bhgwant mann Archives - Daily Post Punjabi

ਆਜ਼ਾਦੀ ਦਿਹਾੜੇ ਮੌਕੇ CM ਭਗਵੰਤ ਮਾਨ ਨੇ ਦੇਸ਼ਾਂ-ਵਿਦੇਸ਼ਾਂ ਚ ਵੱਸਦੇ ਭਾਰਤੀਆਂ ਨੂੰ ਦਿੱਤੀ ਵਧਾਈ
ਅੱਜ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋ ਗਏ ਹਨ। ਇਸ ਖਾਸ ਮੌਕੇ ‘ਤੇ ਦੇਸ਼ ਭਰ ਵਿੱਚ ਧੂਮਧਾਮ ਨਾਲ ਆਜ਼ਾਦੀ ਦਿਵਸ ਮਨਾਇਆ ਜਾ ਰਿਹਾ ਹੈ । ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬੀਆਂ ਸਮੇਤ ਸਮੂਹ ਭਾਰਤੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ ਹਨ। ਇਸ ਸਕਬਧੀ CM ਮਾਨ ਵੱਲੋਂ ਇੱਕ ਟਵੀਟ ਵੀ ਕੀਤਾ ਗਿਆ ਹੈ।

CM ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ, “ਮੇਰਾ ਭਾਰਤ ਮਹਾਨ। ਅੱਜ ਸਾਡੇ ਦੇਸ਼ ਨੂੰ ਆਜ਼ਾਦ ਹੋਇਆਂ 75 ਸਾਲ ਪੂਰੇ ਹੋ ਚੁੱਕੇ ਹਨ। ਭਾਰਤ ਨੂੰ ਆਜ਼ਾਦ ਕਰਵਾਉਣ ਲਈ ਅਨੇਕਾਂ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਆਜ਼ਾਦੀ ਦਿਹਾੜੇ ਮੌਕੇ ਉਹ ਪ੍ਰਣਾਮ ਕਰਦਾ ਹਾਂ । ਦੇਸ਼-ਵਿਦੇਸ਼ਾਂ ਵਿੱਚ ਵੱਸਦੇ ਸਮੁੱਚੇ ਭਾਰਤ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਬਹੁਤ-ਬਹੁਤ ਵਧਾਈਆਂ ਦਿੰਦਾ ਹਾਂ । ਜੈ ਹਿੰਦ।”

ਇਹ ਵੀ ਪੜ੍ਹੋ: ਕੇਂਦਰ ਨੇ ਪੰਜਾਬ ਹਰਿਆਣਾ ਹਾਈ ਕੋਰਟ ‘ਚ 11 ਐਡੀਸ਼ਨਲ ਜੱਜਾਂ ਦੀ ਕੀਤੀ ਨਿਯੁਕਤੀ, ਦੇਖੋ ਲਿਸਟ

ਦੱਸ ਦੇਈਏ ਕਿ ਆਜ਼ਾਦੀ ਦਿਹਾੜੇ ਮੌਕੇ CM ਭਗਵੰਤ ਮਾਨ ਅੱਜ ਮੁਹੱਲਾ ਕਲੀਨਿਕ ਦੇ ਲੋਕਾਂ ਨਾਲ ਆਮ ਆਦਮੀ ਪਾਰਟੀ ਵੱਲੋਂ ਕੀਤਾ ਗਿਆ ਵਾਅਦਾ ਵੀ ਪੂਰਾ ਕਰਨ ਜਾ ਰਹੇ ਹਨ। ਅੱਜ ਪੰਜਾਬ ਭਰ ਵਿੱਚ 75 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾਵੇਗੀ । ਇਸ ਦੇ ਨਾਲ ਹੀ ਅੱਜ ਲੁਧਿਆਣਾ ਵਿੱਚ 9 ਮੁਹੱਲਾ ਕਲੀਨਿਕ ਸ਼ੁਰੂ ਕੀਤੇ ਜਾਣਗੇ । ਜਿਨ੍ਹਾਂ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ।

ਵੀਡੀਓ ਲਈ ਕਲਿੱਕ ਕਰੋ -:

“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “

The post ਆਜ਼ਾਦੀ ਦਿਹਾੜੇ ਮੌਕੇ CM ਭਗਵੰਤ ਮਾਨ ਨੇ ਦੇਸ਼ਾਂ-ਵਿਦੇਸ਼ਾਂ ਚ ਵੱਸਦੇ ਭਾਰਤੀਆਂ ਨੂੰ ਦਿੱਤੀ ਵਧਾਈ appeared first on Daily Post Punjabi.

