bharat bandh updates Archives - Daily Post Punjabi

ਕਿਸਾਨਾਂ ਦਾ ਪ੍ਰਦਰਸ਼ਨ ਸ਼ੁਰੂ, ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਕੀਤੀ ਬੈਰੀਕੇਡਿੰਗ
bharat bandh updates farmers protest: ਕੇਂਦਰ ਸਰਕਾਰ ਦੇ ਤਿੰਨਾਂ ਨਵੇਂ ਖੇਤੀ ਕਾਲੇ ਕਾਨੂੰਨਾਂ ਵਿਰੁੱਧ ਕਈ ਸੂਬਿਆਂ ਦੇ ਕਿਸਾਨ ਨਵੰਬਰ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਕਿਸਾਨ ਅੰਦੋਲਨ ਕਰ ਰਹੇ ਹਨ।ਸ਼ੁੱਕਰਵਾਰ ਭਾਵ 26 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਨੇ ਭਾਰਤ ਬੰਦ ਦਾ ਸੱਦਾ ਦਿੱਤਾ ਹੈ।

bharat bandh updates farmers protest

ਕਿਸਾਨਾਂ ਦਾ ਪ੍ਰਦਰਸ਼ਨ ਬੰਦ ਦੇ ਤਹਿਤ ਸ਼ੁਰੂ ਹੋ ਚੁੱਕਾ ਹੈ।ਰਾਜਧਾਨੀ ਦਿੱਲੀ ਦੇ ਕੋਲ ਕਈ ਇਲਾਕਿਆਂ ‘ਚ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ।ਜਾਣਕਾਰੀ ਇਹ ਵੀ ਮਿਲੀ ਕਿ ਕਿਸਾਨਾਂ ਨੇ ਗਾਜ਼ੀਪੁਰ ਦੇ ਕੋਲ ਐੱਨਐੱਸ9 ਬੰਦ ਕੀਤਾ ਹੈ।ਇਸ ਦੌਰਾਨ ਪੁਲਿਸ ਨੇ ਇਹ ਰਾਹ ਖੋਲਿਆ ਸੀ।ਕਿਸਾਨਾਂ ਦੇ ਰਾਹ ਬੰਦ ਕਰਨ ਤੋਂ ਬਾਅਦ ਪੁਲਸ ਨੇ ਵੀ ਬੈਰੀਕੇਡ ਲਗਾ ਦਿੱਤੇ।ਦਿੱਲੀ-ਗਾਜ਼ੀਪੁਰ ਬਾਰਡਰ ਨੂੰ ਪੁਲਸ ਨੇ ਬੰਦ ਕਰ ਦਿੱਤਾ ਹੈ।

ਨਿਹੰਗ ਸਿੰਘਾਂ ਦੇ ENCOUNTER ਦਾ ਜਥੇਬੰਦੀਆਂ ਨੇ ਕੀਤਾ ਵਿਰੋਧ, ਪੁਲਿਸ ਕੋਲ ਗੋਲੀਆਂ ਚਲਾਉਣ ਦਾ ਅਧਿਕਾਰ ਨਹੀਂ

The post ਕਿਸਾਨਾਂ ਦਾ ਪ੍ਰਦਰਸ਼ਨ ਸ਼ੁਰੂ, ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਕੀਤੀ ਬੈਰੀਕੇਡਿੰਗ appeared first on Daily Post Punjabi.