bhawanigarh Archives - Daily Post Punjabi

ਮੰਤਰੀ ਹਰਜੋਤ ਬੈਂਸ ਨੇ ਹਸਪਤਾਲ ‘ਚ ਬੀਮਾਰ ਬੱਚਿਆਂ ਦਾ ਜਾਣਿਆ ਹਾਲ, ਪ੍ਰਿੰਸੀਪਲ ਸਸਪੈਂਡ
ਭਵਾਨੀਗੜ੍ਹ ਨੇੜੇ ਘਾਬਦਾ ਸਥਿਤ ਮੈਰੀਟੋਰੀਅਸ ਸਕੂਲ ਵਿੱਚ ਖਾਣਾ ਖਾਣ ਤੋਂ ਬਾਅਦ ਬੱਚਿਆਂ ਦੀ ਸਿਹਤ ਅਚਾਨਕ ਵਿਗੜ ਗਈ। ਜਿਸ ਕਾਰਨ ਕਰੀਬ 50 ਬੱਚਿਆਂ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ। ਸਕੂਲ ਵਿੱਚ ਖਾਣਾ ਖਾ ਕੇ ਬੱਚੇ ਬਿਮਾਰ ਪੈ ਗਏ। ਜਾਣਕਾਰੀ ਮੁਤਾਬਕ ਬੱਚਿਆਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਸਪਤਾਲ ਪਹੁੰਚ ਕੇ ਵਿਦਿਆਰਥੀਆਂ ਦਾ ਹਾਲ-ਚਾਲ ਪੁੱਛਿਆ। ਇਸ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕੀਤਾ ਹੈ। ਮੰਤਰੀ ਹਰਜੋਤ ਸਿੰਘ ਨੇ ਲਿਖਿਆ, “ਸੰਗਰੂਰ ਪਹੁੰਚ ਕੇ ਉਨ੍ਹਾਂ ਨੇ ਸਿਵਲ ਹਸਪਤਾਲ ਸੰਗਰੂਰ ਵਿਖੇ ਬਿਮਾਰ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ, ਵਿਦਿਆਰਥੀ ਹੁਣ ਤੇਜ਼ੀ ਨਾਲ ਠੀਕ ਹੋ ਰਹੇ ਹਨ।”

ਉਨ੍ਹਾਂ ਕਿਹਾ ਕਿ ਠੇਕੇਦਾਰ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ ਅਤੇ ਉਸ ਮੈੱਸ ਇੰਚਾਰਜ ਨਾਲ ਧਾਰਾ 307 ਤਹਿਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ’ਤੇ ਸਮੇਂ ਸਿਰ ਕਾਰਵਾਈ ਨਾ ਕਰਨ ਕਾਰਨ ਸਬੰਧਤ ਪ੍ਰਿੰਸੀਪਲ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਸਿਹਤ ਅਤੇ ਸਿੱਖਿਆ ਵਿਭਾਗ ਦੀਆਂ ਟੀਮਾਂ ਅੱਜ ਹਰ ਮੈਰੀਟੋਰੀਅਸ ਸਕੂਲਾਂ ਵਿੱਚ ਖਾਣੇ ਅਤੇ ਹੋਰ ਪ੍ਰਬੰਧਾਂ ਦੀ ਜਾਂਚ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮੈਰੀਟੋਰੀਅਸ ਸਕੂਲ ਦੇ ਹਰੇਕ ਵਿਦਿਆਰਥੀ ਨੂੰ ਫੀਡਬੈਕ ਫਾਰਮ ਭੇਜਿਆ ਜਾ ਰਿਹਾ ਹੈ ਅਤੇ ਮੁੱਖ ਦਫ਼ਤਰ ਵੱਲੋਂ ਨਿੱਜੀ ਤੌਰ ’ਤੇ ਇਸ ਦੀ ਨਿਗਰਾਨੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਕਿਸਾਨਾਂ ਦਾ ਵੱਡਾ ਐਲਾਨ, ਮੋਦੀ ਸਰਕਾਰ ਖਿਲਾਫ ਅਣਮਿੱਥੇ ਸਮੇਂ ਲਈ ਲਾਉਣਗੇ ਪੱਕਾ ਮੋਰਚਾ

