bharat ratna award Archives - Daily Post Punjabi

ਚੌਧਰੀ ਚਰਨ ਸਿੰਘ ਸਣੇ 4 ਸ਼ਖਸੀਅਤਾਂ ਨੂੰ ਮਿਲਿਆ ਭਾਰਤ ਰਤਨ, ਰਾਸ਼ਟਰਪਤੀ ਮੁਰਮੂ ਨੇ ਦਿੱਤਾ ਦੇਸ਼ ਦਾ ਸਰਵਉੱਚ ਪੁਰਸਕਾਰ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ਨੀਵਾਰ ਨੂੰ ਚਾਰ ਸ਼ਖਸੀਅਤਾਂ ਨੂੰ ਮਰਨ ਉਪਰੰਤ ਦੇਸ਼ ਦੇ ਸਰਵਉੱਚ ਨਾਗਰਿਕ ਪੁਰਸਕਾਰ ਭਾਰਤ ਰਤਨ ਨਾਲ ਸਨਮਾਨਿਤ ਕੀਤਾ। ਇਨ੍ਹਾਂ ਵਿੱਚ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਸਾਬਕਾ ਪ੍ਰਧਾਨ ਮੰਤਰੀ ਪੀ.ਵੀ. ਨਰਸਿਮਹਾ ਰਾਓ, ਬਿਹਾਰ ਦੇ ਸਾਬਕਾ ਮੁੱਖ ਮੰਤਰੀ ਕਰਪੂਰੀ ਠਾਕੁਰ ਅਤੇ ਖੇਤੀਬਾੜੀ ਵਿਗਿਆਨੀ ਡਾ. ਐੱਮ. ਐੱਸ. ਸਵਾਮੀਨਾਥਨ ਸ਼ਾਮਿਲ ਹਨ।

4 personalities including Chaudhary

ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ 31 ਮਾਰਚ ਨੂੰ ਭਾਰਤ ਰਤਨ ਦਿੱਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਐਤਵਾਰ ਨੂੰ ਅਡਵਾਨੀ ਦੇ ਘਰ ਜਾ ਕੇ ਉਨ੍ਹਾਂ ਦਾ ਸਨਮਾਨ ਕਰਨਗੇ। ਸਿਹਤ ਖਰਾਬ ਹੋਣ ਕਾਰਨ ਉਹ ਅੱਜ ਨਹੀਂ ਆ ਸਕੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਅਡਵਾਨੀ ਦੇ ਘਰ ਮੌਜੂਦ ਰਹਿਣਗੇ।

4 personalities including Chaudhary

ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਅੱਜ ਦੇ ਪ੍ਰੋਗਰਾਮ ਵਿੱਚ ਚਾਰ ਸ਼ਖਸੀਅਤਾਂ ਦੇ ਪਰਿਵਾਰਾਂ ਨੇ ਇਹ ਸਨਮਾਨ ਪ੍ਰਾਪਤ ਕੀਤਾ। ਨਰਸਿਮਹਾ ਰਾਓ ਦੇ ਪੁੱਤਰ ਪੀਵੀ ਪ੍ਰਭਾਕਰ ਰਾਓ, ਚੌਧਰੀ ਚਰਨ ਸਿੰਘ ਦੇ ਪੋਤੇ ਜਯੰਤ ਚੌਧਰੀ, ਕਰਪੂਰੀ ਠਾਕੁਰ ਦੇ ਪੁੱਤਰ ਰਾਮਨਾਥ ਠਾਕੁਰ ਅਤੇ ਐਮਐਸ ਸਵਾਮੀਨਾਥਨ ਦੀ ਬੇਟੀ ਨਿਤਿਆ ਰਾਓ ਨੇ ਰਾਸ਼ਟਰਪਤੀ ਤੋਂ ਸਨਮਾਨ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਗਾਇਕ ਜਸਬੀਰ ਜੱਸੀ, ਸਰਬਤ ਦੇ ਭਲੇ ਦੀ ਕੀਤੀ ਅਰਦਾਸ

