Bhikhiwind News Archives - Daily Post Punjabi

ਤਰਨਤਾਰਨ ਦੇ ਭਿੱਖੀਵਿੰਡ ‘ਚ ਵੱਡੀ ਵਾਰਦਾਤ, ਅਣਪਛਾਤਿਆਂ ਨੇ ਮਸ਼ਹੂਰ ਡਾਕਟਰ ਦੇ ਕਲੀਨਿਕ ’ਤੇ ਚਲਾਈਆਂ ਗੋਲੀਆਂ
ਪੰਜਾਬ ਵਿੱਚ ਦਿਨ ਦਿਹਾੜੇ ਗੋਲੀਆਂ ਮਾਰਨ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਇਸੇ ਕੜੀ ਤਹਿਤ ਅੱਜ ਤਰਨਤਾਰਨ ਦੇ ਭਿਖੀਵਿੰਡ ਵਿਖੇ ਤਾਬੜਤੋੜ ਫਾਇਰਿੰਗ ਕੀਤੀ ਗਈ ਹੈ। 2 ਅਣਪਛਾਤਿਆਂ ਵੱਲੋਂ ਮਸ਼ਹੂਰ ਡਾਕਟਰ ਦੇ ਕਲੀਨਿਕ ਦੇ ਬਾਹਰ ਗੋਲੀਬਾਰੀ ਕੀਤੀ ਗਈ। ਇਸ ਸਾਰੀ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਪੁਲਿਸ ਪਾਰਟੀ ਮੌਕੇ ‘ਤੇ ਪਹੁੰਚ ਕੇ ਘਟਨਾ ਦੀ ਜਾਂਚ ਕਰ ਰਹੀ ਹੈ।

ਸੀਸੀਟੀਵੀ ਫੁਟੇਜ ਵਿੱਚ ਮੋਟਰਸਾਈਕਲ ਸਵਾਰ 2 ਨਕਾਬਪੋਸ਼ ਅਣਪਛਾਤੇ ਨੌਜਵਾਨ ਨਜ਼ਰ ਆਏ ਹਨ। ਅਣਪਛਾਤੇ ਨੌਜਵਾਨਾਂ ਵੱਲੋਂ ਮਸ਼ਹੂਰ ਚੋਪੜਾ ਹਸਪਤਾਲ ਮੰਦਰ ਵਾਲਾ ਬਾਜ਼ਾਰ ਭਿੱਖੀਵਿੰਡ ‘ਤੇ ਗੋਲੀਆਂ ਚਲਾਈਆਂ ਗਈਆਂ। ਭਾਵੇਂ ਕਿ ਇਸ ਘਟਨਾ ਵਿੱਚ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਪਰ ਇਲਾਕੇ ਵਿੱਚ ਪੂਰੀ ਤਰ੍ਹਾਂ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ। ਉਨ੍ਹਾਂ ਵੱਲੋਂ ਸੀਸੀਟੀਵੀ ਫੁਟੇਜ ਦੇ ਅਧਾਰ ‘ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਗਈ।

ਇਹ ਵੀ ਪੜ੍ਹੋ : ਪੰਜਾਬ ‘ਚ ਤੜਕਸਾਰ ਵੱਡੀ ਵਾ.ਰ.ਦਾਤ, ਜਿੰਮ ਮਾਲਕ ‘ਤੇ ਚੱਲੀਆਂ ਗੋ.ਲੀ/ਆਂ, CCTV ‘ਚ ਕੈਦ ਹੋਈ ਘਟਨਾ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਤਰਨਤਾਰਨ ਦੇ ਭਿੱਖੀਵਿੰਡ ‘ਚ ਵੱਡੀ ਵਾਰਦਾਤ, ਅਣਪਛਾਤਿਆਂ ਨੇ ਮਸ਼ਹੂਰ ਡਾਕਟਰ ਦੇ ਕਲੀਨਿਕ ’ਤੇ ਚਲਾਈਆਂ ਗੋਲੀਆਂ appeared first on Daily Post Punjabi.