ਦੱਸ ਦੇਈਏ ਕਿ ਬੱਚਿਆਂ ਦੇ ਮਾਪਿਆਂ ਦਾ ਦੋਸ਼ ਹੈ ਕਿ ਬੱਚਿਆਂ ਨੂੰ ਮਿਲਾਵਟੀ ਤੇ ਖਰਾਬ ਖਾਣਾ ਖੁਆਇਆ ਜਾ ਰਿਹਾ ਸੀ, ਜਿਸ ਕਾਰਨ ਉਨ੍ਹਾਂ ਦੀ ਇਹ ਹਾਲਤ ਹੋਈ ਹੈ। ਬੱਚੇ ਪਿਛਲੇ 5 ਦਿਨਾਂ ਤੋਂ ਪੇਟ ਦਰਦ ਦੀ ਸ਼ਿਕਾਇਤ ਕਰ ਰਹੇ ਸਨ ਪਰ ਕਿਸੇ ਨੇ ਉਨ੍ਹਾਂ ਦੀ ਸ਼ਿਕਾਇਤ ਵੱਲ ਧਿਆਨ ਨਹੀਂ ਦਿੱਤਾ। ਰਾਤ ਨੂੰ ਕੁਝ ਬੱਚਿਆਂ ਦੀ ਹਾਲਤ ਖਰਾਬ ਹੋਣ ਲੱਗੀ। ਉਲਟੀਆਂ ਅਤੇ ਪੇਟ ਵਿਚ ਤੇਜ਼ ਦਰਦ ਹੋਣ ‘ਤੇ ਬੱਚਿਆਂ ਨੂੰ ਹਸਪਤਾਲ ਲਿਜਾਇਆ ਗਿਆ। ਜਦੋਂ ਤੱਕ ਬੱਚਿਆਂ ਨੂੰ ਹਸਪਤਾਲ ਲਿਆਂਦਾ ਗਿਆ, ਉਦੋਂ ਤੱਕ ਉਨ੍ਹਾਂ ਦੇ ਮੂੰਹ ਵਿੱਚੋਂ ਝੱਗ ਨਿਕਲ ਰਹੀ ਸੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਮੰਤਰੀ ਹਰਜੋਤ ਬੈਂਸ ਨੇ ਹਸਪਤਾਲ ‘ਚ ਬੀਮਾਰ ਬੱਚਿਆਂ ਦਾ ਜਾਣਿਆ ਹਾਲ, ਪ੍ਰਿੰਸੀਪਲ ਸਸਪੈਂਡ appeared first on Daily Post Punjabi.

ਵਿਆਹ ਦੇ 2 ਹਫ਼ਤੇ ਮਗਰੋਂ ਹੀ ਪਤਨੀ ਨੇ ਦਿਖਾਇਆ ਆਪਣਾ ਅਸਲੀ ਰੰਗ! ਪਤੀ ਦੇ ਉੱਡੇ ਹੋਸ਼
ਵਿਆਹ ਦੇ 14 ਦਿਨਾਂ ਬਾਅਦ ਹੀ ਪਤਨੀ ਆਪਣੇ ਪਤੀ ਨੂੰ ਛੱਡ ਕੇ ਘਰੋਂ ਗਹਿਣੇ ਅਤੇ ਘਰੇਲੂ ਸਾਮਾਨ ਲੈ ਕੇ ਭੱਜ ਗਈ। ਪਤੀ ਨੂੰ ਬਾਅਦ ‘ਚ ਪਤਾ ਲੱਗਾ ਕਿ ਜਿਸ ਔਰਤ ਨਾਲ ਉਸ ਨੇ ਵਿਆਹ ਕੀਤਾ ਸੀ, ਉਸ ਨੇ ਵਿਆਹ ਦੇ ਨਾਂ ‘ਤੇ ਕਈ ਵਾਰ ਲੋਕਾਂ ਨੂੰ ਠੱਗਿਆ ਸੀ। ਮਾਮਲੇ ਦੀ ਸ਼ਿਕਾਇਤ ‘ਤੇ ਭਵਾਨੀਗੜ੍ਹ ਪੁਲਿਸ ਨੇ ਠੱਗ ਪਤਨੀ ਸਮੇਤ ਵਿਆਹ ਕਰਵਾਉਣ ਵਾਲੀਆਂ ਦੋ ਔਰਤਾਂ ਦੇ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸ਼ਿਕਾਇਤਕਰਤਾ ਸੋਨੂੰ ਸਿੰਘ ਵਾਸੀ ਪਿੰਡ ਤੂੜੀ ਨੇ ਸਥਾਨਕ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਇੱਕ ਪ੍ਰਾਈਵੇਟ ਬੱਸ ਅਪਰੇਟਰ ਕੋਲ ਸਵੀਪਰ ਦਾ ਕੰਮ ਕਰਦਾ ਹੈ। ਉਸ ਨੇ ਦੱਸਿਆ ਕਿ ਮਾਮਲਾ ਪਿਛਲੇ ਸਾਲ ਦਾ ਹੈ ਜਦੋਂ ਉਸ ਦੇ ਪਿੰਡ ਦੀ ਜਸਵੀਰ ਕੌਰ ਅਤੇ ਭਵਾਨੀਗੜ੍ਹ ਦੀ ਸਿੰਦਰ ਕੌਰ ਨੇ ਉਸ ਦਾ ਭਰੋਸਾ ਜਿੱਤ ਕੇ ਸਿਮਰਨ ਕੌਰ ਨਾਂ ਦੀ ਕੁੜੀ ਨਾਲ ਇਹ ਕਹਿ ਕੇ ਵਿਆਹ ਕਰਵਾ ਦਿੱਤਾ ਕਿ ਉਹ ਗਰੀਬ ਅਤੇ ਅਨਾਥ ਹੈ।

