Tag: , , , ,

ਭਾਰਤ ਜੋੜੋ ਯਾਤਰਾ: ਰਾਹੁਲ ਗਾਂਧੀ ਨੇ ਸ਼੍ਰੀਨਗਰ ਦੇ ਲਾਲ ਚੌਕ ‘ਤੇ ਲਹਿਰਾਇਆ ਤਿਰੰਗਾ, ਪੂਰਾ ਇਲਾਕਾ ਸੀਲ

ਕਾਂਗਰਸ ਦੀ ਭਾਰਤ ਜੋੜੋ ਯਾਤਰਾ ਹੁਣ ਆਪਣੇ ਆਖਰੀ ਪੜਾਅ ‘ਤੇ ਪਹੁੰਚ ਗਈ ਹੈ। ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਇਹ ਯਾਤਰਾ ਭਲਕੇ ਕਸ਼ਮੀਰ ਵਿੱਚ...

ਭਾਰਤ ਜੋੜੋ ਯਾਤਰਾ ਲਈ ਅੱਜ ਅਹਿਮ ਦਿਨ, ਸ਼੍ਰੀਨਗਰ ਦੇ ਇਤਿਹਾਸਿਕ ਲਾਲ ਚੌਂਕ ‘ਤੇ ਤਿਰੰਗਾ ਲਹਿਰਾਉਣਗੇ ਰਾਹੁਲ ਗਾਂਧੀ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਹੁਣ ਆਪਣੇ ਆਖਰੀ ਪੜਾਅ ਵੱਲ ਹੈ । ਤਾਮਿਲਨਾਡੂ ਦੇ ਕੰਨਿਆਕੁਮਾਰੀ ਤੋਂ...

ਹਿਮਾਚਲ ਦੇ CM ਸੁੱਖੂ ਤੇ ਪ੍ਰਤਿਭਾ ਸਿੰਘ ਅੱਜ ਜਾਣਗੇ ਸ਼੍ਰੀਨਗਰ: ‘ਭਾਰਤ ਜੋੜੋ ਯਾਤਰਾ’ ‘ਚ ਹੋਣਗੇ ਸ਼ਾਮਲ

ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਅਤੇ ਕਾਂਗਰਸ ਦੀ ਸੂਬਾ ਪ੍ਰਧਾਨ ਪ੍ਰਤਿਭਾ ਸਿੰਘ ਅੱਜ ਸ੍ਰੀਨਗਰ ਜਾਣਗੇ। ਉੱਥੇ ਦੋਵੇਂ...

ਜੰਮੂ-ਕਸ਼ਮੀਰ ਦੇ ਬਨਿਹਾਲ ‘ਚ ਰੁਕੀ ‘ਭਾਰਤ ਜੋੜੋ ਯਾਤਰਾ’, ਰਾਹੁਲ ਬੋਲੇ-ਸੁਰੱਖਿਆ ਦੇ ਇੰਤਜ਼ਾਮ ਨਹੀਂ ਸਨ’

ਰਾਹੁਲ ਗਾਂਧੀ ਦੀ ਅਗਵਾਈ ਵਿਚ ਕੱਢੀ ਜਾ ਰਹੀ ਭਾਰਤ ਜੋੜੋ ਯਾਤਰਾ ਜੰਮੂ-ਕਸ਼ਮੀਰ ਦੇ ਬਨਿਹਾਲ ਵਿਚ ਰੋਕ ਦਿੱਤੀ ਗਈ। ਕਾਂਗਰਸ ਦਾ ਦੋਸ਼ ਹੈ ਕਿ...

ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ‘ਚ ਸ਼ਾਮਲ ਹੋਈ ਅਦਾਕਾਰਾ ਉਰਮਿਲਾ ਮਾਤੋਂਡਕਰ, ਸ਼ੇਅਰ ਕੀਤੀ ਪੋਸਟ

Urmila Matondkar Bharat JodoYatra: ਕਈ ਬਾਲੀਵੁੱਡ ਸਿਤਾਰੇ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋਏ ਹਨ। ਹੁਣ ਇਸ ਸੂਚੀ ਨੂੰ ਅੱਗੇ ਲੈ ਕੇ...

