bhopal news Archives - Daily Post Punjabi

ਅੱਤ ਦੀ ਗਰਮੀ ਵਿਚਾਲੇ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ, ਭੋਪਾਲ ਪ੍ਰਸ਼ਾਸਨ ਨੇ 30 ਤਰੀਕ ਤੱਕ ਸਕੂਲ ਕੀਤੇ ਬੰਦ
ਸਕੂਲੀ ਵਿਦਿਆਰਥੀਆਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਅੱਤ ਦੀ ਗਰਮੀ ਵਿਚਾਲੇ ਸਿੱਖਿਆ ਵਿਭਾਗ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ ਤੇ 30 ਅਪ੍ਰੈਲ ਤੱਕ ਸਕੂਲ ਬੰਦ ਰਹਿਣਗੇ।

ਵਧਦੇ ਤਾਪਮਾਨ ਤੇ ਭਿਆਨਕ ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਸਕੂਲਾਂ ਵਿਚ ਛੁੱਟੀਆਂ ਐਲਾਨ ਦਿੱਤੀਆਂ ਹਨ। ਵਿਦਿਆਰਥੀਆਂ ਦੀ ਸਿਹਤ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਐਲਾਨ ਕੀਤਾ ਗਿਆ ਹੈ। ਨਰਸਰੀ ਤੋਂ 8ਵੀਂ ਜਮਾਤ ਦੇ ਬੱਚਿਆਂ ਨੂੰ ਛੁੱਟੀਆਂ ਕੀਤੀਆਂ ਗਈਆਂ ਹਨ। ਜ਼ਿਲ੍ਹੇ ਭਰ ਦੇ ਸਾਰੇ ਸਰਕਾਰੀ, ਨਿੱਜੀ ਸਕੂਲਾਂ ਵਿਚ ਛੁੱਟੀਆਂ ਐਲਾਨੀਆਂ ਗਈਆਂ ਹਨ। ਇਹ ਹੁਕਮ ਭੋਪਾਲ ਦੇ ਸਾਰੇ ਸਰਕਾਰੀ ਤੇ ਨਿੱਜੀ, CBSE, ICSE ਸਕੂਲਾਂ ਲਈ ਲਾਗੂ ਕੀਤਾ ਗਿਆ ਹੈ। ਹੁਕਮਾਂ ਮੁਤਾਬਕ ਵਿਦਿਆਰਥੀਆਂ ਲਈ ਛੁੱਟੀ ਹੋਵੇਗੀ ਪਰ ਅਧਿਆਪਕ ਸਕੂਲ ਵਿਚ ਹਾਜ਼ਰ ਰਹਿਣਗੇ। ਮੱਧ ਪ੍ਰਦੇਸ਼ ਦੇ ਜ਼ਿਆਦਾਤਰ ਜ਼ਿਲ੍ਹਿਆਂ ਲਈ ਲੂ ਦਾ ਅਲਰਟ ਜਾਰੀ ਕੀਤਾ ਗਿਆ ਸੀ ਜਿਸ ਦੇ ਚੱਲਦਿਆਂ ਸਿੱਖਿਆ ਵਿਭਾਗ ਨੇ ਇਹ ਹੁਕਮ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ ‘ਚ ਹਨ੍ਹੇਰੀ-ਤੂਫਾਨ ਤੇ ਮੀਂਹ ਪੈਣ ਦੀ ਸੰਭਾਵਨਾ

ਜਿਲ੍ਹਾ ਮੈਜਿਸਟ੍ਰੇਟ ਨੇ ਇਸ ਛੁੱਟੀ ਸਬੰਧੀ ਹੁਕਮ ਵੀ ਜਾਰੀ ਕੀਤਾ ਹੈ। ਇਹ ਹੁਕਮ ਲਗਾਤਾਰ ਵਧਦੇ ਤਾਪਮਾਨ ਕਰਕੇ ਵਿਦਿਆਰਥੀਆਂ ਦੀ ਸਿਹਤ ‘ਤੇ ਪੈ ਰਹੇ ਮਾੜੇ ਪ੍ਰਭਾਵਾਂ ਦੇ ਮੱਦੇਨਜ਼ਰ ਲਿਆ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਵਧਦੀ ਗਰਮੀ ਤੋਂ ਬਚਾਇਆ ਜਾ ਸਕੇ ਤੇ ਨਾਲ ਹੀ ਪ੍ਰਸ਼ਾਸਨ ਵੱਲੋਂ ਮਾਪਿਆਂ ਨੂੰ ਇਹ ਅਪੀਲ ਵੀ ਕੀਤੀ ਗਈ ਹੈ ਕਿ ਉਹ ਬਿਨਾਂ ਵਜ੍ਹਾ ਬੱਚਿਆਂ ਨੂੰ ਘਰੋਂ ਬਾਹਰ ਨਾ ਭੇਜਣ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੱਤ ਦੀ ਗਰਮੀ ਵਿਚਾਲੇ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ, ਭੋਪਾਲ ਪ੍ਰਸ਼ਾਸਨ ਨੇ 30 ਤਰੀਕ ਤੱਕ ਸਕੂਲ ਕੀਤੇ ਬੰਦ appeared first on Daily Post Punjabi.