ਪੀੜਤ ਸੋਨੂੰ ਨੇ ਦੱਸਿਆ ਕਿ ਭਵਾਨੀਗੜ੍ਹ ਦੇ ਇੱਕ ਹੋਟਲ ਵਿੱਚ ਸ਼ਗਨ ਦਾ ਪ੍ਰੋਗਰਾਮ ਰੱਖਿਆ ਗਿਆ ਸੀ, ਜਿਸ ਦੇ ਬਦਲੇ ਵਿੱਚ ਉਸ ਤੋਂ 50 ਹਜ਼ਾਰ ਰੁਪਏ ਦੀ ਨਕਦੀ ਲੈ ਲਈ ਗਈ ਸੀ। 14 ਨਵੰਬਰ ਨੂੰ ਵਿਆਹ ਵਾਲੇ ਦਿਨ ਲਾੜੀ ਸਿਮਰਨ ਨੂੰ ਉਸ ਦੇ ਪਰਿਵਾਰ ਵੱਲੋਂ ਸੋਨੇ ਦਾ ਟੌਪ ਅਤੇ ਪੰਜੇਬਾਂ ਆਦਿ ਪਹਿਨਾਏ ਗਏ ਸਨ। ਪੀੜਤ ਨੇ ਦੱਸਿਆ ਕਿ ਵਿਆਹ ਤੋਂ ਬਾਅਦ ਦੋ ਔਰਤਾਂ ਲਾੜੀ ਸਿਮਰਨ ਕੌਰ ਦੀ ਮਾਸੀ ਬਣ ਕੇ ਘਰ ਆਈਆਂ ਅਤੇ 16 ਦਸੰਬਰ ਦੀ ਅੱਧੀ ਰਾਤ ਨੂੰ ਸਿਮਰਨ ਘਰ ਦੇ ਬਾਹਰ ਮੋਟਰਸਾਈਕਲ ‘ਤੇ ਖੜ੍ਹੇ ਵਿਅਕਤੀ ਨਾਲ ਕੰਧ ਟੱਪ ਕੇ ਭੱਜ ਗਈ।

ਉਸ ਨੇ ਦੱਸਿਆ ਕਿ ਜਾਣ ਵੇਲੇ ਉਹ ਸਾਰੇ ਗਹਿਣੇ, ਇੱਕ ਮੋਬਾਈਲ ਫ਼ੋਨ ਅਤੇ ਘਰੇਲੂ ਸਾਮਾਨ ਆਦਿ ਆਪਣੇ ਨਾਲ ਲੈ ਗਈ। ਪੀੜਤ ਸੋਨੂੰ ਦਾ ਦੋਸ਼ ਹੈ ਕਿ ਸਿਮਰਨ ਉਸ ਨਾਲ ਵਿਆਹ ਦੇ ਨਾਂ ‘ਤੇ ਕਰੀਬ 4.4 ਲੱਖ ਰੁਪਏ ਦੀ ਠੱਗੀ ਮਾਰ ਕੇ ਫਰਾਰ ਹੋ ਗਈ। ਇਸ ਸਬੰਧੀ ਉਸ ਨੇ ਪੁਲਿਸ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਫਰੀਦਕੋਟ : ਟਰਾਂਸਫਾਰਮਰ ‘ਚ ਧਮਾਕੇ ਨਾਲ 66KV ਪਾਵਰ ਗਰਿੱਡ ਨੂੰ ਲੱਗੀ ਅੱਗ, 3 ਮੁਲਾਜ਼ਮ ਆਏ ਲਪੇਟ ‘ਚ

ਦੂਜੇ ਪਾਸੇ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਸੋਨੂੰ ਸਿੰਘ ਦੇ ਬਿਆਨਾਂ ‘ਤੇ ਪਟਿਆਲਾ ਦੀ ਰਹਿਣ ਵਾਲੀ ਸਿਮਰਨ ਕੌਰ ਸਮੇਤ ਦੋ ਕਥਿਤ ਵਿਚਲੋਣਾਂ ਸਿੰਦਰ ਕੌਰ ਅਤੇ ਜਸਵੀਰ ਕੌਰ ਦੇ ਖਿਲਾਫ਼ ਧੋਖਾਧੜੀ ਸਣੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਥਾਣਾ ਭਵਾਨੀਗੜ੍ਹ ਦੇ ਮੁਖੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਫਿਲਹਾਲ ਮਾਮਲੇ ਵਿੱਚ ਕਿਸੇ ਵੀ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਵਿਆਹ ਦੇ 2 ਹਫ਼ਤੇ ਮਗਰੋਂ ਹੀ ਪਤਨੀ ਨੇ ਦਿਖਾਇਆ ਆਪਣਾ ਅਸਲੀ ਰੰਗ! ਪਤੀ ਦੇ ਉੱਡੇ ਹੋਸ਼ appeared first on Daily Post Punjabi.