ਜੰਮੂ ‘ਚ ਧਮਾਕੇ ਤੋਂ ਬਾਅਦ ਅਲਰਟ ਜਾਰੀ, ਸਖ਼ਤ ਸੁਰੱਖਿਆ ਵਿਚਾਲੇ ਭਾਰਤ ਜੋੜੋ ਯਾਤਰਾ ਹੋਈ ਸ਼ੁਰੂ

ਭਾਰਤ ਜੋੜੋ ਯਾਤਰਾ ਐਤਵਾਰ ਨੂੰ ਜੰਮੂ ਦੇ ਕਠੂਆ ਜ਼ਿਲ੍ਹੇ ਦੇ ਹੀਰਾਨਗਰ ਤੋਂ ਸਖ਼ਤ ਸੁਰੱਖਿਆ ਵਿਚਕਾਰ ਮੁੜ ਸ਼ੁਰੂ ਹੋ ਗਈ ਹੈ। ਸ਼ਨੀਵਾਰ ਨੂੰ...

ਪੰਜਾਬ ‘ਚ ਭਾਰਤ ਜੋੜੋ ਯਾਤਰਾ ਦਾ ਅੱਜ ਆਖਰੀ ਦਿਨ: ਪਠਾਨਕੋਟ ‘ਚ ਜਨਤਕ ਰੈਲੀ ਕਰਨਗੇ ਰਾਹੁਲ ਗਾਂਧੀ

ਪੰਜਾਬ ‘ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦਾ ਅੱਜ ਆਖਰੀ ਦਿਨ ਹੋਵੇਗਾ। ਇਹ ਯਾਤਰਾ ਬੁੱਧਵਾਰ ਨੂੰ ਹਿਮਾਚਲ ਲਈ ਗਈ ਸੀ। ਉਥੋਂ ਇਹ ਫਿਰ...

18 ਜਨਵਰੀ ਨੂੰ ਹਿਮਾਚਲ ‘ਚ ਹੋਵੇਗੀ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੀ ਐਂਟਰੀ

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਆਪਣੇ ਆਖਰੀ ਪੜਾਅ ਵੱਲ ਵਧਣ ਤੋਂ ਪਹਿਲਾਂ ਭਲਕੇ ਹਿਮਾਚਲ ਵਿੱਚ ਪ੍ਰਵੇਸ਼ ਕਰੇਗੀ। ਇਹ ਯਾਤਰਾ ਕਾਂਗੜਾ...

ਰਾਹੁਲ ਗਾਂਧੀ ਨੇ ਸ਼੍ਰੀ ਦੇਵੀ ਤਾਲਾਬ ਮੰਦਿਰ ‘ਚ ਟੇਕਿਆ ਮੱਥਾ, ਜਲੰਧਰ ਤੋਂ ਮੁੜ ਸ਼ੁਰੂ ਹੋਵੇਗੀ ਭਾਰਤ ਜੋੜੋ ਯਾਤਰਾ

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਬਾਅਦ ਦੁਪਹਿਰ 3 ਵਜੇ ‘ਤੋਂ ਸ਼ੁਰੂ ਹੋਵੇਗੀ। ਦੱਸਿਆ ਜਾ ਰਿਹਾ ਹੈ ਰਾਹੁਲ ਗਾਂਧੀ ਜਲੰਧਰ ਸ਼ਹਿਰ...

ਰਾਹੁਲ ਦੀ ਪੰਜਾਬ ‘ਚ ਖਾਤਿਰਦਾਰੀ, ‘ਭਾਰਤ ਜੋੜੋ ਯਾਤਰਾ’ ‘ਚ ਪਰੋਸੇ ਚਿਕਨ, ਪਾਲਕ ਪਨੀਰ ਸਣੇ 8 ਤਰ੍ਹਾਂ ਦੇ ਪਕਵਾਨ

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿੱਚ ਪੰਜਾਬ ਦੀ ਮਹਿਮਾਨ ਨਿਵਾਜ਼ੀ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਗਿਆ ਸੀ। ਰਾਹੁਲ ਦੇ ਨਾਲ ਸਫਰ ਕਰ...

ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣਗੇ ਰਾਹੁਲ ਗਾਂਧੀ ! ਸ਼ੰਭੂ ਬਾਰਡਰ ਤੋਂ ਪੰਜਾਬ ‘ਚ ਦਾਖ਼ਲ ਹੋਵੇਗੀ ‘ਭਾਰਤ ਜੋੜੋ ਯਾਤਰਾ’

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ । ਰਾਹੁਲ ਗਾਂਧੀ ਹਰਿਆਣਾ ਤੋਂ ਬਾਅਦ ਆਪਣੀ ਯਾਤਰਾ ਨੂੰ ਲੈ...

