bhawanigarh news Archives - Daily Post Punjabi

ਭਵਾਨੀਗੜ੍ਹ : DSP ਦੇ ਇਕਲੌਤੇ ਪੁੱਤਰ ਦੀ ਕਾਰ ਹਾਦਸੇ ‘ਚ ਹੋਈ ਮੌਤ, ਦੋਸਤ ਗੰਭੀਰ ਜ਼ਖਮੀ
ਪੰਜਾਬ ਦੇ ਪਟਿਆਲਾ ਦੇ ਡੀਐਸਪੀ ਸਿਟੀ-1 ਸਤਨਾਮ ਸਿੰਘ ਦੇ ਇਕਲੌਤੇ ਪੁੱਤਰ ਏਕਮਵੀਰ ਦੀ ਬਠਿੰਡਾ-ਚੰਡੀਗੜ੍ਹ ਰਾਸ਼ਟਰੀ ਰਾਜਮਾਰਗ ‘ਤੇ ਸੰਗਰੂਰ ਜ਼ਿਲ੍ਹੇ ਦੇ ਭਵਾਨੀਗੜ੍ਹ ਨੇੜੇ ਫੱਗੂਵਾਲ ਪਿੰਡ ਵਿੱਚ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਹਾਦਸੇ ਵਿੱਚ ਉਸਦਾ ਦੋਸਤ ਹਰਜੋਤ ਸਿੰਘ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਨੌਜਵਾਨ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਭਿਆਨਕ ਹਾਦਸਾ ਰਾਤ 1.30 ਵਜੇ ਦੇ ਕਰੀਬ ਵਾਪਰਿਆ।

ਜਾਣਕਾਰੀ ਅਨੁਸਾਰ ਡੀਐਸਪੀ ਸਤਨਾਮ ਸਿੰਘ ਦਾ ਪੁੱਤਰ ਏਕਮਵੀਰ ਸਿੰਘ ਆਪਣੇ ਦੋਸਤ ਹਰਜੋਤ ਨਾਲ ਸੰਗਰੂਰ ਵਿੱਚ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਟਿਆਲਾ ਵਾਪਸ ਆ ਰਿਹਾ ਸੀ। ਰਾਤ 1.30 ਵਜੇ ਦੇ ਕਰੀਬ ਭਵਾਨੀਗੜ੍ਹ ਦੇ ਫੱਗੂਵਾਲ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਦਾ ਟਾਇਰ ਫਟ ਗਿਆ ਅਤੇ ਕਾਰ ਪੁਲ ‘ਤੇ ਪਲਟ ਗਈ। ਦੋਵਾਂ ਨੌਜਵਾਨਾਂ ਨੂੰ ਕਾਰ ਵਿੱਚੋਂ ਬਾਹਰ ਕੱਢ ਕੇ ਸੀਐਚਸੀ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਏਕਮਵੀਰ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂ ਕਿ ਉਸਦੇ ਦੋਸਤ ਹਰਜੋਤ ਨੂੰ ਉਸਦੀ ਗੰਭੀਰ ਹਾਲਤ ਕਾਰਨ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਅਸ਼ਵਨੀ ਸ਼ਰਮਾ ਨੇ ਪੰਜਾਬ BJP ਦੇ ਕਾਰਜਕਾਰੀ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ

ਭਵਾਨੀਗੜ੍ਹ ਦੇ SHO ਨੇ ਦੱਸਿਆ ਕਿ ਡੀਐਸਪੀ ਸਤਨਾਮ ਸਿੰਘ ਦੇ ਪੁੱਤਰ ਦੀ ਮੌਤ ਹੋ ਗਈ ਹੈ ਅਤੇ ਦੂਜਾ ਜ਼ਖਮੀ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਹੈ। ਉਨ੍ਹਾਂ ਕਿਹਾ ਕਿ “ਕਾਰ ਆਪਣਾ ਸੰਤੁਲਨ ਗੁਆ ਬੈਠੀ ਅਤੇ ਪਲਟ ਗਈ।” ASI ਨੇ ਕਿਹਾ ਕਿ ਸਾਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਕਿ ਇੱਕ ਮਾਮੂਲੀ ਹਾਦਸਾ ਹੋਇਆ ਹੈ। ਆਮ ਲੋਕਾਂ ਦੀ ਮਦਦ ਨਾਲ ਦੋਵਾਂ ਨੌਜਵਾਨਾਂ ਨੂੰ ਬਹੁਤ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ। ਐਂਬੂਲੈਂਸ ਦੀ ਮਦਦ ਨਾਲ ਦੋਵਾਂ ਨੂੰ ਹਸਪਤਾਲ ਲਿਜਾਇਆ ਗਿਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਭਵਾਨੀਗੜ੍ਹ : DSP ਦੇ ਇਕਲੌਤੇ ਪੁੱਤਰ ਦੀ ਕਾਰ ਹਾਦਸੇ ‘ਚ ਹੋਈ ਮੌਤ, ਦੋਸਤ ਗੰਭੀਰ ਜ਼ਖਮੀ appeared first on Daily Post Punjabi.

ਭਵਾਨੀਗੜ੍ਹ : ਮਾਂ ਨੇ ਆਪਣੀ ਧੀ ਨਾਲ ਜ਼ਹਿਰੀਲੀ ਚੀਜ਼ ਨਿਗਲ ਕੇ ਜੀਵਨ ਲੀਲਾ ਕੀਤੀ ਸਮਾਪਤ
ਭਵਾਨੀਗੜ੍ਹ ਦੇ ਮਹਾਂਵੀਰ ਬਸਤੀ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਮਾਂ ਨੇ ਆਪਣੀ ਲਾਡਲੀ 8 ਸਾਲਾਂ ਧੀ ਦੇ ਨਾਲ ਜ਼ਹਿਰੀਲੀ ਚੀਜ਼ ਖਾਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਫਿਲਹਾਲ ਖ਼ੁਦਕੁਸ਼ੀ ਦੇ ਕਰਨਾ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਦੇ ਟੀਮ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਮ੍ਰਿਤਕ ਮਹਿਲਾ ਦੇ ਜੇਠ ਜੱਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਨੂੰ ਪਤਾ ਨਹੀਂ ਮੇਰੀ ਭਰਜਾਈ ਨੇ ਇਹ ਖੌਫਨਾਕ ਕਦਮ ਕਿਉਂ ਚੁੱਕਿਆ। ਸਾਡਾ ਸਾਰਾ ਪਰਿਵਾਰ ਸਦਮੇ ਵਿੱਚ ਹੈ। ਮੇਰੀ ਭਰਜਾਈ ਮੇਰੇ ਤੋਂ ਉਮਰ ਵਿੱਚ ਛੋਟੀ ਹੈ ਅਤੇ ਮੇਰਾ ਉਸਦੇ ਨਾਲ ਵਤੀਰਾ ਹਮੇਸ਼ਾ ਧੀਆਂ ਵਾਂਗ ਰਿਹਾ। ਜੇਕਰ ਉਹ ਕਿਸੇ ਮਾਨਸਿਕ ਪਰੇਸ਼ਾਨੀ ਤੋਂ ਜੂਝ ਰਹੀ ਸੀ ਤਾਂ ਮੈਨੂੰ ਜਰੂਰ ਦੱਸਦੀ ਤਾਂ ਸ਼ਾਇਦ ਇਹ ਮੰਦਭਾਗੀ ਘਟਨਾ ਵਾਪਰ ਦੀ ਹੀ ਨਹੀਂ।

ਇਹ ਵੀ ਪੜ੍ਹੋ : SSOC ਅੰਮ੍ਰਿਤਸਰ ਤੇ ਕੇਂਦਰੀ ਏਜੰਸੀ ਨੂੰ ਮਿਲੀ ਸਫ਼ਲਤਾ, SBS ਨਗਰ ਦੇ ਨੇੜੇ ਜੰਗਲਾਂ ‘ਚੋਂ ਹ.ਥਿਆ/ਰ ਕੀਤੇ ਰਿਕਵਰ