ਸਿਵਲ ਹਸਪਤਾਲ ਦਾ ਲੈਬ ਟੈਕਨੀਸ਼ੀਅਨ ਤੇ HDFC ਬੈਂਕ ਦਾ ਮੁਲਾਜ਼ਮ ਨਿਕਲਿਆ Corona Positive
Lab Technician and HDFC : ਮਲੋਟ ਵਿਚ ਸਿਵਲ ਹਸਪਤਾਲ ਦੇ ਇਕ ਲੈਬ ਟੈਕਨੀਸ਼ੀਅਨ ਅਤੇ ਭਵਾਨੀਗੜ੍ਹ ਤੋਂ ਇਕ HDFC ਬੈਂਕ ਦੇ ਮੁਲਾਜ਼ਮ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਲੈਬ ਟੈਕਨੀਸ਼ੀਅਨ ਨੇ ਸੈੱਲ ਘਟਣ ਕਰਕੇ ਆਪਣਾ ਕੋਰੋਨਾ ਟੈਸਟ ਲਈ ਵੀ ਸੈਂਪਲ ਦਿੱਤਾ ਸੀ, ਜਿਸ ਦੀ ਰਿਪੋਰਟ ਅੱਜ ਪਾਜ਼ੀਟਿਵ ਆਈ ਹੈ। ਲੈਬ ਟੈਕਨੀਸ਼ੀਅਨ ਦੀ ਰਿਪੋਰਟ ਪਾਜ਼ੀਟਿਵ ਆਉਣ ਨਾਲ ਸਿਹਤ ਵਿਭਾਗ ਨੂੰ ਹੱਥਾਂ ਪੈਰਾਂ ਦੀ ਪੈ ਗਈ ਕਿਉਂਕਿ ਹਸਪਤਾਲ ਵਿਚ ਇਸ ਦੇ ਨਾਲ ਸਟਾਫ ਵਿਚ 6 ਮਹਿਲਾ ਸਾਥੀ ਵੀ ਹਨ, ਜਦਕਿ ਟੀਬੀ ਡਿਪਾਰਮੈਂਟ ਦਾ ਮੁਲਾਜ਼ਮ ਹੈ। ਇਨ੍ਹਾਂ ਤੋਂ ਇਲਾਵਾ ਕੁਝ ਡਾਕਟਰ ਵੀ ਲੈਬ ਟੈਕਨੀਸ਼ੀਅਨ ਦੇ ਸੰਪਰਕ ਵਿਚ ਆਏ ਸਨ, ਜਿਨ੍ਹਾਂ ਸਣੇ ਹੋਰ ਸੰਪਰਕ ਵਿਚ ਆਏ ਸਟਾਫ ਨੂੰ ਆਈਸੋਲੇਟ ਕਰ ਦਿੱਤਾ ਗਿਆ ਹੈ।

Lab Technician and HDFC

ਇਸ ਤੋਂ ਇਲਾਵਾ ਉਕਤ ਮਰੀਜ਼ ਦੇ ਪਰਿਵਾਰ ਨੂੰ ਵੀ ਕੁਆਰੰਟਾਈਨ ਕਰਨ ਦੇ ਨਾਲ-ਨਾਲ ਉਸ ਦਾ ਇਕ ਸਾਥੀ ਜਿਸ ਦੇ ਨਾਲ ਉਹ ਆਪਣੇ ਅਬੋਹਰ ਸਥਿਤ ਘਰ ਆਉਂਦਾ ਸੀ, ਦੇ ਸਾਂਝੇ ਪਰਿਵਾਰ ਜਿਸ ਵਿਚ ਲਗਭਗ 15 ਮੈਂਬਰ ਹਨ, ਨੂੰ ਵੀ ਕੁਆਰੰਟਾਈਨ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਲੈਬ ਟੈਕਨੀਸ਼ੀਅਨ ਦੇ ਸੰਪਰਕ ਵਿਚ ਆਏ ਲੋਕਾਂ ਦੀ ਸੂਚੀ ਬਣਾ ਕੇ ਉਨ੍ਹਾਂ ਦੀ ਪਛਾਣ ਕਰਕੇ ਸੈਂਪਲ ਲਏ ਜਾਣਗੇ। ਇਸ ਸਮੇਂ ਉਕਤ ਮਰੀਜ਼ ਨੂੰ ਜਲਾਲਾਬਾਦ ਦੇ ਕੋਵਿਡ ਹਸਪਤਾਲ ਵਿਚ ਇਲਾਜ ਲਈ ਭੇਜ ਦਿੱਤਾ ਗਿਆ ਹੈ।