ਅੱਜ ਨਾਰੀ ਸ਼ਕਤੀ ਦੇ ਨਾਂ ‘ਤੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ, ਔਰਤਾਂ ਕਦਮ-ਦਰ-ਕਦਮ ਹੋਣਗੀਆਂ ਸ਼ਾਮਲ

ਭਾਰਤ ਜੋੜੋ ਯਾਤਰਾ ਐਤਵਾਰ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਪਹੁੰਚ ਗਈ ਹੈ। ਕਾਂਗਰਸ ਦੀ ਭਾਰਤ ਜੋੜੋ ਯਾਤਰਾ ‘ਚ ਸੋਮਵਾਰ ਨੂੰ ਰਾਹੁਲ ਗਾਂਧੀ...

ਅੱਜ ਪਾਣੀਪਤ ਪਹੁੰਚੇਗੀ ਭਾਰਤ ਜੋੜੋ ਯਾਤਰਾ: 7 ਜਨਵਰੀ ਤੱਕ ਇੱਕ ਕਿਲੋਮੀਟਰ ਦੇ ਘੇਰੇ ‘ਚ ਧਾਰਾ 144 ਲਾਗੂ

ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਅੱਜ ਸ਼ਾਮ ਹਰਿਆਣਾ ਦੇ ਪਾਣੀਪਤ ਪਹੁੰਚੇਗੀ। ਰਾਹੁਲ ਗਾਂਧੀ ਪਿੰਡ ਸਨੌਲੀ ਖੁਰਦ...

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ‘ਤੇ ਸਾਧਿਆ ਨਿਸ਼ਾਨਾ, ਦੇਖੋ ਕੀ ਕਿਹਾ

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਅਤੇ ਰਾਹੁਲ ਗਾਂਧੀ ‘ਤੇ ਨਿਸ਼ਾਨਾ ਸਾਧਿਆ ਹੈ। ਭਾਜਪਾ ਨੇਤਾ...

ਰਾਹੁਲ ਦਾ ਮਾਂਡਵੀਆ ਨੂੰ ਕੋਰਾ ਜਵਾਬ, ‘ਨਹੀਂ ਰੁਕੇਗੀ ‘ਭਾਰਤ ਜੋੜੋ ਯਾਤਰਾ’ ਕੋਰੋਨਾ ਦੇ ਸਾਰੇ ਬਹਾਨੇ ਏ’

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ‘ਭਾਰਤ ਜੋੜੋ ਯਾਤਰਾ’ ਨੂੰ ਰੋਕਣ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ...

‘ਦੇਸ਼ ਹਿੱਤ ‘ਚ ਰੱਦ ਕੀਤੀ ਜਾਵੇ ਭਾਰਤ ਜੋੜੋ ਯਾਤਰਾ’, ਕੋਰੋਨਾ ਦੇ ਵਧਦੇ ਮਾਮਲਿਆਂ ‘ਤੇ ਸਿਹਤ ਮੰਤਰੀ ਦੀ ਰਾਹੁਲ ਗਾਂਧੀ ਨੂੰ ਅਪੀਲ

ਦੁਨੀਆ ਭਰ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਵਿਚਾਲੇ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵਿਆ ਨੇ ਰਾਹੁਲ ਗਾਂਧੀ ਤੋਂ ਕਾਂਗਰਸ ਦੀ ਭਾਰਤ...

‘ਭਾਰਤ ਜੋੜੋ ਯਾਤਰਾ’ ਦੇ 100 ਦਿਨ ਪੂਰੇ ਹੋਣ ‘ਤੇ ਰਾਹੁਲ ਗਾਂਧੀ ਨਾਲ ਨਜ਼ਰ ਆਉਣਗੇ ਹਿਮਾਚਲ ਦੇ CM ਸੁਖਵਿੰਦਰ ਸਿੰਘ ਸੁੱਖੂ 

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦਾ ਅੱਜ 100ਵਾਂ ਦਿਨ ਹੈ। ਇਸ ਵਿੱਚ ਹਿਮਾਚਲ ਦੇ 40 ਕਾਂਗਰਸੀ ਵਿਧਾਇਕ, ਸੀਐਮ ਸੁੱਖੂ ਅਤੇ ਡਿਪਟੀ ਸੀਐਮ...

ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ‘ਚ ਸ਼ਾਮਲ ਹੋਈ ਅਦਾਕਾਰਾ ਦਿਗਾਂਗਨਾ ਸੂਰਿਆਵੰਸ਼ੀ, ਸ਼ੇਅਰ ਕੀਤੀ ਪੋਸਟ

Digangana Bharat Jodo Yatra: ਅਦਾਕਾਰਾ ਦਿਗਾਂਗਨਾ ਸੂਰਿਆਵੰਸ਼ੀ ਆਪਣੀ ਸ਼ਾਨਦਾਰ ਦਿੱਖ ਅਤੇ ਅਦਾਕਾਰੀ ਦੇ ਹੁਨਰ ਲਈ ਜਾਣੀ ਜਾਂਦੀ ਹੈ। ਐਤਵਾਰ ਨੂੰ...

ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ 10 ਜਨਵਰੀ ਤੋਂ ਪੰਜਾਬ ‘ਚ ਹੋਵੇਗੀ ਦਾਖ਼ਲ

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 10 ਜਨਵਰੀ ਨੂੰ ਸ਼ੰਭੂ ਸਰਹੱਦ ਤੋਂ ਪੰਜਾਬ ਵਿੱਚ ਦਾਖ਼ਲ ਹੋਵੇਗੀ। ਇਹ ਯਾਤਰਾ ਰਾਜਪੁਰਾ, ਸਰਹਿੰਦ, ਖੰਨਾ,...

ਪੰਜਾਬ ‘ਚ ‘ਭਾਰਤ ਜੋੜੋ ਯਾਤਰਾ’ ਦੀ ਜਨਵਰੀ ‘ਚ ਹੋਵੇਗੀ ਐਂਟਰੀ, ਕਾਂਗਰਸ ਨੇ CM ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅਗਲੇ ਮਹੀਨੇ ਜਨਵਰੀ ‘ਚ ਪੰਜਾਬ ‘ਚ ਪ੍ਰਵੇਸ਼ ਕਰੇਗੀ। ਪੰਜਾਬ ਕਾਂਗਰਸ ਦੇ ਪ੍ਰਧਾਨ...

ਹਰਿਆਣਾ ‘ਚ ਜਨਵਰੀ 2023 ਤੋਂ ਸ਼ੁਰੂ ਹੋਵੇਗੀ ‘ਭਾਰਤ ਜੋੜੋ ਯਾਤਰਾ’, ਸਾਬਕਾ ਵਿਧਾਇਕ ਪੰਕਜ ਪੁਸ਼ਕਰ ਨੇ ਦਿੱਤੀ ਜਾਣਕਾਰੀ

ਹਰਿਆਣਾ ਦੇ ਅੰਬਾਲਾ ਤੋਂ ਜਨਵਰੀ 2023 ਦੇ ਪਹਿਲੇ ਹਫ਼ਤੇ ‘ਚ ਭਾਰਤ ਜੋੜੋ ਯਾਤਰਾ ਸ਼ੁਰੂ ਹੋਵੇਗੀ। ਇਹ ਜਾਣਕਾਰੀ ਦਿੱਲੀ ਦੇ ਸਾਬਕਾ ਵਿਧਾਇਕ...

‘ਮੁੱਛਾਂ ‘ਤੇ ਤਾਅ, ਬਾਹਾਂ ‘ਚ ਦਮ’, ‘ਭਾਰਤ ਜੋੜੋ ਯਾਤਰਾ’ ‘ਚ ਦਿਸਿਆ ਰਾਹੁਲ ਦਾ ਵੱਖਰਾ ਅੰਦਾਜ਼

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅੱਜਕਲ੍ਹ ‘ਭਾਰਤ ਜੋੜੋ ਯਾਤਰਾ’ ‘ਤੇ ਹਨ। ਕੰਨਿਆਕੁਮਾਰੀ ਤੋਂ ਕਸ਼ਮੀਰ ਦੀ ਇਹ ਯਾਤਰਾ...