ਜੱਸੀ ਨੇ ਅੱਗੇ ਕਿਹਾ ਕਿ ਅਸੀਂ ਉਸ ਨੂੰ ਬਚਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ। ਮੌਕੇ ‘ਤੇ ਡਾਕਟਰਾਂ ਤੋਂ ਇਲਾਜ ਵੀ ਕਰਵਾਇਆ ਗਿਆ ਪਰ ਅਸੀਂ ਉਨ੍ਹਾਂ ਦੀ ਜਾਨ ਨਹੀਂ ਬਚਾ ਪਾਏ। ਫਿਲਹਾਲ ਮਾਂ ਅਤੇ ਧੀ ਦਾ ਸਸਕਾਰ ਹੋ ਗਿਆ ਹੈ ਅਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਬੰਧੀ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਭਵਾਨੀਗੜ੍ਹ : ਮਾਂ ਨੇ ਆਪਣੀ ਧੀ ਨਾਲ ਜ਼ਹਿਰੀਲੀ ਚੀਜ਼ ਨਿਗਲ ਕੇ ਜੀਵਨ ਲੀਲਾ ਕੀਤੀ ਸਮਾਪਤ appeared first on Daily Post Punjabi.

ਭਵਾਨੀਗੜ੍ਹ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਫਾਇਰਿੰਗ, ਲੱਤ ‘ਤੇ ਗੋਲੀ ਲੱਗਣ ਕਾਰਨ ਜ਼ਖਮੀ ਹੋਇਆ ਬਦਮਾਸ਼
ਪੰਜਾਬ ਪੁਲਿਸ ਨੇ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਟਾਰਗੇਟ ਕਿਲਿੰਗ ਕਰਨ ਆਏ ਇੱਕ ਹੋਰ ਬਦਮਾਸ਼ ਨੂੰ ਕਾਬੂ ਕਰ ਲਿਆ ਹੈ। ਭਵਾਨੀਗੜ੍ਹ ਦੇ ਨਦਾਮਪੁਰ ਰੋਡ ‘ਤੇ ਪੁਲਿਸ ਨੇ ਬਾਦਮਾਸ਼ ਦਾ ਐਨਕਾਊਂਟਰ ਕੀਤਾ। ਇਸ ਦੌਰਾਨ ਗੈਂਗਸਟਰ ਅਤੇ ਪੁਲਿਸ ਵਿਚਕਾਰ ਗੋਲੀਆਂ ਚੱਲੀਆਂ। ਪੁਲਿਸ ਵੱਲੋਂ ਫਾਇਰਿੰਗ ਦੌਰਾਨ ਬਦਮਾਸ਼ ਦੀ ਲੱਤ ਚ ਗੋਲੀ ਲੱਗੀ, ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਜ਼ਖਮੀ ਹਾਲਤ ਵਿੱਚ ਕਾਬੂ ਕੀਤਾ।

ਮਿਲੀ ਜਾਣਕਾਰੀ ਅਨੁਸਾਰ ਮਨਿੰਦਰ ਨਾਮ ਦਾ ਗੈਂਗਸਟਰ ਨਿਵਾਸੀ ਮੋਹਾਲੀ ਤੋਂ ਹੈ ਜੋਂ ਕਿ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਲਈ ਭਵਾਨੀਗੜ੍ਹ ਦੇ ਨਦਾਮਪੁਰ ਰੋਡ ਤੇ ਆਸਟਰੀਆ ਗ਼ਲੌਕ ਦੀ ਰਿਕਵਰੀ ਕਰਨ ਆਇਆ ਸੀ। ਇਸ ਦੌਰਾਨ ਪੁਲਿਸ ਮੌਕੇ ‘ਤੇ ਪਹੁੰਚੀ। ਬਦਮਾਸ਼ ਨੇ ਪੁਲਿਸ ‘ਤੇ ਫਾਇਰਿੰਗ ਕੀਤੀ। ਜਵਾਬੀ ਕਾਰਵਾਈ ਦੌਰਾਨ ਪੁਲਿਸ ਵੱਲੋਂ ਕੀਤੀ ਫਾਇਰਿੰਗ ‘ਚ ਬਦਮਾਸ਼ ਦੀ ਲੱਤ ‘ਚ ਗੋਲੀ ਵੱਜੀ। ਜਿਸ ਤੋਂ ਬਾਅਦ ਪੁਲਿਸ ਨੇ ਬਦਮਾਸ਼ ਨੂੰ ਗ੍ਰਿਫ਼ਤਾਰ ਕੀਤਾ।