ਕੇਂਦਰ ਨੇ ਇਸ ਸਾਲ 5 ਸ਼ਖਸੀਅਤਾਂ ਨੂੰ ਭਾਰਤ ਰਤਨ ਪੁਰਸਕਾਰ ਦੇਣ ਦਾ ਐਲਾਨ ਕੀਤਾ ਸੀ। 2014 ‘ਚ ਸੱਤਾ ਸੰਭਾਲਣ ਤੋਂ ਬਾਅਦ ਮੋਦੀ ਦੇ ਕਾਰਜਕਾਲ ਦੌਰਾਨ ਮਦਨ ਮੋਹਨ ਮਾਲਵੀਆ, ਅਟਲ ਬਿਹਾਰੀ ਵਾਜਪਾਈ, ਪ੍ਰਣਬ ਮੁਖਰਜੀ, ਭੂਪੇਨ ਹਜ਼ਾਰਿਕਾ ਅਤੇ ਨਾਨਾਜੀ ਦੇਸ਼ਮੁਖ ਨੂੰ ਇਹ ਸਰਵਉੱਚ ਨਾਗਰਿਕ ਸਨਮਾਨ ਦਿੱਤਾ ਗਿਆ ਹੈ। 2024 ਦੀਆਂ 5 ਮਸ਼ਹੂਰ ਹਸਤੀਆਂ ਸਮੇਤ ਹੁਣ ਤੱਕ ਇਹ ਸਨਮਾਨ ਹਾਸਲ ਕਰਨ ਵਾਲਿਆਂ ਦੀ ਗਿਣਤੀ 53 ਹੋ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਚੌਧਰੀ ਚਰਨ ਸਿੰਘ ਸਣੇ 4 ਸ਼ਖਸੀਅਤਾਂ ਨੂੰ ਮਿਲਿਆ ਭਾਰਤ ਰਤਨ, ਰਾਸ਼ਟਰਪਤੀ ਮੁਰਮੂ ਨੇ ਦਿੱਤਾ ਦੇਸ਼ ਦਾ ਸਰਵਉੱਚ ਪੁਰਸਕਾਰ appeared first on Daily Post Punjabi.

ਗੌਤਮ ਗੰਭੀਰ ਨੇ ਮੇਜਰ ਧਿਆਨਚੰਦ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ, ਕਿਹਾ- ਇਨ੍ਹਾਂ ਤੋਂ ਵੱਡਾ ਖਿਡਾਰੀ ਕਦੇ ਪੈਦਾ ਨਹੀਂ ਹੋਵੇਗਾ
Gautam Gambhir Demanded Bharat Ratna: ਨਵੀਂ ਦਿੱਲੀ: ਦੇਸ਼ ਵਿੱਚ ਹਰ ਸਾਲ 29 ਅਗਸਤ ਨੂੰ ਹਾਕੀ ਦੇ ਜਾਦੂਗਰ ਮੇਜਰ ਧਿਆਨਚੰਦ ਦਾ ਜਨਮਦਿਨ ਰਾਸ਼ਟਰੀ ਖੇਡ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਮੌਕੇ ‘ਤੇ ਭਾਰਤੀ  ਟੀਮ ਦੇ ਸਾਬਕਾ ਕ੍ਰਿਕਟਰ ਅਤੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਮੇਜਰ ਧਿਆਨਚੰਦ ਨੂੰ ਭਾਰਤ ਰਤਨ ਨਾਲ ਸਨਮਾਨਿਤ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਗੰਭੀਰ ਨੇ ਧਿਆਨਚੰਦ ਦੀ ਤਾਰੀਫ ਕਰਦਿਆਂ ਕਿਹਾ ਹੈ ਕਿ ਇਨ੍ਹਾਂ ਤੋਂ ਵੱਡਾ ਖਿਡਾਰੀ ਨਾ ਤਾਂ ਪੈਦਾ ਹੋਇਆ ਹੈ ਅਤੇ ਨਾ ਹੀ ਹੋਵੇਗਾ।

A man who deserves the Bharat Ratna! Tributes to India’s greatest sportsperson #MajorDhyanChand on his birth anniversary! pic.twitter.com/M4tMlMgxoP
— Gautam Gambhir (@GautamGambhir) August 29, 2020

