Bhupesh Baghel stopped at Lucknow airport Archives - Daily Post Punjabi

ਭੁਪੇਸ਼ ਬਘੇਲ ਨੇ ਲਖਨਊ ਏਅਰਪੋਰਟ ‘ਤੇ ਲਾਇਆ ਧਰਨਾ, ਕਿਹਾ- ‘ਮੈਨੂੰ ਲਖੀਮਪੁਰ ਜਾਣ ਤੋਂ ਰੋਕਿਆ ਜਾ ਰਿਹਾ ਹੈ’
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨਾਲ ਵਾਪਰੀ ਘਟਨਾ ਤੋਂ ਬਾਅਦ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਲਖਨਊ ਏਅਰਪੋਰਟ ਪਹੁੰਚੇ।  ਲਖਨਊ ਏਅਰਪੋਰਟ ‘ਤੇ ਉਤਰਨ ਤੋਂ ਬਾਅਦ ਉੱਥੇ ਮੌਜੂਦ ਪੁਲਿਸ ਨੇ ਉਨ੍ਹਾਂ ਨੂੰ ਬਾਹਰ ਨਿਕਲਣ ਤੋਂ ਰੋਕ ਦਿੱਤਾ।  ਜਿਸ ਤੋਂ ਬਾਅਦ ਭੁਪੇਸ਼ ਬਘੇਲ ਏਅਰਪੋਰਟ ‘ਤੇ ਹੀ ਧਰਨੇ ‘ਤੇ ਬੈਠ ਗਏ।

Bhupesh Baghel stopped at Lucknow airport

ਦਰਅਸਲ, ਭੁਪੇਸ਼ ਬਘੇਲ ਨੇ ਇਸ ਦੀ ਜਾਣਕਾਰੀ ਇੱਕ ਟਵੀਟ ਰਾਹੀਂ ਦਿੱਤੀ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਉਨ੍ਹਾਂ ਨੂੰ ਬਿਨ੍ਹਾਂ ਕਿਸੇ ਆਦੇਸ਼ ਦੇ ਲਖਨਊ ਏਅਰਪੋਰਟ ਤੋਂ ਬਾਹਰ ਜਾਣ ਤੋਂ ਰੋਕਿਆ ਜਾ ਰਿਹਾ ਹੈ।

Bhupesh Baghel stopped at Lucknow airport

ਇਸ ਟਵੀਟ ਵਿੱਚ ਉਨ੍ਹਾਂ ਨੇ ਆਪਣੀ ਧਰਨੇ ‘ਤੇ ਬੈਠਿਆਂ ਦੀ ਤਸਵੀਰ ਵੀ ਸਾਂਝੀ ਕੀਤੀ ਹੈ। ਇਸ ਤਸਵੀਰ ਵਿੱਚ ਉਹ ਫਰਸ਼ ‘ਤੇ ਬੈਠੇ ਹੋਏ ਦਿਖਾਈ ਦੇ ਰਹੇ ਹਨ।

ਇਹ ਵੀ ਪੜ੍ਹੋ: ਕਾਂਗਰਸ-AAP ਨੇ ਸਾਂਝੀ ਕੀਤੀ ਲਖੀਮਪੁਰ ਮਾਮਲੇ ਦੀ ਦਰਦਨਾਕ ਵੀਡੀਓ, ਦੇਖੋ ਕਿੰਝ ਕਿਸਾਨਾਂ ਨੂੰ ਕੁਚਲਦਿਆਂ ਨਿਕਲੀ ਕਾਰ

ਦੱਸ ਦੇਈਏ ਕਿ ਲਖਨਊ ਰਵਾਨਾ ਹੋਣ ਤੋਂ ਪਹਿਲਾਂ ਵੀ ਭੁਪੇਸ਼ ਬਘੇਲ ਵੱਲੋਂ ਇੱਕ ਟਵੀਟ ਕੀਤਾ ਗਿਆ ਸੀ।  ਜਿਸ ਵਿੱਚ ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਲਿਖਿਆ ਸੀ ਕਿ ਮੈਂ ਲਖਨਊ ਲਈ ਨਿਕਲ ਚੁੱਕਿਆ ਹਾਂ । ਕਿਸਾਨਾਂ ਨਾਲ ਨਿਆਂ ਹੋ ਕੇ ਹੀ ਰਹੇਗਾ।

ਇਹ ਵੀ ਦੇਖੋ: Moong Dal Chilla | ਮੂੰਗ ਦਾਲ ਦਾ ਚਿੱਲਾ | Breakfast Recipe | Quick And Easy Recipe

The post ਭੁਪੇਸ਼ ਬਘੇਲ ਨੇ ਲਖਨਊ ਏਅਰਪੋਰਟ ‘ਤੇ ਲਾਇਆ ਧਰਨਾ, ਕਿਹਾ- ‘ਮੈਨੂੰ ਲਖੀਮਪੁਰ ਜਾਣ ਤੋਂ ਰੋਕਿਆ ਜਾ ਰਿਹਾ ਹੈ’ appeared first on Daily Post Punjabi.