Bharat JodoYatra Meeting PPCC Archives - Daily Post Punjabi

‘ਭਾਰਤ ਜੋੜੋ ਯਾਤਰਾ’ ਨੂੰ ਲੈ ਕੇ ਪੰਜਾਬ ਕਾਂਗਰਸ ਦੀ ਅੱਜ ਮੀਟਿੰਗ, ਹਰੀਸ਼ ਚੌਧਰੀ ਤੇ ਰਾਜਾ ਵੜਿੰਗ ਵੀ ਹੋਣਗੇ ਸ਼ਾਮਲ
ਭਾਰਤ ਜੋੜੋ ਯਾਤਰਾ ਨੂੰ ਲੈ ਕੇ ਪੰਜਾਬ ਕਾਂਗਰਸ ਅੱਜ ਮੀਟਿੰਗ ਕਰੇਗੀ। ਪੰਜਾਬ ਮਹਿਲਾ ਕਾਂਗਰਸ ਦੀ ਨਵ-ਨਿਯੁਕਤ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਦੀ ਅਗਵਾਈ ਹੇਠ ਇਹ ਮੀਟਿੰਗ ਪ੍ਰਦੇਸ਼ ਕਾਂਗਰਸ ਦੇ ਦਫ਼ਤਰ ਸੈਕਟਰ 15 ਚੰਡੀਗੜ੍ਹ ਵਿਖੇ ਹੋਵੇਗੀ।

Bharat JodoYatra Meeting PPCC

ਇਸ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਅਤੇ ਪੰਜਾਬ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੌਜੂਦ ਰਹਿਣਗੇ। ਮੀਟਿੰਗ ਵਿੱਚ ਪੰਜਾਬ ਮਹਿਲਾ ਕਾਂਗਰਸ ਦੇ ਸਮੂਹ ਜ਼ਿਲ੍ਹਾ ਪ੍ਰਧਾਨ, ਅਹੁਦੇਦਾਰ, ਬਲਾਕ ਪ੍ਰਧਾਨ ਅਤੇ ਵੱਖ-ਵੱਖ ਸੈੱਲਾਂ ਦੇ ਪ੍ਰਧਾਨ ਹਾਜ਼ਰ ਹੋਣਗੇ। ਸਾਰੇ ਆਗੂ ਅਤੇ ਅਹੁਦੇਦਾਰ ਮਿਲ ਕੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਪੰਜਾਬ ਆਉਣ ਅਤੇ ਸੂਬੇ ਵਿੱਚ ਯਾਤਰਾ ਜਾਰੀ ਰਹਿਣ ਤੱਕ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣਗੇ। ਇਸ ਤੋਂ ਇਲਾਵਾ ਹੋਰ ਪਹਿਲੂਆਂ ‘ਤੇ ਵੀ ਚਰਚਾ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਯਾਤਰਾ ਦੌਰਾਨ ਸਾਰੇ ਪ੍ਰਬੰਧਾਂ ਲਈ ਪੰਜਾਬ ਕਾਂਗਰਸ ਵੱਲੋਂ ਵੱਖ-ਵੱਖ ਆਗੂਆਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਭਾਰਤ ਜੋੜੋ ਯਾਤਰਾ 9 ਜਨਵਰੀ 2023 ਤੱਕ ਪੰਜਾਬ ਵਿੱਚ ਦਾਖਲ ਹੋ ਸਕਦੀ ਹੈ। ਰਾਹੁਲ ਗਾਂਧੀ ਆਪਣੇ ਦੌਰੇ ਦੌਰਾਨ ਸ਼ੰਭੂ ਬੈਰੀਅਰ ਰਾਹੀਂ ਪੰਜਾਬ ਵਿੱਚ ਦਾਖ਼ਲ ਹੋਣਗੇ। ਇਸ ਤੋਂ ਬਾਅਦ ਭਾਰਤ ਜੋੜੋ ਯਾਤਰਾ ਵੱਖ-ਵੱਖ ਜ਼ਿਲ੍ਹਿਆਂ ਤੋਂ ਹੁੰਦੀ ਹੋਈ ਪਠਾਨਕੋਟ ਵਿਖੇ ਰਵਾਨਾ ਹੋਵੇਗੀ।

The post ‘ਭਾਰਤ ਜੋੜੋ ਯਾਤਰਾ’ ਨੂੰ ਲੈ ਕੇ ਪੰਜਾਬ ਕਾਂਗਰਸ ਦੀ ਅੱਜ ਮੀਟਿੰਗ, ਹਰੀਸ਼ ਚੌਧਰੀ ਤੇ ਰਾਜਾ ਵੜਿੰਗ ਵੀ ਹੋਣਗੇ ਸ਼ਾਮਲ appeared first on Daily Post Punjabi.