ਇਹ ਵੀ ਪੜ੍ਹੋ : ਬਟਾਲਾ ਪੁਲਿਸ ਨੇ USA ਅਧਾਰਿਤ ਗਿ.ਰੋਹ ਦੇ 2 ਮੈਂਬਰਾਂ ਨੂੰ ਕੀਤਾ ਕਾਬੂ, 83 ਲੱਖ ਰੁਪਏ ਤੇ ਹ.ਥਿਆ.ਰ ਬਰਾਮਦ

ਬਦਮਾਸ਼ ਤੋਂ ਆਸਟਰੀਆ ਗਲੌਕ ਪਿਸਟਲ ਬਰਾਮਦ ਹੋਇਆ। ਇਸ ਮਗਰੋਂ ਜ਼ਖਮੀ ਬਦਮਾਸ਼ ਨੂੰ ਇਲਾਜ ਲਈ ਸੰਗਰੂਰ ਸਿਵਿਲ ਹਸਪਤਾਲ ਵਿੱਚ ਭਾਰਤੀ ਕਰਵਾਇਆ। ਮਨਿੰਦਰ ਨਾਮ ਦੇ ਗੈਂਗਸਟਰ ਨੂੰ ਜੇਲ੍ਹ ਵਿੱਚ ਬੈਠੇ ਇੱਕ ਗੈਂਗਸਟਰ ਵੱਲੋਂ ਟਾਰਗੇਟ ਕਿਲਿੰਗ ਸਬੰਧੀ ਗਾਈਡ ਕੀਤਾ ਜਾ ਰਿਹਾ ਸੀ। ਪੁਲਿਸ ਇਸ ਮਾਮਲੇ ਵਿੱਚ ਹੋਰ ਵੀ ਡੁੰਗਾਈ ਨਾਲ ਜਾਂਚ ਕਰ ਰਹੀ ਹੈ ਅਤੇ ਇਸ ਟਾਰਗੇਟ ਕਿਲਿੰਗ ਮਾਮਲੇ ਵਿੱਚ ਜਾਂਚ ਦੇ ਹਰ ਐਂਗਲ ਦੀਆਂ ਪਰਤਾ ਨੂੰ ਬਾਰੀਕੀ ਨਾਲ ਖੰਗਾਲ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਭਵਾਨੀਗੜ੍ਹ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਫਾਇਰਿੰਗ, ਲੱਤ ‘ਤੇ ਗੋਲੀ ਲੱਗਣ ਕਾਰਨ ਜ਼ਖਮੀ ਹੋਇਆ ਬਦਮਾਸ਼ appeared first on Daily Post Punjabi.

ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਜੌਲੀਆਂ ਗੁਰੂ ਘਰ ਪੁੱਜੇ, ਬੇਅਦਬੀ ਮਾਮਲੇ ਦੀ ਕੀਤੀ ਸਖਤ ਸ਼ਬਦਾਂ ‘ਚ ਨਿਖੇਧੀ
ਭਵਾਨੀਗੜ੍ਹ : ਪੰਜਾਬ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਅਤੇ ਸੰਗਰੂਰ ਹਲਕੇ ਤੋਂ ਵਿਧਾਇਕ ਵਿਜੇ ਇੰਦਰ ਸਿੰਗਲਾ ਨੇ ਅੱਜ ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ, ਐਸਐਸਪੀ ਵਿਵੇਕ ਸ਼ੀਲ ਸੋਨੀ ਅਤੇ ਹੋਰ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨਾਲ ਜੌਲੀਆਂ ਪਿੰਡ ਦਾ ਦੌਰਾ ਕੀਤਾ।