ਭਾਰਤ ਜੋੜੋ ਯਾਤਰਾ’ ਨਾਲ ਜੁੜੇ ਅਦਾਕਾਰ ਅਮੋਲ ਪਾਲੇਕਰ, ਰਾਹੁਲ ਗਾਂਧੀ ਨਾਲ ਆਏ ਨਜ਼ਰ

Amol Palekar Bharat JodoYatra: ਹਿੰਦੀ ਸਿਨੇਮਾ ਦੇ ਉੱਘੇ ਅਦਾਕਾਰ ਅਮੋਲ ਪਾਲੇਕਰ ਨੂੰ ਕਿਸੇ ਖਾਸ ਜਾਣ-ਪਛਾਣ ਦੀ ਲੋੜ ਨਹੀਂ ਹੈ। 70 ਦੇ ਦਹਾਕੇ ‘ਚ ਆਪਣੀ ਦਮਦਾਰ...

ਚੰਡੀਗੜ੍ਹ ‘ਚ ਅੱਜ ਤੋਂ ਸ਼ੁਰੂ ਹੋ ਰਹੀ ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’, ਸਾਬਕਾ ਰੇਲ ਮੰਤਰੀ ਵੀ ਹੋਣਗੇ ਸ਼ਾਮਲ

ਚੰਡੀਗੜ੍ਹ ‘ਚ ਅੱਜ ਤੋਂ ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਸ਼ੁਰੂ ਹੋ ਰਹੀ ਹੈ। ਸ਼ਾਮ ਨੂੰ ਇਹ ਯਾਤਰਾ ਮੌਲੀ ਜਾਗਰਣ ਦੇ ਵਿਕਾਸ ਨਗਰ...

‘ਭਾਰਤ ਜੋੜੋ ਯਾਤਰਾ’ ਦੌਰਾਨ ਮਹਾਰਾਸ਼ਟਰ ‘ਚ ਦੋ ਰੈਲੀਆਂ ਨੂੰ ਸੰਬੋਧਨ ਕਰਨਗੇ ਰਾਹੁਲ ਗਾਂਧੀ

ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਸ਼ੁਰੂ ਹੋਈ ਭਾਰਤ ਜੋੜੋ ਯਾਤਰਾ ਦਾ ਤੇਲੰਗਾਨਾ ਪੜਾਅ 7 ਨਵੰਬਰ ਨੂੰ ਸਮਾਪਤ ਹੋਵੇਗਾ। ਇਸ ਤੋਂ...

ਰੁਦਰਰਾਮ ਤੋਂ ਮੁੜ ਸ਼ੁਰੂ ਹੋਈ ਭਾਰਤ ਜੋੜੋ ਯਾਤਰਾ, ਬੱਚੇ ਨੂੰ ‘ਕਰਾਟੇ’ ਸਿਖਾਉਂਦੇ ਨਜ਼ਰ ਆਏ ਰਾਹੁਲ ਗਾਂਧੀ

ਭਾਰਤ ਜੋੜੋ ਯਾਤਰਾ ਦੇ 57ਵੇਂ ਦਿਨ ਵੀਰਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪਾਰਟੀ ਵਰਕਰਾਂ ਦੇ ਨਾਲ ਤੇਲੰਗਾਨਾ ਦੇ ਰੁਦਰਰਾਮ ਤੋਂ...

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦਾ ਤੇਲੰਗਾਨਾ ‘ਚ ਅੱਜ ਚੌਥਾ ਦਿਨ, ਇਸ ਅਦਾਕਾਰਾ ਨੇ ਵੀ ਲਿਆ ਹਿੱਸਾ

ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ ‘ਚ 7 ਸਤੰਬਰ ਤੋਂ ਸ਼ੁਰੂ ਹੋਈ ਭਾਰਤ ਜੋੜੋ ਯਾਤਰਾ ਦਾ ਤੇਲੰਗਾਨਾ ‘ਚ ਅੱਜ ਚੌਥਾ ਦਿਨ ਹੈ।...

ਅੱਜ ਆਂਧਰਾ ਪ੍ਰਦੇਸ਼ ‘ਚ ਦਾਖ਼ਲ ਹੋਵੇਗੀ ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’, ਕਰਨਾਟਕ ਦੇ ਰਾਮਪੁਰਾ ਤੋਂ ਪੈਦਲ ਮਾਰਚ ਸ਼ੁਰੂ

ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦਾ ਅੱਜ 37ਵਾਂ ਦਿਨ ਹੈ। ਇਹ ਯਾਤਰਾ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ ‘ਚ ਚੱਲ ਰਹੀ ਹੈ। ਪਾਰਟੀ ਨੇ...

Carousel Posts