ਭਿੱਖੀਵਿੰਡ ਦੇ ਪਿੰਡ ਚੇਲਾ ‘ਚ ਪਾਣੀ ਵਾਲੀ ਟੈਂਕੀ ਦੇ ਕਮਰੇ ‘ਚੋਂ ਮਿਲੀ ਲਾਪਤਾ ਨੌਜਵਾਨ ਦੀ ਦੇਹ
ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਕਸਬਾ ਭਿੱਖੀਵਿੰਡ ਦੇ ਨੇੜਲੇ ਪਿੰਡ ਚੇਲਾ ਕਲੋਨੀ ਵਿਖੇ ਇੱਕ ਨੌਜਵਾਨ ਦੀ ਲਾਸ਼ ਪਿੰਡ ਚੇਲੇ ਦੀ ਪਾਣੀ ਵਾਲੀ ਟੈਂਕੀ ਦੇ ਵਿੱਚੋਂ ਮਿਲੀ ਹੈ। ਮ੍ਰਿਤਕ ਦੀ ਪਛਾਣ ਸਾਲਸ ਮਸੀਹ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਸਾਲਸ ਮਸੀਹ ਬੀਤੇ ਦੋ ਤਿੰਨ ਦਿਨ ਤੋਂ ਲਾਪਤਾ ਸੀ ਤੇ ਹੁਣ ਉਸ ਦੀ ਦੇਹ ਮਿਲੀ ਹੈ। ਪਰਿਵਾਰਕ ਮੈਂਬਰਾਂ ਵੱਲੋਂ ਕਤਲ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਸਾਲਸ ਮਸੀਹ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਸਾਲਸ ਮਸੀਹ ਬੀਤੇ ਦੋ ਦਿਨ ਤੋਂ ਘਰ ਤੋਂ ਲਾਪਤਾ ਸੀ ਅਤੇ ਉਹ ਉਸਦੀ ਭਾਲ ਕਰ ਰਹੇ ਸਨ। ਉਨ੍ਹਾਂ ਨੂੰ ਪਿੰਡ ਦੇ ਹੀ ਰਹਿਣ ਵਾਲੇ ਇੱਕ ਨੌਜਵਾਨ ਨੇ ਦੱਸਿਆ ਕਿ ਸਾਲਸ ਮਸੀਹ ਪਿੰਡ ਦਰਾਜਕੇ ਵਾਲੀ ਸਾਈਡ ਨੂੰ ਗਿਆ ਹੋਇਆ ਹੈ। ਉਹਨਾਂ ਕਿਹਾ ਕਿ ਜਦ ਉਹਨਾਂ ਨੇ ਇਸਦੀ ਭਾਲ ਕਰਨੀ ਸ਼ੁਰੂ ਕੀਤੀ ਤਾਂ ਉਹ ਉਸ ਨੂੰ ਲੱਭਦੇ-ਲੱਭਦੇ ਪਿੰਡ ਚੇਲਾ ਕਲੋਨੀ ਦੀ ਬਣੀ ਪਾਣੀ ਵਾਲੀ ਟੈਂਕੀ ਦੇ ਕਮਰੇ ਕੋਲ ਆਏ। ਉਨ੍ਹਾਂ ਇੱਥੇ ਦੇਖਿਆ ਕਿ ਸਾਲਸ ਮਸੀਹ ਦੀ ਲਾਸ਼ ਉਥੇ ਪਈ ਹੋਈ ਸੀ ਅਤੇ ਉਸਦੇ ਸਿਰ ਵਿੱਚੋਂ ਖੂਨ ਨਿਕਲ ਰਿਹਾ ਸੀ।

ਇਹ ਵੀ ਪੜ੍ਹੋ : ਕੇਂਦਰੀ ਰਾਜ ਮੰਤਰੀ ਬਣਨ ਤੋਂ ਬਾਅਦ ਰਵਨੀਤ ਬਿੱਟੂ ਦਾ ਵੱਡਾ ਬਿਆਨ-‘ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਨਹੀਂ ਕਰਾਂਗਾ ‘

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਵੱਲੋਂ ਇਸ ਦੀ ਜਾਣਕਾਰੀ ਤੁਰੰਤ ਥਾਣਾ ਭਿੱਖੀਵਿੰਡ ਪੁਲਿਸ ਨੂੰ ਦਿੱਤੀ ਗਈ ਹੈ। ਪੀੜਤ ਪਰਿਵਾਰ ਨੇ ਜ਼ਿਲ੍ਹਾ ਤਰਨ ਤਰਨ ਦੇ SSP ਤੋਂ ਮੰਗ ਕੀਤੀ ਹੈ ਕਿ ਉਹਨਾਂ ਦੇ ਨੌਜਵਾਨ ਦਾ ਕਤਲ ਹੋਇਆ ਹੈ ਜਿਸ ਦੀ ਡੂੰਘਾਈ ਨਾਲ ਜਾਂਚ ਕਰਕੇ ਕਤਲ ਕਰਨ ਵਾਲੇ ਵਿਅਕਤੀ ਨੂੰ ਕਾਬੂ ਕੀਤਾ ਜਾਵੇ। ਉਧਰ ਮੌਕੇ ਤੇ ਪਹੁੰਚੇ ਸਬ ਡਿਵੀਜ਼ਨ ਭਿੱਖੀਵਿੰਡ ਦੇ ਡੀਐਸਪੀ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਡੈਡ ਹਾਊਸ ਪੱਟੀ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕਰਕੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਤੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਭਿੱਖੀਵਿੰਡ ਦੇ ਪਿੰਡ ਚੇਲਾ ‘ਚ ਪਾਣੀ ਵਾਲੀ ਟੈਂਕੀ ਦੇ ਕਮਰੇ ‘ਚੋਂ ਮਿਲੀ ਲਾਪਤਾ ਨੌਜਵਾਨ ਦੀ ਦੇਹ appeared first on Daily Post Punjabi.