Lab Technician and HDFC

ਉਧਰ ਭਵਾਨੀਗੜ੍ਹ ਸ਼ਹਿਰ ਦੀ HDFC ਬੈਂਕ ਬ੍ਰਾਂਚ ਵਿਚ ਕੰਮ ਕਰਦੇ ਇਕ ਹੋਰ ਕਰਮਚਾਰੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ, ਜਿਸ ਦੀ ਪੁਸ਼ਟੀ ਕਰਦਿਆਂ ਹੈਲਤ ਇੰਸਪੈਕਟਰ ਕਾਕਾ ਰਾਮਸ਼ਰਨਾ ਨੇ ਦੱਸਿਆ ਕਿ ਪਿਛਲੇ ਦਿਨੀਂ ਬੈਂਕ ਵਿਚ ਕੰਮ ਕਰਦੀ ਇਕ ਮਹਿਲਾ ਕਰਮਚਾਰੀ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਬ੍ਰਾਂਚ ਮੈਨੇਜਰ ਸਣੇ ਬੈਂਕ ਵਿਚ ਕੰਮ ਕਰਦੇ 22 ਮੁਲਾਜ਼ਮਾਂ ਦੇ ਵੀ ਕੋਰੋਨਾ ਸੈਂਪਲ ਲਏ ਗਏ ਸਨ, ਜਿਨ੍ਹਾਂ ਵਿਚੋਂ ਇਸ ਕਰਮਚਾਰੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ।

The post ਸਿਵਲ ਹਸਪਤਾਲ ਦਾ ਲੈਬ ਟੈਕਨੀਸ਼ੀਅਨ ਤੇ HDFC ਬੈਂਕ ਦਾ ਮੁਲਾਜ਼ਮ ਨਿਕਲਿਆ Corona Positive appeared first on Daily Post Punjabi.

Covid-19 : ਫਤਿਹਗੜ੍ਹ ਸਾਹਿਬ ਤੋਂ 9 ਤੇ ਭਵਾਨੀਗੜ੍ਹ ਤੋਂ ਮਿਲਿਆ ਇਕ ਨਵਾਂ ਮਾਮਲਾ
9 Corona Cases from Fatehgarh Sahib : ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਤਾਜ਼ਾ ਮਾਮਲਿਆਂ ਵਿਚ ਫਤਿਹਗੜ੍ਹ ਸਾਹਿਬ ਤੋਂ ਕੋਰੋਨਾ ਦੇ 9 ਅਤੇ ਭਵਾਨੀਗੜ੍ਹ ਤੋਂ ਇਕ ਮਹਿਲਾ ਬੈਂਕ ਮੁਲਾਜ਼ਮ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਫਤਿਹਗੜ੍ਹ ਸਾਹਿਬ ਵਿਚ ਕੋਰੋਨਾ ਦੇ 9 ਪਾਜ਼ੀਟਿਵ ਮਾਮਲੇ ਸਾਹਮਣੇ ਆੇ ਹਨ। ਇਨ੍ਹਾਂ ਨਵੇਂ ਮਾਮਲਿਆਂ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ ਨੇ ਦੱਸਿਆ ਕਿ ਇਨ੍ਹਾਂ ਵਿਚੋਂ ਦੋ ਮਾਮਲੇ ਜਖਵਾਲੀ ਤੋਂ, ਤਿੰਨ ਮਾਮਲੇ ਪਿੰਡ ਪੋਲਾ ’ਚੋਂ, ਤੇ ਇਕ ਮਾਮਲਾ ਪਿੰਡ ਬਧੋਛੀ ਤੋਂ ਸਾਹਮਣੇ ਆਇਆ ਹੈ। ਇਹ ਸਾਰੇ ਮਾਮਲੇ ਪਹਿਲਾਂ ਤੋਂ ਹੀ ਪਾਜ਼ੀਟਿਵ ਆਏ ਮਰੀਜ਼ਾਂ ਦੇ ਸੰਪਰਕ ਵਾਲੇ ਹਨ। ਇਨ੍ਹਾਂ ਤੋਂ ਇਲਾਵਾ ਅਮਲੋਹ ਅਤੇ ਚਨਾਰਥਲ ਰਹਿਣ ਵਾਲੇ ਦੋ ਐਨਆਰਆਈਜ਼ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਹੈ, ਜੋਕਿ ਕੀਨੀਆ ਤੋਂ ਪੰਜਾਬ ਪਰਤੇ ਸਨ।

9 Corona Cases from Fatehgarh Sahib

ਉਨ੍ਹਾਂ ਅੱਗੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਦਾ ਰਹਿਣ ਵਾਲਾ ਇਕ ਵਿਅਕਤੀ ਐਕਸੀਡੈਂਟ ਹੋਣ ਕਾਰਨ ਚੰਡੀਗੜ੍ਹ ਹਸਪਤਾਲ ਵਿਚ ਦਾਖਲ ਸੀ, ਉਸ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਇਸ ਦੇ ਨਾਲ ਹੀ ਜ਼ਿਲੇ ਵਿਚ ਹੁਣ ਕੁਲ ਕੋਰੋਨਾ ਪਾਜ਼ਿਚਵ ਮਾਮਲਿਆਂ ਦੀ ਗਿਣਤੀ 120 ਹੋ ਗਈ ਹੈ। ਜਿਨ੍ਹਾਂ ਵਿਚੋਂ ਹੁਣ 25 ਮਾਮਲੇ ਸਰਗਰਮ ਹਨ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾਹੈ। ਇਸ ਤੋਂ ਇਲਾਵਾ ਜ਼ਿਲੇ ਵਿਚ ਹੁਣ ਤੱਕ 9693 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 933 ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ। ਰਾਹਤ ਵਾਲੀ ਗੱਲ ਇਹ ਹੈ ਕਿ ਹੁਣ ਤੱਕ ਜ਼ਿਲੇ ਵਿਚ 96 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ।