ਵਿਜੇ ਇੰਦਰ ਸਿੰਗਲਾ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਮਾਮਲੇ ਦੀ ਸੱਚਾਈ ਜਾਣਨ ਤੋਂ ਇਲਾਵਾ ਦੋਸ਼ੀਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮੌਕੇ ‘ਤੇ ਕੈਬਨਿਟ ਮੰਤਰੀ ਨੇ ਐਸਐਸਪੀ ਨੂੰ ਜਲਦੀ ਤੋਂ ਜਲਦੀ ਜਾਂਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਜੇਕਰ ਦੋਸ਼ੀ ਔਰਤ ਤੋਂ ਇਲਾਵਾ ਕੋਈ ਹੋਰ ਇਸ ਦੁਖਦਾਈ ਘਟਨਾ ਵਿੱਚ ਸ਼ਾਮਲ ਹੋਇਆ ਹੈ ਤਾਂ ਉਸਨੂੰ ਗ੍ਰਿਫ਼ਤਾਰ ਕਰਕੇ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।

Cabinet Minister Vijayinder

ਦੱਸ ਦੇਈਏ ਕਿ ਪਿੰਡ ਜੌਲੀਆਂ ਦੇ ਗੁਰਦੁਆਰਾ ਦੇ ਦਰਬਾਰ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ, ਪਾਲਕੀ ਸਾਹਿਬ ਅਤੇ ਹੋਰ ਸਤਿਕਾਰਤ ਚੀਜ਼ਾਂ ਨੂੰ ਅਗਨ ਭੇਟ ਕੀਤਾ ਗਿਆ ਸੀ ਅਤੇ ਇਸ ਘਟਨਾ ਤੋਂ ਬਾਅਦ ਔਰਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਸ਼੍ਰੀ ਗੁਰੂ ਗਰੰਥ ਸਾਹਿਬ ਸਰਵ ਵਿਆਪਕਤਾ ਦਾ ਪ੍ਰਤੀਕ ਹਨ ਅਤੇ ਸਾਰੇ ਧਰਮਾਂ ਦੇ ਲੋਕ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਆਪਣੇ ਨਿੱਜੀ ਲਾਭ ਲਈ ਸਮਾਜ ਨੂੰ ਵੰਡਣ ਲਈ ਭਿਆਨਕ ਅਪਰਾਧ ਕਰ ਰਹੇ ਹਨ ਜਿਸਦਾ ਉਦੇਸ਼ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਹੈ। ਉਨ੍ਹਾਂ ਕਿਹਾ ਕਿ ਉਹ ਖ਼ੁਦ ਇਸ ਮਾਮਲੇ ਦੀ ਜਾਂਚ ਲਈ ਹਰ ਰੋਜ਼ ਪੁਲਿਸ ਵਿਭਾਗ ਤੋਂ ਤੁਰੰਤ ਰਿਪੋਰਟ ਪ੍ਰਾਪਤ ਕਰ ਰਹੇ ਹਨ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਘਟਨਾ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਨੂੰ ਜਲਦੀ ਤੋਂ ਜਲਦੀ ਫੜ ਲਿਆ ਜਾਵੇ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਲਾਲੜੂ ਵਿਖੇ ਖੁਦਕੁਸ਼ੀ ਕਰਨ ਵਾਲੀ ਮਹਿਲਾ ਕਰਮਚਾਰੀ ਦੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਕਰੇਗੀ

The post ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਜੌਲੀਆਂ ਗੁਰੂ ਘਰ ਪੁੱਜੇ,  ਬੇਅਦਬੀ ਮਾਮਲੇ ਦੀ ਕੀਤੀ ਸਖਤ ਸ਼ਬਦਾਂ ‘ਚ ਨਿਖੇਧੀ appeared first on Daily Post Punjabi.