕੌਰ ਸੈਕਟਰ-32 ਏ. ਦੀ ਰਹਿਣ ਵਾਲੀ ਹੈ, ਉਸ ਦਾ ਇਮੀਗ੍ਰੇਸ਼ਨ ਦਫ਼ਤਰ ਇਸ਼ਮੀਤ ਚੌਕ ਥਾਣਾ ਮਾਡਲ ਟਾਊਨ ਨੇੜੇ ਹੈ। ਉਹ ਲੋਕਾਂ ਨੂੰ ਵਿਦੇਸ਼ ਭੇਜਣ ਦਾ ਕੰਮ ਕਰਦੀ ਹੈ।

ਇਹ ਵੀ ਪੜ੍ਹੋ : 26 ਜਨਵਰੀ ਨੂੰ ਦੁਪਹਿਰ ਤੱਕ ਜਾਰੀ ਹੋਇਆ ਅਲਰਟ, ਕੋਲਡ ਡੇ ਤੇ ਕੜਾਕੇ ਦੀ ਠੰਢ ਦੀ ਚਿਤਾਵਨੀ

ਇਹ ਹੈ ਮਾਮਲਾ

ਔਰਤ ਦਾ ਦੋਸ਼ ਹੈ ਕਿ ਬਲਾਗਰ ਭਾਨਾ ਸਿੱਧੂ ਅਕਸਰ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਟ੍ਰੈਵਲ ਏਜੰਟਾਂ ਨੂੰ ਧਮਕੀਆਂ ਦਿੰਦਾ ਹੈ। ਬੁੱਧਵਾਰ ਨੂੰ ਉਹ ਸੰਗਤ ਦਰਸ਼ਨ ਲਗਾ ਕੇ ਟ੍ਰੈਵਲ ਏਜੰਟਾਂ ਖਿਲਾਫ ਬੋਲ ਕੇ ਕਹਿੰਦਾ ਹੈ ਕਿ ਜੇ ਤੁਸੀਂ ਪੈਸੇ ਨਾ ਦਿੱਤੇ ਤਾਂ ਮੈਂ ਟ੍ਰੈਵਲ ਏਜੰਟਾਂ ਦੇ ਘਰਾਂ ਦੇ ਬਾਹਰ ਆ ਕੇ ਧਰਨਾ ਲਾਵਾਂਗਾ। ਇਸੇ ਧਮਕੀ ਮਗਰੋਂ ਭਾਨਾ ਸਿੱਧੂ ਨੇ 30 ਅਗਸਤ 2023 ਨੂੰ ਸਵੇਰੇ 830 ਵਜੇ ਮੇਰੇ ਮੋਬਾਈਲ ਨੰਬਰ ‘ਤੇਆਪਣੇ ਮੋਬਾਈਲ ਨੰਬਰ ਤੋਂ ਫੋਨਕੀਤਾ। ਭਾਨਾ ਨੇ ਉਸ ਦੇ ਫੋਨ ‘ਤੇ ਗੱਲ ਕਰਦੇ ਹੋਏ ਕਿਹਾ ਕਿ ਉਹ 10 ਹਜ਼ਾਰ ਰੁਪਏ ਪਾ ਦੇਵੇ, ਤਾਂਕਿ ਧਰਨੇ ਵਾਲੀਆਂ ਗੱਡੀਆਂ ਨੂੰ ਵਾਪਸ ਲੈ ਕੇ ਜਾਵੇ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਬਲਾਗਰ ਭਾਨਾ ਸਿੱਧੂ ਨੂੰ ਮਿਲੀ ਜ਼ਮਾਨਤ, ਟ੍ਰੈਵਲ ਏਜੰਟ ਔਰਤ ਨੇ ਕਰਾਇਆ ਸੀ ਪਰਚਾ appeared first on Daily Post Punjabi.