ਬਿਜਲੀ ਸੋਧ ਬਿੱਲ ਨੂੰ ਲੈ ਕੇ ਵਰ੍ਹੇ CM ਮਾਨ, ਕਿਹਾ- “ਰਾਜਾਂ ਨੂੰ ਕਠਪੁਤਲੀ ਨਾ ਸਮਝੇ ਮੋਦੀ ਸਰਕਾਰ”
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਸੋਮਵਾਰ ਨੂੰ ਪਾਰਲੀਮੈਂਟ ਵਿੱਚ ਬਿਜਲੀ ਸੋਧ ਬਿੱਲ 2022 ਪੇਸ਼ ਕੀਤਾ ਜਾਵੇਗਾ। ਜਿਸਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਰੋਧ ਕੀਤਾ ਗਿਆ ਹੈ। CM ਮਾਨ ਨੇ ਕੇਂਦਰ ਦੇ ਇਸ ਬਿੱਲ ਨੂੰ ਸੂਬਿਆਂ ਦੇ ਅਧਿਕਾਰਾਂ ‘ਤੇ ਸਿੱਧਾ ਹਮਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਰਾਜਾਂ ਨੂੰ ਕਠਪੁਤਲੀ ਨਾ ਸਮਝੇ।

CM Mann on electricity amendment bill

ਇਸ ਸਬੰਧੀ CM ਮਾਨ ਵੱਲੋਂ ਇੱਕ ਟਵੀਟ ਵੀ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਬਿਜਲੀ ਸੋਧ ਬਿਲ 2022 ਰਾਜਾਂ ਦੇ ਅਧਿਕਾਰਾਂ ਤੇ ਇੱਕ ਹੋਰ ਹਮਲਾ ਹੈ। ਇਸ ਬਿਲ ਨੂੰ ਪਾਰਲੀਮੈਂਟ ਵਿੱਚ ਪੇਸ਼ ਕਰਨ ਦਾ ਸਖ਼ਤ ਵਿਰੋਧ ਕਰਦੇ ਹਾਂ। ਕੇਂਦਰ ਸਰਕਾਰ ਰਾਜਾਂ ਨੂੰ ਕਠਪੁਤਲੀ ਨਾ ਸਮਝੇ। ਅਸੀਂ ਸੜਕ ਤੋਂ ਸੰਸਦ ਤੱਕ ਆਪਣੇ ਅਧਿਕਾਰਾਂ ਦੀ ਲੜਾਈ ਲੜਾਂਗੇ ।

ਇਹ ਵੀ ਪੜ੍ਹੋ: ਲੰਪੀ ਵਾਇਰਸ ਨੂੰ ਲੈ ਕੇ ਚੌਕੰਨੀ ਮਾਨ ਸਰਕਾਰ, ਪਸ਼ੂਆਂ ਨੂੰ ਲੱਗੇਗਾ ਮੁਫ਼ਤ ਟੀਕਾ, 66,666 ਖੁਰਾਕਾਂ ਮੰਗਵਾਈਆਂ

ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਸੂਬਿਆਂ ਤੋਂ ਕੋਈ ਵੀ ਮਸ਼ਵਰਾ ਨਹੀਂ ਲਿਆ ਹੈ। ਖੇਤੀ ਕਾਨੂੰਨਾਂ ਦੀ ਤਰ੍ਹਾਂ ਬਿਜਲੀ ਸੋਧ ਬਿੱਲ ਪੇਸ਼ ਕਰਨ ਤੋਂ ਪਹਿਲਾਂ ਕਿਸੇ ਵੀ ਧਿਰ ਨੂੰ ਵਿਚਾਰੇ-ਵਟਾਂਦਰੇ ਵਿੱਚ ਸ਼ਾਮਿਲ ਨਹੀਂ ਕੀਤਾ ਗਿਆ। ਕੇਂਦਰ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਨਾਲ ਵੀ ਵਾਅਦਾ ਕੀਤਾ ਸੀ ਕਿ ਬਿਜਲੀ ਸੋਧ ਬਿੱਲ ਸੰਸਦ ਵਿੱਚ ਨਹੀਂ ਲਿਆਂਦਾ ਜਾਵੇਗਾ ਤੇ ਹੁਣ ਕਿਸਾਨ ਧਿਰਾਂ ਨਾਲ ਵੀ ਇਸ ਮਾਮਲੇ ਵਿੱਚ ਵਾਅਦਾਖ਼ਿਲਾਫ਼ੀ ਕੀਤੀ ਜਾ ਰਹੀ ਹੈ। ਬਿਜਲੀ ਸੋਧ ਬਿੱਲ ਜੇਕਰ ਐਕਟ ਦਾ ਰੂਪ ਧਾਰਨ ਕਰਦਾ ਹੈ ਤਾਂ ਸੂਬਿਆਂ ਵਿਚ ਬਿਜਲੀ ਦੀ ਵੰਡ ਦਾ ਖੇਤਰ ਨਿੱਜੀ ਕੰਪਨੀਆਂ ਲਈ ਖੋਲ੍ਹ ਦਿੱਤਾ ਜਾਵੇਗਾ ਅਤੇ ਸੂਬਾਈ ਬਿਜਲੀ ਰੈਗੂਲੇਟਰ ਕਮਿਸ਼ਨਾਂ ਦੇ ਹੱਥ ਵੀ ਬੰਨ੍ਹੇ ਜਾਣਗੇ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post ਬਿਜਲੀ ਸੋਧ ਬਿੱਲ ਨੂੰ ਲੈ ਕੇ ਵਰ੍ਹੇ CM ਮਾਨ, ਕਿਹਾ- “ਰਾਜਾਂ ਨੂੰ ਕਠਪੁਤਲੀ ਨਾ ਸਮਝੇ ਮੋਦੀ ਸਰਕਾਰ” appeared first on Daily Post Punjabi.