ਗੌਤਮ ਗੰਭੀਰ ਨੇ ਕਿਹਾ, “ਭਾਰਤ ਦੇ ਇਤਿਹਾਸ ਵਿੱਚ ਮੇਜਰ ਧਿਆਨਚੰਦ ਤੋਂ ਵੱਡਾ ਖਿਡਾਰੀ ਨਾ ਤਾਂ ਪੈਦਾ ਹੋਇਆ ਹੈ ਤੇ ਨਾ ਹੀ ਹੋਵੇਗਾ। ਉਹ ਦੇਸ਼ ਲਈ ਇੰਨੇ ਸੋਨੇ ਦੇ ਤਗਮੇ ਲੈ ਕੇ ਆਏ ਅਤੇ ਅਜਿਹੇ ਸਮੇਂ ਲਿਆਏ ਜਦੋਂ ਖੇਡ ਇੰਨੀ ਮਸ਼ਹੂਰ ਨਹੀਂ ਸੀ। ਮੈਂ ਚਾਹੁੰਦਾ ਹਾਂ ਕਿ ਮੇਜਰ ਧਿਆਨਚੰਦ ਨੂੰ ਜਲਦ ਤੋਂ ਜਲਦ ਭਾਰਤ ਰਤਨ ਮਿਲੇ। ਇਸ ਨਾਲ ਸਾਰੇ ਦੇਸ਼ ਨੂੰ ਬਹੁਤ ਖੁਸ਼ੀ ਹੋਵੇਗੀ।

Gautam Gambhir Demanded Bharat Ratna

ਦੱਸ ਦੇਈਏ ਕਿ ਮੇਜਰ ਧਿਆਨਚੰਦ ਨੂੰ ਹਾਕੀ ਦਾ ਜਾਦੂਗਰ ਕਹਿਣ ਦੇ ਪਿੱਛੇ ਦਾ ਕਾਰਨ ਮੈਦਾਨ ਵਿੱਚ ਉਨ੍ਹਾਂ ਦਾ ਪ੍ਰਦਰਸ਼ਨ ਹੈ। ਉਨ੍ਹਾਂ ਨੇ ਸਾਲ 1928, 1932 ਅਤੇ 1936 ਵਿੱਚ ਤਿੰਨ ਓਲੰਪਿਕ ਸੋਨ ਤਗਮੇ ਜਿੱਤੇ ਸਨ। ਇਸ ਖਿਡਾਰੀ ਦੀ ਸਫਲਤਾ ਦੀ ਕਹਾਣੀ ਇੱਥੇ ਖ਼ਤਮ ਨਹੀਂ ਹੁੰਦੀ। ਧਿਆਨਚੰਦ ਨੇ ਆਪਣੇ ਕਰੀਅਰ ਵਿੱਚ 400 ਤੋਂ ਵੱਧ ਗੋਲ ਕੀਤੇ। ਭਾਰਤ ਸਰਕਾਰ ਨੇ ਧਿਆਨਚੰਦ ਨੂੰ 1956 ਵਿੱਚ ਦੇਸ਼ ਦਾ ਤੀਜਾ ਸਭ ਤੋਂ ਵੱਡਾ ਨਾਗਰਿਕ ਸਨਮਾਨ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ। ਇਸ ਲਈ ਉਨ੍ਹਾਂ ਦੇ ਜਨਮਦਿਨ ਅਰਥਾਤ 29 ਅਗਸਤ ਨੂੰ ਭਾਰਤ ਵਿੱਚ ਰਾਸ਼ਟਰੀ ਖੇਡ ਦਿਵਸ ਵਜੋਂ ਮਨਾਇਆ ਜਾਂਦਾ ਹੈ।

The post ਗੌਤਮ ਗੰਭੀਰ ਨੇ ਮੇਜਰ ਧਿਆਨਚੰਦ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ, ਕਿਹਾ- ਇਨ੍ਹਾਂ ਤੋਂ ਵੱਡਾ ਖਿਡਾਰੀ ਕਦੇ ਪੈਦਾ ਨਹੀਂ ਹੋਵੇਗਾ appeared first on Daily Post Punjabi.