9 Corona Cases from Fatehgarh Sahib

ਉਧਰ ਭਵਾਨੀਗੜ੍ਹ ਵਿਚ ਨਵੀਂ ਅਨਾਜ ਮੰਡੀ ਦੇ ਨੇੜੇ ਸਥਿਤ ਐਚਡੀਐਫਸੀ ਬੈਂਕ ਵਿਚ ਇਕ ਮਹਿਲਾ ਕਰਮਚਾਰੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ, ਜਿਸ ਦੇ ਚੱਲਦਿਆਂ ਬੁੱਧਵਾਰ ਤੋਂ ਬੈਂਕ ਦੀ ਇਸ ਬ੍ਰਾਂਚ ਨੂੰ ਤਿੰਨ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਅੱਜ ਸਿਹਤ ਵਿਭਾਗ ਵੱਲੋਂ ਉਕਤ ਬੈਂਕ ਬ੍ਰਾਂਚ ਦੇ ਮੈਨੇਜਰ ਸਣੇ ਸਮੂਹ ਮੁਲਾਜ਼ਮਾਂ ਦੇ ਸੈਂਪਲ ਵੀ ਲਏ ਜਾ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਲਵਦੀਪ ਕੌਰ ਨਾਂ ਦੀ ਇਹ ਕਰਮਚਾਰੀ ਗਹਿਲਾਂ ਦੀ ਰਹਿਣ ਵਾਲੀ ਹੈ। ਇਹ ਮੁਲਾਜ਼ਮ ਬੈਂਕ ਵਿਚ ਪਬਲਿਕ ਡੀਲਿੰਗ ਨਹੀਂ ਕਰਦੀ ਹੈ।

The post Covid-19 : ਫਤਿਹਗੜ੍ਹ ਸਾਹਿਬ ਤੋਂ 9 ਤੇ ਭਵਾਨੀਗੜ੍ਹ ਤੋਂ ਮਿਲਿਆ ਇਕ ਨਵਾਂ ਮਾਮਲਾ appeared first on Daily Post Punjabi.

ਗਿੱਦੜਬਾਹਾ ਤੇ ਭਵਾਨੀਗੜ੍ਹ ਤੋਂ ਮਿਲੇ Corona ਦੇ 3 ਨਵੇਂ ਮਾਮਲੇ
Three Corona Cases Positive : ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਤਾਜ਼ਾ ਮਾਮਲਿਆਂ ਵਿਚ ਗਿੱਦੜਬਾਹਾ ਤੋਂ ਦੋ ਤੇ ਭਵਾਨੀਗੜ੍ਹ ਤੋਂ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਗਿੱਦੜਬਾਹਾ ਵਿਚ ਸਾਹਮਣੇ ਆਏ 2 ਨਵੇਂ ਮਾਮਲਿਆਂ ਨਾਲ ਹੁਣ ਮੁਕਤਸਰ ਜ਼ਿਲੇ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 126 ਹੋ ਗਈ ਹੈ। ਇਥੇ ਦੱਸ ਦੇਈਏ ਕਿ ਸ੍ਰੀ ਮੁਕਤਸਰ ਸਾਹਿਬ ਤੋਂ ਅੱਜ ਪਹਿਲਾਂ ਵੀ 7 ਹੋਰ ਮਰੀਜ਼ਾਂ ਦੀ ਪੁਸ਼ਟੀ ਹੋਈ ਸੀ, ਜਿਸ ਨਾਲ ਅੱਜ ਜ਼ਿਲੇ ਵਿਚ ਕੁਲ 9 ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ।

