Bharta Ganeshpur village Archives - Daily Post Punjabi

ਪਿੰਡ ਭਾਰਟਾ ਗਣੇਸ਼ਪੁਰ ਨੇੜੇ ਵਾਪਰਿਆ ਹਾਦਸਾ: ਬੇਕਾਬੂ ਕਾਰ ਦਰੱਖਤ ਨਾਲ ਟਕਰਾਈ, ਪੁਲਿਸ ਮੁਲਾਜ਼ਮ ਦੀ ਮੌਤ
ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਨੇੜੇ ਬੀਤੀ ਦੇਰ ਰਾਤ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮੋਹਿਤ ਹੀਰ ਮਾਹਿਲਪੁਰ-ਫਗਵਾੜਾ ਸੜਕ ’ਤੇ ਪਿੰਡ ਭਾਰਟਾ ਗਣੇਸ਼ਪੁਰ ਨੇੜੇ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਜਾ ਟਕਰਾਈ। ਇਸ ਹਾਦਸੇ ਵਿੱਚ ਸੜਕ ਹਾਦਸੇ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਮਨਦੀਪ ਸਿੰਘ ਵਾਸੀ ਪਿੰਡ ਠੁਆਣਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮਨਦੀਪ ਸਿੰਘ ਹੁਸ਼ਿਆਰਪੁਰ ਦੇ ਜਹਾਨਖੇਲਾਂ ਤੋਂ ਡਿਊਟੀ ਉਪਰੰਤ ਆਪਣੀ ਕਾਰ ਰਾਹੀਂ ਪਿੰਡ ਵਾਪਸ ਪਰਤ ਰਿਹਾ ਸੀ। ਭਾਰਟਾ ਗਣੇਸ਼ਪੁਰ ਨੇੜੇ ਉਸ ਦੀ ਕਾਰ ਅਚਾਨਕ ਬੇਕਾਬੂ ਹੋ ਗਈ ਅਤੇ ਦਰੱਖਤ ਨਾਲ ਟਕਰਾਉਣ ਤੋਂ ਬਾਅਦ ਸੜਕ ’ਤੇ ਪਲਟ ਗਈ।

ਇਹ ਵੀ ਪੜ੍ਹੋ : ਜਗਰਾਓਂ : ਛੱਪੜ ‘ਚ ਡਿੱ/ਗੀ ਬੇਕਾਬੂ ਕਾਰ, 3 ਦੇ ਨਿਕਲੇ ਸਾ/ਹ, ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਸਨ ਮ੍ਰਿ/ਤਕ

ਹਾਦਸਾ ਇੰਨਾ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਮਨਦੀਪ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਮਾਹਿਲਪੁਰ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮਾਹਿਲਪੁਰ ਦੀ ਪੁਲਿਸ ਮੌਕੇ ’ਤੇ ਪਹੁੰਚ ਗਈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪਿੰਡ ਭਾਰਟਾ ਗਣੇਸ਼ਪੁਰ ਨੇੜੇ ਵਾਪਰਿਆ ਹਾਦਸਾ: ਬੇਕਾਬੂ ਕਾਰ ਦਰੱਖਤ ਨਾਲ ਟਕਰਾਈ, ਪੁਲਿਸ ਮੁਲਾਜ਼ਮ ਦੀ ਮੌਤ appeared first on Daily Post Punjabi.