Three Corona Cases Positive

ਮਿਲੀ ਜਾਣ ਕਾਰੀ ਮੁਤਾਬਕ ਅੱਜ ਪਾਜ਼ੀਟਿਵ ਆਏ ਮਾਮਲਿਆਂ ਵਿਚ ਇਕ ਮਰੀਜ਼ ਮਲੋਟ, ਇਕ ਪਿੰਡ ਰੁਪਾਣਾ, ਇਕ ਪਿੰਡ ਹਰੀਕੇ ਕਲਾਂ ਤੇ 4 ਸ੍ਰੀ ਮੁਕਤਸਰ ਸਾਹਿਬ ਨਾਲ ਹੀ ਸਬੰਧਤ ਹਨ। ਹੁਣ ਜ਼ਿਲੇ ਵਿਚ ਕੁਲ ਐਕਟਿਵ ਮਾਮਲਿਆਂ ਦੀ ਗਿਣਤੀ ਵਧ ਕੇ 52 ਹੋ ਗਈ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਵੀ ਜ਼ਿਲੇ ਵਿਚ ਵੱਡੀ ਗਿਣਤੀ ਵਿਚ 33 ਮਾਮਲੇ ਸਾਹਮਣੇ ਆਏ ਸਨ। ਹੁਣ ਤੱਕ ਜ਼ਿਲੇ ਵਿਚੋਂ 72 ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ, ਜਿਨ੍ਹਾਂ ਨੂੰ ਹਸਪਤਾਲੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ।

Three Corona Cases Positive

ਉਧਰ ਬਲਾਕ ਭਵਾਨੀਗੜ੍ਹ ਵਿਚ ਪੈਂਦੇ ਪਿੰਡ ਕਪਿਆਲ ਵਿਚ ਕੋਰੋਨਾ ਵਾਇਰਸ ਸਾਹਮਣੇ ਆਏ ਮਾਮਲੇ ਵਿਚ ਇਕ ਪੁਲਿਸ ਮੁਲਾਜ਼ਮ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਸਥਾਨਕ ਹਸਪਤਾਲ ਦੇ ਐਸਐਮਓ ਡਾਕਟਰ ਪ੍ਰਵੀਨ ਗਰਗ ਨੇ ਜਾਣਕਾਰੀ ਦਿੱਤੀ ਕਿ ਪਿੰਡ ਕਪਿਆਲ ਦਾ ਰਹਿਣ ਵਾਲਾ ਇਹ ਪੁਲਿਸ ਮੁਲਾਜ਼ਮ ਲੀਲਾ ਸਿੰਘ ਸੰਗਰੂਰ ਪੁਲਸ ਲਾਈਨ ਵਿਖੇ ਤਾਇਨਾਤ ਸੀ, ਜਿਸ ਦੇ ਕੋਰੋਨਾ ਜਾਂਚ ਲਈ ਸੈਂਪਲ ਲਏ ਗਏ ਸਨ। ਉਸ ਦੀ ਰਿਪੋਰਟ ਵਿਚ ਅੱਜ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ, ਜਿਸ ਤੋਂ ਬਾਅਦ ਉਕਤ ਪੁਲਸ ਮੁਲਾਜ਼ਮ ਨੂੰ ਇਲਾਜ ਲਈ ਘਾਬਦਾ ਵਿਖੇ ਕੋਵਿਡ ਕੇਅਰ ਸੈਂਟਰ ਵਿਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਉਕਤ ਮਰੀਜ਼ ਦੇ ਬਾਕੀ ਪਰਿਵਾਰਕ ਮੈਂਬਰਾਂ ਦੇ ਵੀ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾਣਗੇ ਅਤੇ ਇਸ ਦੇ ਸੰਪਰਕ ਵਿਚ ਆਉਣ ਵਾਲੇ ਹੋਰ ਵਿਅਕਤੀਆਂ ਦੀ ਵੀ ਸੂਚੀ ਬਣਾਈ ਜਾਵੇਗੀ।

The post ਗਿੱਦੜਬਾਹਾ ਤੇ ਭਵਾਨੀਗੜ੍ਹ ਤੋਂ ਮਿਲੇ Corona ਦੇ 3 ਨਵੇਂ ਮਾਮਲੇ appeared first on Daily Post Punjabi.

ਕੋਵਿਡ-19 ਸੰਕਟ ਦੌਰਾਨ ਡਟੇ ਜੋਧਿਆਂ ਨੂੰ ਵਿਜੇਇੰਦਰ ਸਿੰਗਲਾ ਨੇ ਕੀਤਾ ਸਨਮਾਨਤ
Vijayinder Singla honored the : ਕੋਵਿਡ-19 ਸੰਕਟ ਦੌਰਾਨ ਆਪਣੀ ਜਾਨ ਦੀ ਪਰਵਾਹ ਨਾ ਕੀਤੇ ਬਗੈਰ ਡਿਊਟੀ ਨਿਭਾਉਣ ਵਾਲੇ ਕੋਰੋਨਾ ਜੋਧਿਆਂ ਨੂੰ ਅੱਜ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾਂ ਵੱਲੋਂ ਭਵਾਨੀਗੜ੍ਹ ਵਿਖੇ ਸਨਮਾਨਤ ਕੀਤਾ ਗਿਆ। ਇਥੇ ਸ਼ਹਿਰ ਦੇ ਗੁਰੂ ਤੇਗ ਬਹਾਦਰ ਸਟੇਡੀਅਮ ਵਿਖੇ ਰਖੇ ਇਕ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਨੇ ਪੁਲਿਸ ਮੁਲਾਜ਼ਮਾਂ, ਸਫਾਈ ਸੇਵਕਾਂ ਅਤੇ ਸਿਹਤ ਕਰਮਚਾਰੀਆਂ ਨੂੰ ਖਾਣ-ਪੀਣ ਵਾਲੇ ਸਮਾਨ ਦੀਆਂ ਲਗਜ਼ਰੀ ਕਿੱਟਾਂ ਦੇ ਕੇ ਸਨਮਾਨਤ ਕੀਤਾ।

Vijayinder Singla honored the

ਇਸ ਮੌਕੇ ਉਨ੍ਹਾਂ ਕਿਹਾ ਕਿ ਪੁਲਿਸ, ਸਿਹਤ ਕਰਮਚਾਰੀ, ਸਫਾਈ ਸੇਵਕਾਂ ਅਤੇ ਮੀਡੀਆ ਦੇ ਨਾਲ-ਨਾਲ ਹੋਰ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਦੇ ਕੋਰੋਨਾ ਵਾਲੰਟੀਅਰਜ਼ ਸਭ ਮਿਲ ਕੇ ਕੋਰੋਨਾ ਮਹਾਮਾਰੀ ਦੀ ਇਸ ਜੰਗ ਵਿਰੁੱਧ ਲੜਾਈ ਵਿਚ ਕੋਰੋਨਾ ਨੂੰ ਹਰਾਉਣ ਲਈ ਆਪਣੀਆਂ ਪਰਿਵਾਰਕ ਜ਼ਿੰਮੇਵਾਰੀਆਂ ਤੋਂ ਉਪਰ ਉਠ ਕੇ ਆਪਣੀ ਜਾਨ ਦੀ ਪਰਵਾਹ ਕੀਤੇ ਬਗੈਰ ਦਿਨ-ਰਾਤ ਮਿਹਨਤ ਕਰਕੇ ਸਰਕਾਰ ਨਾਲ ਆਪਣਾ ਸਹਿਯੋਗ ਦੇ ਰਹੇ ਹਨ।

Vijayinder Singla honored the

ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਇਸ ਸਹਿਯੋਗ ਲਈ ਅਸੀਂ ਇਨ੍ਹਾਂ ਜੋਧਿਆਂ ਨੂੰ ਸਲਿਊਟ ਕਰਦੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਜਿਸ ਤਰ੍ਹਾਂ ਅਸੀਂ ਸਾਰਿਆਂ ਨੇ ਰਲਮਿਲ ਕੇ ਕੰਮ ਕੀਤਾ ਹੈ, ਉਸੇ ਤਰ੍ਹਾਂ ਅੱਗੇ ਵੀ ਕੋਰੋਨਾ ਮਹਾਮਾਰੀ ਦੇ ਵਿਰੁੱਧ ਇਸੇ ਤਰ੍ਹਾਂ ਇਕਮੁੱਠ ਹੋ ਕੇ ਕੰਮ ਕਰਦੇ ਰਹਿਣਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੋਵਿਡ-19 ਸੰਕਟ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੀਆਂ ਗਈਆਂ ਹਿਦਾਇਤਾਂ ਦੀ ਸਾਰਿਆਂ ਵੱਲੋਂ ਪਾਲਣਾ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਨਾਲ ਐਸਡੀਐਮ ਅੰਕੁਰ ਮਹਿੰਦਰੂ, ਡੀਐਸਪੀ ਗੋਬਿੰਦਰ ਸਿੰਘ, ਗੁਰਲੀਨ ਕੌਰ ਤਹਿਸਲੀਦਾਰ ਭਵਾਨੀਗੜ੍ਹ, ਥਾਣਾ ਮੁਖੀ ਸਬ ਇੰਸਪੈਕਟਰ ਰਮਨਦੀਪ ਸਿੰਘ, ਡਾਕਟਰ ਪ੍ਰਵੀਨ ਗਰਗ ਐਸਐਮਓ, ਰਕੇਸ਼ ਕੁਮਾਰ ਕਾਰਜ ਸਾਧਕ ਅਫਸਰ, ਕਪਿਲਦੇਵ ਗਰਗ ਡਾਇਰੈਕਟਰ ਪੀਆਰਟੀਸੀ, ਵਰਿੰਦਰ ਪੰਨਵਾ ਚੇਅਰਮੈਨ ਬਲਾਕ ਸੰਮਤੀ ਅਤੇ ਹੋਰ ਕਈ ਪ੍ਰਸ਼ਾਸਨਿਕ ਅਦਿਕਾਰੀ ਤੇ ਕਾਂਗਰਸੀ ਆਗੂ ਮੌਜੂਦ ਸਨ।

The post ਕੋਵਿਡ-19 ਸੰਕਟ ਦੌਰਾਨ ਡਟੇ ਜੋਧਿਆਂ ਨੂੰ ਵਿਜੇਇੰਦਰ ਸਿੰਗਲਾ ਨੇ ਕੀਤਾ ਸਨਮਾਨਤ appeared first on Daily Post Punjabi.